Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    9:51:35 PM

  • transfers of tehsildars and naib tehsildars see the complete list

    ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ,...

  • train passengers pay attention

    ਯਾਤਰੀ ਕਿਰਪਾ ਕਰਕੇ ਧਿਆਨ ਦੇਣ! ਇਨ੍ਹਾਂ ਸੁਪਰਫਾਸਟ...

  • airline to levy fuel surcharge from march 14

    ਹਵਾਈ ਸਫਰ ਹੋਇਆ ਮਹਿੰਗਾ! ਏਅਰਲਾਈਨਾਂ ਨੇ ਲਾਇਆ ਫਿਊਲ...

  • indias a friend iran signals safe passage through strait of hormuz

    ਈਰਾਨ ਨੇ ਭਾਰਤੀ ਜਹਾਜ਼ਾਂ ਨੂੰ ਦਿੱਤਾ 'Green...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਸਾਵਧਾਨ! ਕੀ ਤੁਸੀਂ ਵੀ ਫਰਿੱਜ 'ਚ ਰੱਖਦੇ ਹੋ 'ਗੁੰਨਿਆ ਹੋਇਆ ਆਟਾ'? ਜਾਣੋ ਸਿਹਤ ਲਈ ਕਿੰਨਾ ਖ਼ਤਰਨਾਕ

MALWA News Punjabi(ਮਾਲਵਾ)

ਸਾਵਧਾਨ! ਕੀ ਤੁਸੀਂ ਵੀ ਫਰਿੱਜ 'ਚ ਰੱਖਦੇ ਹੋ 'ਗੁੰਨਿਆ ਹੋਇਆ ਆਟਾ'? ਜਾਣੋ ਸਿਹਤ ਲਈ ਕਿੰਨਾ ਖ਼ਤਰਨਾਕ

  • Edited By Sunaina,
  • Updated: 15 Feb, 2026 11:47 AM
Malwa
kneaded flour fridge
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਅਜੋਕੀ ਭੱਜ-ਦੌੜ ਭਰੀ ਜ਼ਿੰਦਗੀ 'ਚ ਸਮਾਂ ਬਚਾਉਣ ਲਈ ਅਕਸਰ ਘਰਾਂ 'ਚ ਔਰਤਾਂ ਇਕੋ ਵਾਰ ਜ਼ਿਆਦਾ ਆਟਾ ਗੁੰਨ ਕੇ ਫਰਿੱਜ 'ਚ ਰੱਖ ਦਿੰਦੀਆਂ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਤੁਹਾਡੀ ਇਹ ਆਦਤ ਤੁਹਾਡੇ ਪਰਿਵਾਰ ਦੀ ਸਿਹਤ 'ਤੇ ਭਾਰੀ ਪੈ ਸਕਦੀ ਹੈ? ਆਯੁਰਵੇਦ ਅਤੇ ਸਿਹਤ ਮਾਹਿਰਾਂ ਅਨੁਸਾਰ, ਫਰਿੱਜ 'ਚ ਰੱਖਿਆ ਆਟਾ ਨਾ ਸਿਰਫ਼ ਪੌਸ਼ਟਿਕਤਾ ਗੁਆ ਦਿੰਦਾ ਹੈ, ਸਗੋਂ ਕਈ ਬਿਮਾਰੀਆਂ ਦਾ ਕਾਰਨ ਵੀ ਬਣ ਸਕਦਾ ਹੈ।

ਫਰਿੱਜ 'ਚ ਰੱਖੇ ਆਟੇ ਦੇ ਨੁਕਸਾਨ :-

ਬੈਕਟੀਰੀਆ ਦਾ ਖ਼ਤਰਾ 
- ਭਾਵੇਂ ਫਰਿੱਜ ਦਾ ਤਾਪਮਾਨ ਘੱਟ ਹੁੰਦਾ ਹੈ ਪਰ ਗੁੰਨੇ ਹੋਏ ਆਟੇ 'ਚ ਨਮੀ ਹੋਣ ਕਾਰਨ ਬਹੁਤ ਜਲਦੀ 'ਫਰਮੈਂਟੇਸ਼ਨ' (ਖ਼ਮੀਰ ਉੱਠਣ) ਦੀ ਪ੍ਰਕਿਰਿਆ ਸ਼ੁਰੂ ਹੋ ਜਾਂਦੀ ਹੈ। ਇਸ 'ਚ ਕਈ ਤਰ੍ਹਾਂ ਦੇ ਹਾਨੀਕਾਰਕ ਬੈਕਟੀਰੀਆ ਪੈਦਾ ਹੋ ਸਕਦੇ ਹਨ, ਜੋ ਪੇਟ 'ਚ ਇਨਫੈਕਸ਼ਨ, ਦਰਦ ਅਤੇ ਗੈਸ ਵਰਗੀਆਂ ਸਮੱਸਿਆਵਾਂ ਪੈਦਾ ਕਰਦੇ ਹਨ।

ਪੌਸ਼ਟਿਕਤਾ ਦਾ ਖ਼ਤਮ ਹੋਣਾ 
- ਤਾਜ਼ੇ ਗੁੰਨੇ ਹੋਏ ਆਟੇ ਦੀ ਰੋਟੀ 'ਚ ਜੋ ਵਿਟਾਮਿਨ ਅਤੇ ਮਿਨਰਲਸ ਹੁੰਦੇ ਹਨ, ਉਹ ਫਰਿੱਜ 'ਚ ਰੱਖਣ ਨਾਲ ਹੌਲੀ-ਹੌਲੀ ਨਸ਼ਟ ਹੋ ਜਾਂਦੇ ਹਨ। ਲੰਬੇ ਸਮੇਂ ਤੱਕ ਰੱਖਿਆ ਆਟਾ ਆਪਣਾ ਕੁਦਰਤੀ ਸਵਾਦ ਅਤੇ ਗੁਣ ਗੁਆ ਲੈਂਦਾ ਹੈ।

ਆਯੁਰਵੇਦ ਦਾ ਪੱਖ
- ਆਯੁਰਵੇਦ ਅਨੁਸਾਰ, ਭੋਜਨ ਹਮੇਸ਼ਾ ਤਾਜ਼ਾ ਹੀ ਖਾਣਾ ਚਾਹੀਦਾ ਹੈ। ਗੁੰਨਿਆ ਹੋਇਆ ਆਟਾ ਜਿੰਨਾ ਪੁਰਾਣਾ ਹੁੰਦਾ ਜਾਂਦਾ ਹੈ, ਉਸ 'ਚ 'ਤਾਮਸਿਕ' ਗੁਣ ਵਧਣ ਲੱਗਦੇ ਹਨ। ਅਜਿਹੇ ਆਟੇ ਦੀ ਰੋਟੀ ਖਾਣ ਨਾਲ ਸਰੀਰ 'ਚ ਆਲਸ ਵਧਦਾ ਹੈ ਅਤੇ ਪਾਚਨ ਪ੍ਰਣਾਲੀ ਕਮਜ਼ੋਰ ਹੁੰਦੀ ਹੈ।
 
ਸਾਵਧਾਨੀਆਂ :-
 
- ਆਟੇ ਨੂੰ ਹਮੇਸ਼ਾ ਕਿਸੇ ਏਅਰ-ਟਾਈਟ (ਹਵਾ ਬੰਦ) ਡੱਬੇ 'ਚ ਪਾ ਕੇ ਰੱਖੋ ਤਾਂ ਜੋ ਬਾਹਰੀ ਬੈਕਟੀਰੀਆ ਦਾ ਅਸਰ ਨਾ ਹੋਵੇ।
- ਆਟੇ ਨੂੰ 6-8 ਘੰਟਿਆਂ ਤੋਂ ਵੱਧ ਸਮੇਂ ਲਈ ਫਰਿੱਜ 'ਚ ਨਾ ਰੱਖੋ।
- ਆਟੇ ਦੇ ਉੱਪਰ ਹਲਕਾ ਜਿਹਾ ਤੇਲ ਜਾਂ ਘਿਓ ਲਗਾ ਕੇ ਰੱਖਣ ਨਾਲ ਉਸ ਦੀ ਉੱਪਰਲੀ ਪਰਤ ਸਖ਼ਤ ਨਹੀਂ ਹੁੰਦੀ।

 

  • Health
  • Kneaded dough
  • Fridge
  • Serious damage

ਫਿਰੋਜ਼ਪੁਰ 'ਚ ਮਹਾਸ਼ਿਵਰਾਤਰੀ ਦੀ ਭਾਰੀ ਧੂਮ, 'ਬਮ-ਬਮ ਭੋਲੇ' ਦੇ ਜੈਕਾਰਿਆਂ ਨਾਲ ਗੂੰਜਿਆ ਸ਼ਹਿਰ

NEXT STORY

Stories You May Like

  • israeli army drops   white phosphorus   bombs on lebanon
    ਇਜ਼ਰਾਇਲੀ ਫੌਜ਼ ਨੇ ਲੇਬਨਾਨ 'ਤੇ ਸੁੱਟੇ 'ਚਿੱਟੇ ਫਾਸਫੋਰਸ' ਵਾਲੇ ਬੰਬ, ਜਾਣੋ ਕਿੰਨਾ ਹੈ ਖ਼ਤਰਨਾਕ
  • know these 5 tips from experts for wellness
    ਕੀ ਤੁਸੀਂ ਵੀ ਹੋ ਭੱਜ-ਦੌੜ ਭਰੀ ਜ਼ਿੰਦਗੀ ਤੋਂ ਪ੍ਰੇਸ਼ਾਨ? ਤੰਦਰੁਸਤੀ ਲਈ ਜਾਣੋ ਮਾਹਿਰਾਂ ਦੇ ਇਹ 5 ਨੁਸਖ਼ੇ
  • benefits of drinking warm water
    ਕੀ ਤੁਸੀਂ ਵੀ ਰਹਿਣਾ ਚਾਹੁੰਦੇ ਹੋ ਹਮੇਸ਼ਾ ਤੰਦਰੁਸਤ? ਅੱਜ ਤੋਂ ਹੀ ਸ਼ੁਰੂ ਕਰੋ ਕੋਸਾ ਪਾਣੀ ਪੀਣਾ
  • disadvantages of drinking hot tea
    ਕੀ ਤੁਸੀਂ ਵੀ ਪੀਂਦੇ ਹੋ ਬਹੁਤ ਗਰਮ ਚਾਹ? ਅੱਜ ਹੀ ਬਦਲੋ ਇਹ ਆਦਤ, ਨਹੀਂ ਤਾਂ ਹੋ ਸਕਦੀ ਹੈ ਗੰਭੀਰ ਸਮੱਸਿਆ
  • central employees will 50 da be merged with basic salary
    ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ਬਰ: ਕੀ ਬੇਸਿਕ ਸੈਲਰੀ 'ਚ ਮਰਜ ਹੋਵੇਗਾ 50% DA?
  • hair extension users beware
    Hair extensions ਕਰਵਾਉਣ ਵਾਲੇ ਹੋ ਜਾਣ ਸਾਵਧਾਨ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • are you also going to buy this expensive phone
    ਕੀ ਤੁਸੀਂ ਵੀ ਖਰੀਦਣ ਜਾ ਰਹੇ ਹੋ ਇਹ ਧਾਕੜ ਫੋਨ? ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਪੂਰੀ ਖਬਰ
  • benefits of eating pears
    ਕੀ ਤੁਸੀਂ ਵੀ ਨਾਸ਼ਪਾਤੀ ਨੂੰ ਮਾਮੂਲੀ ਫਲ ਸਮਝਦੇ ਹੋ? ਇਸ ਦੇ ਫਾਇਦੇ ਸੁਣ ਕੇ ਤੁਹਾਡੇ ਹੋਸ਼ ਉੱਡ ਜਾਣਗੇ!
  • shoplifting under the pretext of making payment through scanner
    ਸਕੈਨਰ ਰਾਹੀਂ ਪੇਮੈਂਟ ਕਰਨ ਦਾ ਝਾਂਸਾ ਦੇ ਕੇ ਦੁਕਾਨ 'ਚ ਚੋਰੀ, ਸੀ.ਸੀ.ਟੀ.ਵੀ....
  • cp dhanpreet kaur big statement on petrol diesel and lpg
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ CP ਦਾ ਵੱਡਾ...
  • major hungama at jalandhar cantt railway station
    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • partap singh bajwa statement
    ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
  • sukhpal singh khaira statement
    ਅਨੰਦਪੁਰ ਸਾਹਿਬ 'ਚ ਮਾਈਨਿੰਗ ਮਾਫ਼ੀਆ ਸਰਗਰਮ: ਸੁਖਪਾਲ ਖਹਿਰਾ
Trending
Ek Nazar
weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • power cut will be imposed in these areas of punjab tomorrow morning itself
      ਕੱਲ੍ਹ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸਵੇਰੇ ਹੀ ਲੱਗ ਜਾਵੇਗਾ Power Cut, ਸ਼ਾਮ...
    • snatching in ludhiana
      ਬੇਖੌਫ ਲੁਟੇਰਿਆਂ ਦਾ ਤਾਂਡਵ! ਐਕਟਿਵਾ ਸਵਾਰ ਔਰਤ ਦੇ ਕੰਨਾਂ ਵਿਚੋਂ ਸੋਨੇ ਦੀਆਂ...
    • public caught snatchers
      ਲੁਟੇਰਿਆਂ 'ਤੇ ਫੁੱਟਿਆ ਜਨਤਾ ਦਾ ਗੁੱਸਾ! ਰੱਸੀਆਂ ਨਾਲ ਬੰਨ੍ਹ ਕੇ ਚਾੜ੍ਹਿਆ ਕੁਟਾਪਾ
    • old pension scheme bikram majithia
      ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਮਜੀਠੀਆ ਦੇ ਨਿਸ਼ਾਨੇ 'ਤੇ ਆਮ ਆਦਮੀ ਪਾਰਟੀ
    • vehicles in punjab traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਸ਼ੁਰੂ ਹੋਈ ਕਾਰਵਾਈ, ਧੜਾ-ਧੜ ਹੋ ਰਹੇ ਚਲਾਨ
    • ludhiana dc meeting on lpg supply
      ਪੈਟਰੋਲ-ਡੀਜ਼ਲ ਤੇ LPG ਦੀ ਢੁਕਵੀਂ ਸਪਲਾਈ ਜਾਰੀ, ਜਮ੍ਹਾਂਖੋਰੀ 'ਤੇ ਹੋਵੇਗੀ...
    • plot possession  firing in bathinda
      ਪਲਾਟ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ, ਚੱਲੀਆਂ ਤਾਬੜਤੋੜ...
    • deadbody found in fazilka
      ਸਰਕਾਰੀ ਹਸਪਤਾਲ ਨੇੜੇ ਮਿਲੀ ਲਾਸ਼, ਬੋਅ ਆਉਣ 'ਤੇ ਹੋਇਆ ਖ਼ੁਲਾਸਾ
    • more than 5000 women die of cancer every year in punjab harsimrat badal
      ਪੰਜਾਬ 'ਚ ਹਰ ਸਾਲ 5000 ਤੋਂ ਵੱਧ ਔਰਤਾਂ ਦੀ ਕੈਂਸਰ ਨਾਲ ਮੌਤ: ਹਰਸਿਮਰਤ ਬਾਦਲ
    • snatching in ludhiana
      ਛੋਟੇ ਬੱਚੇ ਨਾਲ ਲੁੱਟ! ਗਲੇ 'ਚੋਂ ਸੋਨੇ ਦੀ ਚੇਨ ਖੋਹ ਕੇ ਭੱਜ ਰਹੇ ਨਸ਼ੇੜੀਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +