Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    7:24:33 PM

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

  • thief who escaped with motorcycle jumps into kali bein sultanpur lodhi

    ਮੋਟਰਸਾਈਕਲ ਚੁੱਕ ਭੱਜੇ ਚੋਰ ਨੇ ਮਾਰ 'ਤੀ ਕਾਲੀ ਵੇਈਂ...

  • five indian origin men charged theft in canada

    ਕੈਨੇਡਾ 'ਚ 5 ਪੰਜਾਬੀ ਨੌਜਵਾਨ ਗ੍ਰਿਫਤਾਰ, 16.5...

  • khalistani module exposed again in punjab big conspiracy behind isi

    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਮਾਸੂਮ ਬੱਚੇ ਨੂੰ ਖੇਤਾਂ 'ਚ ਲਿਜਾ ਖੂੰਖਾਰ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚਿਆ

MALWA News Punjabi(ਮਾਲਵਾ)

ਮਾਸੂਮ ਬੱਚੇ ਨੂੰ ਖੇਤਾਂ 'ਚ ਲਿਜਾ ਖੂੰਖਾਰ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚਿਆ

  • Edited By Anuradha,
  • Updated: 10 Apr, 2022 07:07 PM
Sangrur
innocent baby ferocious dog bitten
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ) : ਪਿੰਡ ਆਲੋਅਰਖ਼ 'ਚ ਹੱਡਾ ਰੋੜੀ ਦੇ ਖੂੰਖਾਰ ਕੁੱਤਿਆਂ ਦਾ ਝੁੰਡ ਇਕ 4 ਸਾਲਾ ਮਾਸੂਮ ਬੱਚੇ ਨੂੰ ਚੁੱਕ ਕੇ ਖੇਤਾਂ 'ਚ ਲੈ ਗਿਆ, ਜਿੱਥੇ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚ ਕੇ ਬੱਚੇ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਘਟਨਾ ਸ਼ਨੀਵਾਰ ਦੇਰ ਸ਼ਾਮ ਦੀ ਹੈ। ਪਟਿਆਲਾ ਵਿਖੇ ਜ਼ੇਰੇ ਇਲਾਜ ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪਿੰਡ ਖਿਆਲੀ 'ਚ ਅੱਗ ਲੱਗਣ ਨਾਲ 10 ਏਕੜ ਕਣਕ ਦੀ ਖੜ੍ਹੀ ਫਸਲ ਸੜ ਕੇ ਸੁਆਹ

ਘਟਨਾ ਸਬੰਧੀ ਬੱਚੇ ਦੇ ਚਾਚਾ ਨੂਰ ਮੁਹੰਮਦ ਨੇ ਦੱਸਿਆ ਕਿ ਉਹ ਗੁੱਜਰ ਪਰਿਵਾਰ ਨਾਲ ਸਬੰਧਿਤ ਹਨ ਤੇ ਤੁਰ-ਫਿਰ ਕੇ ਮੱਝਾਂ ਵਗੈਰਾ ਚਰਾਉਣ ਤੇ ਪਸ਼ੂਆਂ ਆਦਿ ਦਾ ਵਪਾਰ ਕਰਦੇ ਹਨ। 2 ਦਿਨ ਪਹਿਲਾਂ ਹੀ ਉਹ ਆਪਣੇ ਪਰਿਵਾਰਾਂ ਸਮੇਤ ਪਿੰਡ 'ਚ ਰਹਿਣ ਆਏ ਸਨ ਕਿ ਬੀਤੀ ਸ਼ਾਮ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਰਹਿੰਦਾ ਉਸ ਦਾ ਭਰਾ ਯਾਕੂਬ ਖ਼ਾਨ ਨਮਾਜ਼ ਪੜ੍ਹਨ ਲਈ ਗਿਆ ਤਾਂ ਪਿੱਛੋਂ ਉਸ ਦਾ 4 ਸਾਲਾ ਲੜਕਾ ਮੱਖਣ ਖ਼ਾਨ ਘਰੋਂ ਗਾਇਬ ਹੋ ਗਿਆ, ਜਿਸ ਦੀ ਪਿੰਡ ਦੇ ਲੋਕਾਂ ਨਾਲ ਇੱਧਰ-ਉਧਰ ਭਾਲ ਕੀਤੀ ਪਰ ਬੱਚੇ ਦਾ ਕੁਝ ਪਤਾ ਨਹੀਂ ਲੱਗਾ, ਜਿਸ ਉਪਰੰਤ ਪਿੰਡ ਦੇ ਗੁਰੂ ਘਰ 'ਚ ਅਨਾਊਂਸਮੈਂਟ ਵੀ ਕਰਵਾਈ ਗਈ।

ਇਹ ਵੀ ਪੜ੍ਹੋ : ਕਾਂਗਰਸ ਵਿਧਾਇਕ ਦਲ ਦਾ ਨੇਤਾ ਬਣ ਬਾਜਵਾ ਨੇ ਮਾਝਾ ਬ੍ਰਿਗੇਡ ਨੂੰ ਦਿੱਤੀ ਪਟਕਣੀ

ਬੱਚੇ ਦੀ ਭਾਲ ਕਰਦਿਆਂ ਜਦੋਂ ਪਿੰਡ ਵਾਸੀ ਸਾਢੇ ਕੁ 7 ਵਜੇ ਨੇੜੇ ਦੇ ਖੇਤਾਂ 'ਚ ਪੁੱਜੇ ਤਾਂ ਉਹ ਦੇਖ ਕੇ ਹੱਕੇ-ਬੱਕੇ ਰਹਿ ਗਏ ਕਿ ਹੱਡਾ ਰੋੜੀ ਦੇ 4 ਖੂੰਖਾਰ ਕੁੱਤੇ ਬੱਚੇ ਨੂੰ ਬੇਰਹਿਮੀ ਨਾਲ ਨੋਚ ਰਹੇ ਸਨ ਤੇ ਬੱਚਾ ਦਰਦ ਨਾਲ ਬੁਰੀ ਤਰ੍ਹਾਂ ਤੜਫ ਰਿਹਾ ਸੀ। ਲੋਕਾਂ ਨੇ ਹਿੰਮਤ ਕਰਕੇ ਕਿਸੇ ਤਰ੍ਹਾਂ ਬੱਚੇ ਨੂੰ ਕੁੱਤਿਆਂ ਦੇ ਚੁੰਗਲ 'ਚੋਂ ਛੁਡਵਾਇਆ। ਨੂਰ ਮੁਹੰਮਦ ਨੇ ਦੱਸਿਆ ਕਿ ਕੁੱਤਿਆਂ ਨੇ ਉਨ੍ਹਾਂ ਦੇ ਬੱਚੇ ਦਾ ਸਿਰ ਅਤੇ ਸਰੀਰ ਦੇ ਬਾਕੀ ਹਿੱਸੇ ਨੂੰ ਬੁਰੀ ਤਰ੍ਹਾਂ ਨੋਚ-ਨੋਚ ਕੇ ਗੰਭੀਰ ਜ਼ਖਮੀ ਕਰ ਦਿੱਤਾ। ਖੂਨ ਨਾਲ ਲੱਥਪਥ ਬੱਚੇ ਨੂੰ ਇਲਾਜ ਲਈ ਭਵਾਨੀਗੜ੍ਹ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਡਾਕਟਰਾਂ ਨੇ ਉਸ ਨੂੰ ਪਟਿਆਲਾ ਰੈਫ਼ਰ ਕਰ ਦਿੱਤਾ। ਪਿੰਡ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਜਿੱਥੇ ਨਗਰ ਨਿਵਾਸੀਆਂ ਨੇ ਘਟਨਾ 'ਤੇ ਅਫ਼ਸੋਸ ਜ਼ਾਹਿਰ ਕੀਤਾ, ਉੱਥੇ ਹੀ ਬੱਚੇ ਦੇ ਇਲਾਜ ਲਈ ਉਸ ਦੇ ਪਰਿਵਾਰ ਨੂੰ ਸਾਂਝੇ ਤੌਰ 'ਤੇ 6-7 ਹਜ਼ਾਰ ਇਕੱਤਰ ਕਰਕੇ ਵੀ ਦਿੱਤੇ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Innocent Baby
  • Ferocious Dog
  • Bitten
  • ਮਾਸੂਮ ਬੱਚਾ
  • ਖੂੰਖਾਰ ਕੁੱਤੇ
  • ਨੋਚਿਆ

ਖ਼ੁਦਕੁਸ਼ੀ ਕਰ ਚੁੱਕੇ ਕਿਸਾਨ ਪਰਿਵਾਰਾਂ ਦੀਆਂ ਬੱਚੀਆਂ ਦੀ ਟਰਾਈਡੈਂਟ ਗਰੁੱਪ ਦੇ ਡਾ. ਗੁਪਤਾ ਵੱਲੋਂ 21 ਲੱਖ ਦੀ ਸਹਾਇਤਾ

NEXT STORY

Stories You May Like

  • stray dogs terrorize qadian
    ਕਾਦੀਆਂ ’ਚ ਆਵਾਰਾ ਕੁੱਤਿਆਂ ਦੀ ਦਹਿਸ਼ਤ, 3 ਲੋਕਾਂ ਨੂੰ ਬੁਰੀ ਤਰ੍ਹਾਂ ਨੋਚਿਆ
  • stray dogs
    ਖੇਤਾਂ 'ਚ ਕਣਕ ਚੁਗਦੇ ਮੁੰਡੇ ਨੂੰ ਅਵਾਰਾ ਕੁੱਤਿਆਂ ਨੇ ਪਾਇਆ ਘੇਰਾ ! ਦਿੱਤੀ ਦਰਦਨਾਕ ਮੌਤ
  • wheat crop  fire in fields
    ਖੇਤਾਂ ’ਚ ਅੱਗ ਲੱਗਣ ਕਾਰਨ ਡੇਢ ਏਕੜ ਕਣਕ ਦੀ ਫ਼ਸਲ ਸੜ੍ਹ ਕੇ ਸੁਆਹ
  • sudden announcements made in gurdwaras sahib fire in the fields
    Punjab: ਅਚਾਨਕ ਗੁਰਦੁਆਰਿਆਂ 'ਚ ਹੋਈ ਅਨਾਊਂਸਮੈਂਟ! ਮਿੰਟਾਂ 'ਚ ਮਚੀ ਹਫ਼ੜਾ-ਦਫ਼ੜੀ, ਖੇਤਾਂ ਵੱਲ ਭੱਜੇ ਲੋਕ
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
  • mumbai indians beats gujarat titans
    ਤਿਲਕ ਵਰਮਾ ਦਾ ਪਹਿਲਾ IPL ਸੈਂਕੜਾ, ਮੁੰਬਈ ਨੇ ਹਾਰ ਦਾ ਸਿਲਸਿਲਾ ਤੋੜ ਕੇ ਗੁਜਰਾਤ ਨੂੰ ਬੁਰੀ ਤਰ੍ਹਾਂ ਪਛਾੜਿਆ
  • firecracker factory explosion in kerala
    ਵੱਡਾ ਹਾਦਸਾ: ਪਟਾਕਾ ਫੈਕਟਰੀ 'ਚ ਹੋਏ ਧਮਾਕੇ ਕਾਰਨ 13 ਲੋਕਾਂ ਦੀ ਮੌਤ, ਕਈ ਬੁਰੀ ਤਰ੍ਹਾਂ ਝੁਲਸੇ
  • millions of jobs lost due to internet block
    ਈਰਾਨ 'ਚ Internet blackout ਕਾਰਨ ਲੱਖਾਂ jobs ਖ਼ਤਮ! ਅਰਥਵਿਵਾਸਥਾ ਬੁਰੀ ਤਰ੍ਹਾਂ ਪ੍ਰਭਾਵਿਤ
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
Trending
Ek Nazar
weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • land route  battle between two sides
      ਜ਼ਮੀਨੀ ਰਸਤੇ ਦੇ ਵਿਵਾਦ ਨੇ ਲਿਆ ਖੂਨੀ ਰੂਪ, ਪਿੰਡ ਪਹਿਲੂਵਾਲਾ 'ਚ ਹੋਈ ਭਿਆਨਕ...
    • raffic police  vehicle challans  traffic rules
      ਟ੍ਰੈਫਿਕ ਪੁਲਸ ਦੀ ਸਖ਼ਤੀ : ਇੰਨ੍ਹਾਂ ਵਾਹਨਾਂ 'ਤੇ ਕੱਟੇ ਗਏ ਚਲਾਨ
    • 2 vehicles burnt due to fire at garbage dump
      ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
    • raid on trident group
      ਰਾਜਨੀਤਿਕ ਪਾਰੀ ਅਤੇ ਸ਼ੱਕੀ ਡਰੋਨ ਤੋਂ ਬਾਅਦ ਹੁਣ ਟ੍ਰਾਈਡੈਂਟ ਗਰੁੱਪ 'ਤੇ RAID
    • heavy hailstones have fallen weather alert issued in punjab
      ਪੈ ਗਏ ਮੋਟੇ-ਮੋਟੇ ਗੜ੍ਹੇ! ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਪੜ੍ਹੋ ਵਿਭਾਗ...
    • cousin beaten up on suspicion of having an affair with wife
      ਪਤਨੀ ਨਾਲ ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾ ਨਾਲ ਕੁੱਟਮਾਰ
    • punjab police constable
      ਪੰਜਾਬ ਪੁਲਸ ਦੇ ਮੁਲਾਜ਼ਮ ਉੱਪਰ ON-DUTY ਦਾਤਰ ਨਾਲ ਹਮਲਾ! ਸੜਕ ਵਿਚਾਲੇ...
    • ludhiana boy viral video
      'ਮੇਰੀ ਅਰਥੀ ਨੂੰ ਮੋਢਾ ਮੇਰੇ ਭਰਾ ਦਾ ਹੋਵੇ...', ਲੁਧਿਆਣਾ ਦੇ ਮੁੰਡੇ ਨੇ...
    • a big danger bell for punjabis
      ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਖ਼ਬਰ ਆਈ ਸਾਹਮਣੇ
    • isi based spy network exposed two accused arrested
      ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ ਮੁਲਜ਼ਮ ਗ੍ਰਿਫ਼ਤਾਰ, DGP ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +