Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    12:37:51 PM

  • new murder lucky oberoi shot dead in jalandhar cctv footage

    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ...

  • bikram majithia slams bhagwant mann

    'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ'...

  • silver plunges after record rise  falls 40  on comex

    ਰਿਕਾਰਡ ਵਾਧੇ ਤੋਂ ਬਾਅਦ ਧੜੰਮ ਡਿੱਗੀ ਚਾਂਦੀ, COMEX...

  • sukhbir singh badal said cm bhagwant mann should resign

    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot
  • ਜਿੰਨਾਂ ਦੀ ਝੋਲੀ 'ਚ ਚਾਰ ਦਾਣੇ ਆ ਉਨ੍ਹਾਂ ਨੂੰ ਪਾਰਟੀ 'ਚ ਕਰੋ ਸ਼ਾਮਿਲ : ਅਮਨ ਅਰੋੜਾ

MALWA News Punjabi(ਮਾਲਵਾ)

ਜਿੰਨਾਂ ਦੀ ਝੋਲੀ 'ਚ ਚਾਰ ਦਾਣੇ ਆ ਉਨ੍ਹਾਂ ਨੂੰ ਪਾਰਟੀ 'ਚ ਕਰੋ ਸ਼ਾਮਿਲ : ਅਮਨ ਅਰੋੜਾ

  • Updated: 15 Jun, 2020 09:23 PM
Faridkot
join the party grains in their lap  aman arora
  • Share
    • Facebook
    • Tumblr
    • Linkedin
    • Twitter
  • Comment

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ, (ਸੁਖਪਾਲ ਢਿੱਲੋਂ/ਪਵਨ ਤਨੇਜਾ)- 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਵਲੋਂ ਹੁਣੇ ਤੋਂ ਹੀ ਮੀਟਿੰਗਾਂ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਇਸੇ ਸਬੰਧ ਵਿਚ ਅੱਜ ਪਾਰਟੀ ਦੇ ਹਲਕਾ ਇੰਚਾਰਜ ਜਸ਼ਨ ਬਰਾੜ ਲੱਖੇਵਾਲੀ ਦੇ ਘਰ ਇਕ ਭਰਵੀਂ ਪਾਰਟੀ ਮੀਟਿੰਗ ਕੀਤੀ ਗਈ। ਜਿਸ ਦੌਰਾਨ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਮੌਕੇ ਬੋਲਦਿਆਂ ਉਹਨਾਂ ਨੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਪਾਰਟੀ ਆਗੂਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਤੇ ਮੁੜ ਗੱਡੀ ਲੀਹ 'ਤੇ ਲਿਆਉਣ ਲਈ ਉਹਨਾਂ ਲੋਕਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਜਾਵੇ ਜਿੰਨਾਂ ਦੀ ਝੋਲੀ ਵਿਚ ਚਾਰ ਦਾਣੇ ਆ। ਕਿਉਕਿ ਫੇਰ ਹੀ ਵੋਟਾਂ ਮਿਲ ਸਕਣਗੀਆਂ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਮਾੜੇ ਅਨਸਰਾਂ ਨੂੰ ਪਾਰਟੀ ਵਿਚ ਸ਼ਾਮਿਲ ਨਾ ਕਰੋ। ਜਿੰਨਾਂ ਲੋਕਾਂ ਨੇ ਥਾਣਿਆਂ ਤੇ ਕਚਹਿਰੀਆਂ ਵਿਚ ਹੋਰਨਾਂ 'ਤੇ ਪਰਚੇ ਦਰਜ ਕਰਵਾਏ ਹਨ ਜਾਂ ਨਸ਼ਿਆਂ ਦੇ ਸੌਦਾਗਰਾਂ ਨਾਲ ਸਬੰਧ ਹੈ, ਇਹੋ ਜਿਹੇ ਲੋਕਾਂ ਨੂੰ ਨੇੜੇ ਨਾ ਲੱਗਣ ਦਿਓ। ਸਗੋ ਚੰਗੇ ਕਿਰਦਾਰ ਵਾਲੇ ਵਿਅਕਤੀਆਂ ਨੂੰ ਅੱਗੇ ਲਿਆਓ। ਉਹਨਾਂ ਮੰਨਿਆ ਕਿ ਪਹਿਲਾਂ ਨਾਲੋਂ ਪਾਰਟੀ ਦਾ ਵੋਟ ਬੈਂਕ ਕੁਝ ਘਟਿਆ ਹੈ, ਜਿਸ ਕਰਕੇ ਸਾਰਿਆਂ ਨੂੰ ਤਕੜੇ ਹੋ ਕੇ ਹੰਭਲਾ ਮਾਰਨਾ ਪੈਣਾ ਹੈ। ਅਕਾਲੀਆਂ ਅਤੇ ਕਾਂਗਰਸੀਆਂ ਦੀ ਗੱਲ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਹ ਦੋਵੇਂ ਇਕੋ ਥਾਲੀ ਦੇ ਚੱਟੇ-ਵੱਟੇ ਹਨ ਤੇ ਲੋਕਾਂ ਨੂੰ ਇਹਨਾਂ ਪਾਰਟੀਆਂ ਨੇ ਰੋਲ ਕੇ ਰੱਖ ਦਿੱਤਾ ਹੈ। ਇਸ ਮੌਕੇ ਪਹਿਲੀ ਵਾਰ ਇਸ ਖੇਤਰ ਵਿਚ ਪੁੱਜਣ 'ਤੇ ਅਮਨ ਅਰੋੜਾ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮੇਂ ਪਾਰਟੀ ਦੇ ਜਿਲਾ ਪ੍ਰਧਾਨ ਜਗਦੇਵ ਸਿੰਘ ਬਾਂਮ, ਜਗਦੀਪ ਸਿੰਘ ਕਾਕਾ ਬਰਾੜ, ਨੀਲ ਗਰਗ, ਸਾਬਕਾ ਨਾਇਬ ਤਹਿਸੀਲਦਾਰ ਜਗਮੇਲ ਸਿੰਘ, ਸਾਬਕਾ ਇੰਸਪੈਕਟਰ ਕ੍ਰਿਸ਼ਨ ਲਾਲ, ਸੁਖਜਿੰਦਰ ਸਿੰਘ ਕਾਉਣੀ,  ਸਿਮਰਜੀਤ ਸਿੰਘ ਬਰਾੜ ਲੱਖੇਵਾਲੀ ਪ੍ਰਧਾਨ ਹਲਕਾ ਮਲੋਟ, ਦਿਲਬਾਗ ਸਿੰਘ ਬਰਾੜ, ਦੀਪ ਕੰਬੋਜ, ਕੁਲਵਿੰਦਰ ਸਿੰਘ ਬਰਾੜ, ਰਾਜੀਵ ਉਪਲ ਤੇ ਅਰੁਨ ਵਧਵਾ ਆਦਿ ਆਗੂ ਮੌਜ਼ੂਦ ਸਨ।

  • ਝੋਲੀ ਦਾਣੇ
  • ਅਮਨ ਅਰੋੜਾ
  • Join party
  • Aman Arora

ਜਿਲ੍ਹਾ ਸੰਗਰੂਰ ਦੇ 4 ਹੋਰ ਮਰੀਜ਼ਾਂ ਨੇ ਦਿੱਤੀ ਕੋਰੋਨਾ ਨੂੰ ਮਾਤ

NEXT STORY

Stories You May Like

  • aur youth coming from a party dies in road accident
    ਪਾਰਟੀ ਤੋਂ ਆ ਰਹੇ ਔੜ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
  • engineer rashid gets permission to attend budget session
    ਇੰਜੀਨੀਅਰ ਰਸ਼ੀਦ ਨੂੰ ਬਜਟ ਸੈਸ਼ਨ ’ਚ ਸ਼ਾਮਲ ਹੋਣ ਦੀ ਮਿਲੀ ਮਨਜ਼ੂਰੀ
  • for nris  one time tax relief in foreign asset disclosure scheme
    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ ਦੀ ਰਾਹਤ
  • aam aadmi party government school color congress
    ਆਮ ਆਦਮੀ ਪਾਰਟੀ ਵੱਲੋਂ ਸਰਕਾਰੀ ਸਕੂਲਾਂ ਨੂੰ ਪਾਰਟੀ ਰੰਗ ’ਚ ਰੰਗਣ ਦਾ ਫ਼ੈਸਲਾ ਸ਼ਰਮਨਾਕ : ਪਰਗਟ ਸਿੰਘ
  • tamil nadu  elderly farmer set on fire  four arrested
    ਤਮਿਲਨਾਡੂ : ਕਡਲੂਰ 'ਚ ਬਜ਼ੁਰਗ ਕਿਸਾਨ ਨੂੰ ਪੈਟਰੋਲ ਪਾ ਕੇ ਲਾਈ ਅੱਗ, ਚਾਰ ਗ੍ਰਿਫਤਾਰ
  • how come there is so much violence among people
    ‘ਕਿਵੇਂ ਆ ਰਹੀ ਲੋਕਾਂ ’ਚ ਇੰਨੀ ਹਿੰਸਾ’ ਨਿਕਲ ਰਹੇ ਦੁਖਦਾਈ ਨਤੀਜੇ!
  • ludhiana youth trishneet arora among top 1000 richest people in india
    ਲੁਧਿਆਣਾ ਦਾ ਨੌਜਵਾਨ ਤ੍ਰਿਸ਼ਨੀਤ ਅਰੋੜਾ ਭਾਰਤ ਦੇ ਚੋਟੀ ਦੇ 1000 ਅਮੀਰ ਲੋਕਾਂ 'ਚ ਸਨਮਾਨਿਤ
  • young man murdered at birthday party
    ਜਨਮਦਿਨ ਦੀ ਪਾਰਟੀ ਦੌਰਾਨ ਦੋਸਤਾਂ 'ਚ ਚੱਲੇ ਚਾਕੂ, ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • new murder lucky oberoi shot dead in jalandhar cctv footage
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
  • bikram majithia slams bhagwant mann
    'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
  • railway gate of tarn taran will remain closed for 2 days
    ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ
  • sukhbir singh badal said cm bhagwant mann should resign
    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • raja warring slams aap government
    ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬੋਲੇ ਰਾਜਾ ਵੜਿੰਗ- 'AAP ਨੇ 'ਜੰਗਲ...
  • chairman of the indo american friends group raman dutt statement
    ਸੱਚ ਨੂੰ ਡਰਾ ਜਾਂ ਦਬਾਅ ਬਣਾ ਕੇ ਖਾਮੋਸ਼ ਨਹੀਂ ਕੀਤਾ ਜਾ ਸਕਦਾ : ਰਮਨ ਦੱਤ
  • jalandhar town
    ਜਲੰਧਰ 'ਚ ਵੱਡੀ ਵਾਰਦਾਤ: ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਅੰਨ੍ਹੇਵਾਹ...
Trending
Ek Nazar
railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against   ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • raid is the result of aap government  s oppressive thinking
      ਰੇਡ ‘ਆਪ’ ਸਰਕਾਰ ਦੀ ਬੌਖਲਾਹਟ ਅਤੇ ਦਮਨਕਾਰੀ ਸੋਚ ਦਾ ਨਤੀਜਾ : ਸੈਣੀ
    • boycotting health card preparation
      ਹੈਲਥ ਕਾਰਡ ਬਨਾਉਣ ਦਾ ਬਾਇਕਾਟ ਕਰਦੇ ਹੋਏ ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ DC...
    • anju malpani becomes president of maheshwari mahila sangathan
      ਅੰਜੂ ਮਾਲਪਾਨੀ ਬਣੀ ਮਾਹੇਸ਼ਵਰੀ ਮਹਿਲਾ ਸੰਗਠਨ ਦੀ ਪ੍ਰਧਾਨ
    • punjab government s continuous attack on media is unconstitutional khanna
      ਪੰਜਾਬ ਸਰਕਾਰ ਵੱਲੋਂ ਮੀਡੀਆ 'ਤੇ ਲਗਾਤਾਰ ਕੀਤਾ ਜਾ ਰਿਹਾ ਹਮਲਾ ਗੈਰ-ਸੰਵਿਧਾਨਕ :...
    • fight in ludhiana
      ਕੁੱਤੇ ਕਾਰਨ ਪਈ ਗੰਦਗੀ ਪਿੱਛੇ ਹੋਇਆ ਵਿਵਾਦ! ਗੁਆਂਢੀਆਂ ਨੇ ਵਰ੍ਹਾਏ ਇੱਟਾਂ-ਰੋੜੇ
    • attack on newspaper seller
      ਬਜ਼ੁਰਗ ਅਖ਼ਬਾਰ ਵਿਕਰੇਤਾ 'ਤੇ ਹਮਲਾ, ਬੇਰਹਿਮੀ ਨਾਲ ਕੁੱਟਮਾਰ ਕਰਕੇ ਖੋਹ ਲਈ ਨਕਦੀ...
    • mp singh condemns bhagwant mann government s attack on punjab kesari
      ਭਗਵੰਤ ਮਾਨ ਸਰਕਾਰ ਵੱਲੋਂ 'ਪੰਜਾਬ ਕੇਸਰੀ' 'ਤੇ ਹਮਲੇੇ ਦੀ MP ਸਿੰਘ ਵੱਲੋਂ ਨਿਖੇਧੀ
    • aam aadmi party  punjab government  us trade agreement
      US ਟਰੇਡ ਸਮਝੌਤੇ 'ਤੇ  ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀ 'ਆਪ' : ਪ੍ਰਿਤਪਾਲ...
    • flipkart delivery boy robbed
      Flipkart ਦੇ Delivery Boy ਨਾਲ ਹੋਈ ਲੁੱਟ, ਪਾਰਸਲ ਖੋਹ ਕੇ ਲੈ ਗਏ ਲੁਟੇਰੇ
    • punjab toll plaza
      ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ 'ਤੇ ਲੱਗਿਆ 'ਪ੍ਰਾਈਵੇਟ ਟੈਕਸ'! ਵਾਹਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +