ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ 12 ਸਾਲਾ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਜਾਣ ਵਾਲੇ ਦੋਸ਼ੀ ਨੌਜਵਾਨ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਹਰਚਰਨ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ 12 ਸਾਲਾ ਨਾਬਾਲਗ ਧੀ ਨੂੰ ਸ਼ਿਵਮ ਰਾਜ ਵਾਸੀ ਕੈਲਾਸ਼ ਨਗਰ ਰੋਡ ਨੇ ਵਿਆਹ ਦਾ ਝਾਂਸਾ ਦੇ ਕੇ ਭਜਾ ਲਿਆ ਹੈ, ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਦਲੀਆਂ Milk Products ਦੀਆਂ ਕੀਮਤਾਂ! ਜਾਣੋ ਕਿੰਨਾ ਹੋਇਆ ਵਾਧਾ
ਕੈਨੇਡਾ ਗਈ ਵਹੁਟੀ ਨੇ ਚਾੜ੍ਹਿਆ ਚੰਨ, ਪੂਰਾ ਮਾਮਲਾ ਜਾਣ ਨਹੀਂ ਹੋਵੇਗਾ ਯਕੀਨ
NEXT STORY