Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    12:18:53 PM

  • xi visits india

    ਵੱਡੀ ਖ਼ਬਰ ; ਦਿੱਲੀ ਪਹੁੰਚੇ ਚੀਨੀ ਰਾਸ਼ਟਰਪਤੀ ਸ਼ੀ...

  • major encounter by punjab police in jalandhar

    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ...

  • india dominates asia  s best companies  34 indian companies in top 100

    ਏਸ਼ੀਆ ਦੀਆਂ ਬੈੱਸਟ ਕੰਪਨੀਆਂ 'ਚ ਭਾਰਤ ਦਾ ਦਬਦਬਾ,...

  • halwara airport passengers flight cancellation

    ਛੇ ਦਿਨਾਂ ’ਚ ਤੀਜੀ ਵਾਰ ਹਲਵਾਰਾ-ਦਿੱਲੀ ਹਵਾਈ ਸੇਵਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Khanna
  • ਖੰਨਾ 'ਚ ਪ੍ਰੇਮੀ ਨੇ ਡਾਂਸਰ ਪ੍ਰੇਮਿਕਾ ਦੇ ਘਰ ਕੀਤੀ ਖ਼ੁਦਕੁਸ਼ੀ, ਫਿਰ ਪ੍ਰੇਮਿਕਾ ਨੇ ਕੀਤਾ ਲੂ ਕੰਡੇ ਕਰ ਦੇਣ ਵਾਲਾ ਕਾਰਾ

MALWA News Punjabi(ਮਾਲਵਾ)

ਖੰਨਾ 'ਚ ਪ੍ਰੇਮੀ ਨੇ ਡਾਂਸਰ ਪ੍ਰੇਮਿਕਾ ਦੇ ਘਰ ਕੀਤੀ ਖ਼ੁਦਕੁਸ਼ੀ, ਫਿਰ ਪ੍ਰੇਮਿਕਾ ਨੇ ਕੀਤਾ ਲੂ ਕੰਡੇ ਕਰ ਦੇਣ ਵਾਲਾ ਕਾਰਾ

  • Edited By Shivani Attri,
  • Updated: 08 Jun, 2023 06:40 PM
Khanna
lover committed suicide at dancer s house in khanna
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਵਿਪਨ)- ਖੰਨਾ ਦੀ ਇਕ ਡਾਂਸਰ ਨੇ ਆਪਣੇ ਭਰਾ ਅਤੇ ਦੋ ਦੋਸਤਾਂ ਨਾਲ ਮਿਲ ਕੇ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਵਾਰਦਾਤ ਨੂੰ ਅੰਜਾਮ ਦਿੱਤਾ। ਦਰਅਸਲ ਡਾਂਸਰ ਦੇ ਵਿਆਹੁਤਾ ਪ੍ਰੇਮੀ ਨੇ ਉਸ ਦੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ। ਇਸ ਤੋਂ ਬਾਅਦ ਸਬੂਤ ਮਿਟਾਉਣ ਦੇ ਮਕਸਦ ਨਾਲ ਡਾਂਸਰ ਨੇ ਆਪਣੇ ਭਰਾ ਅਤੇ ਦੋ ਦੋਸਤਾਂ ਨਾਲ ਮਿਲ ਕੇ ਆਪਣੇ ਪ੍ਰੇਮੀ ਦੀ ਲਾਸ਼ ਨੂੰ ਭਾਖੜਾ ਨਹਿਰ 'ਚ ਸੁੱਟ ਦਿੱਤਾ। ਘਟਨਾ ਦੇ 12 ਦਿਨ ਬਾਅਦ ਪੁਲਸ ਦੇ ਸਾਹਮਣੇ ਸੱਚਾਈ ਆਈ ਹੈ। ਜਿਸ ਦੇ ਚਲਦਿਆਂ ਪੁਲਸ ਨੇ ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ 'ਤੇ ਡਾਂਸਰ ਸਮੇਤ 4 ਲੋਕਾਂ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਅਤੇ ਸਬੂਤ ਮਿਟਾਉਣ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਹੈ। ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਤਿੰਨ ਅਜੇ ਫਰਾਰ ਚੱਲ ਰਹੇ ਹਨ। ਕਥਿਤ ਦੋਸ਼ੀਆਂ ਦੀ ਪਛਾਣ ਰਮਨਦੀਪ ਕੌਰ ਰਮਨੇ, ਉਸ ਦਾ ਭਰਾ ਪਵਨਦੀਪ ਸਿੰਘ ਪਵਨ ਵਾਸੀ ਜੋਗੀ ਪੀਰ ਕਾਲੋਨੀ ਰਤਨਹੇੜੀ, ਰਵੀ ਵਾਸੀ ਮੰਡੇਰਾ ਥਾਣਾ ਖਮਾਣੋਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਕਾਲਾ ਵਾਸੀ ਰਤਨਹੇੜੀ ਵਜੋਂ ਹੋਈ ਹੈ।

PunjabKesari

ਜਾਣੋ ਕੀ ਹੈ ਪੂਰਾ ਮਾਮਲਾ 
ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਾਜਲ ਵਾਸੀ ਰਾਏਪੁਰ ਮੰਡਲਾ ਥਾਣਾ ਸਦਰ ਪਟਿਆਲਾ ਨੇ ਦੱਸਿਆ ਕਿ ਉਸ ਦਾ ਵਿਆਹ ਬਲਜਿੰਦਰ ਸਿੰਘ ਨਾਲ ਸਾਲ 2017 ਵਿੱਚ ਹੋਇਆ ਸੀ। ਉਸ ਦੀ 4 ਸਾਲ ਦੀ ਬੇਟੀ ਅਤੇ 3 ਸਾਲ ਦਾ ਬੇਟਾ ਹੈ। ਉਸ ਦੇ ਪਤੀ ਬਲਜਿੰਦਰ ਸਿੰਘ ਦਾ ਰਮਨਦੀਪ ਕੌਰ ਰਮਨੇ ਨਾਲ ਪਿਆਰ ਦਾ ਚੱਕਰ ਚੱਲ ਰਿਹਾ ਸੀ। ਬਲਜਿੰਦਰ ਸਿੰਘ ਰਮਨਦੀਪ ਕੌਰ ਰਮਨੇ ਨੂੰ ਬਹੁਤ ਪਿਆਰ ਕਰਦਾ ਸੀ। ਰਮਨਦੀਪ ਕੌਰ ਨੇ ਤਿੰਨ ਮਹੀਨਿਆਂ ਲਈ ਇਕ ਕੰਪਨੀ ਨਾਲ ਇਕਰਾਰਨਾਮਾ ਕੀਤਾ ਸੀ ਅਤੇ ਉਸ ਨੂੰ ਲਖਨਊ ਅਤੇ ਗੋਆ ਜਾ ਕੇ ਕੰਮ ਕਰਨ ਲਈ ਕਿਹਾ ਤਾਂ ਉਸ ਦਾ ਪਤੀ ਉਸ ਨੂੰ ਰੋਕਦਾ ਰਿਹਾ ਪਰ ਰਮਨਦੀਪ ਕੌਰ ਨਹੀਂ ਮੰਨੀ, ਜਿਸ ਕਾਰਨ 25 ਮਈ 2023 ਨੂੰ ਉਸ ਦੇ ਪਤੀ ਬਲਜਿੰਦਰ ਸਿੰਘ ਨੇ ਰਮਨਦੀਪ ਕੌਰ ਦੇ ਘਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਭੈਣ-ਭਰਾ ਨਾਲ ਵਾਪਰੀ ਅਣਹੋਣੀ, ਭਰਾ ਨੇ ਤੜਫ਼-ਤੜਫ਼ ਤੋੜਿਆ ਦਮ

ਉਸ ਦਾ ਪਤੀ ਪਹਿਲਾਂ ਲਾਪਤਾ ਸੀ ਅਤੇ ਉਸ ਦਾ ਮੋਬਾਇਲ ਵੀ ਬੰਦ ਆ ਰਿਹ ਸੀ। ਉਸ ਨੇ ਪਟਿਆਲਾ ਦੀ ਬਹਾਦਰਗੜ੍ਹ ਚੌਂਕੀ ਵਿਖੇ ਆਪਣੇ ਪਤੀ ਦੇ ਗੁੰਮ ਹੋਣ ਦੀ ਰਿਪੋਰਟ ਦਰਜ ਕਰਵਾਈ। ਇਸ ਦੌਰਾਨ ਉਸ ਨੂੰ ਪਤਾ ਲੱਗਾ ਕਿ ਉਸ ਦੇ ਪਤੀ ਨੇ ਰਮਨਦੀਪ ਕੌਰ ਦੇ ਘਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਜਿਸ ਤੋਂ ਬਾਅਦ ਉਸੇ ਦਿਨ ਉਸ ਦੇ ਪਤੀ ਦੀ ਲਾਸ਼ ਨੂੰ ਰਮਨਦੀਪ ਕੌਰ ਦੇ ਭਰਾ ਪਵਨਦੀਪ ਸਿੰਘ ਪਵਨ, ਦੋਸਤ ਰਵੀ ਜੋਕਿ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ ਅਤੇ ਕਾਲਾ ਨੇ ਉਸ ਦੇ ਪਤੀ ਦੀ ਲਾਸ਼ ਨੂੰ ਘਰੋਂ ਚੁੱਕ ਕੇ ਸਵਿੱਫਟ ਡਿਜ਼ਾਇਰ ਕਾਰ 'ਚ ਪਾ ਕੇ ਖੰਟ ਮਾਨਪੁਰ ਪੁਲ ਨੇੜੇ ਭਾਖੜਾ ਨਹਿਰ ਵਿਚ ਸੁੱਟ ਦਿੱਤਾ ਸੀ।   ਇਸ ਤੋਂ ਬਾਅਦ ਉਸ ਨੇ ਪੁਲਸ ਨੂੰ ਸ਼ਿਕਾਇਤ ਕੀਤੀ।

PunjabKesari

ਟੈਕਸੀ ਡਰਾਈਵਰ ਦਾ ਕੰਮ ਕਰਦਾ ਹੈ ਬਲਜਿੰਦਰ ਸਿੰਘ 
ਸ਼ਿਕਾਇਤਕਰਤਾ ਕਾਜਲ ਅਨੁਸਾਰ ਉਸ ਦਾ ਪਤੀ ਬਲਜਿੰਦਰ ਸਿੰਘ ਟੈਕਸੀ ਡਰਾਈਵਰ ਦਾ ਕੰਮ ਕਰਦਾ ਸੀ। ਪਿਛਲੇ ਸਾਲ ਉਸ ਦੇ ਪਤੀ ਦੀ ਮੁਲਾਕਾਤ ਰਮਨਦੀਪ ਕੌਰ ਨਾਲ ਹੋਈ। ਉਸ ਦਿਨ ਤੋਂ ਰਮਨਦੀਪ ਕੌਰ ਨੇ ਕਾਜਲ ਦੇ ਪਤੀ ਦਾ ਪਿੱਛਾ ਨਹੀਂ ਛੱਡਿਆ। ਬਲਜਿੰਦਰ ਸਿੰਘ ਜ਼ਿਆਦਾਤਰ ਰਮਨਦੀਪ ਕੌਰ ਨਾਲ ਹੀ ਰਹਿੰਦਾ ਸੀ। ਜਦੋਂ ਉਸ ਦਾ ਪਤੀ ਰਮਨਦੀਪ ਕੌਰ ਨੂੰ ਘਰ ਜਾਣ ਲਈ ਕਹਿੰਦਾ ਸੀ ਤਾਂ ਰਮਨਦੀਪ ਉਸ ਨੂੰ ਬਲੈਕਮੇਲ ਕਰਦੀ ਸੀ। 22 ਮਈ ਨੂੰ ਕਾਜਲ ਦਾ ਪਤੀ ਪੈਸੇ ਲੈਣ ਘਰ ਆਇਆ। 23 ਮਈ ਨੂੰ ਮੁੜ ਰਮਨਦੀਪ ਦੇ ਘਰ ਚਲਾ ਗਿਆ। 25 ਮਈ ਨੂੰ ਉਸ ਦੇ ਪਤੀ ਦਾ ਮੋਬਾਇਲ ਬੰਦ ਆਉਣ ਲੱਗਾ। ਰਮਨਦੀਪ ਕੌਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੂੰ ਕੁਝ ਨਹੀਂ ਦੱਸਿਆ ਗਿਆ। ਆਖ਼ਿਰ ਸਾਰੀ ਘਟਨਾ ਪੁਲਸ ਜਾਂਚ 'ਚ ਸੱਚ ਸਾਹਮਣੇ ਆਈ। ਮਾਮਲੇ ਦੀ ਪੁਸ਼ਟੀ ਕਰਦਿਆਂ ਡੀ. ਐੱਸ. ਪੀ. ਕਰਨੈਲ ਸਿੰਘ ਨੇ ਦੱਸਿਆ ਕਿ ਚਾਰ ਕਥਿਤ ਦੋਸ਼ੀਆਂ ਵਿੱਚੋਂ ਪਵਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਾਕੀ ਤਿੰਨ ਫਰਾਰ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਬਲੈਕਮੇਲਿੰਗ ਤੋਂ ਦੁਖੀ ਨੌਜਵਾਨ ਨੇ ਗਲ ਲਾਈ ਮੌਤ, ਖ਼ੁਦਕੁਸ਼ੀ ਤੋਂ ਪਹਿਲਾਂ ਭੇਜੇ ਮੈਸੇਜ 'ਚ ਖੁੱਲ੍ਹ ਗਏ ਸਾਰੇ ਰਾਜ਼

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

  • lover
  • committed suicide
  • dancer
  • house
  • ਲੁਧਿਆਣਾ
  • ਪ੍ਰੇਮੀ
  • ਡਾਂਸਰ
  • ਖ਼ੁਦਕੁਸ਼ੀ

ਡੇਰਾ ਬਿਆਸ ਦੀ ਸੰਗਤ ਲਈ ਚੰਗੀ ਖ਼ਬਰ, ਮਿਲੀ ਇਹ ਸਹੂਲਤ

NEXT STORY

Stories You May Like

  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • girlfriend  marriage  lover  family  police
    ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਪੁੱਜੇ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • man commits suicide due to mental stress
    ਮਾਨਸਿਕ ਤਣਾਅ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • college student case
    ਕਾਲਜ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
  • suicide case
    BSF ਸਿਪਾਹੀ ਨੇ ਪਤਨੀ ਨੂੰ ਕਤਲ ਕਰਨ ਤੋਂ ਬਾਅਦ ਕੀਤੀ ਖ਼ੁਦਕੁਸ਼ੀ
  • foreign investors pull out rs 7 443 crore from stock market
    ਵਿਦੇਸ਼ੀ ਨਿਵੇਸ਼ਕਾਂ ਨੇ ਸਤੰਬਰ ਦੇ ਪਹਿਲੇ ਹਫਤੇ ’ਚ ਸ਼ੇਅਰ ਬਾਜ਼ਾਰ ’ਚੋਂ 7,443 ਕਰੋੜ ਰੁਪਏ ਕੱਢੇ
  • son  mother  police  haryana  husband
    ਕਲਯੁੱਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਫਿਰ ਥਾਣੇ ਜਾ ਕਰ'ਤਾ ਸਰੰਡਰ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
Trending
Ek Nazar
world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • shameful incident in ludhiana
      ਲੁਧਿਆਣਾ 'ਚ ਸ਼ਰਮਨਾਕ ਵਾਰਦਾਤ, 3 ਸਾਲ ਦੀ ਮਾਸੂਮ ਨਾਲ ਦਰਿੰਦਗੀ ਦੀ ਕੋਸ਼ਿਸ਼ ਕਰਨ...
    • truck seizes loaded with 21 550 kg of suspected adulterated ghee
      ਸ਼ੱਕੀ ਮਿਲਾਵਟੀ 21,550 ਕਿਲੋ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ...
    • case registered against two for making off with a truck and its cargo
      ਟਰੱਕ ਸਮੇਤ ਮਾਲ ਗਾਇਬ ਕਰਨ ਦੇ ਦੋਸ਼ ਹੇਠ ਡਰਾਈਵਰ ਸਮੇਤ 2 ਖਿਲਾਫ ਕੇਸ ਦਰਜ, 1 ਕਾਬੂ
    • sit sukhbir singh badal shiromani akali dal
      ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ
    • important news regarding punjab  s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
    • two persons arrested for betting under the guise of lottery
      ਲੋਟਰੀ ਦੀ ਆੜ 'ਚ ਦੜਾ-ਸੱਟਾ ਲਗਾਉਂਦੇ 2 ਵਿਅਕਤੀ ਗ੍ਰਿਫ਼ਤਾਰ
    • vehicle theft accused arrested
      ਵਾਹਨ ਚੋਰੀ ਕਰਨ ਵਾਲਾ ਮੁਲਜ਼ਮ ਕਾਬੂ
    • child  physical abuse  police
      ਇਨਸਾਨੀਅਤ ਸ਼ਰਸਾਰ, 5 ਸਾਲਾ ਮਾਸੂਮ ਦੇ ਲਗਾਇਆ ਗਰਮ ਤਵਾ ਤੇ ਚਿਮਟੇ ਕੀਤਾ ਤਸ਼ੱਦਦ
    • vehicle purchase registration
      ਪੰਜਾਬ : ਵਾਹਨਾਂ ਦੀ ਖਰੀਦੋ-ਫਰੋਖਤ ਲਈ ਨਵੀਂ ਪ੍ਰਕਿਰਿਆ ਲਾਗੂ, ਜਾਰੀ ਹੋਏ ਹੁਕਮ
    • truck  smugglers  arrested
      ਟਰੱਕ ’ਚ ਲੱਦੀ 13 ਕੁਇੰਟਲ ਭੁੱਕੀ ਚੂਰਾ-ਪੋਸਤ ਸਮੇਤ ਸਮੱਗਲਰ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +