Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    10:45:23 AM

  • psg fans

    PSG ਦੇ ਚੈਂਪੀਅਨ ਬਣਦਿਆਂ ਹੀ ਸੜਨ ਲੱਗਾ ਪੈਰਿਸ !...

  • indian student in america

    ਅਮਰੀਕਾ 'ਚ ਪੜ੍ਹਨ ਗਏ ਭਾਰਤੀ ਵਿਦਿਆਰਥੀ ਨਾਲ ਵਾਪਰਿਆ...

  • narendra modi  mann ki baat  petrol diesel  big announcement

    ਅੱਜ 'ਮਨ ਕੀ ਬਾਤ' ਕਰਨਗੇ PM ਮੋਦੀ !...

  • american drone shot down

    ਜੰਗਬੰਦੀ ਖ਼ਤਮ, ਫੌਜੀ ਕਾਰਵਾਈ ਸ਼ੁਰੂ ਹੋਣ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਲਾਕਡਾਊਨ ਦੌਰਾਨ  ਵੱਖ-ਵੱਖ ਮਾਮਲਿਆਂ ਤਹਿਤ ਉਲੰਘਣਾ ਕਰਨ ਵਾਲੇ 934 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

MALWA News Punjabi(ਮਾਲਵਾ)

ਲਾਕਡਾਊਨ ਦੌਰਾਨ  ਵੱਖ-ਵੱਖ ਮਾਮਲਿਆਂ ਤਹਿਤ ਉਲੰਘਣਾ ਕਰਨ ਵਾਲੇ 934 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

  • Updated: 22 May, 2020 06:02 PM
Sangrur
lockdown  arrest  violation  sangrur
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਸਿੰਗਲਾ): ਜ਼ਿਲ੍ਹੇ 'ਚ ਅਮਨ-ਅਮਾਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪੁਲਸ ਵਿਭਾਗ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਸਦਕਾ ਸੰਗਰੂਰ 'ਚ ਕੋਵਿਡ-19 ਦੇ 91 ਕੇਸ ਪਾਜ਼ੇਟਿਵ ਆਉਣ ਤੋਂ ਬਾਅਦ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੰਦੇ ਹੋਏ ਇਸ ਨੂੰ ਵਿਆਪਕ ਪੱਧਰ 'ਤੇ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਅਤੇ ਲੌਕਡਾਊਨ ਨੂੰ ਸਫ਼ਲਤਾ ਨਾਲ ਲਾਗੂ ਕਰਨ ਵਿੱਚ ਕਾਮਯਾਬੀ ਹਾਸਲ ਹੋਈ ਹੈ। ਇਨ੍ਹਾਂ ਉਪਰਾਲਿਆਂ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਕੋਵਿਡ-19 ਲਾਗ ਦੀ ਬੀਮਾਰੀ ਹੈ ਜੋ ਇਸ ਨਾਲ ਪਾਜ਼ੇਟਿਵ ਵਿਅਕਤੀ ਦੇ ਸੰਪਰਕ 'ਚ ਆਉਣ ਨਾਲ ਫੈਲਦੀ ਹੈ ਤੇ ਇਸਨੂੰ ਫੈਲਣ ਤੋਂ ਰੋਕਣ ਲਈ ਕੋਰੋਨਾ ਵਾਇਰਸ ਦੀ ਲੜੀ ਤੋੜਨ ਦੀ ਸਖਤ ਲੋੜ ਸੀ। ਉਨ੍ਹਾਂ ਦੱਸਿਆ ਕਿ ਜ਼ਿਲਾ ਪੁਲਸ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਂਦਿਆਂ ਕੋਵਿਡ-19 ਦੇ ਖਤਰੇ ਨੂੰ ਘਟਾਇਆ ਗਿਆ ਹੈ।

ਐੱਸ.ਐੱਸ.ਪੀ. ਨੇ ਦੱਸਿਆ ਕਿ 23 ਮਾਰਚ 2020 ਤੋਂ ਲੈ ਕੇ ਅੱਜ ਤੱਕ ਸੰਗਰੂਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਾਗੂ ਕੀਤੇ ਕਰਫਿਊ ਜਾਂ ਲਾਕਡਾਊਨ ਦੌਰਾਨ ਉਲੰਘਣਾ ਦੇ ਵੱਖ-ਵੱਖ ਮਾਮਲਿਆਂ 'ਚ 649 ਐੱਫ.ਆਈ.ਆਰ. ਦਰਜ ਕਰਕੇ 934 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬਿਨਾਂ ਮਨਜ਼ੂਰੀ ਤੋਂ ਸੜਕਾਂ 'ਤੇ ਘੁੰਮਣ ਵਾਲੇ 865 ਵਹੀਕਲ ਇਪਾਉਂਡ ਵੀ ਕੀਤੇ ਗਏ ਹਨ ਅਤੇ ਹੁੱਲੜਬਾਜ਼ੀ ਰੋਕਣ ਲਈ ਨਾਕਿਆਂ ਦੀ ਗਿਣਤੀ ਵੀ ਆਮ ਨਾਲੋਂ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨਾ ਜ਼ਰੂਰੀ ਹੈ ਅਤੇ ਇਹ ਹਦਾਇਤਾਂ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹੀ ਜਾਰੀ ਕੀਤੀਆਂ ਗਈਆਂ ਹਨ।

ਡਾ. ਸੰਦੀਪ ਗਰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮੇਂ-ਸਮੇਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਕੋਵਿਡ-19 ਵਿਰੁੱਧ ਚੱਲ ਰਹੀ ਇਸ ਜੰਗ ਦੌਰਾਨ ਸਾਡੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ। ਉਨ੍ਹਾਂ ਘਰਾਂ 'ਚ ਕਵਾਰਨਟੀਨ ਕੀਤੇ ਲੋਕਾਂ ਨੂੰ ਹਦਾਇਤ ਕੀਤੀ ਕਿ ਉਹ ਦੂਜਿਆਂ ਦੇ ਸੰਪਰਕ 'ਚ ਆਉਣ ਤੋਂ ਗੁਰੇਜ਼ ਕਰਨ ਅਤੇ ਸਿਹਤਮੰਦ ਸਮਾਜ ਰੱਖਣ 'ਚ ਆਪਣਾ ਯੋਗਦਾਨ ਤਨਦੇਹੀ ਨਾਲ ਪਾਉਣ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕਵਾਰਨਟੀਨ ਕੀਤੇ ਗਏ ਵਿਅਕਤੀ ਜਾਂ ਉਸਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਨਾ ਜਾਣ ਕਿਉਂਕਿ ਇੱਕ ਛੋਟੀ ਜਿਹੀ ਗਲਤੀ ਪੂਰੇ ਜ਼ਿਲ੍ਹੇ 'ਚ ਕੋਰੋਨਾਵਾਇਰਸ ਦੇ ਖ਼ਤਰੇ ਨੂੰ ਮੁੜ ਫੈਲਾਅ ਸਕਦੀ ਹੈ।ਐਸ.ਐਸ.ਪੀ. ਨੇ ਦੱਸਿਆ ਕਿ ਕਰਫ਼ਿਊ ਅਤੇ ਲੌਕਡਾਊਨ ਦੌਰਾਨ ਜ਼ਿਲ੍ਹੇ ਪੁਲਿਸ ਵੱਲੋਂ ਆਪਣੀ ਡਿਊਟੀ ਦੇ ਨਾਲ-ਨਾਲ ਸਮਾਜ ਸੇਵਾ 'ਚ ਵੀ ਹਿੱਸਾ ਪਾਇਆ ਗਿਆ ਹੈ ਅਤੇ ਲੋੜਵੰਦਾਂ ਤੱਕ ਜ਼ਰੂਰੀ ਵਸਤਾਂ ਦੀ ਪਹੁੰਚ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕੰਟਰੋਲ ਰੂਮ ਦੇ ਨਾਲ-ਨਾਲ ਐਮਰਜੈਂਸੀ ਸਰਵਿਸਿਜ਼ ਐਪ, 'ਪੇਸਾ ਪੰਜਾਬ ਐਪ' ਰਾਹੀਂ ਵੀ ਅਨੇਕਾਂ ਲੋੜਵੰਦਾਂ ਦੀ ਮਦਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਤੋਂ ਇਲਾਵਾ ਫਰੰਟਲਾਈਨ 'ਤੇ ਤੈਨਾਤ ਸਟਾਫ਼ ਦਾ ਵੀ ਪੂਰਾ ਖ਼ਿਆਲ ਰੱਖਿਆ ਜਾ ਰਿਹਾ ਹੈ ਤੇ ਉਨ੍ਹਾਂ ਦੀ ਹਰ ਪੱਖੋਂ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ।

  • Lockdown
  • Arrest
  • Violation
  • Sangrur
  • ਲਾਕਡਾਊਨ
  • ਗ੍ਰਿਫਤਾਰ
  • ਉਲੰਘਣਾ
  • ਸੰਗਰੂਰ

ਮਾਨਸਾ ਵਾਸੀਆਂ ਲਈ ਰਾਹਤ ਭਰੀ ਖਬਰ: 10 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੁੱਜੇ ਘਰ

NEXT STORY

Stories You May Like

  • big decision to overcome power crisis
    ਬਿਜਲੀ ਸੰਕਟ ਨੂੰ ਦੂਰ ਕਰਨ ਲਈ ਵੱਡਾ ਫੈਸਲਾ; UP ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ 44 ਇੰਜੀਨੀਅਰ ਕੀਤੇ ਤਾਇਨਾਤ
  • indian markets can absorb shocks amid west asia crisis
    ਭਾਰਤੀ ਸ਼ੇਅਰ ਬਾਜ਼ਾਰ ਵੱਖ-ਵੱਖ ਝਟਕਿਆਂ ਨੂੰ ਝੱਲਣ ਵਿਚ ਸਮਰੱਥ : ਸੇਬੀ ਚੇਅਰਮੈਨ
  • carney warns alberta separation push could be  dangerous bluff
    ਕਾਰਨੀ ਨੇ ਅਲਬਰਟਾ ਦੇ ਵੱਖ ਹੋਣ ਵਾਲੇ ਰੈਫਰੈਂਡਮ ਨੂੰ ਦੱਸਿਆ ‘Dangerous Bluff’, ਦਿੱਤੀ ਚਿਤਾਵਨੀ
  • french open from sunday  sinner and djokovic in different halves
    ਫ੍ਰੈਂਚ ਓਪਨ ਐਤਵਾਰ ਤੋਂ; ਸਿਨਰ ਅਤੇ ਜੋਕੋਵਿਚ ਵੱਖ-ਵੱਖ ਹਾਫ ਵਿੱਚ, ਅਲਕਾਰਾਜ਼ ਸੱਟ ਕਾਰਨ ਬਾਹਰ
  • four people including a b tech student died in different road accidents in noida
    ਨੋਇਡਾ 'ਚ ਵੱਖ-ਵੱਖ ਸੜਕ ਹਾਦਸਿਆਂ 'ਚ ਬੀ-ਟੈਕ ਵਿਦਿਆਰਥੀ ਸਮੇਤ ਚਾਰ ਲੋਕਾਂ ਦੀ ਮੌਤ
  • several named in the case of snatching papers and assault
    ਪਾਤੜਾਂ ਪੁਲਸ ਵੱਲੋਂ ਦੋ ਵੱਖ-ਵੱਖ ਮੁਕੱਦਮੇ ਦਰਜ, ਕਾਗਜ਼ ਖੋਹਣ ਅਤੇ ਕੁੱਟਮਾਰ ਦੇ ਮਾਮਲੇ 'ਚ ਕਈ ਨਾਮਜ਼ਦ
  • civil surgeon pathankot awareness and free testing camps
    ਸਿਹਤ ਵਿਭਾਗ ਦੀ ਵੱਡੀ ਮੁਹਿੰਮ: ਹੁਣ ਪਠਾਨਕੋਟ 'ਚ ਵੱਖ-ਵੱਖ ਥਾਵਾਂ 'ਤੇ ਹੋਵੇਗੀ ਹੈਪੇਟਾਈਟਿਸ ਬੀ ਤੇ ਸੀ ਦੀ ਮੁਫ਼ਤ ਜਾਂਚ
  • 3 arrested for entering house and assaulting during elections
    ਚੋਣਾਂ ਦੌਰਾਨ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲੇ 3 ਗ੍ਰਿਫ਼ਤਾਰ
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
Trending
Ek Nazar
sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • bodies of elderly couple found in ludhiana
      ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ
    • yograj singh speaks on the web series controversy
      "ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...
    • storm wreaks havoc in punjab
      ਪੰਜਾਬ 'ਚ ਤੂਫ਼ਾਨ ਨੇ ਮਚਾਈ ਤਬਾਹੀ, ਘਰਾਂ 'ਤੇ ਅਚਾਨਕ ਡਿੱਗਿਆ ਉੱਚਾ ਟਾਵਰ, ਲੋਕਾਂ...
    • fire breaks out in house in kailash nagar  fazilka
      ਫਾਜ਼ਿਲਕਾ ਦੇ ਕੈਲਾਸ਼ ਨਗਰ ’ਚ ਘਰ ’ਚ ਲੱਗੀ ਅੱਗ
    • deadbody of a person found in a vacant plot in moga
      ਮੋਗਾ ਵਿਖੇ ਖਾਲੀ ਪਲਾਟ 'ਚੋਂ ਮਿਲੀ ਵਿਅਕਤੀ ਦੀ ਲਾਸ਼, ਹੱਥ ਵਿਚ ਮਿਲਿਆ ਜ਼ਹਿਰੀਲਾ...
    • barnala election results  unique record  bjp  s victory
      ਬਰਨਾਲਾ ਚੋਣ ਨਤੀਜੇ : ਭਾਜਪਾ ਦੇ ਨਾਮ ਰਿਹਾ ਅਨੋਖਾ ਰਿਕਾਰਡ
    • demand for re election at these booths in mohali
      ਮੋਹਾਲੀ ਦੇ ਇਨ੍ਹਾਂ ਬੂਥਾਂ 'ਤੇ ਮੁੜ ਚੋਣਾਂ ਕਰਵਾਉਣ ਦੀ ਮੰਗ, ਬਲਬੀਰ ਸਿੱਧੂ ਨੇ...
    • mohali  voter lists  correction  new schedule
      ਮੋਹਾਲੀ 'ਚ ਵੋਟਰ ਸੂਚੀਆਂ ਦੀ ਸੁਧਾਈ ਲਈ ਨਵਾਂ ਸ਼ਡਿਊਲ ਜਾਰੀ, ਚੋਣ ਕਮਿਸ਼ਨ ਨੇ...
    • punjab dgp reaches asi joga singh s house
      ASI ਜੋਗਾ ਸਿੰਘ ਦੇ ਘਰ ਪੁੱਜੇ ਪੰਜਾਬ ਦੇ ਡੀ. ਜੀ. ਪੀ., ਪਰਿਵਾਰ ਨੂੰ ਦਿੱਤਾ ਹਰ...
    • the scary face of online gaming
      ਆਨਲਾਈਨ ਗੇਮਿੰਗ ਦਾ ਖ਼ੌਫ਼ਨਾਕ ਚਿਹਰਾ: ਪਬਜੀ ਵਾਲੇ ਦੋਸਤ ਨੇ ਕੁੜੀ ਨੂੰ ਜਾਲ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +