ਲੁਧਿਆਣਾ, (ਰਿਸ਼ੀ)- ਵਿਦੇਸ਼ ਭੇਜਣ ਦੇ ਨਾਮ ’ਤੇ 5 ਲੱਖ ਦੀ ਠੱਗੀ ਕਰਨ ਦੇ ਦੋਸ਼ ਵਿਚ ਥਾਣਾ ਪੀ.ਏ.ਯੂ. ਦੀ ਪੁਲਸ ਨੇ ਮਨਪ੍ਰੀਤ ਕੌਰ ਨਿਵਾਸੀ ਮਨਦੀਪ ਨਗਰ ਦੀ ਸ਼ਿਕਾਇਤ ’ਤੇ ਅਵਤਾਰ ਸਿੰਘ ਨਿਵਾਸੀ ਜਲੰਧਰ ਖਿਲਾਫ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਗੁਰਸਵੇਕ ਸਿੰਘ ਦੇ ਮੁਤਾਬਕ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਪੀਡ਼ਤਾ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੇ ਅਸਟ੍ਰੇਲੀਆਂ ਵਿਚ ਵਰਕ ਪਰਮਿਟ ’ਤੇ ਭੇਜਣ ਦੇ ਨਾਮ ’ਤੇ ਉਕਤ ਨਕਦੀ ਲੈ ਲਈ ਪਰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਮੋਡ਼ੇ।
ਹਜ਼ਾਰਾਂ ਨਸ਼ੀਲੀਆਂ ਗੋਲੀਆਂ, 20 ਹਜ਼ਾਰ ਡਰੱਗ ਮਨੀ ਤੇ ਹੋਰ ਸਮਾਨ ਸਮੇਤ 6 ਕਾਬੂ
NEXT STORY