Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 07, 2026

    2:39:31 PM

  • us on iran war

    ''ਅੱਜ ਰਾਤੀਂ ਹੋਵੇਗਾ ਸਭ ਤੋਂ ਵੱਡਾ...

  • lpg gas cylinder booking rules changed

    ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ...

  • dubai halts all flights

    ਦੁਬਈ ਨੇ ਰੋਕ'ਤੀਆਂ ਸਾਰੀਆਂ ਫਲਾਈਟਾਂ ! Alert...

  • bikram singh majithia  akali dal

    ਸੂਬੇ 'ਚ ਕਾਨੂੰਨ ਦਾ ਨਹੀਂ, ਗੈਂਗਸਟਰਾਂ ਦਾ ਰਾਜ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda-Mansa
  • ਗੋਨਿਆਣਾ ਮੰਡੀ ‘ਚ ਨਾਜਾਇਜ਼ ਕਬਜ਼ਿਆਂ ਦਾ ਜੰਗਲ ਰਾਜ! ਚੱਲਦੀ ਗਲੀ 'ਚ ਕੌਂਸਲਰ ਦਾ ਕਬਜ਼ਾ

MALWA News Punjabi(ਮਾਲਵਾ)

ਗੋਨਿਆਣਾ ਮੰਡੀ ‘ਚ ਨਾਜਾਇਜ਼ ਕਬਜ਼ਿਆਂ ਦਾ ਜੰਗਲ ਰਾਜ! ਚੱਲਦੀ ਗਲੀ 'ਚ ਕੌਂਸਲਰ ਦਾ ਕਬਜ਼ਾ

  • Edited By Babita,
  • Updated: 12 Feb, 2026 04:15 PM
Bathinda-Mansa
illegal encroachments reign supreme in goniana mandi
  • Share
    • Facebook
    • Tumblr
    • Linkedin
    • Twitter
  • Comment

ਗੋਨਿਆਣਾ ਮੰਡੀ (ਗੋਰਾ ਲਾਲ) : ਗੋਨਿਆਣਾ ਮੰਡੀ 'ਚ ਪਿਛਲੇ ਪੰਜ ਸਾਲਾਂ ਦੇ  ਕਾਰਜਕਾਲ ਦੌਰਾਨ ਨਾਜਾਇਜ਼ ਕਬਜ਼ਿਆਂ ਦੀ ਇਸ ਕਦਰ ਭਰਮਾਰ ਹੋ ਚੁੱਕੀ ਹੈ ਕਿ ਹੁਣ ਸ਼ਹਿਰ ਦੇ ਮੁੱਖ ਬਾਜ਼ਾਰ ਅਤੇ ਚੱਲਦੀਆਂ ਗਲੀਆਂ ਵੀ ਸੁਰੱਖਿਅਤ ਨਹੀਂ ਰਹੀਆਂ। ਦੁਕਾਨਾਂ ਅੱਗੇ ਥੜ੍ਹੇ ਬਣਾਉਣ, ਸੜਕਾਂ ‘ਤੇ ਰੇੜ੍ਹੀਆਂ-ਰੇਹੜੇ ਖੜ੍ਹੇ ਕਰਨ ਅਤੇ ਸਰਕਾਰੀ ਜਗ੍ਹਾ ‘ਤੇ ਪੱਕੇ ਢਾਂਚੇ ਤਿਆਰ ਕਰਨ ਦਾ ਸਿਲਸਿਲਾ ਲਗਾਤਾਰ ਵੱਧਦਾ ਗਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਸਭ ਕੁੱਝ ਨਗਰ ਕੌਂਸਲ ਦੇ ਕਾਰਜਕਾਲ ਦੌਰਾਨ ਹੋਇਆ ਅਤੇ ਇਨ੍ਹਾਂ ਕਬਜ਼ਿਆਂ ਨੂੰ ਰੋਕਣ ਦੀ ਬਜਾਏ ਮੰਨੋ ਖੁੱਲ੍ਹੀ ਛੋਟ ਦਿੱਤੀ ਗਈ। ਜੇਕਰ ਕੋਈ ਦੁਕਾਨਦਾਰ ਵਿਰੋਧ ਕਰਦਾ ਹੈ ਤਾਂ ਉਸ ਨਾਲ ਝਗੜਾ ਕੀਤਾ ਜਾਂਦਾ ਹੈ, ਅਤੇ ਜੇਕਰ ਨਗਰ ਕੌਂਸਲ ਕਦੇ ਕਬਜ਼ਾ ਚੁਕਵਾਉਣ ਦੀ ਕੋਸ਼ਿਸ਼ ਕਰੇ ਤਾਂ ਉਲਟਾ ਦਬਾਅ ਬਣਾਇਆ ਜਾਂਦਾ ਹੈ। ਤਾਜ਼ਾ ਮਾਮਲੇ ਨੇ ਤਾਂ ਮੰਡੀ 'ਚ ਚਰਚਾ ਦਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਭਰੇ ਬਾਜ਼ਾਰ ਅਤੇ ਚੱਲਦੀ ਗਲੀ 'ਚ ਇੱਕ ਮੌਜੂਦਾ ਕੌਂਸਲਰ ਵੱਲੋਂ ਖ਼ੁਦ ਨਾਜਾਇਜ਼ ਕਬਜ਼ਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇੱਕ ਪਾਸੇ ਮੇਨ ਬਾਜ਼ਾਰ, ਦੂਜੇ ਪਾਸੇ ਚੱਲਦੀ ਗਲੀ ਅਤੇ ਉੱਪਰੋਂ ਖ਼ਦ ਕੌਂਸਲਰ ਪਰ ਰੋਕਣ ਵਾਲਾ ਕੋਈ ਨਹੀਂ। ਲੋਕਾਂ 'ਚ ਇਹ ਗੱਲ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਇਹ ਕਬਜ਼ਾ ਸਿਆਸੀ ਪੱਖ ਤੋਂ ਪ੍ਰੋਤਸਾਹਿਤ ਹੈ? ਕਿਉਂਕਿ ਕੁੱਝ ਸਮੇਂ ਬਾਅਦ ਨਗਰ ਕੌਂਸਲ ਦੀਆਂ ਚੋਣਾਂ ਵੀ ਆਉਣ ਵਾਲੀਆਂ ਹਨ। ਸ਼ਹਿਰ ਵਾਸੀਆਂ ਦਾ ਸਵਾਲ ਹੈ ਕਿ ਜੇਕਰ ਕਾਨੂੰਨ ਬਣਾਉਣ ਅਤੇ ਲਾਗੂ ਕਰਨ ਵਾਲੇ ਹੀ ਕਾਨੂੰਨ ਦੀ ਉਲੰਘਣਾ ਕਰਨ ਲੱਗ ਪੈਣ ਤਾਂ ਫਿਰ ਆਮ ਜਨਤਾ ਕਿਸ ਕੋਲ ਨਿਆਂ ਲਈ ਜਾਵੇ?
ਕੀ ਕਹਿੰਦੇ ਹਨ ਇਸ ਸਬੰਧੀ ਮੰਡੀ ਦੇ ਸਾਬਕਾ ਕੌਂਸਲਰ ਰਾਜਕੁਮਾਰ
ਇਸ ਸਬੰਧੀ ਸਾਬਕਾ ਕੌਂਸਲਰ ਰਾਜਕੁਮਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਇਸ ਨਾਜਾਇਜ਼ ਕਬਜ਼ੇ ਦਾ ਡੱਟ ਕੇ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਇੱਕ ਵਿਅਕਤੀ ਦਾ ਮਾਮਲਾ ਨਹੀਂ, ਸਗੋਂ ਪਿਛਲੇ ਪੰਜ ਸਾਲਾਂ ਦੀ ਕਾਰਗੁਜ਼ਾਰੀ ਦੀ ਨਰਮੀ ਦਾ ਨਤੀਜਾ ਹੈ। ਉਨ੍ਹਾਂ ਨੇ ਨਗਰ ਕੌਂਸਲ ਗੋਨਿਆਣਾ ਮੰਡੀ ਦੇ ਕਾਰਜ ਸਾਧਕ ਅਫ਼ਸਰ (ਈ. ਓ.) ਤਰੁਣ ਕੁਮਾਰ ਨੂੰ ਟੈਲੀਫੋਨ ਰਾਹੀਂ ਪੂਰੀ ਜਾਣਕਾਰੀ ਦਿੱਤੀ ਅਤੇ ਕਬਜ਼ਾ ਧਾਰਕ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਕੀ ਕਹਿਣਾ ਹੈ ਨਗਰ ਕੌਂਸਲ ਦੇ ਮੌਜੂਦਾ ਕੌਂਸਲਰ ਦਾ
ਜਦੋਂ ਇਸ ਮਾਮਲੇ ਬਾਰੇ ਨਗਰ ਕੌਂਸਲ ਦੇ ਕੌਂਸਲਰ ਸੰਦੀਪ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਨਾਜਾਇਜ਼ ਕਬਜ਼ਾ ਕਿਸੇ ਵੱਲੋਂ ਵੀ ਕੀਤਾ ਜਾਵੇ, ਚਾਹੇ ਉਹ ਕੌਂਸਲਰ ਹੀ ਕਿਉਂ ਨਾ ਹੋਵੇ, ਇਹ ਬਹੁਤ ਮਾੜੀ ਗੱਲ ਹੈ ਅਤੇ ਅਜਿਹਾ ਕਬਜ਼ਾ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਾਨੂੰਨ ਸਾਰਿਆਂ ਲਈ ਇਕਸਾਰ ਹੈ।
ਪ੍ਰਧਾਨ ਜੀ ਕਹਿੰਦੇ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੈ 
ਹਾਲਾਂਕਿ ਜਦੋਂ ਨਗਰ ਕੌਂਸਲ ਦੇ ਪ੍ਰਧਾਨ ਕਸ਼ਮੀਰੀ ਲਾਲ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਪਿਛਲੇ 15 ਦਿਨਾਂ ਤੋਂ ਮੰਡੀ 'ਚ ਨਹੀਂ ਗਏ ਅਤੇ ਉਨ੍ਹਾਂ ਨੂੰ ਇਸ ਮਾਮਲੇ ਦੀ ਕੋਈ ਜਾਣਕਾਰੀ ਨਹੀਂ। ਪਰ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਨਾਜਾਇਜ਼ ਕਬਜ਼ੇ ਹਟਾਉਣਾ ਕੀ ਉਨ੍ਹਾਂ ਦੀ ਜ਼ਿੰਮੇਵਾਰੀ ਨਹੀਂ, ਤਾਂ ਉਨ੍ਹਾਂ ਨੇ ਕਿਹਾ ਕਿ ਇਹ ਜ਼ਿੰਮੇਵਾਰੀ ਸਿਰਫ ਈ. ਓ. ਦੀ ਹੈ ਅਤੇ ਪ੍ਰਧਾਨ ਦਾ ਇਸ 'ਚ ਕੋਈ ਲੈਣਾ-ਦੇਣਾ ਨਹੀਂ। ਪ੍ਰਧਾਨ ਦਾ ਇਹ ਬਿਆਨ ਸ਼ਹਿਰ ਵਾਸੀਆਂ 'ਚ ਹੈਰਾਨੀ ਦਾ ਕਾਰਨ ਬਣਿਆ ਹੋਇਆ ਹੈ ਕਿਉਂਕਿ ਲੋਕ ਪ੍ਰਧਾਨ ਤੋਂ ਅਗਵਾਈ ਅਤੇ ਜਵਾਬਦੇਹੀ ਦੀ ਉਮੀਦ ਰੱਖਦੇ ਹਨ।
ਕਾਰਵਾਈ ਵੀ ਹੋਵੇਗੀ ਕਬਜ਼ਾ ਵੀ ਚੁਕਵਾਇਆ ਜਾਵੇਗਾ : ਈ. ਓ. ਤਰੁਣ ਕੁਮਾਰ
ਦੂਜੇ ਪਾਸੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਤਰੁਣ ਕੁਮਾਰ ਨੇ ਸਖ਼ਤ ਰੁਖ ਅਖਤਿਆਰ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਚਾਹੇ ਉਹ ਨਗਰ ਕੌਂਸਲ ਦਾ ਨੁਮਾਇੰਦਾ ਹੀ ਕਿਉਂ ਨਾ ਹੋਵੇ, ਨਾਜਾਇਜ਼ ਕਬਜ਼ਾ ਕਰਨ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਰਾਜਕੁਮਾਰ ਸਾਬਕਾ ਕੌਂਸਲਰ ਅਤੇ ਹੋਰ ਨਾਗਰਿਕਾਂ ਵੱਲੋਂ ਉਨ੍ਹਾਂ ਨੂੰ ਫੋਨ ਪ੍ਰਾਪਤ ਹੋਏ ਹਨ ਅਤੇ ਇਸ ਮਾਮਲੇ ਨੂੰ ਪਹਿਲ ਦੇ ਆਧਾਰ ‘ਤੇ ਦੇਖਿਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਾਜਾਇਜ਼ ਕਬਜ਼ਾ ਤੁਰੰਤ ਚੁਕਵਾਇਆ ਜਾਵੇਗਾ ਅਤੇ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਸ਼ਹਿਰ ਦੇ ਬਹੁਤ ਸਾਰੇ ਲੋਕਾਂ ਨੇ ਈ. ਓ. ਦੇ ਇਸ ਸਖ਼ਤ ਬਿਆਨ ਦਾ ਸਵਾਗਤ ਕੀਤਾ ਹੈ।
ਪੁਲਸ ਮਦਦ ਲਈ ਹਾਜ਼ਰ : ਐੱਸ. ਐੱਚ. ਓ. ਦਿਲਬਾਗ ਸਿੰਘ ਬਰਾੜ
ਇਸ ਸਬੰਧੀ ਥਾਣਾ ਨਹੀਆਂ ਵਾਲਾ ਦੇ ਮੁੱਖ ਅਫ਼ਸਰ ਦਿਲਬਾਗ ਸਿੰਘ ਬਰਾੜ ਨੇ ਵੀ ਕਿਹਾ ਕਿ ਨਾਜਾਇਜ਼ ਕਬਜ਼ਾ ਕਰਨਾ ਕਾਨੂੰਨ ਦੀ ਉਲੰਘਣਾ ਹੈ। ਜਦੋਂ ਵੀ ਨਗਰ ਕੌਂਸਲ ਵੱਲੋਂ ਪੁਲਸ ਮਦਦ ਦੀ ਮੰਗ ਕੀਤੀ ਜਾਵੇਗੀ, ਪੁਲਸ ਪੂਰਾ ਸਹਿਯੋਗ ਦੇਵੇਗੀ ਅਤੇ ਕਿਸੇ ਵੀ ਸਿਆਸੀ ਦਬਾਅ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਦੇਖੋ ਕਾਰਵਾਈ ਹੋਵੇਗੀ ਜਾਂ ਮਾਮਲਾ ਫਾਈਲਾਂ 'ਚ ਖ਼ਤਮ :ਮੰਡੀ ਨਿਵਾਸੀ
ਗੋਨਿਆਣਾ ਮੰਡੀ ਦੇ ਲੋਕ ਹੁਣ ਦੇਖ ਰਹੇ ਹਨ ਕਿ ਕੀ ਇਸ ਵਾਰ ਵਾਕਈ ਕਾਰਵਾਈ ਹੁੰਦੀ ਹੈ ਜਾਂ ਫਿਰ ਇਹ ਮਾਮਲਾ ਵੀ ਫਾਈਲਾਂ ਵਿੱਚ ਦੱਬ ਜਾਵੇਗਾ। ਨਗਰ ਕੌਂਸਲ ਦੇ ਪ੍ਰਧਾਨ ਵੱਲੋਂ ਜ਼ਿੰਮੇਵਾਰੀ ਤੋਂ ਪੱਲਾ ਝਾੜਨਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ, ਜਦੋਂ ਕਿ ਈ. ਓ. ਵੱਲੋਂ ਸਖ਼ਤ ਕਾਰਵਾਈ ਦਾ ਐਲਾਨ ਲੋਕਾਂ ਲਈ ਉਮੀਦ ਦੀ ਕਿਰਨ ਹੈ। ਹੁਣ ਲੋੜ ਹੈ ਕਿ ਨਾਜਾਇਜ਼ ਕਬਜ਼ਿਆਂ ਦੇ ਇਸ ਜੰਗਲ ਰਾਜ ਨੂੰ ਖ਼ਤਮ ਕਰਕੇ ਮੰਡੀ ਨੂੰ ਖੁੱਲ੍ਹਾ ਅਤੇ ਸੁਚੱਜਾ ਬਣਾਇਆ ਜਾਵੇ, ਨਹੀਂ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਆਪਣਾ ਫ਼ੈਸਲਾ ਸੁਣਾ ਦੇਣਗੇ। 

  • Goniana Mandi
  • illegal encroachment
  • councilor
  • street
  • main market
  • ਗੋਨਿਆਣਾ ਮੰਡੀ
  • ਨਾਜਾਇਜ਼ ਕਬਜ਼ੇ
  • ਕੌਂਸਲਰ
  • ਗਲੀ
  • ਮੇਨ ਬਾਜ਼ਾਰ

ਪੰਜਾਬ : ਸ਼ਮਸ਼ਾਨਘਾਟ 'ਚ ਹੈਰਾਨ ਕਰਨ ਵਾਲੀ ਘਟਨਾ, ਮੰਜ਼ਰ ਦੇਖ ਹੈਰਾਨ ਰਹਿ ਗਏ ਲੋਕ

NEXT STORY

Stories You May Like

  • serious allegations against the municipal council in goniana mandi
    ਗੋਨਿਆਣਾ ਮੰਡੀ 'ਚ ਨਜਾਇਜ਼ ਕਬਜ਼ਿਆਂ ਤੇ ਸਰਕਾਰੀ ਜਾਇਦਾਦ ਦੀ ਲੁੱਟ ਨੇ ਨਗਰ ਕੌਂਸਲ ਦੀ ਕਾਰਗੁਜ਼ਾਰੀ 'ਤੇ ਲਾਏ ਸਵਾਲੀਆ ਨਿ
  • goniana mandi  food safety team
    ਖਬਰ ਦਾ ਅਸਰ : ਗੋਨਿਆਣਾ ਮੰਡੀ 'ਚ ਫੂਡ ਸੇਫਟੀ ਟੀਮ ਦੀ ਛਾਪੇਮਾਰੀ
  • fake desi ghee being sold in goniana market
    ਗੋਨਿਆਣਾ ਮੰਡੀ 'ਚ ਵਿਕ ਰਿਹਾ ਨਕਲੀ ਦੇਸੀ ਘਿਓ, ਗਰੀਬਾਂ ਦੀ ਸਿਹਤ ਨਾਲ ਹੋ ਰਿਹਾ ਖਿਲਵਾੜ
  • robbery in punjab  robbery from shopkeeper
    ਪੰਜਾਬ 'ਚ ਜੰਗਲ ਰਾਜ, ਸ਼ਰੇਆਮ ਦੁਕਾਨ ਅੰਦਰ ਵੜ ਕੇ ਲੁੱਟ ਕੇ ਲੈ ਗਏ ਨਕਦੀ
  • punjab vidhan sabha session
    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ ਬਾਜਵਾ
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ ਸੈਲਾਬ
  • a big setback for aam aadmi party in chandigarh
    ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ
  • case filed former councillor  s husband for holding gst team hostage in jalandhar
    ਜਲੰਧਰ 'ਚ GST ਟੀਮ ਨੂੰ ਬੰਧਕ ਬਣਾਉਣ ਦੇ ਮਾਮਲੇ 'ਚ ਸਾਬਕਾ ਕੌਂਸਲਰ ਦੇ ਪਤੀ ਸਣੇ 9 ਲੋਕਾਂ ਖ਼ਿਲਾਫ਼ ਕੇਸ ਦਰਜ
  • employees protested outside mohinder bhagat  s house
    ਪੁਰਾਣੀ ਪੈਨਸ਼ਨ ਸਣੇ ਹੋਰ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਨੇ ਮਹਿੰਦਰ ਭਗਤ ਦੇ ਘਰ...
  • b r committee meeting  ultimatum to rebuild city roads in 45 days
    ਬੀ. ਐਂਡ ਆਰ. ਕਮੇਟੀ ਦੀ ਮੀਟਿੰਗ, 45 ਦਿਨਾਂ ’ਚ ਸ਼ਹਿਰ ਦੀਆਂ ਸੜਕਾਂ ਨਵੀਆਂ ਬਣਾਉਣ...
  • influencer nancy grewal murder canada plan update
    ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ...
  • terrible accident in jalandhar death of grandmother and granddaughter
    ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ ਨਾਨੀ-ਦੋਹਤੀ ਨੂੰ ਦਰੜਿਆ, ਤਰਫ਼-ਤੜਫ਼...
  • punjab long pwercut
    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • punjab vidhan sabha session
    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ...
  • bikram majithia big statement on moga sarpanch harwinder singh happy case
    ਮੋਗਾ ਸਰਪੰਚ ਕਤਲ ਕਾਂਡ 'ਤੇ ਬੋਲੇ ਮਜੀਠੀਆ, ਏਜੰਸੀਆਂ ਨੇ ਪਹਿਲਾਂ ਹੀ ਦੇ ਦਿੱਤੀ ਸੀ...
Trending
Ek Nazar
baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ ਤੋਂ ਸੇਵਾਮੁਕਤ ਹੈ ਬਾਬਾ

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

allu sirish marries nayanika reddy in star studded hyderabad wedding

ਵੱਜ ਗਈਆਂ ਸ਼ਹਿਨਾਈਆਂ ! 38 ਸਾਲ ਦੀ ਉਮਰ 'ਚ ਲਾੜਾ ਬਣਿਆ ਮਸ਼ਹੂਰ ਅਦਾਕਾਰ, ਜਾਣੋ...

famous actress rajshri deshpande diagnosed with breast cancer

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ ਤੋਂ ਤਸਵੀਰ ਸਾਂਝੀ ਕਰਦਿਆਂ...

gold becomes cheaper silver also sees big fall

ਸੋਨਾ ਹੋਇਆ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਨਵੀਆਂ ਕੀਮਤਾਂ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

dubai faces threat of missile attack emergency alert

ਦੁਬਈ 'ਤੇ ਮਿਜ਼ਾਈਲ ਹਮਲੇ ਦਾ ਡਰ! UAE ਸਰਕਾਰ ਨੇ ਜਾਰੀ ਕੀਤਾ 'ਐਮਰਜੈਂਸੀ ਅਲਰਟ'

four people arrested on suspicion of spying for iran

ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

bees attack during funeral

ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...

social media banned

ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ...

team india made 2 big changes to win the t20 wc final

T20 WC ਦਾ ਫਾਈਨਲ ਜਿੱਤਣ ਲਈ Team India ਨੇ ਕੀਤੇ 2 ਵੱਡੇ ਬਦਲਾਅ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • punjab schools school education department
      ਪੰਜਾਬ ਦੇ ਸਕੂਲਾਂ ਲਈ ਜਾਰੀ ਹੋ ਗਏ ਨਵੇਂ ਹੁਕਮ, ਆਖਿਰ ਲਿਆ ਗਿਆ ਇਹ ਵੱਡਾ ਫ਼ੈਸਲਾ
    • 2 drug smugglers arrested with electronic cigarettes and heroin
      ਇਲੈਕਟ੍ਰਾਨਿਕ ਕੰਡੇ ਤੇ ਹੈਰੋਇਨ ਸਮੇਤ 2 ਨਸ਼ਾ ਸਮੱਗਲਰ ਗ੍ਰਿਫ਼ਤਾਰ
    • plot deal not registered
      ਪਲਾਟ ਦਾ ਸੌਦਾ ਕਰ ਕੇ ਨਹੀਂ ਕਰਵਾਈ ਰਜਿਸਟਰੀ, ਲੱਖਾਂ ਦੀ ਕੀਤੀ ਧੋਖਾਧੜੀ
    • ram rahim dera sacha sauda acquitted
      ਵੱਡੀ ਖ਼ਬਰ : ਪੱਤਰਕਾਰ ਛੱਤਰਪਤੀ ਕਤਲ ਕਾਂਡ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਬਰੀ
    • speeding truck hit a father and daughter riding a scooter
      ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਸਵਾਰ ਪਿਓ-ਧੀ ਨੂੰ ਮਾਰੀ ਟੱਕਰ, ਧੀ ਦੀ ਮੌਕੇ ’ਤੇ...
    • controversy erupts over appointment of fake health officer as ddo
      ਫ਼ਰਜ਼ੀ ਹੈਲਥ ਅਫ਼ਸਰ ਨੂੰ ਡੀ. ਡੀ. ਓ. ਲਗਾਉਣ ’ਤੇ ਭਖਿਆ ਵਿਵਾਦ, ਸਰਕਾਰ ਕੋਲ ਪੁੱਜੀ...
    • two arrested including female agent who cheated police officer
      ਵਿਦੇਸ਼ ਭੇਜਣ ਦੇ ਨਾਂ ’ਤੇ ਥਾਣੇਦਾਰ ਤੇ ਹੋਰਨਾਂ ਨਾਲ ਠੱਗੀਆਂ ਮਾਰਨ ਵਾਲੀ ਮਹਿਲਾ...
    • smuggler arrested on charges of liquor smuggling
      ਸ਼ਰਾਬ ਸਮੱਗਲਿੰਗ ਦੇ ਦੋਸ਼ 'ਚ ਸਮੱਗਲਰ ਕਾਬੂ, 18 ਬੋਤਲਾਂ ਸ਼ਰਾਬ ਬਰਾਮਦ
    • passengers will be able to make digital payments in trains
      ਯਾਤਰੀ ਟ੍ਰੇਨ 'ਚ ਕਰ ਸਕਣਗੇ ਡਿਜੀਟਲ ਭੁਗਤਾਨ, ਰੇਲਵੇ ਚੈਕਿੰਗ ਸਟਾਫ ਨੂੰ ਮੁਹੱਈਆ...
    • raja warring takes a poetic dig at the aap government
      ਕਾਂਗਰਸ ਦੀ 'ਹਨ੍ਹੇਰੀ' 'ਚ ਉੱਡਣਗੇ 'ਆਪ' ਸਰਕਾਰ ਦੇ ਪਰਖੱਚੇ, ਰਾਜਾ ਵੜਿੰਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +