Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    8:39:43 PM

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

  • punjabi boy italy

    ਇਟਲੀ ਵਿਚ ਪੰਜਾਬੀ ਬੰਦੇ ਨਾਲ ਵਾਪਰੀ ਅਣਹੋਣੀ!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ ਮੁੱਖ ਮੁਲਜ਼ਮ ਕੀਤਾ ਕਾਬੂ

MALWA News Punjabi(ਮਾਲਵਾ)

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ ਮੁੱਖ ਮੁਲਜ਼ਮ ਕੀਤਾ ਕਾਬੂ

  • Edited By Baljit Singh,
  • Updated: 16 May, 2026 09:58 PM
Malwa
love affair became the reason for the death of the young man
  • Share
    • Facebook
    • Tumblr
    • Linkedin
    • Twitter
  • Comment

ਪਾਇਲ (ਵਿਨਾਇਕ): ਪਾਇਲ ਸਬ-ਡਵੀਜ਼ਨ ਦੀ ਪੁਲਸ ਨੇ ਪਿੰਡ ਨਾਨਕਪੁਰ ਜਗੇੜਾ ਨੇੜੇ ਹੋਏ ਇੱਕ ਅੰਨੇ ਕਤਲ ਦੀ ਗੁੱਥੀ ਨੂੰ ਮਹਿਜ਼ ਕੁਝ ਹੀ ਘੰਟਿਆਂ ਵਿੱਚ ਸੁਲਝਾਉਂਦਿਆਂ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਮੁੱਖ ਮੁਲਜ਼ਮ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਸਵਰਗੀ ਸਿਕੰਦਰ ਸਿੰਘ ਵਾਸੀ ਪਿੰਡ ਘੁੰਗਰਾਣਾ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਸ਼ਾਮਲ ਹੋਰ ਮੁਲਜ਼ਮਾਂ, ਜਿਨ੍ਹਾਂ ਵਿੱਚ ਤਰਨਜੀਤ ਸਿੰਘ ਉਰਫ ਹਨੀ, ਸੁਖਵਿੰਦਰ ਸਿੰਘ ਉਰਫ ਸੁੱਖਾ, ਲਾਡੀ ਚਹਿਲ ਅਤੇ ਇੱਕ ਅਣਪਛਾਤਾ ਵਿਅਕਤੀ ਸ਼ਾਮਲ ਹੈ, ਦੀ ਗ੍ਰਿਫਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਨਹਿਰ ਦੇ ਪੁਲ ਨੇੜਿਓਂ ਮਿਲੀ ਸੀ ਲਾਸ਼
ਡੀਐੱਸਪੀ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ 15 ਮਈ 2026 ਨੂੰ ਪਿੰਡ ਨਾਨਕਪੁਰ ਜਗੇੜਾ ਵਿਖੇ ਨਹਿਰ ਦੇ ਪੁਲ ਨੇੜੇ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ, ਜਿਸ ਦੀ ਪਹਿਚਾਣ ਓਂਕਾਰ ਸਿੰਘ ਉਰਫ ਗੁਰੀ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਘੁੰਗਰਾਣਾ ਵਜੋਂ ਹੋਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਲੌਦ ਅਤੇ ਚੌਕੀ ਸਿਆੜ ਦੀ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਮਲੌਦ ਵਿਖੇ ਬੀਐੱਨਐੱਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ।

ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਓਂਕਾਰ ਸਿੰਘ ਦੇ ਮੁੱਖ ਮੁਲਜ਼ਮ ਗੁਰਪ੍ਰੀਤ ਸਿੰਘ ਦੀ ਭੈਣ ਨਾਲ ਪ੍ਰੇਮ ਸਬੰਧ ਸਨ। 14 ਅਤੇ 15 ਮਈ ਦੀ ਦਰਮਿਆਨੀ ਰਾਤ ਨੂੰ ਜਦੋਂ ਓਂਕਾਰ ਸਿੰਘ ਮੁਲਜ਼ਮ ਦੀ ਭੈਣ ਨੂੰ ਨਾਲ ਲੈ ਕੇ ਪਿੰਡ ਨਾਨਕਪੁਰ ਜਗੇੜਾ ਆਇਆ, ਤਾਂ ਗੁਰਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਉੱਥੇ ਪਹੁੰਚ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੁਲਜ਼ਮਾਂ ਨੇ ਲਾਸ਼ ਨੂੰ ਹਾਈ ਸਕੂਲ ਦੀ ਕੰਧ ਨੇੜੇ ਸੁੱਟ ਦਿੱਤਾ ਅਤੇ ਫਰਾਰ ਹੋ ਗਏ।

ਐੱਸਐੱਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਸ ਨੇ ਟੈਕਨੀਕਲ ਇਨਪੁਟਸ ਅਤੇ ਮਨੁੱਖੀ ਸਰੋਤਾਂ ਦੀ ਮਦਦ ਨਾਲ ਤੁਰੰਤ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ। ਡੀਐੱਸਪੀ ਹਰਮਨਪ੍ਰੀਤ ਸਿੰਘ ਅਨੁਸਾਰ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Love affair
  • murder of a young man
  • Punjab
  • ਪ੍ਰੇਮ ਸਬੰਧ
  • ਨੌਜਵਾਨ ਦਾ ਕਤਲ
  • ਪੰਜਾਬ

ED ਨੇ PSPCL ਦੇ CMD ਨੂੰ ਕੀਤਾ ਤਲਬ

NEXT STORY

Stories You May Like

  • boy dies under suspicious circumstances
    ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
  • lashkar commander dies a few hours
    ਅਣਜਾਣ ਢਾਬੇ ’ਤੇ ਖਾਣਾ ਖਾਧਾ, ਕੁਝ ਘੰਟਿਆਂ ਬਾਅਦ ਲਸ਼ਕਰ ਕਮਾਂਡਰ ਦੀ ਮੌਤ!
  • stunt by getting out of a moving black thar
    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ ਭਾਲ 'ਚ ਜੁਟੀ ਪੁਲਸ
  • moga police  dara satta  accused arrested
    ਮੋਗਾ ਪੁਲਸ ਵੱਲੋਂ ਦੜਾ-ਸੱਟਾ ਲਗਾਉਣ ਵਾਲਾ ਨਕਦੀ ਸਮੇਤ ਕਾਬੂ
  • moga police  heroin recovered  accused arrested
    ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
  • gurdaspur police takes major action
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ, ਬੱਬਰੀ ਬਾਈਪਾਸ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ 'ਕਾਲਾ' ਕਾਬੂ
  • big success at amritsar border
    ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ ਸਣੇ 3 ਤਸਕਰ ਕੀਤੇ ਕਾਬੂ
  • new twist in case boy escaped from kapurthala police custody
    ਪੁਲਸ ਹਿਰਾਸਤ 'ਚੋਂ ਭੱਜੇ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ! ਪਰਿਵਾਰ ਨੇ ਕੀਤੀ ਇਹ ਮੰਗ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • body of unidentified woman recovered from rajwahe
      ਰਜਵਾਹੇ 'ਚੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ
    • major explosion in steel rolling mill
      ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ...
    • heat wave will hit punjab again
      ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
    • fazilka raksha bandhan
      1100 ਰੱਖੜੀਆਂ ਜਵਾਨਾਂ ਨੂੰ ਸਮਰਪਿਤ, ਆਸਫਵਾਲਾ ਸ਼ਹੀਦੀ ਸਮਾਰਕ ਵਿੱਚ ਗੂੰਜਿਆ...
    • punjab highway jammed
      ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • mobile phones recovered from 9 inmates in firozpur central jail
      ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ 9 ਹਵਾਲਾਤੀਆਂ ਕੋਲੋਂ ਮੋਬਾਇਲ ਫੋਨ ਬਰਾਮਦ
    • sukhjinder randhawa channi
      ਪੰਜਾਬ ਕਾਂਗਰਸ ਦੀ ਖਿੱਚੋਤਾਣ ਵਿਚਾਲੇ ਰੰਧਾਵਾ ਨੇ ਚੰਨੀ ਦੇ ਮੋਢੇ 'ਤੇ ਹੱਥ ਰੱਖ...
    • ludhiana viral video
      ਜਗਰਾਉਂ ਪੁਲ ਹੇਠਾਂ ਸ਼ਰੇਆਮ ਨਸ਼ੇ ਦੇ ਟੀਕੇ ਲਾਉਂਦੇ ਨੌਜਵਾਨਾਂ ਦੀ ਵੀਡੀਓ ਵਾਇਰਲ
    • chandigarh university student dies due to gunshot wound
      ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਗੋਲ਼ੀ ਲੱਗਣ ਕਾਰਨ ਮੌਤ! ਦੋਸਤਾਂ ਨਾਲ...
    • major action by the health department  nearly 3 quintals of sweets destroyed
      ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਗੱਡੀ 'ਚੋਂ ਚੈਕਿੰਗ ਕਰਕੇ ਕਰੀਬ 3 ਕੁਇੰਟਲ ਮਿਠਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +