Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    3:07:48 AM

  • nia enters petrol bomb attack case on bjp leader tarsem garg  s clinic

    ਭਾਜਪਾ ਆਗੂ ਦੇ ਕਲੀਨਿਕ ’ਤੇ ਪੈਟਰੋਲ ਬੰਬ ਹਮਲੇ...

  • three workers poisonous gas while cleaning elevator  one dies

    ਐਲੀਵੇਟਰ ਦੀ ਸਫ਼ਾਈ ਦੌਰਾਨ ਜ਼ਹਿਰੀਲੀ ਗੈਸ ਦੀ ਲਪੇਟ...

  • security alert in katra before shri vaishno devi and amarnath yatra

    ਵੈਸ਼ਨੋ ਦੇਵੀ ਯਾਤਰਾ ਦੌਰਾਨ ਵਧ ਰਹੀ ਸ਼ਰਧਾਲੂਆਂ ਦੀ...

  • ravneet bittu arrives to inquire about the condition of manoranjan kalia

    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਖ਼ਤਰੇ ਦੇ ਨਿਸ਼ਾਨ ਨੇਡ਼ੇ ਪੁੱਜਾ ਘੱਗਰ ਦਰਿਆ

MALWA News Punjabi(ਮਾਲਵਾ)

ਖ਼ਤਰੇ ਦੇ ਨਿਸ਼ਾਨ ਨੇਡ਼ੇ ਪੁੱਜਾ ਘੱਗਰ ਦਰਿਆ

  • Updated: 16 Jul, 2019 05:18 AM
Malwa
khaga ghaggar river near danger mark
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਘਨੌਰ, (ਜੋਸਨ, ਅਲੀ,ਪਰਮੀਤ)— ਪੰਜਾਬ ’ਚ 3-4 ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਸ਼ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਦੂਜੇ ਪਾਸੇ ਘੱਗਰ ਅਤੇ ਪੰਚੀਦਰਾ ਨਹਿਰ ਨੇਡ਼ਲੇ ਪਿੰਡਾਂ ਦੇ ਲੋਕਾਂ ਦੀਆਂ ਮੁਸੀਬਤਾਂ ਵਧ ਗਈਆਂ ਹਨ। ਘਨੌਰ ਅਤੇ ਸਨੌਰ ਨੇਡ਼ੇ ਲੰਘ ਰਹੇ ਘੱਗਰ ਦਰਿਆ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਨੇਡ਼ੇ ਪੁੱਜ ਚੁੱਕਾ ਹੈ। ਇਸ ਕਾਰਣ ਕਈ ਪਿੰਡਾਂ ਦੇ ਲੋਕ ਸਹਿਮੇ ਹੋਏ ਹਨ। ਕਈ ਪਿੰਡਾਂ ’ਚ ਜਲਥਲ ਹੋ ਗਿਆ ਹੈ। ਇਸ ਦੌਰਾਨ ਮੀਰਾਂਪੁਰ ਚੋਅ ਵੀ ਉਛਲ ਪਿਆ ਹੈ। ਇਸੇ ਕਾਰਨ ਸਨੌਰ ਵੱਲ ਪੈਂਦੀਆਂ ਕਾਲੋਨੀਆਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਸਰਕਾਰੀ ਸੂਤਰਾਂ ਦੇ ਮੁਤਾਬਕ ਪਿਛਲੇ 2 ਦਿਨਾਂ ਤੋਂ ਪੈ ਰਹੇ ਮੀਂਹ ਦੇ ਕਾਰਨ ਪਟਿਆਲਾ ਦੀ ਨਦੀ 'ਚ 16 ਜੁਲਾਈ ਦੀ ਸਵੇਰੇ 6 ਵਜੇ 9. 7 ਫੁੱਟ, ਜਦਕਿ ਘੱਗਰ 'ਚ ਵੀ ਪਾਣੀ ਸਰਾਲਾ ਹੈਡ 'ਤੇ ਪਾਣੀ ਦਾ ਪੱਧਰ 16.25 ਫੁੱਟ ਜਾ ਪਹੁੰਚਿਆ ਹੈ। ਪਿਛਲੇ 3-4 ਦਿਨਾਂ ਤੋਂ ਭਾਰੀ ਮੀਂਹ ਪੈਣ ਨਾਲ ਇਸ ਖੇਤਰ ’ਚੋੋਂ ਲੰਘਦੇ ਘੱਗਰ ਦਰਿਆ, ਪੰਚੀਦਰਾ ਨਹਿਰ ਆਦਿ ਸਮੇਤ ਹੋਰਨਾਂ ਨਦੀ ਨਾਲਿਆਂ ’ਚ ਪਾਣੀ ਦਾ ਪੱਧਰ ਵਧਣ ਕਾਰਣ ਘੱਗਰ ਦਰਿਆ ਨੱਕੋ-ਨੱਕ ਹੋ ਚੁੱਕਾ ਹੈ। ਕਈ ਕਿਸਾਨਾਂ ਦੀਆਂ ਫਸਲਾਂ ਪਾਣੀ ਦੀ ਲਪੇਟ ਵਿਚ ਆ ਗਈਆਂ ਹਨ। ਅੱਧੀ ਦਰਜਨ ਪਿੰਡਾਂ ਦੇ ਰਿਹਾਇਸ਼ ਵਾਲੀ ਅਬਾਦੀ ’ਚ ਪਾਣੀ ਹੀ ਪਾਣੀ ਹੋ ਗਿਆ ਹੈ। ਸਵੇਰ ਵੇਲੇ ਘੱਗਰ ਦਰਿਆ ’ਚ ਕਰੀਬ ਸਾਢੇ 14 ਫੁੱਟ ਉਚਾਈ ਦੇ ਲੈਵਲ ਨਾਲ ਪਾਣੀ ਵਹਿ ਰਿਹਾ ਸੀ, ਜੋ ਕਿ ਖਤਰੇ ਦੇ ਨਿਸ਼ਾਨ ਦੇ ਬਿਲਕੁੱਲ ਨੇਡ਼ੇ ਸੀ। ਘੱਗਰ ਦੇ ਨਾਲ ਹੀ ਲੰਘ ਰਹੀ ਐੱਸ. ਵਾਈ. ਐੱਲ. ਨਹਿਰ, ਪੰਚੀਦਰਾ ਅਤੇ ਗੰਦਾ ਨਾਲਾ ਵੀ ਬਰਸਾਤੀ ਪਾਣੀ ਨਾਲ ਨੱਕੋ-ਨੱਕ ਹੋਏ ਸਨ। ਇਲਾਕਾ ਨਿਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਨੂੰ ਹਰ ਸਾਲ ਬਾਅਦ ਹਡ਼੍ਹਾਂ ’ਚ ਹੀ ਘੱਗਰ ਦੀ ਯਾਦ ਆਉਂਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਘੱਗਰ ਦਰਿਆ ਦੀ ਪਹਿਲਾਂ ਹੀ ਸਫਾਈ ਕੀਤੀ ਜਾਂਦੀ ਤਾਂ ਘੱਗਰ ’ਚ ਉੱਗੇ ਘਾਹ-ਫੂਸ ਕਾਰਣ ਪਾਣੀ ਨੂੰ ਡਾਫ (ਰੋਕ) ਨਾ ਲਗਦੀ। ਪ੍ਰਸ਼ਾਸਨ ਵੱਲੋਂ ਹਡ਼੍ਹ-ਰੋਕੂ ਪੁਖਤਾ ਪ੍ਰਬੰਧ ਨਾ ਹੋਣ ਕਾਰਣ ਘੱਗਰ ’ਚ ਉੱਗੀ ਬੂਟੀ ਹੀ ਚਲਦੇ ਪਾਣੀ ਨੂੰ ਰੋਕਣ ਦਾ ਕਾਰਣ ਬਣਦੀ ਹੈ।

ਅਧਿਆਪਕ ਨੂੰ ਟਰੈਕਟਰ ਦੀ ਸਹਾਇਤਾ ਨਾਲ ਸਕੂਲ ’ਚ ਪਹੁੰਚਾਇਆ ਪਿੰਡ ਸਮਸ਼ਪੁਰ ਤੋਂ ਵਾਇਆ ਲੋਹਸਿੰਬਲੀ ਰਾਹੀਂ ਅੰਬਾਲਾ ਸ਼ਹਿਰ ਨੂੰ ਜਾਣ ਵਾਲੀ ਸਡ਼ਕ ’ਤੇ 3-3 ਫੁੱਟ ਪਾਣੀ ਹੋਣ ਕਾਰਨ ਬੱਸ ਸੇਵਾ ਸਮੇਤ ਹੋਰ ਵਾਹਨਾਂ ਨੂੰ ਵੀ ਲੰਘਣਾ ਔਖਾ ਹੋ ਰਿਹਾ ਹੈ। ਭਾਰੀ ਮੀਂਹ ਦੇ ਪਾਣੀ ਪਿੰਡਾਂ ’ਚ ਲੋਕਾਂ ਦਾ ਜਨ-ਜੀਵਨ ਪ੍ਰਭਾਵਿਤ ਹੋਇਆ ਪਿਆ ਹੈ। ਪਾਣੀ ਕਾਰਣ ਪਿੰਡ ਗਦਾਪੁਰ ਸਕੂਲ ਦੇ ਅਧਿਆਪਕ ਦਾ ਸਕੂਲ ’ਚ ਪਹੁੰਚਣਾ ਮੁਸ਼ਕਲ ਸੀ। ਉਨ੍ਹਾਂ ਨੂੰ ਪਿੰਡ ਦੇ ਯੂਥ ਆਗੂਆਂ ਨੇ ਟਰੈਕਟਰ ਦਾ ਸਹਾਇਤਾ ਨਾਲ ਸਕੂਲ ’ਚ ਪਹੁੰਚਾਇਆ।

ਕਿਸਾਨਾਂ ਦੀਆਂ ਫ਼ਸਲਾਂ ’ਚ ਭਰਿਆ ਪਾਣੀ

ਬਾਰਸ਼ ਦੇ ਪਾਣੀ ਦਾ ਪੱਧਰ ਵਧਣ ਕਾਰਨ ਪਿੰਡ ਸਮਸ਼ਪੁਰ, ਉਂਟਸਰ, ਸੰਜਰਪੁਰ, ਬੱਲੋਪੁਰ, ਕਾਮੀ ਖੁਰਦ, ਚਮਾਰੂ ਅਤੇ ਜੰਡ ਮੰਗੌਲੀ ਅਤੇ ਗਦਾਪੁਰ ਸਮੇਤ ਕਈ ਪਿੰਡਾਂ ਦੇ ਕਿਸਾਨਾਂ ਦੀ ਸੈਂਕਡ਼ੇ ਏਕਡ਼ ਫਸਲਾਂ ’ਚ ਪਾਣੀ ’ਚ ਡੁੱਬ ਗਈ ਹੈ। ਪਾਣੀ ਕਾਰਣ ਕਿਸਾਨਾਂ ਨੂੰ ਪਸ਼ੂਆਂ ਲਈ ਹਰੇ ਚਾਰੇ ਲਈ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਆਏ ਫੰਡਾਂ ਅਨੁਸਾਰ ਹੀ ਕਰਵਾਈ ਜਾਂਦੀ ਹੈ ਸਫ਼ਾਈ : ਐਕਸੀਅਨ ਬੈਂਸ

ਇਸ ਮੌਕੇ ਡਰੇਨ ਵਿਭਾਗ ਦੇ ਐਕਸੀਅਨ ਰਮਨਦੀਪ ਸਿੰਘ ਬੈਂਸ ਨੇ ਗੱਲ ਕਰਨ ’ਤੇ ਕਿਹਾ ਕਿ ਪਿੱਛੋਂ ਆ ਰਹੇ ਪਾਣੀ ਦੇ ਵਹਾਅ ਨਾਲ ਹੀ ਬੂਟੀ ਆਉਂਦੀ ਹੈ। ਇਸ ਨੂੰ ਸਾਡੇ ਬੇਲਦਾਰ ਨਾਲ ਦੀ ਨਾਲ ਕੱਢੀ ਜਾਂਦੇ ਹਨ। ਸਫਾਈ ਨਾ ਕਰਨ ਸਬੰਧੀ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਸਫਾਈ ਲਈ ਜਿੰਨਾ ਫੰਡ ਆਉਂਦਾ ਹੈ, ਉਸ ਮਤਾਬਕ ਕਰਵਾਈ ਜਾਂਦੀ ਹੈ।

ਜ਼ਿਲਾ ਪ੍ਰੀਸ਼ਦ ਮੈਂਬਰ ਗਗਨਦੀਪ ਜਲਾਲਪੁਰ ਨੇ ਲਿਆ ਸਥਿਤੀ ਦਾ ਜਾਇਜ਼ਾ

ਘਨੌਰ, (ਜੋਸਨ, ਅਲੀ)-ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੀ ਭਰਵੀਂ ਬਾਰਸ਼ ਨਾਲ ਘੱਗਰ ਅਤੇ ਹੋਰ ਨਦੀਆਂ ਵਿਚ ਵਧੇ ਪਾਣੀ ਕਾਰਣ ਹਲਕਾ ਘਨੌਰ ਅਤੇ ਸਨੌਰ ਦੇ ਦਰਜਨਾਂ ਪਿੰਡਾਂ ਦੀਆਂ ਨੀਵੀਆਂ ਜ਼ਮੀਨਾਂ ’ਚ ਖਡ਼੍ਹੀਆਂ ਫਸਲਾਂ ਡੁੱਬ ਗਈਆਂ ਹਨ। ਹਡ਼੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਅੱਜ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਸਪੁੱਤਰ ਅਤੇ ਮੈਂਬਰ ਜ਼ਿਲਾ ਪ੍ਰੀਸ਼ਦ ਗਗਨਦੀਪ ਸਿੰਘ ਜਲਾਲਪੁਰ ਵੱਲੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਉਂਟਸਰ, ਡੀ. ਐੱਸ. ਪੀ. ਘਨੌਰ ਮਨਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਗਗਨਦੀਪ ਜਲਾਲਪੁਰ ਨੇ ਕਿਹਾ ਕਿ ਪਿੰਡਾਂ ’ਚ ਨੀਵੀਆਂ ਥਾਵਾਂ ’ਤੇ ਪਾਣੀ ਭਰ ਜਾਣ ਕਾਰਨ ਕਿਸਾਨਾਂ ਦੀਆਂ ਫਸਲਾਂ ਡੁੱਬ ਗਈਆਂ ਹਨ। ਅੱਜ ਪਿੰਡ ਬਠੌਣੀਆਂ, ਗੰਡਿਆਂ ਖੇਡ਼ੀ, ਰਾਜਗਡ਼੍ਹ, ਤੇਪਲਾ, ਸ਼ੰਭੂ, ਬੱਲੋਪੁਰ, ਮਰਦਾਂਪੁਰ, ਉਂਟਸਰ, ਰਾਏਪੁਰ ਨਨਹੇਡ਼ੀ ਅਤੇ ਨੌਸ਼ਹਿਰਾ ਸਮੇਤ ਹੋਰਨਾਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ। ਗਗਨਦੀਪ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਥਿਤੀ ਨੂੰ ਕੰਟਰੋਲ ’ਚ ਕਰਨ ਲਈ ਹਦਾਇਤਾਂ ਕੀਤੀਆਂ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਬਰਸਾਤੀ ਪਾਣੀ ਕਾਰਣ ਨੁਕਸਾਨ ਹੁੰਦਾ ਹੈ ਤਾਂ ਉਨ੍ਹਾਂ ਵੱਲੋਂ ਸਪੈਸ਼ਲ ਗਿਰਦਾਵਰੀ ਕਰਵਾ ਕੇ ਪੀੜਤ ਪਰਿਵਾਰਾਂ ਨੂੰ ਬਣਦਾ ਯੋਗ ਮੁਆਵਜ਼ਾ ਦਿਵਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਹਡ਼੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਪਹਿਲਾਂ ਹੀ ਫਲੱਡ ਕੰਟਰੂਲ ਰੂਮ ਸਥਾਪਤ ਕੀਤੇ ਗਏ ਹਨ। ਇਸ ਮੌਕੇ ਅਮਰੀਕ ਸਿੰਘ ਖਾਨਪੁਰ, ਜਗਰੂਪ ਸਿੰਘ ਹੈਪੀ ਸੇਹਰਾ, ਭੁੱਲਾ ਰਾਮ ਰਾਜਗਡ਼੍ਹ ਸਰਪੰਚ, ਸ਼ੀਸ਼ਪਾਲ ਬਠੌਣੀਆਂ ਸਰਪੰਚ ਅਤੇ ਦਰਸ਼ਨ ਸਿੰਘ ਮੰਡੌਲੀ ਸਰਪੰਚ ਸਮੇਤ ਹੋਰ ਆਗੂ ਹਾਜ਼ਰ ਸਨ।

  • ਖ਼ਤਰੇ
  • ਨਿਸ਼ਾਨ
  • danger
  • mark

ਅਧਿਆਪਕਾਂ ਦੀ ਘਾਟ ਤੋਂ ਨਿਰਾਸ਼ ਵਿਦਿਆਰਥੀਆਂ ਕੀਤੀ ਨਾਅਰੇਬਾਜ਼ੀ

NEXT STORY

Stories You May Like

  • warning bell for the residents of ferozepur
    ਫਿਰੋਜ਼ਪੁਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਦਰਿਆ ਕੰਢੇ ਵੱਸਦੇ ਪਿੰਡਾਂ ਨੂੰ ਪਈ ਵੱਡੀ ਟੈਨਸ਼ਨ
  • youth dies after slipping in ravi river
    ਰਾਵੀ ਦਰਿਆ 'ਚ ਪੈਰ ਫਿਸਲਣ ਕਾਰਨ ਨੌਜਵਾਨ ਦੀ ਮੌਤ
  • flood threat looms over people of mand region water released into beas river
    ਮੰਡ ਖੇਤਰ ਦੇ ਲੋਕਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਬਿਆਸ ਦਰਿਆ 'ਚ ਛੱਡਿਆ ਪਾਣੀ
  • the dangers of underestimating pakistan s strategic importance
    ਪਾਕਿਸਤਾਨ ਦੇ ‘ਰਣਨੀਤਿਕ ਮਹੱਤਵ’ ਨੂੰ ਘਟਾ ਕੇ ਸਮਝਣ ਦੇ ਖ਼ਤਰੇ
  • major accident on sutlej river in himachal
    ਹਿਮਾਚਲ 'ਚ ਸਤਲੁਜ ਦਰਿਆ 'ਤੇ ਵਾਪਰਿਆ ਵੱਡਾ ਹਾਦਸਾ ! ਢਹਿ-ਢੇਰੀ ਹੋ ਗਿਆ ਪੁਲ, ਉੱਪਰੋਂ ਲੰਘਦਾ ਟਰੱਕ...
  • jashanpreet deadbody recovered from sutlej river
    ਲੋਹੰਡ ਖੱਡ 'ਚ ਨਹਾਉਂਦੇ ਸਮੇਂ ਰੁੜ੍ਹੇ ਨੌਜਵਾਨ ਜਸ਼ਨਪ੍ਰੀਤ ਦੀ ਲਾਸ਼ ਸਤਲੁਜ ਦਰਿਆ 'ਚੋਂ ਬਰਾਮਦ
  • bhakra dam water level rises bbmb issued instructions
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਿਆ,  BBMB ਨੇ ਜਾਰੀ ਕੀਤੀਆਂ ਹਦਾਇਤਾਂ
  • a warning bell for the people of punjab
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਅਲਰਟ ਮੋਡ 'ਤੇ ਪ੍ਰਸ਼ਾਸਨ, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
Trending
Ek Nazar
builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • alleged video  sunil jakhar
      ਕਥਿਤ ਵੀਡੀਓ ਮਾਮਲੇ 'ਤੇ ਭਾਜਪਾ ਹਮਲਾਵਰ, ਜਾਖੜ ਦੀ ਮੁੱਖ ਮੰਤਰੀ ਅਸਤੀਫੇ ਦੀ...
    • fire in malerkotla
      ਟੂਲਜ਼ ਦੀ ਦੁਕਾਨ ਨੂੰ ਲੱਗੀ ਅੱਗ; ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ
    • traffic police  traffic rules
      ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੇ ਕੱਟੇ ਚਲਾਨ
    • sanitation workers  protest rally  demonstration in kharar
      ਖਰੜ 'ਚ ਸੂਬੇ ਭਰ ਦੇ ਸਫਾਈ ਸੇਵਕਾਂ ਨੇ ਸਰਕਾਰ ਖਿਲਾਫ ਕੀਤੀ ਰੋਸ ਰੈਲੀ
    • ludhiana f cc
      ਨਗਰ ਨਿਗਮ ਲੁਧਿਆਣਾ ਦੇ F&CC ਦਾ ਗਠਨ, ਦੋਹਾਂ ਵਿਧਾਇਕਾਂ ਦੇ ਪੁੱਤਰ ਬਣੇ ਮੈਂਬਰ
    • children will be administered polio drops from june 28 to 30
      ਜ਼ਿਲ੍ਹੇ ਦੇ 97,580 ਬੱਚਿਆਂ ਨੂੰ 28 ਤੋਂ 30 ਜੂਨ ਤੱਕ ਪੋਲੀਓ ਬੂੰਦਾਂ ਪਿਲਾਈਆਂ...
    • shiromani akali dal leader parambans singh romana
      ਜਿਹੜੇ ਪੁਲਸ ਅਧਿਕਾਰੀਆਂ ਨੇ ਝੂਠੀਆਂ ਰਿਪੋਰਟਾਂ ਕਰਵਾਈਆਂ ਤਿਆਰ, ਉਨ੍ਹਾਂ 'ਤੇ ਹੋਵੇ...
    • when will it rain in punjab monsoon punjab
      ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ
    • ludhaina car news
      ਲੁਧਿਆਣਾ 'ਚ 'ਲਾਵਾਰਸ' ਕਾਰ ਨੇ ਫ਼ੈਲਾਈ ਦਹਿਸ਼ਤ!
    • clash in ludhiana
      ਗਾਹਕ ਬਣ ਕੇ ਆਏ ਹਮਲਾਵਰਾਂ ਨੇ ਦੁਕਾਨਦਾਰ 'ਤੇ ਕੀਤਾ ਜਾਨਲੇਵਾ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +