Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 07, 2025

    5:19:36 PM

  • d gukesh chance

    ਗੁਕੇਸ਼ ਦੀ ਇਕ ਗ਼ਲਤੀ ਨੇ ਖੋਹ ਲਿਆ 'ਚੈਂਪੀਅਨ' ਬਣਨ...

  • heavy snowfall at sri hemkunt sahib

    ਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰੀ ਬਰਫ਼ਬਾਰੀ, 40...

  • marriage  registration  changed rules

    ਵਿਆਹ ਦੀ ਰਜਿਸਟ੍ਰੇਸ਼ਨ ਦੇ ਬਦਲ ਗਏ ਨਿਯਮ, ਹੁਣ...

  • a girl was getting married in amritsar

    ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਲੇਡੀ ਸਿੰਘ ਕੰਵਲਜੀਤ ਕੌਰ ਮੁੜ੍ਹ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ

MALWA News Punjabi(ਮਾਲਵਾ)

ਲੇਡੀ ਸਿੰਘ ਕੰਵਲਜੀਤ ਕੌਰ ਮੁੜ੍ਹ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ

  • Edited By Shivani Bassan,
  • Updated: 02 Nov, 2024 06:30 PM
Chandigarh
lady singh kanwaljit kaur re elected president of global sikh council
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਰਾਸ਼ਟਰੀ ਪੱਧਰ ਦੀਆਂ 31 ਸਿੱਖ ਸੰਸਥਾਵਾਂ ਦੀ ਗਲੋਬਲ ਕਨਫੈਡਰੇਸ਼ਨ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.), ਵੱਲੋਂ ਆਪਣੀ 11ਵੀਂ ਸਾਲਾਨਾ ਜਨਰਲ ਮੀਟਿੰਗ (ਏ.ਜੀ.ਐਮ.) ਲੰਡਨ, ਯੂ.ਕੇ. ਵਿੱਚ ਆਯੋਜਿਤ ਕੀਤੀ ਗਈ। ਇਸ ਚੋਣ ਮੀਟਿੰਗ ਦੌਰਾਨ ਕੌਂਸਲ ਵਿੱਚ ਨਿਰੰਤਰ ਵਚਨਬੱਧਤਾ ਅਤੇ ਸੁਚੱਜੀ ਅਗਵਾਈ ਨੂੰ ਧਿਆਨ ਵਿੱਚ ਰੱਖਦਿਆਂ ਲੇਡੀ ਸਿੰਘ ਕੰਵਲਜੀਤ ਕੌਰ ਨੂੰ ਸਰਬਸੰਮਤੀ ਨਾਲ ਮੁੜ੍ਹ ਅਗਲੇ ਦੋ ਸਾਲ ਦੇ ਕਾਰਜਕਾਲ ਲਈ ਪ੍ਰਧਾਨ ਵਜੋਂ ਚੁਣਿਆ ਗਿਆ।

ਇਹ ਵੀ ਪੜ੍ਹੋ-  ਸੱਤ ਜਨਮਾਂ ਦਾ ਵਾਅਦਾ ਕਰ ਪਤੀ ਬਣਿਆ ਹੈਵਾਨ, ਕਤਲ ਕਰ ਘਰ 'ਚ ਹੀ ਦੱਬ 'ਤੀ ਪਤਨੀ

ਚੋਣ ਪ੍ਰਕਿਰਿਆ ਨੂੰ ਚਲਾਉਣ ਲਈ ਇੰਡੋਨੇਸ਼ੀਆ ਦੇ ਡਾ: ਕਰਮਿੰਦਰ ਸਿੰਘ ਢਿੱਲੋਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਵਜੋਂ ਨਾਮਜ਼ਦ ਕੀਤਾ ਗਿਆ। ਮੀਟਿੰਗ ਦੌਰਾਨ ਹਰਜੀਤ ਸਿੰਘ ਗਰੇਵਾਲ ਨੂੰ ਸਕੱਤਰ ਅਤੇ ਹਰਸਰਨ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਅਮਰੀਕਾ ਤੋਂ ਪਰਮਜੀਤ ਸਿੰਘ ਬੇਦੀ ਅਤੇ ਭਾਰਤ ਤੋਂ ਰਾਮ ਸਿੰਘ ਰਾਠੌਰ ਨੂੰ ਉਪ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਜੀ.ਐੱਸ.ਸੀ. ਵੱਲੋਂ ਆਪਣੀ ਕਾਰਜਕਾਰੀ ਕਮੇਟੀ ਦੀ ਚੋਣ ਵੀ ਕੀਤੀ ਜਿਸ ਵਿੱਚ ਵੱਖ-ਵੱਖ ਖੇਤਰਾਂ ਦੇ ਪ੍ਰਮੁੱਖ ਨੇਤਾਵਾਂ ਦੀ ਨਿਯੁਕਤੀ ਕੀਤੀ ਗਈ। ਮਲੇਸ਼ੀਆ ਤੋਂ ਜਗੀਰ ਸਿੰਘ, ਬਰਤਾਨੀਆ ਤੋਂ ਸਤਨਾਮ ਸਿੰਘ ਪੂਨੀਆ, ਫਰਾਂਸ ਤੋਂ ਗੁਰਦਿਆਲ ਸਿੰਘ, ਨੇਪਾਲ ਤੋਂ ਕਿਰਨਦੀਪ ਕੌਰ ਸੰਧੂ ਅਤੇ ਆਸਟਰੇਲੀਆ ਤੋਂ ਹਰਬੀਰ ਪਾਲ ਸਿੰਘ ਭਾਟੀਆ ਕਾਰਜਕਾਰਨੀ ਕਮੇਟੀ ਦੇ ਮੈਂਬਰ ਚੁਣੇ ਗਏ। ਲਾਰਡ ਇੰਦਰਜੀਤ ਸਿੰਘ ਸਲਾਹਕਾਰ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਂਦੇ ਹੋਏ ਸੰਸਥਾ ਨੂੰ ਆਪਣਾ ਤਜਰਬਾ ਅਤੇ ਮਾਰਗਦਰਸ਼ਨ ਦਿੰਦੇ ਰਹਿਣਗੇ।

ਇਹ ਵੀ ਪੜ੍ਹੋ- ਪੰਜਾਬ ਦਾ ਇਹ ਜ਼ਿਲ੍ਹਾ ਖ਼ਤਰੇ 'ਚ, ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਤੇ ਵੱਡੇ ਸੰਕੇਤ

ਇੱਕ ਸੰਯੁਕਤ ਆਲਮੀ ਸਿੱਖ ਪਛਾਣ ਨੂੰ ਉਤਸ਼ਾਹਿਤ ਕਰਨ ਲਈ ਕੌਂਸਲ ਦੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ, ਇਸ ਮੀਟਿੰਗ ਦੌਰਾਨ ਅਗਲੇ ਸਾਲਾਂ ਵਿੱਚ ਜੀ.ਐਸ.ਸੀ. ਦੀ ਪਹੁੰਚ ਨੂੰ 30 ਹੋਰ ਦੇਸ਼ਾਂ ਵਿੱਚ ਵਧਾਉਣ ਦਾ ਸੰਕਲਪ ਲਿਆ ਹੈ ਜਿਸ ਨਾਲ ਦੁਨੀਆ ਭਰ ਦੇ ਸਿੱਖਾਂ ਦੀ ਬਿਹਤਰੀ ਲਈ ਕੌਂਸਲ ਵੱਲੋਂ ਕਾਰਜ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸਿੱਖਿਆਵਾਂ ਅਤੇ 1945 ਦੀ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਦੇ ਅਨੁਕੂਲ ਕਦਰਾਂ-ਕੀਮਤਾਂ ਅਤੇ ਨੀਤੀਆਂ ਨੂੰ ਉਤਸ਼ਾਹਿਤ ਕਰਨ, ਪ੍ਰਚਾਰ ਕਰਨ ਅਤੇ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਵਿਸ਼ਵ ਭਰ ਦੀਆਂ ਰਾਸ਼ਟਰੀ ਸਿੱਖ ਸੰਸਥਾਵਾਂ ਦੇ ਗੱਠਜੋੜ ਵਜੋਂ ਜੀ.ਐਸ.ਸੀ. ਦਾ ਗਠਨ ਸਾਲ 2014 ਵਿੱਚ ਆਸਟ੍ਰੇਲੀਆ ਵਿਖੇ ਹੋਈ ਪਹਿਲੀ ਏ.ਜੀ.ਐਮ. ਦੌਰਾਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ-  ਬੁਲੇਟ ਦੇ ਪਟਾਕੇ ਮਾਰਨ ਤੋਂ ਵਧਿਆ ਵਿਵਾਦ, 2 ਦਰਜਨ ਤੋਂ ਵੱਧ ਨੌਜਵਾਨਾਂ ਨੇ ਮਾਰ 'ਤਾ ਬੰਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Lady Singh Kanwaljit Kaur
  • reelected president
  • Global Sikh Council
  • ਲੇਡੀ ਸਿੰਘ ਕੰਵਲਜੀਤ ਕੌਰ
  • ਗਲੋਬਲ ਸਿੱਖ ਕੌਂਸਲ
  • ਮੁੜ ਪ੍ਰਧਾਨ

ਜ਼ਿਲ੍ਹੇ ਦੀਆਂ ਮੰਡੀਆਂ ਵਿਚ 358155 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ : ਡਿਪਟੀ ਕਮਿਸ਼ਨਰ

NEXT STORY

Stories You May Like

  • shiromani committee led by president dhami will meet baba harnam singh today
    ਸ਼੍ਰੋਮਣੀ ਕਮੇਟੀ ਦਾ ਵਫ਼ਦ ਪ੍ਰਧਾਨ ਧਾਮੀ ਦੀ ਅਗਵਾਈ ਹੇਠ ਅੱਜ ਬਾਬਾ ਹਰਨਾਮ ਸਿੰਘ ਨੂੰ ਮਿਲੇਗਾ
  • dr  manmohan singh  s portrait at the central sikh museum
    ਕੇਂਦਰੀ ਸਿੱਖ ਅਜਾਇਬ ਘਰ ’ਚ ਡਾ. ਮਨਮੋਹਨ ਸਿੰਘ ਦੀ ਤਸਵੀਰ : ਸਿੱਖ ਕੌਮ ਗੰਭੀਰਤਾ ਨਾਲ ਵਿਚਾਰ ਕਰੇ
  • 4 accused arrested in akali council murder case
    ਅਕਾਲੀ ਕੌਂਸਲ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ, DGP ਨੇ ਕੀਤਾ ਖੁਲਾਸਾ
  • sgpc president prevented the conflict with great wisdom and tolerance
    SGPC ਪ੍ਰਧਾਨ ਨੇ ਬੜੀ ਸਿਆਣਪ ਤੇ ਸਹਿਨਸ਼ੀਲਤਾ ਨਾਲ ਰੋਕਿਆ ਟਕਰਾਅ, ਸੰਸਾਰ ’ਚ ਚੰਗਾ ਸੁਨੇਹ ਗਿਆ: ਹਰਨਾਮ ਸਿੰਘ
  • niti aayog governing council meeting today  pm modi to chair
    ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਅੱਜ, PM ਮੋਦੀ ਕਰਨਗੇ ਪ੍ਰਧਾਨਗੀ
  • sikh riot victims families
    1984 ਦੇ ਸਿੱਖ ਦੰਗਾ ਪੀੜਤਾਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਨੇ ਵੰਡੇ ਨਿਯੁਕਤੀ ਪੱਤਰ
  • amritsar shut today on call of sikh organizations
    ਸਿੱਖ ਜਥੇਬੰਦੀਆਂ ਦੀ ਕਾਲ 'ਤੇ ਅੱਜ ਅੰਮ੍ਰਿਤਸਰ ਬੰਦ
  • cm mann felicitates students from government schools selected for iit
    IIT 'ਚ ਚੁਣੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ CM ਮਾਨ ਨੇ ਕੀਤਾ ਸਨਮਾਨਿਤ (ਵੀਡੀਓ)
  • the priest set himself on fire in jalandhar
    ਜਲੰਧਰ 'ਚ ਪੁਜਾਰੀ ਦਾ ਰੂਹ ਕੰਬਾਊ ਕਾਂਡ, ਖ਼ੁਦ ਨੂੰ ਲਗਾ ਲਈ ਅੱਗ, ਪਈਆਂ ਭਾਜੜਾਂ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • canada arrest
    ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
  • important news for drivers
    Punjab: ਡਰਾਈਵਿੰਗ ਕਰਨ ਵਾਲੇ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ!
  • illegally constructed showrooms at the behest of raman arora
    ਮੰਡੀ ਦੇ ਲਾਲੇ ਖ਼ਿਲਾਫ਼ FIR ਦੀ ਸਿਫ਼ਾਰਿਸ਼, ਰਮਨ ਅਰੋੜਾ ਦੇ ਕਹਿਣ ’ਤੇ...
  • mann government s big step to save groundwater in punjab
    ਪੰਜਾਬ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਇਹ ਪ੍ਰਾਜੈਕਟ
  • bhagwant mann statement
    ਕਾਂਗਰਸ ਦੀ ਅੰਦਰੂਨੀ ਲੜਾਈ ਖ਼ਤਮ ਨਹੀਂ ਹੋ ਰਹੀ ਤੇ ਭਾਜਪਾ ਮੈਦਾਨ ਤੋਂ ਭੱਜ ਰਹੀ :...
Trending
Ek Nazar
punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

boy dead on road accident

ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤਰ ਦੀ ਦਰਦਨਾਕ ਮੌਤ

pakistan and saudi arabia strategic partnership

ਪਾਕਿਸਤਾਨ ਅਤੇ ਸਾਊਦੀ ਅਰਬ ਰਣਨੀਤਕ ਭਾਈਵਾਲੀ ਵਧਾਉਣ 'ਤੇ ਸਹਿਮਤ

people arrested in us for immigration violations

ਅਮਰੀਕਾ 'ਚ ਇਮੀਗ੍ਰੇਸ਼ਨ ਉਲੰਘਣਾਵਾਂ ਲਈ 44 ਲੋਕ ਗ੍ਰਿਫ਼ਤਾਰ

indian gujarati man deported from us

ਭਾਰਤੀ-ਗੁਜਰਾਤੀ ਵਿਅਕਤੀ ਅਮਰੀਕਾ ਤੋਂ ਹੋਵੇਗਾ ਡਿਪੋਰਟ

trump to build new ballroom

ਟਰੰਪ ਬਣਾਉਣ ਜਾ ਰਹੇ ਨਵਾਂ ballroom, ਫੰਡ ਦੇਣ ਦਾ ਕੀਤਾ ਐਲਾਨ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

musk threat nasa with only one option

Musk ਦੀ ਡਰੈਗਨ ਕੈਪਸੂਲ ਵਾਪਸ ਲੈਣ ਦੀ ਧਮਕੀ ਮਗਰੋਂ ਨਾਸਾ ਕੋਲ ਸਿਰਫ਼ ਇੱਕ ਵਿਕਲਪ

red cross office  niger

ਰੈੱਡ ਕਰਾਸ ਨੇ ਨਾਈਜਰ 'ਚ ਦਫ਼ਤਰ ਬੰਦ ਕਰਨ ਦਾ ਕੀਤਾ ਐਲਾਨ

direct flights restored after 12 years

ਯਾਤਰੀਆਂ ਲਈ ਖੁਸ਼ਖ਼ਬਰੀ, 12 ਸਾਲਾਂ ਬਾਅਦ ਸਿੱਧੀਆਂ ਉਡਾਣਾਂ ਮੁੜ ਸ਼ੁਰੂ

sri lanka india discusses enhancing maritime security

ਸ਼੍ਰੀਲੰਕਾ-ਭਾਰਤ ਵਿਚਾਲੇ ਸਮੁੰਦਰੀ ਸੁਰੱਖਿਆ ਵਧਾਉਣ 'ਤੇ ਚਰਚਾ

first hindu school open in australia

ਆਸਟ੍ਰੇਲੀਆ 'ਚ ਖੁੱਲ੍ਹੇਗਾ ਪਹਿਲਾ 'ਹਿੰਦੂ ਸਕੂਲ', ਮਿਲੀ 73 ਕਰੋੜ ਰੁਪਏ ਦੀ ਗ੍ਰਾਂਟ

surprising revelations about mla raman arora

MLA ਰਮਨ ਅਰੋੜਾ ਬਾਰੇ ਖੁੱਲ੍ਹ ਰਹੀਆਂ ਹੈਰਾਨੀਜਨਕ ਪਰਤਾਂ, ਦੁਕਾਨਾਂ ਦਾ ਸੌਦਾ ਕਰਕੇ...

high voltage drama between police and women in jalandhar s bmc chowk

ਜਲੰਧਰ ਦੇ BMC ਚੌਂਕ 'ਚ ਪੁਲਸ ਤੇ ਔਰਤ ਵਿਚਾਲੇ ਹੋਇਆ ਹਾਈਵੋਲਟੇਜ਼ ਡਰਾਮਾ

british sikh mps demand independent investigation

ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਵੱਲੋਂ 'ਘੱਲੂਘਾਰੇ' 'ਚ ਬ੍ਰਿਟੇਨ ਦੀ ਭੂਮਿਕਾ ਦੀ...

harvard foreign students ban us judge

ਅਮਰੀਕੀ ਜੱਜ ਨੇ ਵਿਦੇਸ਼ੀ ਵਿਦਿਆਰਥੀਆਂ 'ਤੇ ਟਰੰਪ ਦੀ ਹਾਲੀਆ ਪਾਬੰਦੀ 'ਤੇ ਲਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਮਾਲਵਾ ਦੀਆਂ ਖਬਰਾਂ
    • central government punjab project
      ਪੰਜਾਬ ਲਈ ਖੁਸ਼ਖ਼ਬਰੀ, ਕੇਂਦਰ ਸਰਕਾਰ ਨੇ ਵੱਡਾ ਪ੍ਰੋਜੈਕਟ ਕੀਤਾ ਪ੍ਰਵਾਨ, ਲੱਗਣਗੀਆਂ...
    • agniveer training camp
      ਅਗਨੀਵੀਰ ਭਰਤੀ ਦੇ ਚਾਹਵਾਨਾਂ ਲਈ ਬੇਹੱਦ ਅਹਿਮ ਖ਼ਬਰ
    • punjab mother son
      ਪੰਜਾਬ: ਮਾਂ ਦੀ ਗੋਦ 'ਚ ਪਲਣ ਵਾਲੇ ਪੁੱਤ ਨੇ ਹੀ ਚੁੰਨੀ ਨਾਲ ਗਲਾ ਘੁੱਟ ਕੇ...
    • get tourist visa for favorite country
      GTB ਵੱਲੋਂ ਸਿਰਫ਼ 9999 ਰੁਪਏ 'ਚ ਪਾਓ ਆਪਣੇ ਪਸੰਦੀਦਾ ਦੇਸ਼ ਦਾ Tourist visa
    • akali dal  land acquisition  helpline number
      ਅਕਾਲੀ ਦਲ ਵੱਲੋਂ ਜ਼ਮੀਨ ਐਕਵਾਇਰ ਦੇ ਇਤਰਾਜ਼ ਫਾਰਮ ਭਰਨ ਸਬੰਧੀ ਹੈਲਪਲਾਈਨ ਨੰਬਰ...
    • vehicle punjab challan
      ਪੰਜਾਬ "ਚ ਇਨ੍ਹਾਂ ਵਾਹਨ ਚਾਲਕਾਂ ਦੀ ਆ ਗਈ ਸ਼ਾਮਤ, ਵੱਡੇ ਪੱਧਰ 'ਤੇ ਸ਼ੁਰੂ ਹੋਈ...
    • theft case
      ਸਰਕਾਰੀ ਕੁਆਰਟਰਾਂ ਤੋਂ 45 ਸੋਲਰ ਪੈਨਲ ਤੇ 18 ਇਨਵਰਟਰ ਚੋਰੀ
    • new to be implemented in punjab from july
      ਪੰਜਾਬ 'ਚ ਜੁਲਾਈ ਤੋਂ ਲਾਗੂ ਹੋਣ ਜਾ ਰਿਹਾ ਨਵਾਂ ਸਿਸਟਮ! ਸਰਕਾਰ ਨੇ ਟ੍ਰਾਇਲ ਕੀਤਾ...
    • fir case
      ਨਵਜੰਮਿਆ ਬੱਚਾ ਵੇਚਣ ’ਤੇ ਮਾਂ-ਪਿਓ ਅਤੇ ਖਰੀਦਣ ਵਾਲੇ ਜੋੜੇ ਖ਼ਿਲਾਫ਼ ਮਾਮਲਾ ਦਰਜ
    • loot incident in fazilka
      ਫਾਜ਼ਿਲਕਾ 'ਚ ਲੁਟੇਰੇ ਬਿਨਾਂ ਖ਼ੌਫ਼ ਦੇ ਰਹੇ ਵਾਰਦਾਤਾਂ ਨੂੰ ਅੰਜਾਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +