Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    4:09:35 PM

  • good news for students wanting to go to italy

    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News!...

  • punjab haryana high court lawyer firing

    ਪੰਜਾਬ-ਹਰਿਆਣਾ ਹਾਈਕੋਰਟ ਦੇ ਵਕੀਲ 'ਤੇ ਚਲਾਈਆਂ...

  • punjabi boy dies in uk

    ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ...

  • truck rams tractor trolley in mp  s maihar

    MP 'ਚ ਸ਼ਰਧਾਲੂਆਂ ਨਾਲ ਭਰੀ ਟਰਾਲੀ ਹਾਦਸੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 86 ਮਾਮਲੇ ਆਏ ਸਾਹਮਣੇ ,138 ਵਿਅਕਤੀ ਹੋਏ ਤੰਦਰੁਸਤ

MALWA News Punjabi(ਮਾਲਵਾ)

ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 86 ਮਾਮਲੇ ਆਏ ਸਾਹਮਣੇ ,138 ਵਿਅਕਤੀ ਹੋਏ ਤੰਦਰੁਸਤ

  • Updated: 21 Jan, 2022 10:15 PM
Malwa
in sangrur district  86 cases of corona were reported
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਜੈ ਕੁਮਾਰ ਸਿੰਗਲਾ)- ਸੰਗਰੂਰ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ ਆਏ ਦਿਨ ਵੱਡੀ ਗਿਣਤੀ 'ਚ ਕੋਰੋਨਾ ਪਾਜ਼ੇਟਿਵ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਮ੍ਰਿਤਕਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਸ਼ੁੱਕਰਵਾਰ ਨੂੰ ਜਾਰੀ ਮੀਡੀਆ ਬੁਲੇਟਨ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਅੰਦਰ 86 ਨਵੇਂ ਕੋਰੋਨਾ ਪਾਜ਼ੇਟਿਵ ਦੇ ਮਾਮਲੇ ਸਾਹਮਣੇ ਆਏ ਹਨ। ਜਦਕਿ 2 ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਜਿਨ੍ਹਾਂ ਵਿਚ ਸਿਹਤ ਬਲਾਕ ਸ਼ੇਰਪੁਰ ਦੇ ਇਕ ਵਿਅਕਤੀ ਦੀ ਮੌਤ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਅਤੇ ਕੋਹਰੀਆ ਬਲਾਕ ਦੇ ਇਕ ਵਿਅਕਤੀ ਦੀ ਮੌਤ ਡੀ. ਐੱਮ. ਸੀ. ਲੁਧਿਆਣਾ ਵਿਚ ਹੋਈ ਹੈ । 

ਇਹ ਖ਼ਬਰ ਪੜ੍ਹੋ- ਅਨਿਰਬਾਨ ਲਾਹਿੜੀ ਨੇ ਸ਼ੁਰੂਆਤੀ ਦੌਰ ਵਿਚ 69 ਦਾ ਖੇਡਿਆ ਕਾਰਡ


ਸਿਹਤ ਬਲਾਕ ਸੰਗਰੂਰ 37, ਧੂਰੀ 5, ਭਵਾਨੀਗੜ੍ਹ 8, ਲੌਂਗੋਵਾਲ 14, ਮੂਨਕ 5, ਸੁਨਾਮ 7, ਕੋਹਰੀਆ 5 , ਸ਼ੇਰਪੁਰ ਵਿਖੇ 5 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸਦੇ ਨਾਲ ਹੀ ਵੱਖ-ਵੱਖ ਥਾਵਾਂ ਤੇ ਦਾਖ਼ਲ 138 ਕੋਰੋਨਾ ਨਾਲ ਪੀੜਤ ਵਿਅਕਤੀ ਕੋਰੋਨਾ ਅਤੇ ਜਿੱਤ ਹਾਸਲ ਕਰਕੇ ਘਰ ਵਾਪਸੀ ਕਰ ਚੁੱਕੇ ਹਨ। ਜ਼ਿਲ੍ਹਾ ਸੰਗਰੂਰ ਅੰਦਰ ਹੁਣ ਤੱਕ ਕੋਰੋਨਾ ਨਾਲ ਸਬੰਧਤ 14169 ਕੇਸ ਪਾਏ ਗਏ ਹਨ, ਜਦਕਿ 12865 ਵਿਅਕਤੀ ਕੋਰੋਨਾ 'ਤੇ ਜਿੱਤ ਹਾਸਲ ਕਰ ਚੁੱਕੇ ਹਨ। ਇਸ ਤੋਂ ਇਲਾਵਾ 749 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਜਦਕਿ ਜ਼ਿਲ੍ਹੇ ਅੰਦਰ 555 ਕੋਰੋਨਾ ਐਕਟਿਵ ਕੇਸ ਬਾਕੀ ਹਨ। ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਵੱਲੋਂ ਸਹੁੰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਹੈ ਕਿ ਕੋਰੋਨਾ ਦੇ ਮੱਦੇਨਜ਼ਰ ਮਾਸਕ ਪਹਿਨ ਕੇ ਹੀ ਬਾਹਰ ਨਿਕਲਿਆ ਜਾਵੇ । ਇਸ ਦੇ ਨਾਲ ਹੀ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਵੀ ਪਾਲਣਾ ਕੀਤੀ ਜਾਵੇ ਤਾਂ ਜੋ ਇਸ ਬਿਮਾਰੀ ਨਾਲ ਲੜਿਆ ਜਾ ਸਕੇ।

ਇਹ ਖ਼ਬਰ ਪੜ੍ਹੋ- ਵਨ ਡੇ 'ਚ 14 ਵਾਰ ਜ਼ੀਰੋ 'ਤੇ ਆਊਟ ਹੋਏ ਕੋਹਲੀ, ਇਸ ਦੇਸ਼ ਵਿਰੁੱਧ ਸਭ ਤੋਂ ਜ਼ਿਆਦਾ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

  • Sangrur District
  • Corona Positive
  • Media Bulletin
  • ਸੰਗਰੂਰ ਜ਼ਿਲ੍ਹੇ
  • ਕੋਰੋਨਾ ਪਾਜ਼ੇਟਿਵ
  • ਮੀਡੀਆ ਬੁਲੇਟਨ

PNB ਰੋਡ ਨਿਵਾਸੀਆਂ ਵੱਲੋਂ ਵਿਧਾਨ ਸਭਾ ਚੋਣਾਂ ਦੇ ਬਾਈਕਾਟ ਦਾ ਐਲਾਨ, ਲਾਇਆ ਇਹ ਬੈਨਰ

NEXT STORY

Stories You May Like

  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ ਆਈਆਂ ਹੈਰਾਨ ਕਰਦੀਆਂ ਗੱਲਾਂ
  • suicide cases are increasing a serious challenge
    ‘ਵਧ ਰਹੇ ਹਨ ਖ਼ੁਦਕੁਸ਼ੀ ਦੇ ਮਾਮਲੇ’ ਦੇਸ਼ ਅਤੇ ਸਮਾਜ ਦੇ ਸਾਹਮਣੇ ਗੰਭੀਰ ਚੁਣੌਤੀ!
  • chini kubaheri  chandigarh property dealer
    ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼
  • district sessions court  kotkapura firing incident
    ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
  • punjab student arshdeep singh
    ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਵੱਡੀ ਵਜ੍ਹਾ
  • punjabi origin man arrested in canada for  700 000 fraud
    ਕੈਨੇਡਾ ’ਚ 7 ਲੱਖ ਡਾਲਰ ਦੀ ਧੋਖਾਦੇਹੀ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਵਿਅਕਤੀ ਗ੍ਰਿਫ਼ਤਾਰ
  • pseb 10th class board result hoshiarpur
    PSEB 10ਵੀਂ ਦਾ ਨਤੀਜਾ: ਪੰਜਾਬ ’ਚ 10ਵੇਂ ਸਥਾਨ ’ਤੇ ਰਿਹਾ ਹੁਸ਼ਿਆਰਪੁਰ ਜ਼ਿਲ੍ਹਾ, ਮੈਰਿਟ ਸੂਚੀ ’ਚ ਆਏ 26 ਵਿਦਿਆਰਥੀ
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
Trending
Ek Nazar
advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • big relief for punjab farmers ahead of paddy season
      ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ, ਸੂਬੇ 'ਚ ਖਾਦ...
    • punjabi singer news
      BIG BREAKING: ਪੰਜਾਬੀ SINGER  ਦਾ ਕਤਲ, ਫ਼ਿਲਮੀ ਅੰਦਾਜ਼ 'ਚ ਦਿੱਤਾ ਵਾਰਦਾਤ...
    • drug smuggler  property freeze
      ਨਸ਼ਾ ਸਮੱਗਲਰਾਂ ਦੀ ਸਾਢੇ 5 ਕਰੋੜ ਦੀ ਜਾਇਦਾਦ ਫਰੀਜ਼
    • sunil jakhar big statement
      ਸੁਨੀਲ ਜਾਖੜ ਨੇ ਘੇਰੀ ਪੰਜਾਬ ਸਰਕਾਰ, ਚੋਣਾਂ ਦੇ ਮੱਦੇਨਜ਼ਰ ਲਾਏ ਗੰਭੀਰ ਇਲਜ਼ਾਮ
    • ludhiana woman news
      ਜੇਠ-ਜੇਠਾਣੀ ਤੋਂ ਅੱਕੀ ਮਹਿਲਾ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • punjab nri woman
      ਪੰਜਾਬ 'ਚ ਵਿਆਹ ਕਰਵਾਉਣ ਆਈ 72 ਸਾਲਾ NRI ਮਹਿਲਾ ਦੇ ਕਤਲਕਾਂਡ 'ਚ ਸਨਸਨੀਖੇਜ਼...
    • health advisory issued in view of severe heat
      ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ...
    • temperature crosses 45 degrees
      ਤਾਪਮਾਨ 45 ਡਿਗਰੀ ਤੋਂ ਪਾਰ, ਗਰਮੀ ਨਾਲ 2 ਲੋਕ ਬੇਹੋਸ਼
    • robbery in sangrur
      ਪਿਸਤੌਲ ਦੀ ਨੋਕ ’ਤੇ 40 ਹਜ਼ਾਰ ਦੀ ਨਕਦੀ ਲੁੱਟੀ, ਦਿਨ-ਦਿਹਾੜੇ ਦਿੱਤਾ ਵਾਰਦਾਤ ਨੂੰ...
    • big tension for electricity consumers of punjab
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਟੈਂਸ਼ਨ! ਪਾਵਰਕਾਮ ਦੇ ਮੁਲਾਜ਼ਮਾਂ ਨੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +