Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    2:04:06 PM

  • lpg in balloons

    ਲਿਫਾਫਿਆਂ 'ਚ LPG ! ਪਾਕਿਸਤਾਨ 'ਚ ਹੋਇਆ ਬੁਰਾ...

  • kim jong un strict orders to army

    ਮਰ ਜਾਓ ਜਾਂ ਮਾਰ ਦਿਓ! ਕਿਮ ਜੋਂਗ ਨੇ ਯੂਕਰੇਨ...

  • australia deport punjabi

    ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ...

  • us marines commercial ship arabian sea

    ਅਰਬ ਸਾਗਰ 'ਚ ਅਮਰੀਕੀ ਮਰੀਨਾਂ ਦੀ ਵੱਡੀ ਕਾਰਵਾਈ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਲੋਕ ਸਭਾ ਚੋਣਾਂ : ਔਰਤਾਂ ਨੂੰ ਜ਼ਿਆਦਾ ਟਿਕਟਾਂ ਦੇਣ ’ਚ ਬਾਜ਼ੀ ਮਾਰ ਸਕਦੈ ਅਕਾਲੀ ਦਲ

MALWA News Punjabi(ਮਾਲਵਾ)

ਲੋਕ ਸਭਾ ਚੋਣਾਂ : ਔਰਤਾਂ ਨੂੰ ਜ਼ਿਆਦਾ ਟਿਕਟਾਂ ਦੇਣ ’ਚ ਬਾਜ਼ੀ ਮਾਰ ਸਕਦੈ ਅਕਾਲੀ ਦਲ

  • Updated: 13 Mar, 2019 01:21 PM
Malwa
lok sabha
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼)- ਲੋਕ ਸਭਾ ਚੋਣਾਂ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ  ਮਹਿਲਾਵਾਂ ਨੂੰ 33 ਫੀਸਦੀ ਰਿਜ਼ਰਵੇਸ਼ਨ ਦੇਣ ਦਾ ਮੁੱਦਾ ਬਣਾਉਣ ਦਾ ਐਲਾਨ ਕੀਤਾ ਹੈ ਪਰ  ਕਾਂਗਰਸ ਵੱਲੋਂ ਟਿਕਟਾਂ ਵੰਡਣ ਦੀ ਪ੍ਰਕਿਰਿਆ 'ਚ ਇਸ ਵਾਅਦੇ ਦਾ ਅਸਰ ਨਹੀਂ  ਦਿਖ ਰਿਹਾ।  ਇਸ ਮਾਮਲੇ 'ਚ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਹੁਣ ਤੱਕ ਕਾਂਗਰਸ ਵੱਲੋਂ ਸਿਰਫ ਪਟਿਆਲਾ  ਤੋਂ ਪਰਨੀਤ ਕੌਰ ਨੂੰ ਟਿਕਟ ਦੀ ਹਰੀ ਝੰਡੀ ਦਿੱਤੀ ਗਈ ਹੈ ਹਾਲਾਂਕਿ ਪਿਛਲੀ ਵਾਰ ਕਾਂਗਰਸ  ਨੇ ਅਨੰਦਪੁਰ ਸਾਹਿਬ ਸੀਟ ਤੋਂ ਅੰਬਿਕਾ ਸੋਨੀ ਨੂੰ ਉਮੀਦਵਾਰ ਬਣਾਇਆ ਸੀ ਪਰ ਇਸ ਵਾਰ  ਉਨ੍ਹਾਂ ਨੇ ਚੋਣ ਲਡ਼ਨ ਤੋਂ ਇਨਕਾਰ ਕਰ ਦਿੱਤਾ ਹੈ।

 ਉਸ ਦੇ ਮੁਕਾਬਲੇ ਅਕਾਲੀ ਦਲ  ਵੱਲੋਂ ਹਰਸਿਮਰਤ ਕੌਰ ਬਾਦਲ ਵੱਲੋਂ ਚੋਣ ਲਡ਼ਨ 'ਚ ਕੋਈ ਦੁਚਿੱਤੀ ਨਹੀਂ ਹੈ ਅਤੇ ਹੁਣ  ਸੁਖਬੀਰ ਸਿੰਘ ਬਾਦਲ ਨੇ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਦੇ ਨਾਂ ਦਾ ਐਲਾਨ ਕਰ ਦਿੱਤਾ  ਹੈ। ਇਸੇ ਤਰ੍ਹਾਂ ਹੁਣ ਤਕ ਅਕਾਲੀ ਦਲ ਨੇ ਕਾਂਗਰਸ ਦੇ ਮੁਕਾਬਲੇ ਇਕ ਜ਼ਿਆਦਾ ਮਹਿਲਾ ਨੂੰ  ਟਿਕਟ ਦੇਣ ਦੇ ਮਾਮਲੇ 'ਚ ਬਾਜ਼ੀ ਮਾਰ ਲਈ ਹੈ ਜਿਸ ਦੇ ਮੱਦੇਨਜ਼ਰ ਕਾਂਗਰਸ 'ਚ ਔਰਤਾਂ ਦਾ  ਅਨੁਪਾਤ ਪੂਰਾ ਕਰਨ  ਲਈ ਸੰਗਰੂਰ ਤੋਂ ਰਾਜਿੰਦਰ ਕੌਰ ਭੱਠਲ ਵੱਲੋਂ ਵੀ ਟਿਕਟ ਦੀ ਮੰਗ  ਕੀਤੀ ਜਾ ਰਹੀ ਹੈ ਪਰ ਉਨ੍ਹਾਂ ਦੀ ਜਗ੍ਹਾ ਕੇਵਲ ਢਿੱਲੋਂ ਦਾ ਨਾਂ ਅੱਗੇ ਕੀਤਾ ਜਾ ਰਿਹਾ  ਹੈ। ਇਸੇ ਤਰ੍ਹਾਂ ਪਿਛਲੀ ਵਾਰ ਕਾਂਗਰਸ ਨੇ ਜਿਸ ਕੇਂਦਰੀ ਮੰਤਰੀ ਸੰਤੋਸ਼ ਚੌਧਰੀ ਦੀ  ਹੁਸ਼ਿਆਰਪੁਰ ਤੋਂ ਟਿਕਟ ਕੱਟ ਦਿੱਤੀ ਸੀ। ਉਹ ਹੁਣ ਵੀ ਟਿਕਟ ਦੀ ਮੰਗ ਕਰ ਰਹੀ ਹੈ। ਇਸ ਦੌਰਾਨ ਜੇਕਰ ਕਾਂਗਰਸ ਨੇ ਦੋ ਮਹਿਲਾਵਾਂ ਨੂੰ ਟਿਕਟ ਦਿੱਤੀ ਤਾਂ ਠੀਕ ਨਹੀਂ ਤਾਂ ਇਸ  ਮਾਮਲੇ 'ਚ ਅਕਾਲੀ ਦਲ ਬਾਜ਼ੀ ਮਾਰ ਸਕਦਾ ਹੈ, ਕਿਉਂਕਿ ਡੈਮੋਕ੍ਰੇਟਿਕ ਫਰੰਟ ਨੇ ਵੀ ਖਡੂਰ  ਸਾਹਿਬ ਤੋਂ ਹੀ ਹੁਣ ਇਕ ਮਹਿਲਾ ਨੂੰ ਟਿਕਟ ਦਿੱਤੀ ਹੈ ਅਤੇ ਆਮ ਆਦਮੀ ਪਾਰਟੀ ਦੇ ਫੈਸਲੇ  ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। 

 ਜੇਕਰ ਮਨਮੋਹਨ ਸਿੰਘ ਜਾਂ ਸਿੱਧੂ ਦੀ ਪਤਨੀ ਨੇ ਅੰਮ੍ਰਿਤਸਰ ਤੋਂ ਲਡ਼ੀ ਚੋਣ ਤਾਂ ਖਡੂਰ ਸਾਹਿਬ ਵਿਚ ਹੋਵੇਗੀ ਅੌਜਲਾ ਦੀ ਟਰਾਂਸਫਰ -  ਕਾਂਗਰਸ ਵੱਲੋਂ ਅੰਮ੍ਰਿਤਸਰ ਤੋਂ ਚੋਣ ਲਡ਼ਨ  ਲਈ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ  ਦਾ ਨਾਂ ਅੱਗੇ ਕੀਤਾ ਜਾ ਰਿਹਾ ਹੈ, ਹਾਲਾਂਕਿ ਹੁਣ ਮਨਮੋਹਨ ਸਿੰਘ ਵੱਲੋਂ ਇਨਕਾਰ ਕਰਨ  ਦੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਇਸ ਦੌਰਾਨ ਚੰਡੀਗਡ਼੍ਹ ਤੋਂ ਟਿਕਟ ਮੰਗ ਰਹੀ  ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਫਲਤਾ ਨਹੀਂ ਮਿਲੀ ਤਾਂ ਉਹ ਵੀ ਵਾਪਸ ਅੰਮ੍ਰਿਤਸਰ ਦਾ  ਰੁਖ਼ ਕਰ ਸਕਦੀ ਹੈ। ਇਨ੍ਹਾਂ ਗੱਲਾਂ ਦਾ ਅਸਰ ਅੰਮ੍ਰਿਤਸਰ ਦੇ ਮੌਜੂਦਾ ਐੱਮ. ਪੀ.  ਗੁਰਜੀਤ ਸਿੰਘ ਅੌਜਲਾ 'ਤੇ ਪਵੇਗਾ, ਜਿਨ੍ਹਾਂ ਦੀ ਖਡੂਰ ਸਾਹਿਬ 'ਚ ਟਰਾਂਸਫਰ ਹੋ ਸਕਦੀ  ਹੈ। 

  • lok sabha 2019
  • rahul gandhi
  • Akali Dal
  • parneet kaur
  • harsimrat kaur
  • ਲੋਕ ਸਭਾ 2019
  • ਚੋਣਾਂ
  • ਪਰਨੀਤ ਕੌਰ
  • ਰਾਹੁਲ ਗਾਂਧੀ
  • ਹਰਸਿਮਰਤ ਕੌਰ ਬਾਦਲ

ਕਾਂਗਰਸ ਤੇ ‘ਆਪ’ ਦਰਮਿਆਨ ਚੋਣ ਗਠਜੋੜ ਨੂੰ ਲੈ ਕੇ ਨਹੀਂ ਚੱਲ ਰਹੀ ਕੋਈ ਗੱਲਬਾਤ

NEXT STORY

Stories You May Like

  • punjab politics  akali dal  assembly elections
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਇਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ
  • akali dal statement
    ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਅਕਾਲੀ ਦਲ ਨੇ ਚੁੱਕੇ ਸਵਾਲ
  • akali dal attacks government over poor management in markets
    ਮੰਡੀਆਂ 'ਚ ਮਾੜੇ ਪ੍ਰਬੰਧਾਂ ਨੂੰ ਲੈ ਕੇ ਅਕਾਲੀ ਦਲ ਦਾ ਹੱਲਾ-ਬੋਲ, ਕਿਸਾਨਾਂ ਦੀ ਖੱਜਲ-ਖੁਆਰੀ 'ਤੇ ਸਰਕਾਰ ਨੂੰ ਘੇਰਿਆ
  • important meeting of representatives of shiromani akali dal punar surjit
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
  • akali dal badal  list of candidates
    ਅਕਾਲੀ ਦਲ ਬਾਦਲ 19 ਵਾਰਡਾਂ 'ਚ ਉਤਾਰੇਗਾ ਉਮੀਦਵਾਰ, ਲਿਸਟ ਜਲਦ ਹੋਵੇਗੀ ਜਾਰੀ : ਠੇਕੇਦਾਰ ਗੁਰਪਾਲ
  • narendra modi  2029 elections  women  reservation  letter
    2029 ਦੀਆਂ ਚੋਣਾਂ 'ਚ ਮਿਲੇਗਾ ਔਰਤਾਂ ਨੂੰ ਰਾਖਵਾਂਕਰਨ: PM ਮੋਦੀ ਨੇ ਦੇਸ਼ ਦੀਆਂ ਧੀਆਂ ਨੂੰ ਲਿਖੀ ਚਿੱਠੀ
  • shiromani akali dal sri akal takht  peermohammad
    ਸ਼੍ਰੋਮਣੀ ਅਕਾਲੀ ਦਲ ਦੀ ਮੁੜ-ਸੁਰਜੀਤੀ ਦਾ ਰਾਹ ਸ੍ਰੀ ਅਕਾਲ ਤਖ਼ਤ ਤੋਂ ਹੀ ਲੰਘਦਾ : ਪੀਰਮੁਹੰਮਦ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
Trending
Ek Nazar
narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • warning of rain thunderstorm and lightning in punjab
      ਪੰਜਾਬ 'ਚ ਮੀਂਹ-ਤੂਫ਼ਾਨ ਤੇ ਬਿਜਲੀ ਚਮਕਣ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ...
    • happy lohat joins bjp
      ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ
    • big reshuffle transfers of 96 judicial officers of punjab see full details
      ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ...
    • school holiday  school students  punjab school
      ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
    • wheat arrival in the district exceeds 714015 metric tons
      ਜ਼ਿਲ੍ਹੇ 'ਚ 714015 ਮੀਟ੍ਰਿਕ ਟਨ ਤੋਂ ਵਧੇਰੇ ਹੋਈ ਕਣਕ ਦੀ ਆਮਦ : ਡਿਪਟੀ ਕਮਿਸ਼ਨਰ
    • singer pali detwalia  s young son passes away
      ਮਿਊਜ਼ਿਕ ਇੰਡਸਟਰੀ 'ਚ ਸੋਗ ਦੀ ਲਹਿਰ; ਗਾਇਕ ਪਾਲੀ ਦੇਤਵਾਲੀਆ ਦੇ ਜਵਾਨ ਪੁੱਤਰ ਦਾ...
    • gunfire erupted in bathinda at dawn
      ਬਠਿੰਡਾ 'ਚ ਚੜ੍ਹਦੀ ਸਵੇਰ ਚੱਲੀ ਗੋਲੀ, ਪੈ ਗਈਆਂ ਚੀਕਾਂ, ਵਾਰਦਾਤ ਨਾਲ ਕੰਬਿਆ ਪੂਰਾ...
    • punjabi youtuber jasbir singh gets bail accused of being a pakistani agent
      ਪੰਜਾਬੀ ਯੂਟਿਊਬਰ ਜਸਬੀਰ ਸਿੰਘ ਨੂੰ ਮਿਲੀ ਜ਼ਮਾਨਤ, ਲੱਗੇ ਸਨ ਪਾਕਿਸਤਾਨੀ ਏਜੰਟ ਹੋਣ...
    • milkfed punjab announces increase in milk procurement price from may 1
      ਮਿਲਕਫੈੱਡ ਪੰਜਾਬ ਨੇ ਇਕ ਮਈ ਤੋਂ ਦੁੱਧ ਦੀ ਖ਼ਰੀਦ ਕੀਮਤ ਵਧਾਉਣ ਦਾ ਕੀਤਾ ਐਲਾਨ,...
    • last chance for 10th and 12th grade students
      10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਲਰਟ, ਕਰ ਲਓ ਜਲਦੀ, ਸਿੱਖਿਆ ਬੋਰਡ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +