Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    8:58:26 AM

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ...

  • trump furious over us army intelligence leak

    US Army ਦੀ ਗੁਪਤ ਜਾਣਕਾਰੀ ਲੀਕ ਹੋਣ 'ਤੇ ਭੜਕੇ...

  • pm modi spoke at the centenary celebrations

    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ...

  • india  s stunning win over pakistan

    IND W vs PAK W: ਭਾਰਤ ਦੀ ਪਾਕਿ 'ਤੇ ਸ਼ਾਨਦਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Firozepur-Fazilka News
  • ਜਲਾਲਾਬਾਦ : ਨਸ਼ੇੜੀ ਕਾਰ ਚਾਲਕ ਨੇ 10 ਲੋਕਾਂ ਨੂੰ ਕੀਤਾ ਜ਼ਖਮੀ, 5 ਦੀ ਹਾਲਤ ਗੰਭੀਰ

FIROZEPUR-FAZILKA News Punjabi(ਫਿਰੋਜ਼ਪੁਰ-ਫਾਜ਼ਿਲਕਾ)

ਜਲਾਲਾਬਾਦ : ਨਸ਼ੇੜੀ ਕਾਰ ਚਾਲਕ ਨੇ 10 ਲੋਕਾਂ ਨੂੰ ਕੀਤਾ ਜ਼ਖਮੀ, 5 ਦੀ ਹਾਲਤ ਗੰਭੀਰ

  • Updated: 15 Aug, 2018 12:18 AM
Firozepur-Fazilka
jalalabad addict car driver 10 people injured
  • Share
    • Facebook
    • Tumblr
    • Linkedin
    • Twitter
  • Comment

 ਜਲਾਲਾਬਾਦ,  (ਸੇਤੀਆ, ਜਤਿੰਦਰ)–ਸ਼ਹਿਰ ਦੇ ਬਾਹਮਣੀ ਰੋਡ ’ਤੇ ਦੇਰ ਸ਼ਾਮ ਨਸ਼ੇ ਦੀ ਹਾਲਤ ’ਚ ਕਾਰ ਸਵਾਰ ਨੇ ਰੇਹਡ਼ੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਟੱਕਰ ਮਾਰ ਦਿੱਤੀ। ਇਸ ਘਟਨਾ ’ਚ ਰੇਹਡ਼ੀ ਚਾਲਕ ਅਤੇ ਇਸ ਦੇ ਆਸ-ਪਾਸ ਖਡ਼ੇ ਕਰੀਬ 7 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।  ਉਧਰ ਪੁਲਸ ਨੇ ਕਾਰ ਸਵਾਰ ਨੂੰ ਹਿਰਾਸਤ ’ਚ ਲੈ ਲਿਆ ਅਤੇ ਉਸਦੇ  2 ਸਾਥੀ ਭੱਜਣ ’ਚ ਕਾਮਯਾਬ ਹੋ ਗਏ। ਇਹ ਹੀ ਨਹੀਂ ਕੁੱਝ ਹੀ ਦੂਰੀ ਪਹਿਲਾਂ ਪਹਿਲਾਂ ਉਕਤ ਕਾਰ ਸਵਾਰਾਂ ਨੇ ਰਸਤੇ ’ਚ ਵੀ ਇਕ  ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੀ ਤੇ ਉਸਨੂੰ ਵੀ ਗੰਭੀਰ ਰੂਪ ’ਚ ਜ਼ਖਮੀ ਕਰ ਦਿੱਤਾ। PunjabKesariਜਾਣਕਾਰੀ ਅਨੁਸਾਰ ਜਿਵੇਂ ਹੀ ਬਾਹਮਣੀ ਬਾਜ਼ਾਰ ’ਚ ਲੰਘੀ ਤਾਂ ਕਾਰ ਸਵਾਰ ਨੇ ਨਸ਼ੇ ਦੀ ਹਾਲਤ ’ਚ ਸਮੋਸਿਆਂ ਦੀ ਰੇਹਡ਼ੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਟੱਕਰ ਮਾਰ ਦਿੱਤੀ। ਇਸ ਘਟਨਾ ਤੋਂ ਬਾਅਦ ਆਸ-ਪਾਸ ਲੋਕਾਂ ’ਚ ਭਾਜਡ਼ਾਂ ਪੈ ਗਈਆਂ ਅਤੇ ਮੌਕੇ ’ਤੇ ਲੋਕਾਂ ਨੇ ਜਿੱਥੇ ਜ਼ਖਮੀਆਂ ਨੂੰ ਵੱਖ-ਵੱਖ ਵਾਹਨਾਂ ਰਾਹੀਂ ਹਸਪਤਾਲ ’ਚ ਭਰਤੀ ਕਰਵਾਇਆ ਤੇ ਉਥੇ ਦੂਜੇ ਪਾਸੇ ਪੁਲਸ ਨੂੰ ਵੀ ਸੂਚਿਤ ਕੀਤਾ। ਜਿਸ ’ਚੋਂ ਇਕ ਵਿਅਕਤੀ ਦੀ ਮੌਤ ਹੋ ਗਈ।

ਉਧਰ ਘਟਨਾ ਦੌਰਾਨ ਪਹੁੰਚੇ ਪੁਲਸ ਕਰਮਚਾਰੀਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਕ ਵਿਅਕਤੀ ਨੂੰ ਲੋਕਾਂ ਨੇ ਫਡ਼੍ਹ ਲਿਆ ਸੀ ਜੋ ਨਸ਼ੇ ਨਾਲ ਰੱਜਿਆ ਹੋਇਆ ਸੀ ਉਸਨੂੰ ਗ੍ਰਿਫਤਾਰ ਕਰ ਲਿਆ ਹੈ। ਘਟਨਾ ’ਚ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।PunjabKesari

  • ਜਲਾਲਾਬਾਦ
  • ਨਸ਼ੇੜੀ ਕਾਰ ਚਾਲਕ
  • 10 ਲੋਕਾਂ ਜ਼ਖਮੀ Jalalabad
  • addict car driver
  • 10 people injured

ਪਾਕਿਸਤਾਨੀ ਜੇਲ ਤੋਂ ਆਜ਼ਾਦ ਹੋਏ ਗਜਾਨੰਦ 36 ਵਰ੍ਹਿਆਂ ਬਾਅਦ ਮਨਾਉਣਗੇ ਆਜ਼ਾਦੀ ਦਿਵਸ

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • stray dogs bite 5 people in machhiwara
    ਮਾਛੀਵਾੜਾ ’ਚ ਅਵਾਰਾ ਕੁੱਤਿਆਂ ਦਾ ਕਹਿਰ, 5 ਲੋਕਾਂ ਨੂੰ ਵੱਢਿਆ
  • car hits truck  3 injured
    ਕਾਰ ਟਰੱਕ ’ਚ ਵੱਜੀ, 3 ਜ਼ਖਮੀ
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • car plunges into phewa lake
    ਨੇਪਾਲ ਦੀ ਫੇਵਾ ਝੀਲ 'ਚ ਡਿੱਗੀ ਕਾਰ ; ਦੋ ਭਾਰਤੀਆਂ ਦੀ ਮੌਤ, ਦੋ ਜ਼ਖਮੀ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
  • immigrants attack family for stopping them from selling drugs
    ਨਸ਼ੇ ਵੇਚਣ ਤੋਂ ਰੋਕਣ 'ਤੇ ਪ੍ਰਵਾਸੀਆਂ ਨੇ ਕੀਤਾ ਪਰਿਵਾਰ 'ਤੇ ਹਮਲਾ, ਇਕ ਨੌਜਵਾਨ ਗੰਭੀਰ ਜ਼ਖ਼ਮੀ
  • fssai gives instruction to 5 star hotels
    5-ਸਟਾਰ ਹੋਟਲ ’ਚ ਖ਼ੁਰਾਕ ਸੁਰੱਖਿਆ ਨਿਯਮਾਂ ਦੀ ਉਲੰਘਣਾ ’ਤੇ ‘FSSAI’ ਸਖਤ, ਦਿੱਤੇ ਇਹ ਨਿਰਦੇਸ਼
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਿਰੋਜ਼ਪੁਰ-ਫਾਜ਼ਿਲਕਾ ਦੀਆਂ ਖਬਰਾਂ
    • fir case
      ਇੰਗਲੈਂਡ ਭੇਜਣ ਦੇ ਨਾਂ ’ਤੇ 3.16 ਲੱਖ ਰੁਪਏ ਦੀ ਮਾਰੀ ਠੱਗੀ
    • highway punjab teachers students
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਅਧਿਆਪਕ ਤੇ ਵਿਦਿਆਰਥੀ ਦੀ ਮੌਤ
    • theft case
      ਚੋਰਾਂ ਨੇ ਦੁਕਾਨ ਦੀ ਛੱਤ ਪਾੜ ਕੇ ਨਕਦੀ ਸਣੇ ਚਾਂਦੀ ਦੀ ਮੂਰਤੀ ਤੇ ਹੋਰ ਕੀਮਤੀ...
    • holiday declared in many schools in fazilka district
      ਫਾਜ਼ਿਲਕਾ ਜ਼ਿਲ੍ਹੇ ਦੇ ਕਈ ਸਕੂਲਾਂ 'ਚ ਕੀਤੀ ਗਈ ਛੁੱਟੀ! ਮਾਪਿਆਂ ਨੂੰ ਝੱਲਣੀ ਪਈ...
    • canal  dead body  police
      ਨਹਿਰ ਵਿਚ ਵਹਿ ਕੇ ਆਈ ਸਿਰ ਕੱਟੀ ਲਾਸ਼, ਫੈਲੀ ਦਹਿਸ਼ਤ
    • theft case
      ਫਾਜ਼ਿਲਕਾ ਦੇ ਥਾਣਾ ਸਿਟੀ ਨੇੜੇ ਟੈਲੀਕਾਮ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ਼
    • fake certificate  3 people  fir
      ਫਰਜ਼ੀ ਸਰਟੀਫਿਕੇਟ ਬਣਾਉਣ 'ਤੇ 3 ਵਿਅਕਤੀਆਂ 'ਤੇ ਪਰਚਾ ਦਰਜ
    • man commits suicide due to mental stress
      ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
    • accident case
      ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਨਾਲ ਸੀਰੀ ਦੀ ਮੌਤ
    • heroin  accused  arrested
      ਹੈਰੋਇਨ ਸਮੇਤ ਫੜੇ 8 ਮੁਲਜ਼ਮ ਗ੍ਰਿਫ਼ਤਾਰ, ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +