Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    4:25:22 AM

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

  • power cut in punjab

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

  • bikram majithia did not appear before the sit

    SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

MALWA News Punjabi(ਮਾਲਵਾ)

ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

  • Edited By Babita,
  • Updated: 05 Oct, 2026 03:50 PM
Chandigarh
kewal singh dhillon
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ ਈ. ਡੀ. ਵਲੋਂ ਪੰਜਾਬ ਡੀ. ਜੀ. ਪੀ. ਨੂੰ ਲਿਖੇ ਪੱਤਰ ਦੇ ਮਾਮਲੇ ਸਬੰਧੀ ਪੰਜਾਬ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪੇ ਜਾਣ 'ਤੇ ਬੋਲਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹੁਣ ਸਰਕਾਰ ਦੇ ਮੁੱਖ ਮੰਤਰੀ ਦਫ਼ਤਰ ਤੱਕ ਪਹੁੰਚੇ ਮਾਮਲੇ ਦੀ ਜਾਂਚ ਸੀ. ਬੀ. ਆਈ. ਕਰੇਗੀ।

ਕੇਵਲ ਢਿੱਲੋਂ ਨੇ ਦੋਸ਼ ਲਾਇਆ ਕਿ ਈ. ਡੀ. ਵੱਲੋਂ ਪੰਜਾਬ ਪੁਲਸ ਦੇ ਡੀ. ਜੀ. ਪੀ. ਨੂੰ ਤਿੰਨ ਵਾਰ ਪੱਤਰ ਲਿਖੇ ਜਾਣ ਦੇ ਬਾਵਜੂਦ ਐੱਫ. ਆਈ. ਆਰ. ਦਰਜ ਨਹੀਂ ਕੀਤੀ ਗਈ। ਭਾਜਪਾ ਆਗੂ ਨੇ ਕਿਹਾ ਕਿ ਮਾਮਲਾ ਹੁਣ ਸਿਰਫ਼ ਵਿਰੋਧੀ ਧਿਰ ਦੇ ਦੋਸ਼ਾਂ ਤੱਕ ਸੀਮਤ ਨਹੀਂ ਰਿਹਾ, ਸਗੋਂ ਅਦਾਲਤੀ ਜਾਂਚ ਦੇ ਦਾਇਰੇ 'ਚ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਸਰਕਾਰ ਬਣਨ ਤੋਂ ਕੁੱਝ ਸਮੇਂ ਬਾਅਦ ਹੀ ਸਾਹਮਣੇ ਆਉਣੇ ਸ਼ੁਰੂ ਹੋ ਗਏ ਸਨ।

ਉਨ੍ਹਾਂ ਨੇ ਸਰਕਾਰ ਦੇ ਮੰਤਰੀਆਂ ਨਾਲ ਜੁੜੇ ਵਿਵਾਦਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੰਤਰੀ ਆਉਂਦੇ-ਜਾਂਦੇ ਰਹੇ ਪਰ ਭ੍ਰਿਸ਼ਟਾਚਾਰ ਦਾ ਸਿਸਟਮ ਕਾਇਮ ਰਿਹਾ। ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਸ ਹੀ ਸੁਰੱਖਿਅਤ ਨਹੀਂ ਹੈ ਤਾਂ ਆਮ ਲੋਕਾਂ ਦੀ ਸੁਰੱਖਿਆ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। 

  • Kewal Singh Dhillon
  • Press Conference
  • Chandigarh
  • ਕੇਵਲ ਸਿੰਘ ਢਿੱਲੋਂ
  • ਪ੍ਰੈੱਸ ਕਾਨਫਰੰਸ
  • ਚੰਡੀਗੜ੍ਹ

ਸਿਰ 'ਚ ਟਕੂਆ ਮਾਰ ਕੇ ਮੁੰਡੇ ਦਾ ਕਤਲ! ਪਿੰਡ 'ਚ ਬਣਿਆ ਦਹਿਸ਼ਤ ਦਾ ਮਾਹੌਲ

NEXT STORY

Stories You May Like

  • kewal singh dhillon statement
    ਅਮਿਤ ਸ਼ਾਹ ਦੇ ਪੰਜਾਬ ਆਉਣ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • sunil jakhar statement
    ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • kewal singh dhillon statement
    ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ ਪਾਰਟੀਆਂ ਨੂੰ ਦਿੱਤਾ ਜਵਾਬ
  • da letter  another betrayal of employees by the aap government
    ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ ਸਿੰਘ ਢਿੱਲੋਂ
  • gandhi jayanti  kewal singh dhillon  seva sankalp abhiyan
    ਗਾਂਧੀ ਜਯੰਤੀ ਮੌਕੇ ਕੇਵਲ ਸਿੰਘ ਢਿੱਲੋਂ ਨੇ ਚਲਾਇਆ 'ਸੇਵਾ ਸੰਕਲਪ ਅਭਿਆਨ'
  • kewal singh dhillon welcomes the hike in msp for rabi crops
    ਹਾੜ੍ਹੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਾਧੇ ਦਾ ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ
  • amit shah  s vision of a   drug free punjab   has become a ray of hope
    ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ
  • kewal singh dhillon
    ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੰਦੀ ਹੈ ਮੋਦੀ ਸਰਕਾਰ: ਕੇਵਲ ਸਿੰਘ ਢਿੱਲੋਂ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • bikram majithia did not appear before the sit
      SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ...
    • ludhiana cctv footage
      ਲੁਧਿਆਣਾ 'ਚ ਸਾਬਕਾ ਡਿਪਟੀ ਡਾਇਰੈਕਟਰ 'ਤੇ ਜਾਨਲੇਵਾ ਹਮਲਾ! ਨਕਦੀ ਤੇ ਮੋਬਾਈਲ...
    • two crore fine collected from ticketless rail passengers in september
      ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
    • five accused arrested for running a betting racket  cash seized
      ਦੜੇ ਸੱਟੇ ਦਾ ਧੰਦਾ ਕਰਨ ਵਾਲੇ ਨਕਦੀ ਸਮੇਤ 5 ਮੁਲਜ਼ਮ ਗ੍ਰਿਫ਼ਤਾਰ
    • husband and wife arrested for stealing motor wires from fields
      ਖੇਤਾਂ 'ਚੋਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਪਤੀ-ਪਤਨੀ ਗ੍ਰਿਫ਼ਤਾਰ
    • weather in punjab set to take a turn again
      ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
    • murder in patiala
      ਪਟਿਆਲਾ 'ਚ ਬੱਚਿਆਂ ਦੀ ਲੜਾਈ ਪਿੱਛੇ ਹੋ ਗਿਆ 33 ਸਾਲਾ ਵਿਅਕਤੀ ਕਤਲ
    • fraud case
      ਮੋਬਾਇਲ ਫੋਨ ਹੈਕ ਕਰਕੇ 1 ਲੱਖ 8 ਹਜ਼ਾਰ ਉਡਾਏ
    • punjab mystery behind former sarpanch s murder solved
      ਪੰਜਾਬ : ਸਾਬਕਾ ਸਰਪੰਚ ਦੇ ਕਤਲ ਦਾ ਖੁੱਲ੍ਹਿਆ ਰਾਜ਼! ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ...
    • two people arrested with stolen motorcycles
      ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਲੋਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +