ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਨਾਜਾਇਜ਼ ਤਰੀਕੇ ਨਾਲ ਗੈਸ ਸਲੰਡਰਾਂ ਦੀ ਭਰਾਈ ਕਰਨ ਵਾਲੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਜਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਬਾਵਾ ਕਾਲੋਨੀ ਵਿਚ ਵਿਪਨ ਕੁਮਾਰ ਤਿਵਾਰੀ ਵਾਸੀ ਮੁਹੱਲਾ ਸੰਨਿਆਸ ਨਗਰ ਨੂੰ ਵੱਡੇ ਸਲੰਡਰਾਂ ਤੋਂ ਛੋਟੇ ਸਲੰਡਰਾਂ ਵਿਚ ਗੈਸ ਦੀ ਭਰਾਈ ਕਰਦੇ ਹੋਏ ਕਾਬੂ ਕਰ ਕੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਜਾਨਲੇਵਾ ਹੋਣ ਲੱਗਿਆ ਕੋਰੋਨਾ, ਔਰਤ ਦੀ ਗਈ ਜਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੇਸੀ ਕੱਟੇ ਨਾਲ ਫੜਿਆ ਗਿਆ ਮੁਲਜ਼ਮ
NEXT STORY