Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    6:53:54 PM

  • epf members  interest deposited in accounts  employees start receiving sms

    EPF ਮੈਂਬਰਾਂ ਲਈ ਖੁਸ਼ਖਬਰੀ: ਖਾਤਿਆਂ 'ਚ ਜਮ੍ਹਾਂ...

  • punjab weather heavy raining yellow alert

    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ...

  • spa center racket foreign girls

    ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ...

  • punjab hotel  lover girlfriend

    PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਜਲਾਲਾਬਾਦ 'ਚ ਨਹੀਂ ਰੁਕ ਰਹੀਆਂ ਲੁੱਟਖੋਹ ਦੀਆਂ ਘਟਨਾਵਾਂ, ਸਵਾਲਾਂ ਦੇ ਘੇਰੇ 'ਚ ਪੁਲਸ ਪ੍ਰਸ਼ਾਸ਼ਨ

MALWA News Punjabi(ਮਾਲਵਾ)

ਜਲਾਲਾਬਾਦ 'ਚ ਨਹੀਂ ਰੁਕ ਰਹੀਆਂ ਲੁੱਟਖੋਹ ਦੀਆਂ ਘਟਨਾਵਾਂ, ਸਵਾਲਾਂ ਦੇ ਘੇਰੇ 'ਚ ਪੁਲਸ ਪ੍ਰਸ਼ਾਸ਼ਨ

  • Updated: 19 Nov, 2020 06:18 PM
Firozpur
jalalabad police looting
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਸੇਤੀਆ): ਇਲਾਕੇ ਅੰਦਰ ਲਗਾਤਾਰ ਵੱਧ ਰਹੀਆਂ ਚੋਰੀ, ਕਤਲ ਤੇ ਲੁੱਟਖੋਹ ਦੀਆਂ ਵਾਰਦਾਤਾਂ ਨੇ ਅਮਨ ਪਸੰਦ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਇਹ ਗੱਲ ਵਰਤਮਾਨ ਸਮੇਂ ਅੰਦਰ ਸ਼ਹਿਰ ਦੇ ਕੋਨੇ-ਕੋਨੇ 'ਚ ਆਮ ਲੋਕਾਂ ਅੰਦਰ ਚਰਚਾ ਦਾ ਵਿਸ਼ਾ ਬਣਦੀ ਜਾ ਰਹੀ ਹੈ ਕਿ ਗੁੰਡਾ ਅਨਸਰਾਂ ਦੇ ਹੌਂਸਲੇ ਲਗਾਤਾਰ ਵੱਧਦੇ ਜਾ ਰਹੇ ਹਨ। ਹੁਣ ਗੁੰਡਾ ਅਨਸਰ ਘਰਾਂ 'ਚ ਹੀ ਦਾਖ਼ਲ ਹੋ ਕੇ ਲੁੱਟ-ਖੋਹ ਅਤੇ ਕਤਲ ਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ ਹਨ। ਸਵਾਲ ਹੈ ਕਿ ਆਖ਼ਿਰਕਾਰ ਜਲਾਲਾਬਾਦ ਸਿਟੀ ਪੁਲਸ ਦਾ ਧਿਆਨ ਕਿਧਰ ਹੈ? ਬੁੱਧਵਾਰ ਨੂੰ ਗੋਬਿੰਦ ਨਗਰੀ 'ਚ ਸ਼ਰੇਆਮ ਲੁੱਟਖੋਹ ਦੀ ਵਾਪਰੀ ਘਟਨਾ ਨੇ ਫਿਰ ਤੋਂ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਸ ਸਬੰਧੀ ਸ਼ਹਿਰ ਦੇ ਅਮਨਪਸੰਦ ਲੋਕਾਂ ਨੇ ਆਪਣੇ ਵਿਚਾਰ ਪੇਸ਼ ਕੀਤੇ।

ਇਸ ਸਬੰਧੀ ਡੇਅਰੀ ਯੂਨੀਅਨ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਸੁਖੀਜਾ ਦਾ ਕਹਿਣਾ ਹੈ ਕਿ ਲਗਾਤਾਰ ਸ਼ਹਿਰ 'ਚ ਵੱਧ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ ਤੇ ਗੋਬਿੰਦ ਨਗਰੀ 'ਚ ਜਿਸ ਤਰ੍ਹਾਂ ਬਗੈਰ ਮੂੰਹ ਢਕੇ ਗੁੰਡਾ ਅਨਸਰ ਵਲੋਂ ਘਰ ਅੰਦਰ ਦਾਖ਼ਲ ਹੋ ਕੇ ਪਿਸਤੌਲ ਦੀ ਨੋਕ 'ਤੇ ਲੁੱਟ ਕੀਤੀ ਗਈ, ਜੇਕਰ ਪਰਿਵਾਰ ਵਲੋਂ ਚਾਬੀ ਜਾਂ ਕੈਸ਼ ਨਾ ਦਿੱਤਾ ਜਾਂਦਾ ਤਾਂ ਕਤਲ ਵੀ ਹੋ ਸਕਦਾ ਸੀ। ਹਲਕਾ ਵਿਧਾਇਕ ਰਮਿੰਦਰ ਆਵਲਾ ਨੂੰ ਅਪੀਲ ਹੈ ਕਿ ਸ਼ਹਿਰ 'ਚ ਮਾਹੌਲ ਨੂੰ ਸੁਖਾਵਾਂ ਰੱਖਣ ਲਈ ਪੁਲਸ ਪ੍ਰਸ਼ਾਸਨ ਤੇ ਸਖ਼ਤ ਕਰਵਾਈ ਕੀਤੀ ਜਾਵੇ ਤਾਂ ਜੋ ਬੀਬੀਆਂ ਤੇ ਕੁੜੀਆਂ ਗਲੀ ਮੁਹੱਲਿਆਂ 'ਚ ਬਿਨਾ ਕਿਸੇ ਡਰ ਤੋਂ ਆ ਜਾ ਸਕਣ ਤੇ ਆਮ ਲੋਕ ਵੀ ਆਪਣਾ ਕਾਰੋਬਾਰ ਕਰ ਸਕਣ।

PunjabKesari

ਇਕ ਸਮਾਜ ਸੇਵੀ ਯੂਵਾ ਆਗੂ ਅਨੂ ਵਰਮਾ ਦਾ ਕਹਿਣਾ ਹੈ ਕਿ ਸ਼ਰੇਆਮ ਗਲੀ-ਮੁਹੱਲਿਆਂ 'ਚ ਮੋਟਰਸਾਇਕਲ, ਮੋਬਾਇਲ ਚੋਰੀ ਕੀਤੇ ਜਾ ਰਹੇ ਹਨ ਅਤੇ ਪੁਲਸ ਨੂੰ ਇਨ੍ਹਾਂ ਗੱਲਾਂ ਤੋਂ ਜਾਣੂ ਵੀ ਕਰਵਾਇਆ ਜਾ ਰਿਹਾ ਹੈ ਪਰ ਇਸਦੇ ਬਾਵਜੂਦ ਘਟਨਾਵਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਅਤੇ ਕੱਲ੍ਹ ਬੁੱਧਵਾਰ ਨੂੰ ਹੀ ਕ੍ਰਿਸ਼ਨਾ ਮੰਦਰ ਦੇ ਅਦਰੋਂ ਇਕ ਸਫ਼ਾਈ ਕਾਮੇ ਹਰਸ਼ਿਤ ਪਾਂਡੇ ਨਾਮਕ ਵਿਅਕਤੀ ਦਾ ਮੋਬਾਇਲ ਚੋਰੀ ਹੋਇਆ ਹੈ ਅਤੇ ਉਸਦੀ ਫੁੱਟੇਜ ਵੀ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋਈ ਹੈ ਪਰ ਦੋਸ਼ੀ ਅਜੇ ਵੀ ਪੁਲਸ ਦੀ ਪਹੁੰਚ ਤੋਂ ਬਾਹਰ ਹਨ।

ਇਥੇ ਦੱਸਣਯੋਗ ਹੈ ਕਿ ਗੋਬਿੰਦ ਨਗਰੀ 'ਚ ਇਹ ਦੂਜੀ ਵੱਡੀ ਘਟਨਾ ਹੈ ਹਾਲਾਂਕਿ ਪਹਿਲੀ ਘਟਨਾ 'ਚ ਰੰਜਿਸ਼ ਦੇ ਚੱਲਦਿਆਂ ਘਰ 'ਚ ਦਾਖ਼ਲ ਹੋ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਹੁਣ ਗੋਬਿੰਦ ਨਗਰੀ 'ਚ ਲੁਟੇਰਿਆਂ ਨੇ ਘਰ 'ਚ ਹੀ ਦਾਖ਼ਲ ਹੋ ਕੇ ਕਰੀਬ 3 ਲੱਖ ਰੁਪਏ ਦੀ ਨਕਦੀ ਲੁੱਟ ਲਈ ਤੇ ਫ਼ਰਾਰ ਹੋ ਗਏ। ਇਸ ਤੋਂ ਪਹਿਲਾਂ ਵੀ ਅਕਤੂਬਰ ਮਹੀਨੇ ਕਾਫ਼ੀ ਸੰਖਿਆ 'ਚ ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾ ਸਾਹਮਣੇ ਆਈਆਂ ਸਨ।

  • Jalalabad
  • police
  • looting
  • ਜਲਾਲਾਬਾਦ
  • ਪੁਲਸ
  • ਲੁੱਟਖੋਹ

ਨਸ਼ਾ ਤਸਕਰੀ 'ਚ ਫੜ੍ਹੇ ਗਏ ਸਾਬਕਾ ਸਰਪੰਚ ਗੁਰਦੀਪ ਰਾਣੋ ਦੇ ਮਾਮਲੇ 'ਚ ਹੋਏ ਅਹਿਮ ਖ਼ੁਲਾਸੇ

NEXT STORY

Stories You May Like

  • deaths of children are happening due to some reckless drivers
    ‘ਸਕੂਲੀ ਬੱਸਾਂ ਦੇ ਕੁਝ ਲਾਪਰਵਾਹ ਡਰਾਈਵਰਾਂ’ ਦੇ ਕਾਰਨ ਹੋ ਰਹੀਆਂ ਬੱਚਿਆਂ ਦੀਆਂ ਮੌਤਾਂ!
  • now illegal occupants will not be tolerated in phagwara
    ਫਗਵਾੜਾ 'ਚ ਹੁਣ ਨਾਜਾਇਜ਼ ਕਬਜ਼ਾਧਾਰੀਆਂ ਦੀ ਖ਼ੈਰ ਨਹੀਂ, ਨਿਗਮ ਤੇ ਪੁਲਸ ਦੀਆਂ ਟੀਮਾਂ ਕਰਨਗੀਆਂ ਵੱਡਾ ਐਕਸ਼ਨ
  • ebola outbreak
    ਨਹੀਂ ਰੁਕ ਰਿਹਾ ਇਬੋਲਾ ਦਾ ਕਹਿਰ ! ਕਾਂਗੋ 'ਚ 1,000 ਤੱਕ ਪੁੱਜੀ ਮ੍ਰਿਤਕਾਂ ਦੀ ਗਿਣਤੀ
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • land records of 14 villages in punjab missing
    ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ ਗਾਇਬ! ਰੁਕ ਗਿਆ ਇਹ ਵੱਡਾ ਪ੍ਰਾਜੈਕਟ
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ ਬਿਜਲੀ ਦੀਆਂ ਤਾਰਾਂ
  • volkswagen  s profit falls  jobs of employees at risk
    Volkswagen ਦਾ ਮੁਨਾਫਾ 33% ਘਟਿਆ, ਖਤਰੇ 'ਚ ਹਜ਼ਾਰਾਂ ਮੁਲਾਜ਼ਮਾਂ ਦੀਆਂ ਨੌਕਰੀਆਂ
  • neet lok sabha
    ਲੋਕ ਸਭਾ ’ਚ ਜ਼ੁਬਾਨੀ ਸਵਾਲਾਂ ਦੀ ਸੂਚੀ ’ਚੋਂ ਨੀਟ ਦੇ ਸਵਾਲ ਗਾਇਬ
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • major incident in alike village of ferozepur
      ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ ਰੰਜਿਸ਼ ਨੇ ਪੁਆ ਦਿੱਤੇ ਵੈਣ,...
    • buying and selling girls under the pretext of doing films
      ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ...
    • driver trapped in cabin after canters collide on national highway jalandhar
      ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
    • invitation to shri abhijay chopra for the lrgma autumn winter trade show
      ਸ਼੍ਰੀ ਅਭਿਜੈ ਚੋਪੜਾ ਨੂੰ LRGMA ਔਟਮ ਵਿੰਟਰ ਟ੍ਰੇਡ ਸ਼ੋਅ ਲਈ ਦਿੱਤਾ ਗਿਆ ਸੱਦਾ
    • punjabi musician refuses marriage
      ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ
    • woman crossing road hit by speeding vehicle  dies
      ਸੜਕ ਪਾਰ ਕਰ ਰਹੀ ਔਰਤ ਨੂੰ ਤੇਜ਼ ਰਫਤਾਰ ਵਾਹਨ ਨੇ ਦਰੜਿਆ, ਹੋਈ ਮੌਤ
    • boy dies of electrocution while cleaning at plant
      ਨਿੱਜੀ ਇਨਫ੍ਰਾਕੋਨ ਪਲਾਂਟ 'ਚ ਵੱਡਾ ਹਾਦਸਾ, ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
    • manish tewari statement
      ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ...
    • indian army naib subedar virendra singh give a new life to six patients
      ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ ਦੇਵੇਗਾ ਭਾਰਤੀ ਫ਼ੌਜ ਦਾ ਜਵਾਨ,...
    • big announcement for august 3 4 and 5 in punjab
      ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +