Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    6:48:32 PM

  • iran s big announcement opening of strait of hormuz

    ਖੋਲ੍ਹ'ਤਾ Strait of Hormuz, ਜੰਗਬੰਦੀ ਵਿਚਾਲੇ...

  • dcs transfers  large scale transfers

    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ, 129...

  • state politics punjab congress

    ਸੂਬੇ ਦੀ ਸਿਆਸਤ 'ਚ ਵੱਡੀ ਹਲਚਲ, ਪੰਜਾਬ ਕਾਂਗਰਸ ਦੀ...

  • punjab village police

    ਅੱਧੀ ਰਾਤ ਨੂੰ ਦਹਿਲ ਉਠਿਆ ਪੰਜਾਬ ਦਾ ਇਹ ਪਿੰਡ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • ਇਕ ਹੀ ਰਾਤ ’ਚ ਚੋਰਾਂ ਨੇ 7 ਦੁਕਾਨਾਂ ਦੇ ਤੋਡ਼ੇ ਤਾਲੇ

LUDHIANA-KHANNA News Punjabi(ਲੁਧਿਆਣਾ-ਖੰਨਾ)

ਇਕ ਹੀ ਰਾਤ ’ਚ ਚੋਰਾਂ ਨੇ 7 ਦੁਕਾਨਾਂ ਦੇ ਤੋਡ਼ੇ ਤਾਲੇ

  • Updated: 02 Oct, 2018 07:24 AM
Ludhiana-Khanna
in one night  the thieves broke 7 shops
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ, (ਤਰੁਣ)- ਤਿਓਹਾਰਾਂ ਤੋਂ ਪਹਿਲਾਂ ਚੋਰਾਂ ਨੇ ਇਕ ਹੀ ਰਾਤ ਵਿਚ ਪੁਲਸ ਦੇ ਸੁਰੱਖਿਆ ਪ੍ਰਬੰਧਾਂ ਦੀ ਹਵਾ ਕੱਢ ਕੇ ਰੱਖ ਦਿੱਤੀ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਹੋਈਆਂ 7 ਚੋਰੀ ਦੀਆਂ ਵਾਰਦਾਤਾਂ ਨੇ ਜਿੱਥੇ ਇਕ ਪਾਸੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਉਥੇ ਦੂਜੇ ਪਾਸੇ ਪੁਲਸ ਦੀ ਨਾਈਟ ਪੈਟਰੋਲਿੰਗ ਦਾ ਸੱਚ ਵੀ ਸਾਹਮਣੇ ਆਇਆ ਹੈ।
ਪੁਲਸ ਵਲੋਂ ਆਮ ਕਰ ਕੇ ਰਾਤ ਨੂੰ ਸ਼ਹਿਰ ਦੇ ਪ੍ਰਮੁੱਖ ਚੌਕਾਂ ’ਚ ਨਾਕਾਬੰਦੀ ਕਰ ਕੇ ਆਉਣ-ਜਾਣ ਵਾਲੇ ਹਰ ਸ਼ੱਕੀ ਨੂੰ ਰੋਕ ਕੇ ਚੈਕਿੰਗ ਕੀਤੀ ਜਾਂਦੀ ਹੈ ਪਰ ਚੋਰੀ ਦੀਆਂ ਘਟਨਾਵਾਂ ਪੀ. ਸੀ. ਆਰ. ਮੁਲਾਜ਼ਮਾਂ ਦੇ ਘੱਟ ਗਸ਼ਤ ਕਰਨ ਦਾ ਸਬੂਤ ਹਨ, ਕਿਉਂਕਿ ਜੇਕਰ ਹਰ ਪੀ. ਸੀ. ਆਰ. ਮੋਟਰਸਾਈਕਲ ’ਤੇ ਤਾਇਨਾਤ ਮੁਲਾਜ਼ਮ ਆਪਣੇ ਇਲਾਕੇ ਵਿਚ ਪੂਰੀ ਰਾਤ ਗਸ਼ਤ ਕਰਨ ਤਾਂ ਚੋਰੀ ਹੋਣਾ ਅਸੰਭਵ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਦਿਨਾਂ ’ਚ ਪੁਲਸ ਚੋਰੀ ਦੀਆਂ ਵਾਰਦਾਤਾਂ ਨੂੰ ਕੰਟਰੋਲ ਕਰ ਸਕਦੀ ਹੈ ਜਾਂ ਫਿਰ ਲੋਕਾਂ ਨੂੰ ਖੁਦ ਆਪਣੀਆਂ ਦੁਕਾਨਾਂ ਅਤੇ ਘਰਾਂ ਦੀ ਰਾਖੀ ਕਰਨੀ ਪਵੇਗੀ। 
ਪਹਿਲੀ ਵਾਰਦਾਤ
 ਸੁੰਦਰ ਨਗਰ ਮੇਨ ਰੋਡ ਤੋਂ ਬਸਤੀ ਜੋਧੇਵਾਲ ਵੱਲ ਜਾਂਦੇ ਸਮੇਂ ਬਾਪੂ ਸਕੂਲ ਦੇ ਕੋਲ ਪੰਜਾਬ ਸ਼ੂਜ਼ ਸਟੋਰ ਹੈ। ਮਾਲਕ ਬਲਵਿੰਦਰ ਸਿੰਘ ਨੂੰ ਸਵੇਰ ਸਮੇਂ ਜਾਣਕਾਰੀ ਮਿਲੀ ਕਿ ਦੁਕਾਨ ਦਾ ਸ਼ਟਰ ਅੱਧਾ ਖੁੱਲ੍ਹਾ ਹੈ। ਉਹ ਤੁਰੰਤ ਦੁਕਾਨ ’ਤੇ ਪੁੱਜਾ ਤਾਂ ਦੇਖਿਆ ਕਿ ਸ਼ਟਰ ਉੱਖਡ਼ਿਆ ਹੋਇਆ ਸੀ।  ਦੁਕਾਨ ਦੇ ਅੰਦਰ ਪਿਆ ਸਾਰਾ ਸਾਮਾਨ ਖਿੱਲਰਿਆ ਹੋਇਆ ਹੈ। ਸਾਰ ਸੰਭਾਲ ਕੀਤੀ ਤਾਂ ਗੱਲੇ ’ਚ ਪਈ 20 ਹਜ਼ਾਰ ਦੀ ਨਕਦੀ ਅਤੇ 8 ਕੀਮਤੀ ਬੂਟਾਂ ਦੇ ਜੋਡ਼ੇ ਗਾਇਬ ਸਨ।
ਦੂਜੀ ਵਾਰਦਾਤ
 ਕਮਲੇਸ਼ ਕੁਮਾਰ ਨੇ ਕਿਹਾ  ਕਿ ਉਸ ਦਾ ਕੇਅਰ ਮੈਡੀਕਲ ਸਟੋਰ ਹੈ। ਕੋਲ ਹੀ ਉਸ ਦਾ ਦੁਕਾਨ ਮਾਲਕ ਰਹਿੰਦਾ ਹੈ। ਕਰੀਬ 2.30 ਵਜੇ ਦੁਕਾਨ ਮਾਲਕ ਨੇ ਉਸ ਨੂੰ ਮੋਬਾਇਲ ’ਤੇ ਜਾਣਕਾਰੀ ਦਿੱਤੀ ਕਿ ਦੁਕਾਨ ਖੁੱਲ੍ਹੀ ਹੈ। ਸਾਰ ਸੰਭਾਲ ਕਰਨ ’ਤੇ ਪਤਾ ਲੱਗਾ ਕਿ ਚੋਰ 6 ਹਜ਼ਾਰ ਦੀ ਨਕਦੀ ਅਤੇ ਦਵਾਈਆਂ ਚੋਰੀ ਕਰ ਕੇ ਲੈ ਗਏ।
ਤੀਜੀ ਵਾਰਦਾਤ
 ਬਾਪੂ ਸਕੂਲ ਕੋਲ ਪ੍ਰੇਮ ਰੈਡੀਮੇਡ ਨਾਮੀ ਦੁਕਾਨ ਦੇ ਤਾਲੇ ਤੋਡ਼ ਕੇ ਚੋਰਾਂ ਨੇ 5 ਹਜ਼ਾਰ ਦੀ ਨਕਦੀ ਚੋਰੀ ਕਰ ਲਈ।
ਚੌਥੀ ਤੇ ਪੰਜਵੀਂ ਵਾਰਦਾਤ
 ਇਹ ਦੋਵੇਂ ਵਾਰਦਾਤਾਂ ਥਾਣਾ ਡਵੀਜ਼ਨ ਨੰ. 3 ਅਧੀਨ ਆਉਂਦੇ ਇਲਾਕੇ ਵਿਚ ਹੋਈਆਂ। ਚੋਰਾਂ ਨੇ ਗਊਸ਼ਾਲਾ ਰੋਡ ਕੋਲ 2 ਦੁਕਾਨਾਂ ਦੇ ਤਾਲੇ ਤੋਡ਼ ਕੇ ਕਰੀਬ 15 ਹਜ਼ਾਰ ਦੀ ਨਕਦੀ ਚੋਰੀ ਕੀਤੀ ਹੈ।
ਸਫੇਦ ਰੰਗ ਦੀ ਸਵਿਫਟ ਕਾਰ ’ਚ ਆਏ ਚੋਰ
ਸੱਤਾਂ ਚੋਰੀਆਂ ’ਚ ਕਈ ਥਾਈਂ ਪੁਲਸ ਦੇ ਹੱਥ ਸੀ. ਸੀ. ਟੀ. ਵੀ. ਫੁਟੇਜ ਲੱਗੀ ਹੈ, ਜਿਸ ਵਿਚ ਸਫੇਦ ਰੰਗ ਦੀ ਸਵਿਫਟ ਕਾਰ ’ਚ ਚੋਰ ਨਜ਼ਰ ਆ ਰਹੇ ਹਨ। ਸਾਰੀਆਂ ਚੋਰੀਆਂ ਰਾਤ 12 ਤੋਂ ਸਵੇਰ 4 ਵਜੇ ਦਰਮਿਆਨ ਹੋਈਆਂ ਹਨ। ਪੁਲਸ ਨੂੰ ਸ਼ੱਕ ਹੈ ਕਿ ਸਾਰੀਆਂ ਚੋਰੀਆਂ Îਇਕ ਹੀ ਸਵਿਫਟ ਕਾਰ ਵਿਚ ਆਏ ਚੋਰਾਂ ਨੇ ਕੀਤੀਆਂ ਹਨ। ਜੇਕਰ ਇਹ ਗੱਲ ਸੱਚ ਹੁੰਦੀ ਹੈ ਤਾਂ ਪੂਰੀ ਰਾਤ ਸ਼ਹਿਰ ਦੀਆਂ ਸਡ਼ਕਾਂ ’ਤੇ ਕਾਰ ਵਿਚ ਘੁੰਮ ਰਹੇ ਚੋਰਾਂ ਨੂੰ ਪੁਲਸ ਵਲੋਂ ਇਕ ਵਾਰ ਵੀ ਨਾ ਰੋਕਣਾ ਜਾਂਚ ਦਾ ਵਿਸ਼ਾ ਹੈ। 
ਛੇਵੀਂ ਵਾਰਦਾਤ
 ਚੋਰਾਂ ਨੇ ਅੰਤਿਮ ਵਾਰਦਾਤ ਥਾਣਾ ਕੋਤਵਾਲੀ ਇਲਾਕੇ ’ਚ ਸੋਮਵਾਰ ਤਡ਼ਕੇ 3 ਵੱਜ ਕੇ 40 ਮਿੰਟ ’ਤੇ ਲੱਕਡ਼ ਬਾਜ਼ਾਰ ਸਥਿਤ ਟੱਕਰ ਮੈਡੀਕਲ ਸਟੋਰ ਵਿਚ ਕੀਤੀ ਹੈ। ਦੁਕਾਨ ਮਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੂੰ ਚੌਕੀਦਾਰ ਨੇ ਮੋਬਾਇਲ ’ਤੇ ਜਾਣਕਾਰੀ ਦਿੱਤੀ ਕਿ ਦੁਕਾਨ ਦੇ ਤਾਲੇ ਟੁੱਟੇ ਹੋਏ ਹਨ। ਦੁਕਾਨ ’ਤੇ ਪਹੁੰਚ ਕੇ ਪਤਾ ਲੱਗਾ ਕਿ ਅਣਪਛਾਤੇ ਚੋਰਾਂ ਨੇ ਦੁਕਾਨ ਵਿਚ ਪਈ ਕਰੀਬ 35 ਹਜ਼ਾਰ ਦੀ ਨਕਦੀ ਚੋਰੀ ਕੀਤੀ ਹੈ।
ਚੋਰਾਂ ਦੀ ਨਾਕਾਮ ਕੋਸ਼ਿਸ਼, ਗੁੱਸੇ ’ਚ ਤੋਡ਼ਿਆ ਕੈਮਰਾ
 ਬਸਤੀ ਜੋਧੇਵਾਲ, ਬਾਪੂ ਸਕੂਲ ਦੇ ਕੋਲ ਮਨਜੀਤ ਕਲਾਥ ਸਟੋਰ ਵਿਚ ਚੋਰੀ ਦੀ ਵਾਰਦਾਤ ਨਾਕਾਮ ਸਾਬਤ ਹੋਈ। ਚੋਰਾਂ ਨੇ ਸਟੋਰ ਦੇ ਤਾਲੇ ਤੋਡ਼ੇ ਪਰ ਸ਼ਟਰ ਦੇ ਪਿੱਛੇ ਇਕ ਲੋਹੇ ਦਾ ਮਜ਼ਬੂਤ ਗੇਟ ਹੋਰ ਵੀ ਸੀ, ਜਿਸ ਸਬੰਧੀ ਚੋਰਾਂ ਨੂੰ ਜਾਣਕਾਰੀ ਨਹੀਂ ਸੀ। ਗੇਟ ਦਾ ਸੈਂਟਰ ਲਾਕ ਹੋਣ ਕਾਰਨ ਚੋਰ ਤਾਲੇ ਤੋਡ਼ਨ ਵਿਚ ਨਾਕਾਮ ਰਹੇ। ਵਾਰਦਾਤ ਨਾਕਾਮ ਹੁੰਦੀ ਦੇਖ ਦੇ ਗੁੱਸੇ ਵਿਚ ਆਏ ਚੋਰਾਂ ਨੇ ਸੀ. ਸੀ. ਟੀ. ਵੀ. ਕੈਮਰਾ ਤੋਡ਼ ਦਿੱਤਾ।
 ਥਾਣਾ ਦਰੇਸੀ ਮੁਖੀ ਰਜਵੰਤ ਸਿੰਘ ਦਾ ਕਹਿਣਾ ਹੈ ਕਿ ਚੋਰ ਕਾਰ ਵਿਚ ਸਵਾਰ ਹੋ ਕੇ ਆਏ ਹਨ। ਪੁਲਸ ਦੇ ਹੱਥ ਸੀ. ਸੀ. ਟੀ. ਵੀ. ਫੁਟੇਜ ਲੱਗੀ ਹੈ। ਪੁਲਸ ਨੇ ਪੀਡ਼ਤ ਦੁਕਾਨ ਮਾਲਕ ਦੇ ਬਿਆਨ ’ਤੇ ਅਣਪਛਾਤੇ ਚੋਰਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
 

  • ਚੋਰਾਂ
  • ਤੋਡ਼ੇ ਤਾਲੇ
  • shops
  • broke

ਸਤਲੁਜ  ਦਾ ਕਹਿਰ  ਜਾਰੀ, ਕਿਸਾਨਾਂ ਦੀ ਸੈਂਕਡ਼ੇ ਏਕਡ਼ ਫਸਲ  ਡੁੱਬੀ

NEXT STORY

Stories You May Like

  • theft in baretta  shoplifting
    ਬਰੇਟਾ 'ਚ ਚੋਰਾਂ ਦਾ ਆਤੰਕ, ਇਕੋ ਰਾਤ ਵਿਚ 7 ਦੁਕਾਨਾਂ ਦੇ ਤਾਲੇ ਤੋੜੇ
  • 5 shops targeted in a night
    ਧੂਰੀ 'ਚ ਚੋਰਾਂ ਦੀ ਦਹਿਸ਼ਤ, ਇੱਕ ਹੀ ਰਾਤ 'ਚ 5 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • thieves target 3 shops in hoshiarpur
    ਹੁਸ਼ਿਆਰਪੁਰ ਵਿਖੇ ਭੰਗੀ ਚੋਅ ਨੇੜੇ ਚੋਰਾਂ ਨੇ 3 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • theft in sangrur
    ਚੋਰਾਂ ਨੇ ਇੱਕੋ ਰਾਤ ਪੰਜ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • thieves target a house and a temple in garhdiwala
    ਚੋਰਾਂ ਨੇ ਗੜ੍ਹਦੀਵਾਲਾ ਦੇ ਇਕ ਘਰ ਤੇ ਮੰਦਿਰ ਨੂੰ ਬਣਾਇਆ ਨਿਸ਼ਾਨਾ
  • 7 arrested with heroin and illicit liquor
    ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਣੇ 7 ਗ੍ਰਿਫ਼ਤਾਰ
  • bhilai steel plant fire 7 workers injured
    ਭਿਲਾਈ ਸਟੀਲ ਪਲਾਂਟ ਦੀ ਯੂਨਿਟ 'ਚ ਮਚੇ ਅੱਗ ਦੇ ਭਾਂਬੜ, ਝੁਲਸੇ 7 ਮਜ਼ਦੂਰ, ਪਈਆਂ ਭਾਜੜਾਂ
  • tanda police recover 7 cows
    ਬੁੱਚੜਖਾਨੇ ਲਿਜਾਏ ਜਾ ਰਹੇ ਟਰੱਕ 'ਚੋਂ ਟਾਂਡਾ ਪੁਲਸ ਨੇ 7 ਗਊਆਂ ਬਰਾਮਦ ਕੀਤੀਆਂ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
  • impact of gulf war visible in punjab it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • 5 suppliers arrested for selling drugs
    ਕਪੂਰਥਲਾ ਤੋਂ ਜਲੰਧਰ ਚਿੱਟਾ ਵੇਚਣ ਆਉਣ ਵਾਲਿਆਂ ਸਮੇਤ 5 ਸਪਲਾਇਰ ਗ੍ਰਿਫ਼ਤਾਰ
Trending
Ek Nazar
indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • theft in khanna
      14 ਲੱਖ ਰੁਪਏ ਦੇ ਕਾਰਡ ਚੋਰੀ ਕਰ ਕੇ 20 ਹਜ਼ਾਰ ਰੁਪਏ 'ਚ ਵੇਚ ਗਏ ਚੋਰ
    • action in ludhiana
      ਮੰਡੀ 'ਚੋਂ ਨਾਜਾਇਜ਼ ਉਗਰਾਹੀ ਕਰਨ ਅਤੇ ਸਰਕਾਰੀ ਅਫ਼ਸਰ ਨੂੰ ਧਮਕੀਆਂ ਦੇਣ ਵਾਲਾ...
    • a big danger bell for powercom employees
      ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੇ ਖ਼ਤਰੇ ਦੀ ਘੰਟੀ! ਡਿਊਟੀ ਕਰਦਿਆਂ ਕਿਸੇ ਵੀ ਵੇਲੇ...
    • punjab minister sanjeev arora
      ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ
    • 13 year old servant cheats owner of 50 lakh
      13 ਸਾਲ ਪੁਰਾਣੇ ਨੌਕਰ ਨੇ ਮਾਲਕ ਨੂੰ ਲਾਇਆ 50 ਲੱਖ ਦਾ ਚੂਨਾ; 600 ਰੁਪਏ ਦੀ ਚੋਰੀ...
    • 9th grade student hangs herself after not getting admission in school
      ਸਕੂਲ 'ਚ ਦਾਖਲਾ ਨਾ ਹੋਣ ਕਾਰਨ ਪ੍ਰੇਸ਼ਾਨ 9ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫਨਾਕ...
    • school principal caught by vigilance taking rs 6 000 bribe
      6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ
    • fraud in ludhiana
      ਸ਼ਗਨ ਦੇ ਪੈਸੇ ਜਮ੍ਹਾਂ ਕਰਾਉਣ ਆਏ ਬਜ਼ੁਰਗ ਨੂੰ ਮਦਦ ਦੇ ਬਹਾਨੇ ਲੁੱਟਿਆ
    • theft in gurdwara sahib
      ਚੋਰਾਂ ਨੇ ਗੁਰੂ ਘਰ ਵੀ ਨਹੀਂ ਬਖਸ਼ੇ! 2 ਗੁਰਦੁਆਰਿਆਂ 'ਚੋਂ ਗੋਲਕ ਤੋੜ ਕੇ ਕੀਤੀ...
    • rescue operation khanna
      70 ਫੁੱਟ ਡੂੰਘੇ ਖੂਹ ‘ਚ ਡਿੱਗਿਆ ਵਿਅਕਤੀ, ਫਾਇਰ ਬ੍ਰਿਗੇਡ ਨੇ ਸੁਰੱਖਿਅਤ ਕੱਢਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +