Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    3:27:30 PM

  • passion for running remains alive even at 72 mohan singh wins two medals

    ਹੌਂਸਲੇ ਨੂੰ ਸਲਾਮ! 72 ਸਾਲ ਦੀ ਉਮਰ 'ਚ ਵੀ ਦੌੜ ਦਾ...

  • threat to blow up ludhiana court with a bomb

    ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ!...

  • pm narendra modi brics summit 2026

    ਬ੍ਰਿਕਸ ਸੰਮੇਲਨ ਸ਼ੁਰੂ ; ਭਾਰਤ ਮੰਡਪਮ ਪੁੱਜੇ ਗਲੋਬਲ...

  • nagar kirtan organized from gurdwara sri ramsar sahib

    ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਝੋਨੇ ਦਾ ਸੀਜ਼ਨ ਸ਼ੁਰੂ ਹੋਣ 'ਤੇ PSPCL ਨੂੰ ਦੇਣਾ ਪਵੇਗਾ ਲਿਟਮਸ ਟੈਸਟ

MALWA News Punjabi(ਮਾਲਵਾ)

ਝੋਨੇ ਦਾ ਸੀਜ਼ਨ ਸ਼ੁਰੂ ਹੋਣ 'ਤੇ PSPCL ਨੂੰ ਦੇਣਾ ਪਵੇਗਾ ਲਿਟਮਸ ਟੈਸਟ

  • Edited By Anuradha,
  • Updated: 13 Jun, 2022 06:27 PM
Patiala
litmus test for pspcl as paddy season commences
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ : ਸ਼ੁੱਕਰਵਾਰ ਨੂੰ ਝੋਨੇ ਦੀ ਲਵਾਈ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਦੇ ਨਾਲ ਪੰਜਾਬ 'ਚ ਬਿਜਲੀ ਦੀ ਮੰਗ 'ਚ 1 ਹਜ਼ਾਰ ਮੈਗਾਵਾਟ ਦਾ ਵਾਧਾ ਹੋਇਆ ਹੈ। ਜਿਸ ਦੇ ਨਾਲ ਵੱਧ ਤੋਂ ਵੱਧ ਬਿਜਲੀ ਦੀ ਮੰਗ ਕਰੀਬ 11 ਹਜ਼ਾਰ ਮੈਗਾਵਾਟ ਤੱਕ ਪਹੁੰਚ ਗਈ ਹੈ। ਸੂਬੇ 'ਚ ਬਿਜਲੀ ਦੀ ਸਪਲਾਈ 2,413 ਲੱਖ ਯੂਨਿਟ ਰਹੀ ਹੈ , ਜੋ ਕਿ ਝੋਨੇ ਦੇ ਸ਼ੁਰੂਆਤੀ ਸੀਜ਼ਨ ਤੋਂ 75 ਲੱਖ ਯੂਨਿਟ ਵਧ ਹੈ। ਪੀ.ਐੱਸ.ਪੀ.ਸੀ.ਐੱਲ. ਪਹਿਲਾਂ ਹੀ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਹੁਣ ਲਿਟਮਸ ਟੈਸਟ ਤੋਂ ਵੀ ਨਿਕਲਣ ਪਵੇਗਾ। ਪੀ.ਐੱਸ.ਪੀ.ਸੀ.ਐੱਲ ਦੇ ਇਕ ਅਧਿਕਾਰੀ ਨੇ ਕਿਹਾ ਇਸ ਸਾਲ ਬਿਜਲੀ ਦੀ ਮੰਗ ਅਤੇ ਸਪਲਾਈ ਪਿਛਲੇ ਸਾਲ ਨਾਲੋਂ 200 ਲੱਖ ਯੂਨਿਟ ਵੱਧ ਹੈ। ਪਿਛਲੇ ਸਾਲ 11 ਜੂਨ ਨੂੰ ਬਿਜਲੀ ਦੀ ਸਪਲਾਈ 2,202 ਲੱਖ ਯੂਨਿਟ ਸੀ। 

ਇਹ ਵੀ ਪੜ੍ਹੋ- ਪਟਿਆਲਾ-ਰਾਜਪੁਰਾ ਬਾਈਪਾਸ ’ਤੇ ਮਿਲੀ ਖੂਨ ਨਾਲ ਲਿਬੜੀ ਆਲਟੋ ਕਾਰ, ਫੈਲੀ ਦਹਿਸ਼ਤ

ਆਲ ਇੰਡੀਆ ਪਾਵਰ ਇੰਜੀਨੀਅਰਜ਼ ਫੈਡਰੇਸ਼ਨ ਦੇ ਬੁਲਾਰੇ ਵੀ.ਕੇ.ਗੁਪਤਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਨਿਰਦੇਸ਼ਾਂ ਦੇ ਮੁਤਾਬਰ ਪੀ.ਐੱਸ.ਪੀ.ਸੀ.ਐੱਲ. ਪੜਾਅਵਾਰ ਦੇ ਹਿਸਾਬ ਨਾਲ ਬਿਜਲੀ ਦੀ ਸਪਲਾਈ ਕਰ ਰਿਹਾ ਹੈ, ਜਿਸ ਨਾਲ ਝੋਨੇ ਦੇ ਸ਼ੁਰੂਆਤੀ ਸੀਜ਼ਨ 'ਚ ਲੋਡ ਵਿਚ ਵਾਧੇ ਨੂੰ ਕੰਟਰੋਲ ਕਰਨ 'ਚ ਸਹਾਇਤਾ ਮਿਲੇਗੀ। ਜਾਣਕਾਰੀ ਮੁਤਾਬਕ ਮਾਝਾ, ਦੁਆਬਾ, ਰੋਪੜ ਅਤੇ ਮੋਹਾਲੀ 'ਚ ਝੋਨੇ ਲਈ  8 ਘੰਟੇ ਲਈ ਬਿਜਲੀ ਦੀ ਸਪਲਾਈ 14 ਜੂਨ ਤੋਂ ਸ਼ੁਰੂ ਹੋਵੇਗੀ, ਜਦਕਿ ਬਾਕੀ ਸੂਬਿਆ 'ਚ ਇਹ 17 ਜੂਨ ਨੂੰ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕਾਫ਼ੀ ਕੁਝ ਬਾਰਿਸ਼ 'ਤੇ ਵੀ ਨਿਰਭਰ ਕਰਦਾ ਹੈ।

ਇਹ ਵੀ ਪੜ੍ਹੋ- ਮਾਮਲਾ ਗੁਰਪੰਤ ਪੰਨੂ ਵਲੋਂ ਰੇਲਵੇ ਕਲਿੱਪਾਂ ਨੂੰ ਕੱਢਣ ਦੀ ਜ਼ਿੰਮੇਵਾਰੀ ਲੈਣ ਦਾ: 3 ਗ੍ਰਿਫ਼ਤਾਰ

ਜਾਣਕਾਰੀ ਮੁਤਾਬਕ ਝੋਨੇ ਦੀ ਅਗੇਤੀ ਬਿਜਾਈ ਨਾਲ ਮਿੱਟੀ 'ਤੇ ਵਾਧੂ ਦਬਾਅ ਪੈਂਦਾ ਹੈ ਅਤੇ ਜ਼ਮੀਨ ਹੇਠਲੇ ਪਾਣੀ ਦੀ ਬਹੁਤ ਜ਼ਿਆਦਾ ਖ਼ਪਤ ਹੁੰਦੀ ਹੈ। ਸੂਬੇ ਦੇ 108 ਬਲਾਕ ਝੋਨੇ ਦੀ ਕਾਸ਼ਤ ਹੇਠ ਵੱਧ ਰਹੇ ਰਕਬੇ ਕਾਰਨ “ਡਾਰਕ ਜ਼ੋਨ” (ਜਿੱਥੇ ਪਾਣੀ ਦਾ ਪੱਧਰ ਬਹੁਤ ਘੱਟ ਗਿਆ ਹੈ) ਅਧੀਨ ਹਨ।ਮਾਹਿਰਾਂ ਦੀ ਰਿਪੋਰਟ ਮੁਤਾਬਕ ਕਿਹਾ ਗਿਆ ਹੈ ਕਿ ਇਕ ਟਿਊਬਵੈੱਲ,  ਇਕ ਹਫ਼ਤੇ 'ਚ ਔਸਤਨ ਅੱਠ ਘੰਟੇ ਬਿਜਲੀ ਸਪਲਾਈ ਦੇ ਨਾਲ 30.24 ਲੱਖ ਲੀਟਰ ਪਾਣੀ ਕੱਢਦਾ ਹੈ।

ਪੀ.ਐੱਸ.ਪੀ.ਸੀ.ਐੱਲ ਦੇ ਇਕ ਅਧਿਕਾਰੀ ਨੇ ਕਿਹਾ ਕਿ ਬਿਜਲੀ ਦੀ ਮੰਗ ਪਿਛਲੇ ਸਾਲ ਦੇ 15,000 ਮੈਗਾਵਾਟ ਦੇ ਮੁਕਾਬਲੇ 16,000 ਮੈਗਾਵਾਟ ਨੂੰ ਪਾਰ ਕਰ ਸਕਦੀ ਹੈ। ਦੇਰੀ ਨਾਲ ਬਾਰਸ਼ ਹੋਣ ਦੀ ਸੂਰਤ ਵਿਚ ਬਿਜਲੀ ਦੇ ਸੰਕਟ ਦੀ ਸੰਭਾਵਨਾ ਹੈ। ਹਾਲਾਂਕਿ ਅਸੀਂ ਆਪਣੀ ਬਿਜਲੀ ਸਪਲਾਈ ਨੂੰ ਪੂਰਾ ਕਰਨ ਲਈ ਵਧੇਰੇ ਬਿਜਲੀ ਦਾ ਪ੍ਰਬੰਧ ਕਰਨ ਦੇ ਇਸ ਮਾਮਲੇ ਵਿਚ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • PSPCL
  • Litmus test
  • paddy season
  • Power supply
  • ਪੀਐੱਸਪੀਸੀਐੱਲ
  • ਲਿਟਮਸ ਟੈਸਟ
  • ਝੋਨੇ ਦਾ ਸੀਜ਼ਨ
  • ਬਿਜਲੀ ਸਪਲਾਈ

ਜੇਲ੍ਹ ਅੰਦਰ ਸੁੱਟੇ ਪੈਕੇਟਾਂ ’ਚੋਂ 2 ਮੋਬਾਈਲ ਫ਼ੋਨ ਬਰਾਮਦ

NEXT STORY

Stories You May Like

  • sandeepa dhar begins shooting for  asur season 3
    ਸੰਦੀਪਾ ਧਰ ਨੇ 'ਅਸੁਰ ਸੀਜ਼ਨ 3' ਦੀ ਸ਼ੂਟਿੰਗ ਕੀਤੀ ਸ਼ੁਰੂ
  • electricity cut power cut pspcl
    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ ਫ਼ੈਸਲਾ
  • new rules for tenants and landlords implemented in chandigarh
    ਚੰਡੀਗੜ੍ਹ 'ਚ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਨਵੇਂ ਨਿਯਮ ਲਾਗੂ, 15 ਦਿਨਾਂ 'ਚ ਦੇਣਾ ਪਵੇਗਾ ਜਵਾਬ
  • amazon india will provide employment to 1 60 000 people
    ਐਮਾਜ਼ੋਨ ਇੰਡੀਆ ਤਿਉਹਾਰੀ ਸੀਜ਼ਨ ਤੋਂ ਪਹਿਲਾਂ 1,60,000 ਲੋਕਾਂ ਨੂੰ ਦੇਵੇਗਾ ਰੋਜ਼ਗਾਰ
  • trump furious over us army intelligence leak
    US Army ਦੀ ਗੁਪਤ ਜਾਣਕਾਰੀ ਲੀਕ ਹੋਣ 'ਤੇ ਭੜਕੇ ਟਰੰਪ, ਪੈਂਟਾਗਨ ਦੇ 50 ਅਧਿਕਾਰੀਆਂ ਦਾ ਹੋਇਆ ਪੌਲੀਗ੍ਰਾਫ ਟੈਸਟ
  • trump  s big action
    ਟਰੰਪ ਦਾ ਵੱਡਾ ਐਕਸ਼ਨ: 125 ਕਰੋੜ ਦੇ ਬਜਟ ਨਾਲ ਵੋਟਰ ਸੂਚੀਆਂ ਦੀ ਜਾਂਚ ਸ਼ੁਰੂ, ਭਾਰਤੀ ਮੂਲ ਦੇ ਲੋਕਾਂ 'ਤੇ ਪਵੇਗਾ ਅਸਰ
  • relief for passengers during the festive season
    ਤਿਉਹਾਰੀ ਸੀਜ਼ਨ ’ਚ ਯਾਤਰੀਆਂ ਨੂੰ ਰਾਹਤ, ਚੰਡੀਗੜ੍ਹ ਤੋਂ ਦੋ ਫੈਸਟੀਵਲ ਸਪੈਸ਼ਲ ਰੇਲਗੱਡੀਆਂ ਚੱਲਣਗੀਆਂ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ ਫੋਰਸ ਕੀਤੀ ਤਾਇਨਾਤ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
Trending
Ek Nazar
rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • death case
      ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
    • arrested case
      ਸੈਕਟਰ-49 ’ਚ ਗੋਲੀ ਚਲਾਉਣ ਵਾਲੇ ਦੋ ਹਮਲਾਵਰ ਗ੍ਰਿਫ਼ਤਾਰ
    • punjabi social media influencer manjit kaur
      ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ
    • it will rain for the next 3 days
      ਅਗਲੇ 3 ਦਿਨ ਪਵੇਗਾ ਮੀਂਹ! ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਆਈ ਤਾਜ਼ਾ ਅਪਡੇਟ
    • municipal corporation office
      19, 20, 26 ਤੇ 27 ਸਤੰਬਰ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹਾ ਰਹੇਗਾ ਨਗਰ ਨਿਗਮ...
    • body of young man recovered from field near canal
      ਨਹਿਰ ਨੇੜਿਓਂ ਖੇਤ 'ਚੋਂ ਨੌਜਵਾਨ ਦੀ ਲਾਸ਼ ਬਰਾਮਦ, ਬੇਰਹਿਮੀ ਨਾਲ ਕੀਤਾ ਗਿਆ ਕਤਲ
    • halwara airport passengers flight cancellation
      ਛੇ ਦਿਨਾਂ ’ਚ ਤੀਜੀ ਵਾਰ ਹਲਵਾਰਾ-ਦਿੱਲੀ ਹਵਾਈ ਸੇਵਾ ਰੱਦ, 102 ਯਾਤਰੀ ਖੱਜਲ-ਖੁਆਰ
    • major promotions in punjab police
      ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਤਰੱਕੀਆਂ, 70 ਇੰਸਪੈਕਟਰਾਂ ਨੂੰ ਬਣਾਇਆ ਗਿਆ ਡੀ....
    • punjab police amritpal singh
      ਪੰਜਾਬ ਲਿਆਂਦਾ ਗਿਆ ਅੰਮ੍ਰਿਤਪਾਲ, ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਸ ਨੇ ਕੀਤੀ...
    • delhi police  faridkot  raid  youth  arrested  gurpatwant singh pannu
      ਦਿੱਲੀ ਪੁਲਸ ਦੀ ਫਰੀਦਕੋਟ 'ਚ ਰੇਡ, 3 ਨੌਜਵਾਨ ਗ੍ਰਿਫ਼ਤਾਰ, ਪੰਨੂ ਨਾਲ ਜੁੜੇ ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +