Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    9:52:54 AM

  • tensions rise in the strait of hormuz

    ਹੋਰਮੁਜ਼ ਜਲਡਮਰੂ 'ਚ ਵਧਿਆ ਤਣਾਅ: UAE ਦੇ ਦੋ ਤੇਲ...

  • people trembled due to earthquake tremors in nashik and chamba

    ਨਾਸਿਕ ਤੇ ਚੰਬਾ 'ਚ ਭੂਚਾਲ ਦੇ ਝਟਕਿਆਂ ਨਾਲ ਕੰਬੇ...

  • nature s fury in chamoli uttarakhand

    ਚਮੋਲੀ ਸੁਰੰਗ ਹਾਦਸੇ 'ਚ 7 ​​ਮਜ਼ਦੂਰਾਂ ਦੀ ਮੌਤ; 3...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Mansa
  • ਮੋਦੀ ਦੇ ਇਸ਼ਾਰਿਆਂ ’ਤੇ ਚੱਲ ਰਹੇ ਹਨ ਕੇਜਰੀਵਾਲ : ਰਵਨੀਤ ਬਿੱਟੂ

MALWA News Punjabi(ਮਾਲਵਾ)

ਮੋਦੀ ਦੇ ਇਸ਼ਾਰਿਆਂ ’ਤੇ ਚੱਲ ਰਹੇ ਹਨ ਕੇਜਰੀਵਾਲ : ਰਵਨੀਤ ਬਿੱਟੂ

  • Updated: 03 Feb, 2022 10:57 AM
Mansa
kejriwal is following modi  s lead  ravneet bittu
  • Share
    • Facebook
    • Tumblr
    • Linkedin
    • Twitter
  • Comment

ਮਾਨਸਾ  (ਸੰਦੀਪ ਮਿੱਤਲ): ਮੈਂਬਰ ਪਾਰਲੀਮੈਂਟ ਲੁਧਿਆਣਾ ਰਵਨੀਤ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਵਜੋਂ ਚਿਹਰਾ ਐਲਾਨਣਾ ਲਗਭਗ ਤੈਅ ਹੈ। ਮੁੱਖ ਮੰਤਰੀ ਵਜੋਂ ਚੰਨੀ ਸਾਹਿਬ ਨੇ ਆਪਣੇ ਕਾਰਜਕਾਲ ਦੌਰਾਨ ਜੋ ਕੰਮ ਕੀਤੇ, ਉਸ ’ਤੇ ਪੰਜਾਬ ਦੇ ਲੋਕ ਅਤੇ ਹਾਈ ਕਮਾਂਡ ਪੂਰੀ ਤਰ੍ਹਾਂ ਸੰਤੁਸ਼ਟ ਹਨ । ਅੱਜ ਰਮਦਿੱਤਾ ਚੌਕ ਮਾਨਸਾ ਸਰਦੂਲਗੜ੍ਹ ਤੋਂ ਕਾਂਗਰਸੀ ਉਮੀਦਵਾਰ ਬਿਕਰਮ ਸਿੰਘ ਮੋਫਰ ਦੇ ਦਫਤਰ ਦਾ ਉਦਘਾਟਨ ਕਰਨ ਉਪਰੰਤ ਪ੍ਰੈੱਸ ਕਾਨਫਰੰਸ ਦੌਰਾਨ ਮੈਂਬਰ ਪਾਰਲੀਮੈਂਟ ਬਿੱਟੂ ਨੇ ਕਿਹਾ ਕਿ ਪੰਜਾਬ ਲੋਕ ਕਾਂਗਰਸ ਬਣੀ ਨਵੀਂ ਪਾਰਟੀ ਦੀ ਕੋਈ ਬੁਨਿਆਦ ਨਾ ਹੋਣ ਕਾਰਨ ਕੈਪਟਨ ਅਮਰਿੰਦਰ ਸਿੰਘ ਇਕੱਲੇ ਪੈ ਗਏ ਹਨ। ਉਨ੍ਹਾਂ ਦਾ ਸਾਥ ਤਾਂ ਧਰਮ ਪਤਨੀ ਪ੍ਰਨੀਤ ਕੌਰ ਨੇ ਵੀ ਨਹੀਂ ਦਿੱਤਾ। ਹੋਰ ਲੀਡਰ ਦਾਲ ਨਾ ਗਲਦੀ ਦੇਖ ਕੇ ਮੁੜ ਆਪਣੀ ਮਾਂ ਪਾਰਟੀ ਕਾਂਗਰਸ ਵੱਲ ਮੁੜਨ ਲੱਗ ਪਏ ਹਨ। ਆਮ ਆਦਮੀ ਪਾਰਟੀ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਕੇਜਰੀਵਾਲ ਆਰ. ਐੱਸ. ਐੱਸ. ਦਾ ਏਜੰਟ ਹੈ। ਉਹ ਨਰਿੰਦਰ ਮੋਦੀ ਦੇ ਇਸ਼ਾਰਿਆਂ ’ਤੇ ਚੱਲ ਰਿਹਾ ਹੈ। ਇਸੇ ਕਾਰਨ ਉਹ ਸਿੱਖ ਚਿਹਰਿਆਂ ਨੂੰ ਅੱਗੇ ਲਿਆਉਣਾ ਪਸੰਦ ਨਹੀਂ ਕਰਦਾ।

ਇਹ ਵੀ ਪੜ੍ਹੋ : ਛੱਪੜ ਦਾ ਕਾਲਾ ਪਾਣੀ ਪੀਂਦੇ ਨੇ ਲੋਕ, ਲੀਡਰਾਂ ਨੂੰ ਵੋਟਾਂ ਵੇਲੇ ਯਾਦ ਆਉਂਦੈ ਇਸ ਪਿੰਡ ਦਾ ਰਾਹ(ਵੀਡੀਓ)

ਦਿੱਲੀ ’ਚ ਵਾਪਰੀ ਜਬਰ-ਜ਼ਨਾਹ ਦੀ ਘਟਨਾ ’ਤੇ ਮੈਂਬਰ ਪਾਰਲੀਮੈਂਟ ਬਿੱਟੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਲੋਕਾਂ ਨੂੰ ਦੱਸਣ ਉਹ ਕਿਥੇ ਸਨ। ਵਿਧਾਨ ਸਭਾ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਮਾਲਵੇ ’ਚ ਕਾਂਗਰਸ ਦੀ ‘ਆਪ’ ਨਾਲ, ਮਾਝੇ ’ਚ ਅਕਾਲੀ ਦਲ ਨਾਲ ਅਤੇ ਦੁਆਬੇ ’ਚ ਰੱਲਵੀਂ ਟੱਕਰ ਹੈ ਪਰ ਪੰਜਾਬ ’ਚ ਭਾਰੀ ਬਹੁਮਤ ਨਾਲ ਕਾਂਗਰਸ ਦੀ ਜਿੱਤ ਹੋਵੇਗੀ। ਇਸ ਮੌਕੇ ਸਾਬਕਾ ਕਾਂਗਰਸੀ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਸਰਦੂਲਗੜ੍ਹ ਤੋਂ ਕਾਂਗਰਸੀ ਉਮੀਦਵਾਰ ਬਿਕਰਮ ਸਿੰਘ ਮੋਫਰ, ਕਾਂਗਰਸੀ ਨੇਤਾ ਗੁਰਪ੍ਰੀਤ ਸਿੰਘ ਵਿੱਕੀ , ਸੁਰੇਸ਼ ਨੰਦਗੜੀਆ, ਮਨਦੀਪ ਸਿੰਘ ਗੋਰਾ ਆਦਿ ਹਾਜ਼ਰ ਸਨ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 

 

  • Assembly Elections
  • Campaigning
  • Ravneet Bittu
  • Congress
  • Arvind Kejriwal
  • Narendra Modi
  • ਵਿਧਾਨ ਸਭਾ ਚੋਣਾਂ
  • ਚੋਣ ਪ੍ਰਚਾਰ
  • ਰਵਨੀਤ ਬਿੱਟੂ
  • ਕਾਂਗਰਸ
  • ਅਰਵਿੰਦ ਕੇਜਰੀਵਾਲ
  • ਨਰਿੰਦਰ ਮੋਦੀ

ਕੇਜਰੀਵਾਲ ਵੱਲੋਂ 'ਪੰਜਾਬੀ' ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ 'ਤੇ ਅਕਾਲੀ ਦਲ ਨੇ ਭਗਵੰਤ ਮਾਨ ਨੂੰ ਦਿੱਤੀ ਚੁਣੌਤੀ

NEXT STORY

Stories You May Like

  • ravneet singh bittu raises questions on gurpreet bhullar  s transfer
    ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
  • ravneet bittu  s big statement on congress  s troubles
    'ਸੱਸ-ਨੂੰਹ' ਦਾ ਕਲੇਸ਼ ਤਾਂ ਖ਼ਤਮ ਹੋ ਗਿਆ ਪਰ...', ਕਾਂਗਰਸ ਦੇ ਕਲੇਸ਼ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • narendra modi  world  students  iit delhi
    ਤੇਜ਼ੀ ਨਾਲ ਬਦਲਦੀ ਦੁਨੀਆ 'ਚ ਸਿੱਖਣ ਵਾਲੇ ਹੀ ਜਿੱਤਦੇ ਹਨ : PM ਮੋਦੀ
  • abhijit deepke spoke on the scholarship letter
    'ਜੇਕਰ PM ਮੋਦੀ ਆਪਣੀ ਡਿਗਰੀ ਦਿਖਾਉਂਦੇ ਹਨ ਤਾਂ...', ਸਕਾਲਰਸ਼ਿਪ ਪੱਤਰ 'ਤੇ ਬੋਲੇ ਅਭਿਜੀਤ ਦੀਪਕੇ
  • big action in punjab    hi tech knock off racket   running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ ਪਰਦਾਫ਼ਾਸ਼, 35 ਗ੍ਰਿਫ਼ਤਾਰ
  • police action
    4 ਸਾਲਾਂ ਤੋਂ ਫਰਾਰ ਚੱਲ ਰਹੇ ਬਦਮਾਸ਼ ਦਾ ਪੁਲਸ ਨੇ ਕਰ'ਤਾ ਐਨਕਾਊਂਟਰ ! ਜੰਗਲ 'ਚ...
  • people of punjab are looking at congress with great hopes
    ਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ : ਭੂਪੇਸ਼ ਬਘੇਲ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • central petroleum  gas cylinder  natural gas
      ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ...
    • pakistani drone in india
      15 ਅਗਸਤ ਤੋਂ ਪਹਿਲਾਂ ਪੰਜਾਬ 'ਚ ਆ ਵੜਿਆ ਪਾਕਿਸਤਾਨੀ ਡਰੋਨ! ਹਥਿਆਰ ਬਰਾਮਦ
    • pitbull attack  husband and wife
      ਮਕਾਨ ਦੇਖਣ ਗਏ ਪਤੀ-ਪਤਨੀ ’ਤੇ ਪਿੱਟਬੁਲ ਦਾ ਹਮਲਾ, ਮਕਾਨ ਮਾਲਕ ’ਤੇ ਪਰਚਾ ਦਰਜ
    • heavy rain alert for 2 days in punjab
      ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
    • machhiwara city  canal water  drinking water
      ਮਾਛੀਵਾੜਾ ਸ਼ਹਿਰ ਵਾਸੀਆਂ ਨੂੰ ਮਿਲੇਗਾ ਪੀਣ ਲਈ ਨਹਿਰੀ ਪਾਣੀ
    • fir case
      ਨਸ਼ੇ ਦੀ ਹਾਲਤ 'ਚ ਘੁੰਮਦੇ ਇੱਕ ਵਿਅਕਤੀ 'ਤੇ ਪਰਚਾ ਦਰਜ
    • raja warring condemns attack on sukhbir badal
      ਰਾਜਾ ਵੜਿੰਗ ਵਲੋਂ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਨਿਖ਼ੇਧੀ, ਜਾਣੋ ਕੀ ਬੋਲੇ
    • kewal singh dhillon strongly condemns attack on sukhbir badal
      ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ ਸਖ਼ਤ ਸ਼ਬਦਾਂ 'ਚ ਕੀਤੀ ਨਿੰਦਾ
    • high level inquiry into attack on sukhbir badal daljit cheema
      ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਹੋਵੇ ਉੱਚਪੱਧਰੀ ਜਾਂਚ : ਦਲਜੀਤ ਚੀਮਾ
    • husband commits suicide  upset over wife  s illicit affair
      ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤੀ ਨੇ ਕੀਤੀ ਖ਼ੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +