Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    2:38:54 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਸ਼ੋਸ਼ਲ ਮੀਡੀਆ ਇਨਫਲੂਐਂਸਰ ਦੁੱਗਲ ਨੇ 'ਆਪ' MLA ਰਜਿੰਦਰਪਾਲ ਕੌਰ ਖਿਲਾਫ ਲਗਾਏ ਗੰਭੀਰ ਦੋਸ਼

MALWA News Punjabi(ਮਾਲਵਾ)

ਸ਼ੋਸ਼ਲ ਮੀਡੀਆ ਇਨਫਲੂਐਂਸਰ ਦੁੱਗਲ ਨੇ 'ਆਪ' MLA ਰਜਿੰਦਰਪਾਲ ਕੌਰ ਖਿਲਾਫ ਲਗਾਏ ਗੰਭੀਰ ਦੋਸ਼

  • Edited By Inder Prajapati,
  • Updated: 16 Feb, 2026 09:29 PM
Malwa
influencer duggal makes serious allegations against aap mla rajinderpal kaur
  • Share
    • Facebook
    • Tumblr
    • Linkedin
    • Twitter
  • Comment

ਸਾਹਨੇਵਾਲ (ਜਗਰੂਪ) – ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦੀ ਨੁਕਤਾਚੀਨੀ ਕਰਨ, ਕਥਿਤ ਭ੍ਰਿਸ਼ਟਾਚਾਰ ਉਪਰ ਸਵਾਲ ਚੁੱਕਣ ਅਤੇ ਵਿਧਾਇਕਾ ਉਪਰ ਗੰਭੀਰ ਦੋਸ਼ ਲਗਾਉਣ ਦੇ ਚੱਲਦੇ ਪੁਲਸ ਕੇਸ ਦਾ ਸਾਹਮਣਾ ਕਰਨ ਵਾਲੇ ਸ਼ੋਸ਼ਲ ਮੀਡੀਆ ਇੰਨਫਲੂਐਂਸਰ ਮਨਦੀਪ ਸਿੰਘ ਦੁੱਗਲ ਨੇ ਆਪਣਾ ਪੱਖ ਰੱਖਦਿਆਂ ਹਲਕਾ ਦੱਖਣੀ ਵਿਧਾਇਕਾ ਖਿਲਾਫ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦੇ ਹੋਏ ਸਨਸਨੀਖੇਜ਼ ਖੁਲਾਸੇ ਕੀਤੇ ਹਨ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਦੀਪ ਸਿੰਘ ਦੁੱਗਲ ਨੇ ਦੱਸਿਆ ਕਿ ਉਸ ਵਲੋਂ ਵਿਧਾਇਕਾ ਵਲੋਂ ਕੀਤੇ ਜਾਣ ਵਾਲੇ ਭ੍ਰਿਸ਼ਟਾਚਾਰ ਨੂੰ ਲੈ ਕੇ ਸਾਲ 2023 ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਇਕ ਸ਼ਿਕਾਇਤ ਕੀਤੀ ਸੀ। ਇਸ ਸ਼ਿਕਾਇਤ ਨੂੰ ਵਾਪਿਸ ਕਰਵਾਉਣ ਲਈ ਹੀ ਉਸ ਖਿਲਾਫ ਝੂਠਾ ਪੁਲਸ ਕੇਸ ਦਰਜ ਕਰਵਾਇਆ ਗਿਆ ਹੈ। 

ਦੁੱਗਲ ਨੇ ਕਿਹਾ ਕਿ ਆਪ ਵਿਧਾਇਕਾ ਦੀ ਯੋਜਨਾ ਉਸਨੂੰ ਗ੍ਰਿਫਤਾਰ ਕਰਵਾ ਤਸ਼ੱਦਦ ਕਰਵਾ ਕੇ ਜ਼ਬਰਦਸਤੀ ਹਲਫਨਾਮਾ ਲੈ ਕੇ ਈ.ਡੀ. ਨੂੰ ਦਿੱਤੀ ਸ਼ਿਕਾਇਤ ਵਾਪਿਸ ਕਰਵਾਉਣ ਦੀ ਹੈ। ਪਰ ਉਹ ਕਿਸੇ ਵੀ ਕੀਮਤ ’ਤੇ ਝੁਕੇਗਾ ਅਤੇ ਡਰੇਗਾ ਨਹੀਂ, ਕਿਉਂਕਿ ਆਪ ਦੀ ਸਰਕਾਰ ਬਣਨ ਦੇ ਬਾਅਦ ਵਿਧਾਇਕਾ ਵਲੋਂ ਬਹੁਤ ਸਾਰੀਆਂ ਬੇਨਾਮੀ ਜਾਇਦਾਦਾਂ ਤਾਂ ਖਰੀਦੀਆਂ ਹੀ ਗਈਆਂ ਹਨ, ਨਾਲ ਹੀ ਜਸਪਾਲ ਬਾਂਗਰ ਸਥਿਤ ਪਾਮ ਇਨਕਲੇਵ ’ਚ 2000 ਵਰਗ ਗਜ਼ ਅਤੇ ਕਨਾਲ ਵਿਊ ’ਚ 400 ਵਰਗ ਗਜ਼ ਦੇ ਕਰੋੜਾਂ ਰੁਪਏ ਦੇ ਕਥਿਤ ਪਲਾਟ ਹਨ। 

ਪਿੰਡ ਜਰਖੜ ਨੇੜੇ ਕੋਠੀਆਂ ਬਣਾ ਕੇ ਵੇਚੀਆਂ ਜਾ ਰਹੀਆਂ ਹਨ। ਇਸ ਤੋਂ ਬਿਨ੍ਹਾਂ ਹਲਕਾ ਦੱਖਣੀ ’ਚ ਸਭ ਤੋਂ ਵੱਧ ਭ੍ਰਿਸ਼ਟਾਚਾਰ ਹੈ ਅਤੇ ਵਿਧਾਇਕਾ ਰਜਿਸਟਰੀਆਂ, ਸਮਬਰਸੀਬਲ ਬੋਰਾਂ, ਹਲਕੇ ਅੰਦਰ ਉਸਾਰੀਆਂ ਜਾਣ ਵਾਲੀਆਂ ਵਪਾਰਕ ਅਤੇ ਰਿਹਾਇਸੀ ਇਮਾਰਤਾਂ ’ਚ ਮਾਲਕਾਂ ਕੋਲੋਂ ਕਥਿਤ ਹਿੱਸੇਦਾਰੀ ਕੀਤੀ ਜਾਂਦੀ ਹੈ। ਜਿਸਨੂੰ ਲੈ ਕੇ ਆਉਣ ਵਾਲੇ ਦਿਨਾਂ ’ਚ ਉਹ ਮੀਡੀਆ ਸਾਹਮਣੇ ਆ ਕੇ ਸਾਰੀਆਂ ਚੀਜ਼ਾਂ ਸਬੂਤਾਂ ਸਮੇਤ ਪੇਸ਼ ਕਰੇਗਾ। 

ਮਨਦੀਪ ਦੁੱਗਲ ਨੇ ਦੋਸ਼ ਲਗਾਇਆ ਕਿ ਵਿਧਾਇਕਾ ਨੇ ਲੱਖਾਂ ਦੀ ਤਨਖਾਹ ’ਚ ਚਾਰ ਸਾਲਾਂ ਦੌਰਾਨ ਕਰੋੜਾਂ ਰੁਪਏ ਦੀਆਂ ਗੱਡੀਆਂ ਅਤੇ ਜਾਇਦਾਦਾਂ ਕਥਿਤ ਰੂਪ ਨਾਲ ਬਣਾਈਆਂ ਹਨ। ਵਿਧਾਇਕਾ ਦੀ 500 ਵਰਗ ਗਜ਼ ’ਚ ਬਣੀ ਹੋਈ ਕੋਠੀ ਦਾ ਬਿਜਲੀ ਦਾ ਬਿੱਲ ਵੀ 300-400 ਯੂਨਿਟ ਤੱਕ ਹੀ ਆਉਂਦਾ ਹੈ ਅਤੇ ਮੀਟਰ ਐਨ-ਕੋਡ ਵਾਲਾ ਹੈ, ਜਿਸਦੀ ਰੀਡਿੰਗ ਤੱਕ ਨਹੀਂ ਲਈ ਜਾਂਦੀ ਅਤੇ ਮੁੱਖ ਦਫਤਰ ਦਾ ਲੱਖਾਂ ਰੁਪਏ ਦਾ ਬਿਜਲੀ ਬਿੱਲ ਬਕਾਇਆ ਹੈ। ਮਨਦੀਪ ਦੁੱਗਲ ਨੇ ਮੁੜ ਦੁਹਰਾਇਆ ਕਿ ਉਹ ਈ.ਡੀ. ਨੂੰ ਕੀਤੀ ਹੋਈ ਸ਼ਿਕਾਇਤ ਵਾਪਿਸ ਨਹੀਂ ਲਵੇਗਾ ਅਤੇ ਹਲਕਾ ਦੱਖਣੀ ’ਚ ਹੋਣ ਵਾਲੇ ਕਥਿਤ ਭ੍ਰਿਸ਼ਟਾਚਾਰ ਨੂੰ ਸਬੂਤਾਂ ਸਮੇਤ ਉਜ਼ਾਗਰ ਕਰਕੇ ਹੀ ਰਹੇਗਾ।

  • Aam Aadmi Party
  • MLA Rajinderpal Kaur Chhina
  • Mandeep Singh Duggal

ਤਨਖਾਹ 'ਚੋਂ ਵਸੂਲੀ ਕਰਨ ਵਾਲੀ 'ਆਪ' ਦੀ ਸਰਪੰਚ ਨੂੰ ਝਟਕਾ! ਅਗਾਊਂ ਜ਼ਮਾਨਤ ਅਰਜੀ ਖਾਰਿਜ

NEXT STORY

Stories You May Like

  • arrested  abhijeet deepke complaint
    ਕੀ ਗ੍ਰਿਫ਼ਤਾਰ ਹੋਣਗੇ ਅਭਿਜੀਤ ਦੀਪਕੇ? ਸੋਸ਼ਲ ਮੀਡੀਆ ਇਨਫਲੂਐਂਸਰ ਫੈਜ਼ਾਨ ਅੰਸਾਰੀ ਨੇ ਦਰਜ ਕਰਵਾਈ ਸ਼ਿਕਾਇਤ
  • bjp mla  in law  wedding  fir  police
    BJP ਵਿਧਾਇਕ ਦੇ ਕੁੜਮ ਨੇ ਕਰਵਾਏ 25 ਵਿਆਹ, ਖੁਦ MLA ਸਾਬ੍ਹ ਨੇ ਕਰਵਾਇਆ ਪਰਚਾ ਦਰਜ
  • age verification will be required to use whatsapp
    WhatsApp ਚਲਾਉਣ ਲਈ ਦੇਣਾ ਪਵੇਗਾ Age Verification ! ਨਹੀਂ ਤਾਂ ਬੈਨ ਹੋ ਜਾਵੇਗਾ ਸ਼ੋਸ਼ਲ ਮੀਡੀਆ, ਮਾਮਲਾ...
  • jathedar met mla sekhon during miri piri khalsa march
    ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਜਥੇਦਾਰ ਦੀ MLA ਸੇਖੋਂ ਨਾਲ ਹੋਈ ਮੁਲਾਕਾਤ, ਸਰਕਾਰ ਤੱਕ ਪਹੁੰਚਾਇਆ ਸੁਨੇਹਾ
  • teachers protest bpeo
    ਅਧਿਆਪਕਾਂ ਨੇ ਘੇਰਿਆ BPEO ਦਫ਼ਤਰ, ਲਾਏ ਗੰਭੀਰ ਦੋਸ਼
  • director shakeel noorani arrested   33 year old actress makes allegations
    ਮਸ਼ਹੂਰ ਡਾਇਰੈਕਟਰ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਗ੍ਰਿਫ਼ਤਾਰ, 33 ਸਾਲ ਦੀ ਅਦਾਕਾਰਾ ਨੇ ਲਗਾਏ ਗੰਭੀਰ ਦੋਸ਼
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ ਲੱਗੇ ਗੰਭੀਰ ਦੋਸ਼
  • lok sabha  rahul gandhi  amit shah
    ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • punjab bjp party high command party leadership
      ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
    • punjab police police officer motorcycle thief
      ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • eight accused arrested with weapons in fazilka  1 5 kg heroin also recovered
      ਫਾਜ਼ਿਲਕਾ ਵਿਖੇ ਵੱਖ-ਵੱਖ ਮਾਮਲਿਆਂ 'ਚ ਅਸਲੇ ਸਣੇ 8 ਮੁਲਜ਼ਮ ਗ੍ਰਿਫ਼ਤਾਰ, ਡੇਢ...
    • boy drown in bhakra
      ਭਾਖੜਾ ਨਹਿਰ 'ਚ ਰੁੜਿਆ 17 ਸਾਲਾ ਨੌਜਵਾਨ, ਭਾਲ ਜਾਰੀ
    • moga police  dara satta  accused arrested
      ਮੋਗਾ ਪੁਲਸ ਵੱਲੋਂ ਦੜਾ-ਸੱਟਾ ਲਗਾਉਣ ਵਾਲਾ ਨਕਦੀ ਸਮੇਤ ਕਾਬੂ
    • fire in ludhiana
      ਐਕਟਿਵਾ 'ਤੇ ਆਏ ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +