Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    12:00:20 AM

  • punjab incharge bhupesh baghel visit punjab

    ਭੂਪੇਸ਼ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਰਿਹਾ...

  • pakistani cream damages kidneys of 18 women 3 beauty products banned

    ਪਾਕਿਸਤਾਨੀ ਕ੍ਰੀਮ ਨਾਲ 18 ਭਾਰਤੀ ਔਰਤਾਂ ਦੀ ਕਿਡਨੀ...

  • alert of heavy rain and thunderstorm in punjab

    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ...

  • alert for sbi account holders  fraud in the name of reward points

    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਪੰਜਾਬ ਛੱਡਣ ਲਈ ਤਿਆਰ ਹੋਏ ਇੰਦਰਜੀਤ ਨਿੱਕੂ, ਜਾਣੋ ਕੀ ਹੈ ਮਜਬੂਰੀ ?

CHANDIGARH News Punjabi(ਚੰਡੀਗੜ੍ਹ)

ਪੰਜਾਬ ਛੱਡਣ ਲਈ ਤਿਆਰ ਹੋਏ ਇੰਦਰਜੀਤ ਨਿੱਕੂ, ਜਾਣੋ ਕੀ ਹੈ ਮਜਬੂਰੀ ?

  • Updated: 11 Apr, 2023 10:09 PM
Chandigarh
inderjit nikku is ready to leave punjab know what is the compulsion
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਕੀ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਹੁਣ ਪੰਜਾਬ ਛੱਡ ਦੇਣਗੇ? ਦਰਅਸਲ, ਨਿੱਕੂ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਹੈ ਤੇ ਉਹ ਪੰਜਾਬ ਛੱਡਣ ਦੀ ਗੱਲ ਕਰ ਰਹੇ ਹਨ। ਪੰਜਾਬੀ ਗਾਇਕ ਨਿੱਕੂ ਨੇ ਸਾਂਝੀ ਕੀਤੀ ਪੋਸਟ ’ਚ ਲਿਖਿਆ ਕਿ ਸ਼ੁਭਦੀਪ ਸਿੰਘ ਸਿੱਧੂ ਨੂੰ ਕਦੋਂ ਇਨਸਾਫ਼ ਮਿਲੇਗਾ ਜਾਂ ਸਿੱਧੂ ਦੇ ਮਾਪੇ ਤੇ ਉਸ ਨੂੰ ਚਾਹੁਣ ਵਾਲੇ ਇਸੇ ਤਰ੍ਹਾਂ ਹੀ ਤੜਫ਼ਦੇ ਰਹਿਣਗੇ। ਨਿੱਕੂ ਨੇ ਅੱਗੇ ਲਿਖਿਆ ਕਿ ਉਹ ਪਿਛਲੇ 25 ਸਾਲਾਂ ਤੋਂ ਪੰਜਾਬ ’ਚ ਰਹਿ ਕੇ ਪੰਜਾਬੀ ਮਾਂ ਬੋਲੀ ਰਾਹੀਂ ਗੁਰੂਆਂ ਦੀ ਬਖ਼ਸ਼ੀ ਦਸਤਾਰ ਕਰਕੇ ਅਤੇ ਪੰਜਾਬੀ ਗੀਤਾਂ ਨਾਲ ਲੋਕਾਂ ਦੀ ਸੇਵਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਿੱਧੂ ਨੇ ਕਦੇ ਆਪਣਾ ਪਿੰਡ ਨਹੀਂ ਛੱਡਿਆ ਸੀ, ਉਸੇ ਤਰ੍ਹਾਂ ਉਸ ਨੇ ਵੀ ਕਦੇ ਆਪਣਾ ਪਿੰਡ ਨਹੀਂ ਛੱਡਿਆ ਪਰ ਹੁਣ ਉਸ ਦਾ ਵੀ ਇਥੇ ਜੀਅ ਨਹੀਂ ਲੱਗਦਾ। ਉਸ ਨੂੰ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਫ਼ਿਕਰ ਹੋ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਪਟਵਾਰੀ ਗ੍ਰਿਫ਼ਤਾਰ

PunjabKesari

ਪੰਜਾਬੀ ਗਾਇਕ ਨਿੱਕੂ ਨੇ ਅੱਗੇ ਲਿਖਿਆ ਕਿ ਸਿੱਧੂ ਨੇ ਦੇਸ਼ ’ਚ ਹੀ ਨਹੀਂ ਸਗੋਂ ਵਿਦੇਸ਼ਾਂ ’ਚ ਗੋਰੇ ਵੀ ਪ੍ਰਸ਼ੰਸਕ ਹਨ ਤੇ ਉਸ ਨੇ ਉਨ੍ਹਾਂ ਨੂੰ ਵੀ ਪੰਜਾਬੀ ਸੁਣਨ ਤੇ ਗਾਉਣ ਲਾ ਦਿੱਤਾ ਹੈ। ਸਿੱਧੂ ਇਸ ਜਹਾਨ ਤੋਂ ਜਾਣ ਮਗਰੋਂ ਵੀ ਸਰਕਾਰ ਨੂੰ ਕਰੋੜਾਂ ਰੁਪਏ ਟੈਕਸ ਭਰਦਾ ਹੈ, ਜੇ ਸਰਕਾਰਾਂ ਉਸ ਨੂੰ ਇਨਸਾਫ਼ ਨਹੀਂ ਦਿਵਾ ਸਕਦੀਆਂ ਤਾਂ ਆਮ ਲੋਕਾਂ ਦਾ ਕੀਤੀ ਬਣੇਗਾ। ਉਨ੍ਹਾਂ ਲਿਖਿਆ ਕਿ ਮੈਂ ਖ਼ੁਦ ਹਰ ਸਰਕਾਰ ਲਈ ਪਤਾ ਨਹੀਂ ਕਿੰਨੀ ਵਾਰ ਫ਼੍ਰੀ ਸੇਵਾ ਕੀਤੀ ਤੇ ਮੌਜੂਦਾ ਸਰਕਾਰ ਲਈ ਤਾਂ ਦਿਨ-ਰਾਤ ਇਕ ਕਰ ਦਿੱਤਾ ਸੀ ਪਰ ਬੁਰੇ ਸਮੇਂ ’ਚ ਮਦਦ ਕਰਨਾ ਤਾਂ ਦੂਰ ਦੀ ਗੱਲ ਹੈ, ਇਸ ਸਰਕਾਰ ਨੇ ਅਜੇ ਤੱਕ ਮੇਰਾ ਹਾਲ ਵੀ ਨਹੀਂ ਪੁੱਛਿਆ। ਉਨ੍ਹਾਂ ਲਿਖਿਆ ਕਿ ਹੁਣ ਮਜਬੂਰੀ ’ਚ ਉਸ ਨੂੰ ਆਪਣਾ ਵਤਨ ਛੱਡਣਾ ਪੈਣਾ ਹੈ, ਜੋ ਉਹ ਤੇ ਉਸ ਦਾ ਪਰਿਵਾਰ ਕਦੇ ਨਹੀਂ ਚਾਹੁੰਦੇ ਸੀ।

ਇਹ ਖ਼ਬਰ ਵੀ ਪੜ੍ਹੋ : ਹਨੀਪ੍ਰੀਤ ਤੋਂ 50 ਲੱਖ ਦੀ ਫਿਰੌਤੀ ਮੰਗਣ ਵਾਲਾ ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਚੜ੍ਹਿਆ ਪੁਲਸ ਅੜਿੱਕੇ

ਲੋਕਾਂ ਲਈ ਗਾਉਣ ਵਾਲੇ ਨਾਲ ਲੋਕ ਤਾਂ ਪੂਰੀ ਦੁਨੀਆ ਲੈ ਕੇ ਖੜ੍ਹੇ ਹੋ ਗਏ, ਇਨਸਾਫ਼ ਦਿਵਾਉਣ ਵਾਲੇ ਪਤਾ ਨਹੀਂ ਕਿਉਂ ਸੁੱਤੇ ਪਏ ਹਨ। ਪੰਜਾਬੀ ਗਾਇਕ ਨੇ ਅੱਗੇ ਲਿਖਿਆ ਕਿ ਜਿਸ ਦੇ ਇਨਸਾਫ਼ ਲਈ ਪੂਰੀ ਦੁਨੀਆ ਗੁਹਾਰ ਲਾ ਰਹੀ ਹੈ, ਜੇ ਪੰਜਾਬ ਦੇ ਇਸ ਪੁੱਤ ਨੂੰ ਸਰਕਾਰ ਇਨਸਾਫ਼ ਨਹੀਂ ਦਿਵਾ ਸਕਦੀ ਤਾਂ ਸਰਕਾਰ ਨੂੰ ਪੰਜਾਬ ਦੀ ਸਰਕਾਰ ਅਖਵਾਉਣ ਦਾ ਕੋਈ ਹੱਕ ਨਹੀਂ ਹੈ। ਜ਼ਿਕਰਯੋਗ ਹੈ ਕਿ ਥੋੜ੍ਹਾ ਸਮਾਂ ਪਹਿਲਾਂ ਵੀ ਪੰਜਾਬੀ ਗਾਇਕ ਨਿੱਕੂ ਉਦੋਂ ਸੁਰਖੀਆਂ ’ਚ ਆਇਆ ਸੀ, ਜਦੋਂ ਉਸ ਨੇ ਆਪਣੀਆਂ ਪ੍ਰੇਸ਼ਾਨੀਆਂ ਨੂੰ ਲੈ ਕੇ ਬਾਗੇਸ਼ਵਰ ਧਾਮ ਵਾਲੇ ਬਾਬੇ ਕੋਲ ਪਹੁੰਚ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ : ਭਾਰਤ ਨੇ ਵਾਹਗਾ ਬਾਰਡਰ ’ਤੇ ਤਿਰੰਗਾ ਲਹਿਰਾਉਣ ਲਈ ਲਗਾਇਆ ਪੋਲ, ਪਾਕਿਸਤਾਨ ਖੜ੍ਹਾ ਕਰ ਰਿਹੈ ਵਿਵਾਦ

  • Inderjit Nikku
  • Punjab
  • Leave
  • Forced
  • Sidhu Moosewala
  • Punjab Govt
  • ਇੰਦਰਜੀਤ ਨਿੱਕੂ
  • ਪੰਜਾਬ
  • ਛੱਡਣ
  • ਮਜਬੂਰੀ
  • ਸਿੱਧੂ ਮੂਸੇਵਾਲਾ
  • ਪੰਜਾਬ ਸਰਕਾਰ

Europe, Dubai, Oman, Qatar ਤੇ Bahrain ’ਚ ਨਿਕਲੀਆਂ ਨੌਕਰੀਆਂ, ਪੂਰੀ ਜਾਣਕਾਰੀ ਲਈ ਪੜ੍ਹੋ ਇਹ ਖ਼ਬਰ

NEXT STORY

Stories You May Like

  • punjab city closed barnala
    ਪੰਜਾਬ ਦਾ ਇਹ ਵੱਡਾ ਸ਼ਹਿਰ ਕਰਵਾਇਆ ਗਿਆ ਬੰਦ, ਜਾਣੋ ਕੀ ਹੈ ਪੂਰਾ ਮਾਮਲਾ
  • former chief minister charanjit singh channi big statement
    ਪਾਰਟੀ ਛੱਡਣ ਦੀਆਂ ਕਿਆਸਅਰਾਈਆਂ 'ਤੇ ਕੀ ਬੋਲੇ ਚਰਨਜੀਤ ਚੰਨੀ (ਵੀਡੀਓ)
  • petrol and diesel prices released on the last day of the month
    ਮਹੀਨੇ ਦੇ ਆਖਰੀ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਰੀ, ਜਾਣੋ ਕੀ ਹੈ ਆਪਣੇ ਸ਼ਹਿਰ ਦਾ ਰੇਟ
  • these mistakes while eating will make you poor
    ਖਾਣਾ ਖਾਣ ਸਮੇਂ ਕੀਤੀਆਂ ਇਹ ਗਲਤੀਆਂ ਕਰ ਦੇਣਗੀਆਂ ਕੰਗਾਲ ! ਜਾਣੋ ਕੀ ਹੈ ਸਹੀ ਤਰੀਕਾ
  • gold and silver have become cheaper
    Good News ; ਸਸਤਾ ਹੋ ਗਿਆ ਸੋਨਾ-ਚਾਂਦੀ, ਮੂਧੇ ਮੂੰਹ ਡਿੱਗੀਆਂ ਕੀਮਤਾਂ, ਜਾਣੋ ਕੀ ਹੈ ਤਾਜ਼ਾ ਭਾਅ
  • samsung s flagship phone is available for 26 999
    26,999 'ਚ ਮਿਲ ਰਿਹਾ Samsung ਦਾ ਧਾਕੜ ਫੋਨ ! ਜਾਣੋ ਕੀ ਹੈ ਪੂਰੀ ਡੀਲ
  • a watch worn incorrectly can make you poor
    ਗਲਤ ਤਰੀਕੇ ਨਾਲ ਹੱਥ 'ਚ ਪਾਈ ਗਈ ਘੜੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਕੀ ਹੈ ਸਹੀ ਤਰੀਕਾ ਤੇ ਨਿਯਮ
  • thousands of people in punjab have their bank accounts frozen
    ਪੰਜਾਬ 'ਚ ਹਜ਼ਾਰਾਂ ਲੋਕਾਂ ਦੇ ਬੈਂਕ ਖ਼ਾਤੇ ਫਰੀਜ਼, ਸਾਹਮਣੇ ਆਈ ਵੱਡੀ ਵਜ੍ਹਾ, ਪੜ੍ਹੋ ਕੀ ਹੈ ਪੂਰੀ ਖ਼ਬਰ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
Trending
Ek Nazar
russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • raja warring s big statement amid news of factionalism in punjab congress
      ਪੰਜਾਬ ਕਾਂਗਰਸ 'ਚ ਧੜੇਬੰਦੀ ਦੀਆਂ ਖ਼ਬਰਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ,...
    • fir case
      ਡੋਪ ਟੈਸਟ ’ਚ 4 ਨੌਜਵਾਨ ਪਾਜ਼ੇਟਿਵ, ਮਾਮਲਾ ਦਰਜ
    • new stir in punjab politics randhawa comes out in favor of channi
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਚੰਨੀ ਦੇ ਹੱਕ 'ਚ ਨਿੱਤਰੇ ਰੰਧਾਵਾ, ਤਸਵੀਰ...
    • dengue case
      ਪ੍ਰਸ਼ਾਸਨ ਸਖ਼ਤ, ਦੂਜੀ ਵਾਰ ਘਰ ’ਚ ਡੇਂਗੂ ਲਾਰਵਾ ਮਿਲਿਆ ਤਾਂ 500 ਦਾ ਹੋਵੇਗਾ ਚਲਾਨ
    • big news for lakhs of employees and pensioners of punjab
      ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, DA ਅਤੇ ਏਰੀਅਰ ਦਾ...
    • heavy rains to continue for 4 days in punjab
      ਪੰਜਾਬ 'ਚ 4 ਦਿਨ ਪਵੇਗਾ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਸਾਵਧਾਨ...
    • punjab election results
      ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਕਿੱਥੋਂ ਕਿਸ ਪਾਰਟੀ ਨੇ ਮਾਰੀ ਬਾਜ਼ੀ
    • big warning of rain and thunderstorm in punjab
      ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ...
    • farmer news punjab
      ਖੇਤਾਂ 'ਚ ਕੰਮ ਕਰਦੇ ਬਜ਼ੁਰਗ ਕਿਸਾਨ ਨਾਲ ਵਾਪਰੀ ਅਣਹੋਣੀ! ਮੋਟਰ ਤੋਂ ਕਰੰਟ ਲੱਗਣ...
    • sole of branded shoes fell off in 1 month commission imposes fine
      'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +