Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    4:39:16 AM

  • dilip gavit wins gold

    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ...

  • terror in patna

    ਪਟਨਾ 'ਚ ਦਹਿਸ਼ਤ: Blinkit ਡਿਲੀਵਰੀ ਗਰਲ 'ਤੇ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

MALWA News Punjabi(ਮਾਲਵਾ)

ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

  • Edited By Inder Prajapati,
  • Updated: 29 Jul, 2026 08:34 PM
Malwa
kewal singh dhillon paid obeisance at gurdwara gurusagar mastuana sahib
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਪਾਰਟੀ ਦੀ ਸੂਬਾਈ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਆਪਣੇ ਗ੍ਰਹਿ ਜ਼ਿਲ੍ਹੇ ਸੰਗਰੂਰ ਪਹੁੰਚੇ। ਇਸ ਮੌਕੇ ਉਹ ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ।

ਆਪਣੀ ਇਸ ਰੂਹਾਨੀ ਫੇਰੀ ਦੌਰਾਨ ਉਨ੍ਹਾਂ ਨੇ ਸੰਤ ਬਾਬਾ ਅਤਰ ਸਿੰਘ ਜੀ ਦੇ ਤਪ ਅਸਥਾਨ ਵਿਖੇ ਮੱਥਾ ਟੇਕ ਕੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਪੰਜਾਬ ਦੀ ਸ਼ਾਂਤੀ, ਤਰੱਕੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸਰਦਾਰ ਕੇਵਲ ਸਿੰਘ ਢਿੱਲੋਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ 'ਤੇ ਜਤਾਏ ਗਏ ਭਰੋਸੇ ਲਈ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਵਚਨਬੱਧ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਹਰ ਪੱਖੋਂ ਨਿਰਾਸ਼ ਕੀਤਾ ਹੈ ਅਤੇ ਸੂਬੇ ਨੂੰ ਗੰਭੀਰ ਚੁਣੌਤੀਆਂ ਦੇ ਸਾਹਮਣੇ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਦਾ ਹਰ ਵਰਗ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਅਤੇ ਨਿਰਾਸ਼ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਹੁਣ ਭਾਰਤੀ ਜਨਤਾ ਪਾਰਟੀ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਪੰਜਾਬ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਸਰਕਾਰ-ਏ-ਖਾਲਸਾ ਦੇ ਸੁਸ਼ਾਸਨ ਦੀ ਭਾਵਨਾ ਅਨੁਸਾਰ ਲੋਕ-ਭਲਾਈ, ਵਿਕਾਸ ਅਤੇ ਖੁਸ਼ਹਾਲੀ ਦਾ ਨਵਾਂ ਦੌਰ ਸਥਾਪਤ ਕਰੇਗੀ, ਜਿਸ ਨਾਲ ਪੰਜਾਬ ਮੁੜ ਰੰਗਲਾ ਅਤੇ ਖੁਸ਼ਹਾਲ ਸੂਬਾ ਬਣੇਗਾ। ਇਸ ਮੌਕੇ ਭਾਜਪਾ ਦੇ ਵੱਡੀ ਗਿਣਤੀ ਵਿੱਚ ਸੀਨੀਅਰ ਆਗੂ, ਅਹੁਦੇਦਾਰ ਅਤੇ ਵਰਕਰ ਵੀ ਹਾਜ਼ਰ ਸਨ।

  • Kewal Singh Dhillon
  • Gurdwara Gurusagar Mastuana Sahib

ਪੰਜਾਬ ਆਜੀਵੀਕਾ ਮਿਸ਼ਨ ਭਰਤੀ ਨੇ ਖੋਲ੍ਹੀ 'ਆਪ' ਸਰਦਾਰ ਦੀ ਪੋਲ: ਸੁਨੀਲ ਜਾਖੜ

NEXT STORY

Stories You May Like

  • kewal singh dhillon paid obeisance at takht sri damdama sahib
    ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • kewal singh dhillon filed a complaint with the ec
    SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
  • kewal singh dhillon statement
    ਕੇਵਲ ਸਿੰਘ ਢਿੱਲੋਂ ਨੇ ਸੰਗਰੂਰ ਭਾਜਪਾ ਦਫ਼ਤਰ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • bjp president kewal singh dhillon big statement on film   sutlej   controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • punjab bjp punjab farmers kewal singh dhillon
    ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ, ਝੂਠਾ ਪ੍ਰਚਾਰ ਕਰ ਰਹੀਆਂ ਵਿਰੋਧੀ ਪਾਰਟੀਆਂ : ਕੇਵਲ ਢਿੱਲੋਂ
  • punjab bjp president kewal singh dhillon statement
    ਕਾਨੂੰਨ-ਵਿਵਸਥਾ ਦੇ ਮੋਰਚੇ 'ਤੇ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ : ਕੇਵਲ ਢਿੱਲੋਂ
  • bjp  s sharp questions on flood management before monsoon
    ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਬੰਧਾਂ 'ਤੇ ਭਾਜਪਾ ਦੇ ਤਿੱਖੇ ਸਵਾਲ, ਕੇਵਲ ਸਿੰਘ ਢਿੱਲੋਂ ਨੇ CM ਮਾਨ ਨੂੰ ਲਿਖਿਆ ਪੱਤਰ
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ ਨੇ ਲਿਆ ਹਿੱਸਾ
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab congress chief warrents
      ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ ਪੇਸ਼ੀ! ਅਦਾਲਤ ਨੇ ਜਾਰੀ ਕੀਤਾ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • raid in hotels
      ਪੰਜਾਬ: ਹੋਟਲਾਂ 'ਤੇ ਪੈ ਗਈ RAID! ਪ੍ਰੇਮੀ ਜੋੜਿਆਂ ਨੂੰ ਥਾਣੇ ਲੈ ਗਈ ਪੁਲਸ
    • police arrest one accused with illegal liquor
      ਪੁਲਸ ਨੇ ਗੈਰ-ਕਾਨੂੰਨੀ ਸ਼ਰਾਬ ਸਮੇਤ ਇੱਕ ਦੋਸ਼ੀ ਨੂੰ ਕੀਤਾ ਕਾਬੂ
    • special train to run between amritsar katihar from august 5
      ਅੰਮ੍ਰਿਤਸਰ-ਕਟਿਹਾਰ ਵਿਚਾਲੇ 5 ਅਗਸਤ ਤੋਂ ਚੱਲਣ ਜਾ ਰਹੀ ਵਿਸ਼ੇਸ਼ ਰੇਲਗੱਡੀ
    • visa fraud  ielts center  rs 16 lakhs duped
      ਵੀਜ਼ਾ ਲਵਾਉਣ ਦੇ ਨਾਂ ’ਤੇ 16.50 ਲੱਖ ਦੀ ਠੱਗੀ, ਆਈਲੈੱਟਸ ਸੈਂਟਰ ਦੇ ਮਾਲਕ ’ਤੇ...
    • ludhiana excise department
      ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਵਿਚ ਐਕਸਾਈਜ਼ ਵਿਭਾਗ ਦੀ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +