Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    3:38:27 PM

  • migration australian government

    ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ...

  • four accused running an illegal network in punjab arrested

    ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4...

  • deadbody of migrant worker who attended rally found in fields

    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ...

  • hazoor jasdeep singh gill of dera beas has arrived in jalandhar

    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 11 ਪਿਸਤੌਲਾਂ ਤੇ ਨਕਦੀ ਸਮੇਤ ਤਿੰਨ ਕਾਬੂ

MALWA News Punjabi(ਮਾਲਵਾ)

ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 11 ਪਿਸਤੌਲਾਂ ਤੇ ਨਕਦੀ ਸਮੇਤ ਤਿੰਨ ਕਾਬੂ

  • Edited By Shivani Bassan,
  • Updated: 22 Oct, 2023 05:59 PM
Chandigarh
inter state arms smuggling gang busted
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅੰਮ੍ਰਿਤਸਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬਟਾਲਾ ਦੇ ਫ਼ਤਿਹਗੜ੍ਹ ਚੂੜੀਆਂ ਤੋਂ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਦੇ ਪਿੰਡ ਠੇਠਰਕੇ ਦੇ ਅਨਮੋਲ ਸਿੰਘ, ਬਟਾਲਾ ਦੇ ਪਿੰਡ ਗੁਰਚੱਕ ਦੇ ਕਰਨਦੀਪ ਮਸੀਹ ਅਤੇ ਬਟਾਲਾ ਦੇ ਸ਼ਾਹਪੁਰ ਜਾਜਨ ਦੇ ਜਗਰੂਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਹਨਾਂ ਦੇ ਕਬਜ਼ੇ 'ਚੋਂ 15 ਜਿੰਦਾ ਕਾਰਤੂਸ ਅਤੇ ਮੈਗਜ਼ੀਨਾਂ ਸਮੇਤ ਕੁੱਲ 11 ਪਿਸਤੌਲਾਂ, ਜਿਹਨਾਂ ਵਿੱਚ .32 ਬੋਰ ਦੀਆਂ 6 ਪਿਸਤੌਲਾਂ ਤੇ .30 ਬੋਰ ਦੀਆਂ ਪੰਜ ਪਿਸਤੌਲਾਂ ਸ਼ਾਮਲ ਹਨ, 2 ਲੱਖ ਰੁਪਏ ਨਕਦੀ ਅਤੇ ਇੱਕ ਸਪਲੈਂਡਰ ਮੋਟਰਸਾਈਕਲ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.18 ਪੀ 5023 ਹੈ, ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ- ਨਿੱਕੀ ਜਿਹੀ ਗੱਲ ਨੇ ਧਾਰਿਆ ਖੂਨੀ ਰੂਪ, ਵੀਡੀਓ ’ਚ ਦੇਖੋ ਕਿਵੇਂ ਖੇਤਾਂ ’ਚ ਭਿੜੀਆਂ ਦੋ ਧਿਰਾਂ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਦੀ ਗੁਪਤ ਸੂਚਨਾ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵਿੰਗ ਦੀਆਂ ਪੁਲਿਸ ਟੀਮਾਂ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਬਟਾਲਾ ਦੇ ਫਤਿਹਗੜ੍ਹ ਚੂੜੀਆਂ ਤੋਂ ਤਿੰਨ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਡੀਜੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ, ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਮੱਧ ਪ੍ਰਦੇਸ਼ ਤੋਂ ਹਥਿਆਰ ਅਤੇ ਗੋਲਾ ਬਾਰੂਦ ਖਰੀਦਣ ਲਈ ਅਮਰੀਕਾ ਅਧਾਰਤ ਉਹਨਾਂ ਦੇ ਸਾਥੀਆਂ ਤੋਂ 'ਹਵਾਲਾ' ਰਾਹੀਂ ਪੈਸੇ ਭੇਜੇ ਜਾ ਰਹੇ ਸਨ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਚੇਨ ਦਾ ਪਤਾ ਲਗਾਉਣ ਲਈ ਕੋਸ਼ਿਸ਼ਾਂ ਕਰ ਰਹੀਆਂ ਹਨ।

ਇਹ ਵੀ ਪੜ੍ਹੋ-  ਬਠਿੰਡਾ 'ਚ ਵੱਡੀ ਵਾਰਦਾਤ, ਮੇਲੇ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਜ਼ਿਕਰਯੋਗ ਹੈ ਕਿ ਅਮਰੀਕਾ ਅਧਾਰਤ ਸਾਥੀਆਂ ਦੀ ਪਛਾਣ ਬਟਾਲਾ ਦੇ ਪਿੰਡ ਗੁਰਚੱਕ ਦੇ ਵਸਨੀਕ ਕਿਰਨਦੀਪ ਸਿੰਘ ਰੰਧਾਵਾ ਅਤੇ ਤਰਨਤਾਰਨ ਦੇ ਨੌਰੰਗਾਬਾਦ ਦੇ ਮੂਲ ਨਿਵਾਸੀ ਜਰਮਜੀਤ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਆਪਣੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਿਹਾ ਸੀ। ਇਸ ਸਬੰਧੀ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 109, 115, 120 ਅਤੇ 120-ਬੀ ਅਤੇ ਮਨੀ ਲਾਂਡਰਿੰਗ ਐਕਟ ਦੀਆਂ ਧਾਰਾਵਾਂ 3 ਅਤੇ 4 ਤਹਿਤ ਐਫ.ਆਈ.ਆਰ. ਨੰਬਰ 43 ਮਿਤੀ 22.10.2023 ਨੂੰ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- CM ਮਾਨ ਦਾ ਅਹਿਮ ਫ਼ੈਸਲਾ, ਭਗਵਾਨ ਵਾਲਮੀਕਿ ਦਿਵਸ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਇਹ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Interstate
  • arms smuggling
  • gang
  • 11 pistols
  • three arrested
  • cash
  • ਅੰਤਰਰਾਜੀ
  • ਹਥਿਆਰ
  • ਤਸਕਰੀ
  • ਗਰੋਹ
  • 11 ਪਿਸਤੌਲ
  • ਤਿੰਨ ਗ੍ਰਿਫਤਾਰ
  • ਨਕਦੀ

ਐੱਸ. ਬੀ. ਐੱਸ. ਨਗਰ ਦੀਆਂ ਅਨਾਜ ਮੰਡੀਆਂ ’ਚ ਲੇਬਰ ਤੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ’ਚ ਇੱਕ ਹੋਰ ਦੋਸ਼ੀ ਕਾਬੂ

NEXT STORY

Stories You May Like

  • thefts  up  airplane  kerala  11 member gang  arrested
    OMG! ਚੋਰੀਆਂ ਕਰਨ ਲਈ UP ਤੋਂ ਹਵਾਈ ਜਹਾਜ਼ ਰਾਹੀਂ ਕੇਰਲਮ ਪੁੱਜਾ ਅੰਤਰਰਾਜੀ 11 ਮੈਂਬਰੀ ਗਿਰੋਹ, ਗ੍ਰਿਫ਼ਤਾਰ
  • three robbers snatching a mobile phone from a swiggy deliveryman
    ਸਵੀਗੀ ਦੇ ਡਲਿਵਰੀਮੈਨ ਕੋਲੋਂ ਮੋਬਾਈਲ ਤੇ ਨਕਦੀ ਖੋਹਣ ਵਾਲੇ 3 ਲੁਟੇਰੇ ਕਾਰ ਸਮੇਤ ਕਾਬੂ
  •  181 million mobile phone smuggling gang busted in london
    ਲੰਡਨ 'ਚ £181 ਮਿਲੀਅਨ ਦੇ ਮੋਬਾਈਲ ਤਸਕਰੀ ਗੈਂਗ ਦਾ ਪਰਦਾਫਾਸ਼, ਅਫ਼ਗਾਨ ਸ਼ਰਨਾਰਥੀ ਨਿਕਲਿਆ ਮਾਸਟਰਮਾਈਂਡ
  • moga police  heroin  pistols
    ਮੋਗਾ ਪੁਲਸ ਵੱਲੋਂ ਇਕ ਕਿਲੋ ਹੈਰੋਇਨ ਅਤੇ 2 ਪਿਸਤੌਲਾਂ ਸਮੇਤ 2 ਕਾਬੂ
  • pan india gold smuggling gang busted  gold worth  10 crore seized
    ਪੂਰੇ ਦੇਸ਼ ’ਚ ਸੋਨਾ ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 10 ਕਰੋੜ ਰੁਪਏ ਮੁੱਲ ਦਾ ਸੋਨਾ ਜ਼ਬਤ
  • fir case
    ਸਰਪੰਚ ਦੇ ਘਰ ਫਾਇਰਿੰਗ ਕਰਨ ਵਾਲੇ ਪਿੰਡ ਦੇ ਹੀ ਅਰੁਣ ਮਾਕੜ ਸਮੇਤ ਤਿੰਨ 'ਤੇ ਮਾਮਲਾ ਦਰਜ
  • call center that swindled  100 crore from us citizens busted
    ਅਮਰੀਕੀ ਨਾਗਰਿਕਾਂ ਤੋਂ 100 ਕਰੋੜ ਰੁਪਏ ਠੱਗਣ ਵਾਲੇ ਕਾਲ ਸੈਂਟਰ ਦਾ ਪਰਦਾਫਾਸ਼, 11 ਮੁਲਜ਼ਮ ਗ੍ਰਿਫ਼ਤਾਰ
  • three arrested with heroin and a pistol
    ਹੈਰੋਇਨ ਤੇ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
Trending
Ek Nazar
new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • fraud in ludhiana
      ਕੈਨੇਡਾ ਭੇਜਣ ਦੇ ਸੁਫ਼ਨੇ ਦਿਖਾ ਕੇ ਮਾਰੀ 15 ਲੱਖ ਰੁਪਏ ਦੀ ਠੱਗੀ
    • punjab police police checkpoints officers
      ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
    • gandhi jayanti kewal singh dhillon seva sankalp abhiyan
      ਗਾਂਧੀ ਜਯੰਤੀ ਮੌਕੇ ਪੰਜਾਬ ਭਾਜਪਾ ਪ੍ਰਧਾਨ ਦੀ ਅਗਵਾਈ 'ਚ ਚਲਾਈ ਗਈ ਸਵੱਛਤਾ ਮੁਹਿੰਮ
    • amit shah  s vision of a   drug free punjab   has become a ray of hope
      ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ...
    • punjab police sho
      ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ ਪੂਰਾ ਮਾਮਲਾ
    • ed  s major action against cyber fraudsters
      ਸਾਈਬਰ ਠੱਗਾਂ 'ਤੇ ED ਦਾ ਵੱਡਾ ਐਕਸ਼ਨ: ਲੁਧਿਆਣਾ ਦੇ ਕਾਰੋਬਾਰੀ ਨਾਲ ਜੁੜੇ ਠੱਗੀ...
    • aap government has withheld traders refunds
      ‘ਆਪ’ ਸਰਕਾਰ ਨੇ 6 ਮਹੀਨਿਆਂ ਤੋਂ ਕਾਰੋਬਾਰੀਆਂ ਦਾ 1200 ਕਰੋੜ ਰੁਪਏ ਦਾ ਰਿਫੰਡ...
    • punjab bjp  s brainstorming session begins
      ਨਸ਼ਾ ਮੁਕਤ ਯਾਤਰਾ ਦੀ ਸਫ਼ਲਤਾ ਤੇ ਜ਼ਮੀਨੀ ਪ੍ਰਭਾਵ ਬਾਰੇ ਪੰਜਾਬ ਭਾਜਪਾ ਦੀ ਮੰਥਨ...
    • kewal singh dhillon welcomes the hike in msp for rabi crops
      ਹਾੜ੍ਹੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਾਧੇ ਦਾ ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ
    • there should be an impartial probe into the pm awas yojana scam
      ਪੰਜਾਬ ’ਚ ਪੀਐੱਮ ਆਵਾਸ ਯੋਜਨਾ ਘੁਟਾਲੇ ਦੀ ਨਿਰਪੱਖ ਜਾਂਚ ਹੋਵੇ : ਅਸ਼ਵਨੀ ਸ਼ਰਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +