Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    1:07:40 PM

  • pakistan to celebrate maharaja ranjit singh s death anniversary

    ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ...

  • petrol diesel prices cut

    ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਕਟੌਤੀ !...

  • gangster network exposed in punjab

    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ...

  • bjp national president nitin nabin performed yoga at lpu

    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Moga
  • ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਵਿਅਕਤੀ 'ਤੇ ਜਾਨਲੇਵਾ ਹਮਲਾ

MALWA News Punjabi(ਮਾਲਵਾ)

ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਵਿਅਕਤੀ 'ਤੇ ਜਾਨਲੇਵਾ ਹਮਲਾ

  • Updated: 05 Oct, 2019 10:10 AM
Moga
illegal relations  attacks  moga
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਆਜ਼ਾਦ)—ਪਿੰਡ ਕਿਸ਼ਨਪੁਰਾ ਕਲਾਂ 'ਚ ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਣ ਹਥਿਆਰਬੰਦ ਵਿਅਕਤੀ ਵੱਲੋਂ ਜਾਨਲੇਵਾ ਹਮਲਾ ਕਰ ਕੇ ਮਨਦੀਪ ਸਿੰਘ ਨੂੰ ਬੁਰੀ ਤਰ੍ਹਾਂ ਨਾਲ ਜ਼ਖਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਦਾਖਲ ਕਰਵਾਉਣਾ ਪਿਆ। ਇਸ ਸਬੰਧੀ ਥਾਣਾ ਧਰਮਕੋਟ ਪੁਲਸ ਵੱਲੋਂ ਜ਼ਖਮੀ ਵਿਅਕਤੀ ਦੇ ਭਰਾ ਗੁਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਕਿਸ਼ਨਪੁਰਾ ਕਲਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਬੂਟਾ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਕਿਸ਼ਨਪੁਰਾ ਕਲਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਿਸ਼ਨਪੁਰਾ ਕਲਾਂ ਦੇ ਸਹਾਇਕ ਥਾਣੇਦਾਰ ਬੂਟਾ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

ਪੁਲਸ ਸੂਤਰਾਂ ਮੁਤਾਬਕ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਸ ਦਾ ਭਰਾ ਮਨਦੀਪ ਸਿੰਘ ਜਦੋਂ ਮੋਟਰਸਾਈਕਲ 'ਤੇ ਆਪਣੇ ਬੱਚਿਆਂ ਨੂੰ ਸਕੂਲ ਛੱਡ ਕੇ ਘਰ ਵਾਪਸ ਆ ਰਿਹਾ ਸੀ ਤਾਂ ਘਰ ਨੂੰ ਆਉਣ ਵਾਲੀ ਗਲੀ 'ਚ ਪੁੱਜਾ ਤਾਂ ਕਥਿਤ ਦੋਸ਼ੀ ਬੂਟਾ ਸਿੰਘ ਨੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਮੋਟਰਸਾਈਕਲ ਸਮੇਤ ਉਹ ਉਥੇ ਹੀ ਡਿੱਗ ਪਿਆ, ਮੇਰੇ ਭਰਾ ਵੱਲੋਂ ਰੌਲਾ ਪਾਉਣ 'ਤੇ ਜਦੋਂ ਮੈਂ ਉਥੇ ਪਹੁੰਚਿਆ ਤਾਂ ਦੇਖਿਆ ਕਿ ਉਕਤ ਦੋਸ਼ੀ ਛੁਰੇ ਨਾਲ ਵਾਰ-ਵਾਰ ਹਮਲਾ ਕਰ ਰਿਹਾ ਹੈ। ਮੇਰੇ ਉੱਥੇ ਪਹੁੰਚਣ 'ਤੇ ਉਕਤ ਦੋਸ਼ੀ ਉੱਥੋਂ ਭੱਜ ਨਿਕਲਿਆ। ਜ਼ਖਮੀ ਹਾਲਤ 'ਚ ਅਸੀਂ ਉਸ ਨੂੰ ਸਿਵਲ ਹਸਪਤਾਲ ਕੋਟ ਈਸੇ ਖਾਂ ਦਾਖਲ ਕਰਵਾਇਆ, ਨਾਜ਼ੁਕ ਹਾਲਤ ਵੇਖ ਕੇ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਉਣ ਲਈ ਕਿਹਾ, ਜਦੋਂ ਅਸੀਂ ਉਸ ਨੂੰ ਮੋਗਾ ਸਿਵਲ ਹਸਪਤਾਲ ਦਾਖਲ ਕਰਵਾਇਆ ਤਾਂ ਉਨ੍ਹਾਂ ਨੇ ਉਸ ਨੂੰ ਮੈਡੀਕਲ ਕਾਲਜ ਫ਼ਰੀਦਕੋਟ ਭੇਜ ਦਿੱਤਾ। ਉਸ ਨੇ ਕਿਹਾ ਕਿ ਬੂਟਾ ਸਿੰਘ ਨੂੰ ਸ਼ੱਕ ਸੀ ਕਿ ਮੇਰੇ ਭਰਾ ਮਨਦੀਪ ਸਿੰਘ ਦੇ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਹਨ, ਜਿਸ ਕਾਰਣ ਉਸ ਨੇ ਮੇਰੇ ਭਰਾ 'ਤੇ ਜਾਨਲੇਵਾ ਹਮਲਾ ਕੀਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਹ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ, ਉਕਤ ਦੋਸ਼ੀ ਨੂੰ ਕਾਬੂ ਕਰਨ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।

  • Illegal relations
  • attacks
  • Moga
  • ਨਾਜਾਇਜ਼ ਸਬੰਧਾਂ
  • ਜਾਨਲੇਵਾ ਹਮਲਾ
  • ਮੋਗਾ

10 ਗ੍ਰਾਮ ਹੈਰੋਇਨ ਤੇ 66 ਬੋਤਲਾਂ ਸ਼ਰਾਬ ਸਮੇਤ 5 ਗ੍ਰਿਫਤਾਰ

NEXT STORY

Stories You May Like

  • minister arun shankar fatally attacked stones pelted on convoy in madhubani
    ਮੰਤਰੀ ਅਰੁਣ ਸ਼ੰਕਰ 'ਤੇ ਜਾਨਲੇਵਾ ਹਮਲਾ! ਮਧੂਬਨੀ 'ਚ ਕਾਫਲੇ 'ਤੇ ਪੱਥਰਬਾਜ਼ੀ
  • wife commits suicide  upset over husband  s illicit affair
    ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਨੇ ਕੀਤੀ ਖ਼ੁਦਕੁਸ਼ੀ
  • man arrested with illegal liquor
    ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਗ੍ਰਿਫ਼ਤਾਰ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਨਾਜਾਇਜ਼ ਸਬੰਧਾਂ ਕਾਰਨ ਕਤਲ ਕਰਕੇ ਬਿਆਸ ਦਰਿਆ 'ਚ ਸੁੱਟਿਆ ਨੌਜਵਾਨ
  • up mother arrested for allegedly killing son
    ਯੂਪੀ: ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ 7 ਮਹੀਨੇ ਦੇ ਪੁੱਤਰ ਦੀ ਹੱਤਿਆ, ਮਾਂ ਗ੍ਰਿਫ਼ਤਾਰ
  • deadly attack on soldier  s house in chak bazida village
    ਪਿੰਡ ਚੱਕ ਬਜੀਦਾ 'ਚ ਫ਼ੌਜੀ ਦੇ ਘਰ 'ਤੇ ਜਾਨਲੇਵਾ ਹਮਲਾ, ਮਾਂ ਗੰਭੀਰ ਜ਼ਖ਼ਮੀ
  • young man incident
    ਪ੍ਰੇਮ ਸਬੰਧਾਂ ਦੇ ਸ਼ੱਕ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ ! ਪੁਲਸ ਨੇ 3 ਨੂੰ ਲਿਆ ਹਿਰਾਸਤ 'ਚ
  • public hooliganism in civil hospital phagwara
    ਫਗਵਾੜਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ, ਕਰਮਚਾਰੀ 'ਤੇ ਨੌਜਵਾਨਾਂ ਨੇ ਕੀਤਾ ਹਮਲਾ
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ...
  • alert in 18 districts of punjab today
    ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
  • nitin nabin met sunil jakhar
    ਨਿਤਿਨ ਨਬੀਨ ਨੂੰ ਮਿਲੇ ਜਾਖੜ, ਪੰਜਾਬ ਦੇ ਸਿਆਸੀ ਹਾਲਾਤ ’ਤੇ ਹੋਈ ਚਰਚਾ
  • punjab bjp nitin nabin  jalandhar
    ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ...
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
  • big accident in phillaur swing suddenly broke during the fair
    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ ਟੁੱਟ ਗਿਆ ਝੂਲਾ
  • serious allegations against the police
    ਚਾਵਲਾ ਮੋਬਾਈਲ ਹਾਊਸ 'ਤੇ ਫਾਇਰਿੰਗ ਮਾਮਲੇ 'ਚ ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ
Trending
Ek Nazar
gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • big decision regarding new dgp of punjab will be taken on this date
      ਪੰਜਾਬ ਦੇ ਨਵੇਂ DGP ਬਾਰੇ ਇਸ ਤਾਰੀਖ਼ ਨੂੰ ਆਵੇਗਾ ਵੱਡਾ ਫ਼ੈਸਲਾ! UPSC ਦੀ...
    • big announcement made for july 4th in punjab
      ਪੰਜਾਬ 'ਚ 4 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਸੂਬਾ ਵਾਸੀ ਹੋ ਜਾਣ ALERT
    • fake gst invoicing network worth 3 089 crore busted
      3,089 ਕਰੋੜ ਦੇ ਨਕਲੀ GST ਇਨਵੌਇਸਿੰਗ ਨੈੱਟਵਰਕ ਦਾ ਪਰਦਾਫਾਸ਼, ED ਦੀ ਸ਼ਿਕਾਇਤ...
    • election again in punjab voting will be held on 5th july
      ਪੰਜਾਬ 'ਚ ਫਿਰ ਵੱਜਿਆ ਚੋਣ ਬਿਗੁਲ, 5 ਜੁਲਾਈ ਨੂੰ ਪੈਣਗੀਆਂ ਵੋਟਾਂ
    • punjab teachers transfers cancelled
      ਅਧਿਆਪਕਾਂ ਨੂੰ ਝਟਕਾ, ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
    • big news for those travelling on government buses in punjab
      ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
    • electricity meters pspcl power quality
      ਪੰਜਾਬ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡਾ ਖ਼ੁਲਾਸਾ, ਹੈਰਾਨ ਕਰਨ ਵਾਲੀ...
    • secret of the suspicious death of the missing youth is revealed
      ਲਾਪਤਾ ਨੌਜਵਾਨ ਦੀ ਸ਼ੱਕੀ ਮੌਤ ਦਾ ਖੁੱਲ੍ਹਿਆ ਰਾਜ਼, ਦੋਸਤਾਂ ਨੇ ਹੀ ਨਸ਼ਾ ਕਰਵਾ ਕੇ...
    • yellow alert for thunderstorm in punjab
      ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
    • young man had to drink water on motorbike
      ਨੌਜਵਾਨ ਨੂੰ ਮੋਟਰ ’ਤੇ ਪਾਣੀ ਪੀਣਾ ਪਿਆ ਮਹਿੰਗਾ, ਲੁਟੇਰੇ ਮੋਟਰਸਾਈਕਲ ਲੈ ਕੇ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +