Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    3:28:06 PM

  • punjab powercom  electricity department

    ਪਾਵਰਕਾਮ ਨੇ ਆਖਿਰ ਚੁੱਕ ਲਿਆ ਵੱਡਾ ਕਦਮ, ਵੱਡੀ...

  • labour man a lakhpati with just 7 rupees buys 30 lottery tickets in jalandhar

    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ,...

  • major on petrol diesel lpg oil companies demand price hike

    ਪੈਟਰੋਲ-ਡੀਜ਼ਲ ਤੇ LPG ਦੀਆਂ ਵਧਾਓ ਕੀਮਤਾਂ! ਤੇਲ...

  • iran on brink of civil war

    ਵਿਦੇਸ਼ ਮੰਤਰੀ ਤੋਂ ਖੋਹੀ ਜਾਏਗੀ ਕੁਰਸੀ ! ਜੰਗ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਕਰਫਿਊ/ਤਾਲਾਬੰਦੀ ਦੌਰਾਨ ਪੰਜਾਬ 'ਚ ਸੁੱਕੇ ਰਾਸ਼ਣ ਦੇ ਵੰਡੇ ਗਏ 15 ਲੱਖ ਪੈਕਟ : ਆਸ਼ੂ

MALWA News Punjabi(ਮਾਲਵਾ)

ਕਰਫਿਊ/ਤਾਲਾਬੰਦੀ ਦੌਰਾਨ ਪੰਜਾਬ 'ਚ ਸੁੱਕੇ ਰਾਸ਼ਣ ਦੇ ਵੰਡੇ ਗਏ 15 ਲੱਖ ਪੈਕਟ : ਆਸ਼ੂ

  • Updated: 02 Aug, 2020 01:36 AM
Chandigarh
lockdown  ration packet  bharat bhushan ashu
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਪੰਜਾਬ ਰਾਜ 'ਚ ਲਾਗੂ ਕਰਫਿਊ ਅਤੇ ਤਾਲਾਬੰਦੀ ਦੌਰਾਨ ਰਾਜ ਸਰਕਾਰ ਵੱਲੋਂ ਮਿਸ਼ਨ ਫਤਹਿ ਤਹਿਤ ਸੂਬੇ ਦੇ ਗਰੀਬ ਵਰਗ ਨੂੰ ਕੁੱਲ 15 ਲੱਖ ਸੁੱਕੇ ਰਾਸ਼ਣ ਦੇ ਪੈਕਟ ਵੰਡੇ ਗਏ ਹਨ। ਇਹ ਜਾਣਕਾਰੀ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦਿੱਤੀ।
ਆਸ਼ੂ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਫੈਲਣ ਦੇ ਮੱਦੇਨਜ਼ਰ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਾਰਚ 2020 ਦੇ ਅਖੀਰਲੇ ਹਫ਼ਤੇ ਦੌਰਾਨ ਪੂਰੇ ਭਾਰਤ ਵਿਚ ਮੁਕੰਮਲ ਤਾਲਾਬੰਦੀ/ਕਰਫਿਊ ਲਗਾਇਆ ਗਿਆ ਸੀ। ਇਸ ਦੌਰਾਨ ਪੰਜਾਬ ਸਰਕਾਰ ਨੇ ਗਰੀਬਾਂ ਅਤੇ ਸਮਾਜ ਦਾ ਕਮਜ਼ੋਰ ਵਰਗ, ਜੋ ਕੌਮੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਨਹੀਂ ਆਉਂਦਾ, ਦੀਆਂ ਮੁਸ਼ਕਿਲਾਂ ਤੁਰੰਤ ਘਟਾਉਣ ਲਈ ਅੱਗੇ ਆਉਣ ਦਾ ਫੈਸਲਾ ਕੀਤਾ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ 10 ਕਿੱਲੋਗ੍ਰਾਮ ਆਟਾ, 2 ਕਿੱਲੋ ਦਾਲ ਅਤੇ 2 ਕਿਲੋਗ੍ਰਾਮ ਚੀਨੀ ਸਮੇਤ 15 ਲੱਖ ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਗਏ, ਦੇ ਨਿਰਦੇਸ਼ ਜਾਰੀ ਕੀਤੇ ਗਏ। ਹਰੇਕ ਰਾਸ਼ਨ ਦੇ ਪੈਕੇਟ ਉਤੇ ਕਰੀਬ 460 ਰੁਪਏ ਖਰਚ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿਚ 128000, ਬਰਨਾਲਾ ਵਿੱਚ 28500, ਬਠਿੰਡਾ 58000, ਫਰੀਦਕੋਟ 28000, ਫਤਿਹਗੜ੍ਹ ਸਾਹਿਬ 30000, ਫਾਜ਼ਿਲਕਾ 45000, ਫਿਰੋਜ਼ਪੁਰ 38700, ਗੁਰਦਾਸਪੁਰ 67500, ਹੁਸ਼ਿਆਰਪੁਰ 61000, ਜਲੰਧਰ 131550, ਕਪੂਰਥਲਾ 35500, ਲੁਧਿਆਣਾ 401000, ਮਾਨਸਾ 27000, ਮੋਗਾ 36000, ਪਠਾਨਕੋਟ 27500, ਪਟਿਆਲਾ 70000, ਰੂਪਨਗਰ 37000, ਸਾਹਿਬਜ਼ਾਦਾ ਅਜੀਤ ਸਿੰਘ ਨਗਰ 57000, ਸੰਗਰੂਰ 71500, ਸ਼ਹੀਦ ਭਗਤ ਸਿੰਘ ਨਗਰ 28500, ਸ੍ਰੀ ਮੁਕਤਸਰ ਸਾਹਿਬ 51750 ਅਤੇ ਤਰਨਤਾਰਨ ਵਿਚ 41000 ਵਿੱਚ ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਗਏ।

ਆਸ਼ੂ ਨੇ ਦੱਸਿਆ ਕਿ ਇਨਾਂ 15 ਲੱਖ ਸੁੱਕੇ ਰਾਸ਼ਨ ਦੇ ਪੈਕਟਾਂ ਵਿਚੋਂ 1.2 ਲੱਖ ਸੁੱਕੇ ਰਾਸ਼ਣ ਦੇ ਪੈਕਟ ਵਿਸ਼ੇਸ਼ ਤੌਰ 'ਤੇ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਐਸ.ਏ.ਐਸ.ਨਗਰ ਅਤੇ ਬਟਾਲਾ ਸ਼ਹਿਰਾਂ ਵਿਚ ਸਥਿਤ ਪ੍ਰਵਾਸੀ ਮਜ਼ਦੂਰਾਂ ਨੂੰ ਵੰਡੇ ਗਏ। ਇਸ ਤੋਂ ਇਲਾਵਾ  2,00,000  ਹੋਰ ਸੁੱਕੇ ਰਾਸ਼ਨ ਦੇ ਪੈਕੇਟ, ਲੁਧਿਆਣਾ ਜ਼ਿਲੇ ਦੀ ਪ੍ਰਵਾਸੀ ਅਤੇ ਲੋੜਵੰਦ ਅਬਾਦੀ ਲਈ ਵਿਸ਼ੇਸ਼ ਤੌਰ 'ਤੇ ਮਨਜ਼ੂਰ ਕੀਤੇ ਗਏ ਸਨ ਅਤੇ ਹੁਣ ਤੱਕ 94,700 ਸੁੱਕੇ ਰਾਸ਼ਨ ਪੈਕਟ ਵੰਡੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸੁੱਕੇ ਦੇ ਰਾਸ਼ਣ ਪੈਕਟਾਂ ਦੀ ਵੰਡ ਸਬੰਧਤ ਜ਼ਿਲਾ ਪ੍ਰਸ਼ਾਸਨ ਰਾਹੀਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ । ਜਿਨਾਂ ਲਾਭਪਾਤਰੀਆਂ ਨੂੰ ਸੁੱਕੇ ਰਾਸ਼ਣ ਦੇ ਪੈਕਟ ਵੰਡੇ ਗਏ ਹਨ, ਉਨਾਂ ਦੀ ਪਛਾਣ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਤੇ ਅਜਿਹੇ ਲਾਭਪਾਤਰੀਆਂ ਸਬੰਧੀ ਪੂਰਾ ਆਨਲਾਈਨ ਰਿਕਾਰਡ ਮੈਨਟੇਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਆਤਮਾ ਨਿਰਭਰ ਸਕੀਮ ਅਧੀਨ ਸੂਬੇ ਦੀ ਪ੍ਰਵਾਸੀ/ਗੈਰ ਐਨ.ਐਫ.ਐੱਸ.ਏ. ਆਬਾਦੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ 10 ਕਿਲੋਗ੍ਰਾਮ ਆਟਾ, 1 ਕਿਲੋ ਕਾਲਾ ਚਨਾ ਅਤੇ 1 ਕਿਲੋਗ੍ਰਾਮ ਚੀਨੀ ਵਾਲੇ 1414400  ਫੂਡ ਪੈਕਟਾਂ ਦੀ ਵੰਡ ਜਾਰੀ ਹੈ। ਇਸ ਵਿੱਚ ਪੰਜਾਬ ਸਰਕਾਰ ਵੱਲੋਂ ਅਲਾਟ ਕੀਤੀ ਗਈ ਕਣਕ ਨੂੰ ਪੀਸ ਕੇ (ਆਟਾ) ਵੰਡਣ ਲਈ ਪਹਿਲ ਕੀਤੀ ਹੈ ਅਤੇ ਪੈਕਟਾਂ ਵਿੱਚ ਚੀਨੀ ਸ਼ਾਮਿਲ ਕੀਤੀ ਗਈ ਹੈ ਤਾਂ ਜੋ ਕਰੋਨਾ ਮਹਾਂਮਾਰੀ ਕਾਰਨ ਪੈਦਾ ਹੋਈ ਸਥਿਤੀ ਦੌਰਾਨ ਗਰੀਬ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ।
 

  • Lockdown
  • Ration Packet
  • Bharat Bhushan Ashu
  • ਤਾਲਾਬੰਦੀ
  • ਰਾਸ਼ਣ ਪੈਕਟ
  • ਭਾਰਤ ਭੂਸ਼ਨ ਆਸ਼ੂ

ਜ਼ਹਿਰੀਲੀ ਸ਼ਰਾਬ ਮਾਮਲੇ 'ਚ 17 ਹੋਰ ਗ੍ਰਿਫਤਾਰ, ਕੁੱਲ ਗਿਣਤੀ ਹੋਈ 25

NEXT STORY

Stories You May Like

  • engagement  rs 25 lakh  cash  15 tolas gold
    'ਦਾਜ ਨਹੀਂ, ਧੀ ਚਾਹੀਦੀ...', ਮੰਗਣੀ ਮੌਕੇ ਦਿੱਤਾ 25 ਲੱਖ ਰੁਪਏ ਨਕਦ ਤੇ 15 ਤੋਲੇ ਸੋਨਾ, ਲਾੜੇ ਦੇ ਕੀਤੇ ਵਾਪਸ
  • west bengal 15 booths today voting
    ਪੱਛਮੀ ਬੰਗਾਲ ਦੇ 3 ਜ਼ਿਲ੍ਹਿਆਂ ’ਚ ਹਿੰਸਾ, 15 ਬੂਥਾਂ ’ਤੇ ਅੱਜ ਮੁੜ ਤੋਂ ਹੋਵੇਗੀ ਵੋਟਿੰਗ
  • bengal elections 15 polling stations re voting
    ਬੰਗਾਲ ਚੋਣਾਂ : 15 ਪੋਲਿੰਗ ਸਟੇਸ਼ਨਾਂ 'ਤੇ ਚੱਲ ਰਹੀ ਮੁੜ ਵੋਟਿੰਗ ਪ੍ਰਕਿਰਿਆ, ਲੱਗੀਆਂ ਲੰਮੀਆਂ ਲਾਈਨਾਂ
  • mock drill successfully blackout in nawanshahr
    ਨਵਾਂਸ਼ਹਿਰ ’ਚ 15 ਮਿੰਟ ਦੇ ਬਲੈਕਆਊਟ ਦੌਰਾਨ ਸਫ਼ਲਤਾਪੂਰਵਕ ਹੋਈ ਮੌਕ ਡਰਿੱਲ
  • mali defence minister saadio camara assassinated
    ਵੱਡੇ ਬਲਾਸਟ ਦੌਰਾਨ ਰੱਖਿਆ ਮੰਤਰੀ ਸਾਦੀਓ ਦੀ ਮੌਤ! ਰਾਜਧਾਨੀ ਬਮਾਕੋ 'ਚ ਲੱਗਿਆ ਕਰਫਿਊ
  • 15 days  ventilator  ambulance  10th exam shlok pandey
    15 ਦਿਨ ਵੈਂਟੀਲੇਟਰ 'ਤੇ ਰਹਿਣ ਮਗਰੋਂ ਐਂਬੂਲੈਂਸ 'ਚ ਦਿੱਤੀ 10ਵੀਂ ਦੀ ਪ੍ਰੀਖਿਆ, ਹਾਸਲ ਕੀਤੇ 94% ਅੰਕ
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • do not eat cut fruits advisory issued for people
      'ਕੱਟੇ ਫਲ ਨਾ ਖਾਓ', ਚੰਡੀਗੜ੍ਹ ਦੇ ਲੋਕਾਂ ਲਈ ਜਾਰੀ ਹੋਈ ਐਡਵਾਈਜ਼ਰੀ, ਸਿਹਤ ਵਿਭਾਗ...
    • another youth also dies in the bloody war between the youths
      ਨੌਜਵਾਨਾਂ ਦੀ ਖ਼ੂਨੀ ਜੰਗ 'ਚ ਦੂਜੇ ਨੌਜਵਾਨ ਦੀ ਵੀ ਮੌਤ, ਪਰਿਵਾਰ ਨੇ ਦਿੱਤੀ ਵੱਡੀ...
    • bail from jail  youth commits suicide
      ਜੇਲ੍ਹ 'ਚੋਂ ਜ਼ਮਾਨਤ 'ਤੇ ਬਾਹਰ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • tragic accident in ludhiana
      ਲੁਧਿਆਣਾ 'ਚ ਦਰਦਨਾਕ ਹਾਦਸਾ, 2 ਦੋਸਤ ਹੋਏ ਗੰਭੀਰ ਜ਼ਖਮੀ, ਹਾਲਤ ਨਾਜ਼ੁਕ
    • security guard suffers heart attack while returning home from duty
      ਡਿਊਟੀ ਤੋਂ ਘਰ ਵਾਪਸ ਜਾਂਦੇ ਸਮੇਂ ਸਕਿਓਰਿਟੀ ਗਾਰਡ ਨੂੰ ਪਿਆ ਦਿਲ ਦਾ ਦੌਰਾ, ਮੌਤ
    • ban on sale of capsules tablets containing more than 75 mg of pregabalin
      ਪ੍ਰੀਗਾਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ਟੈਬਲੇਟਸ ਦੀ ਵਿਕਰੀ 'ਤੇ...
    • punjab school education board took a big decision
      ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ...
    • new orders issued regarding the duties of employees
      ਮੁਲਾਜ਼ਮਾਂ ਦੀਆਂ ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਾਪਸ ਲਿਆ ਗਿਆ ਇਹ...
    • important news regarding liquor vends in punjab
      ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +