Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    10:57:46 AM

  • big announcement made in punjab on may 6

    ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • pakistan big confession on   operation sindoor

    ਮੰਨ ਗਿਆ ਪਾਕਿਸਤਾਨ ! ਭਾਰਤੀ ਫੌਜ ਦੇ ਅੱਤਵਾਦ...

  • storm in punjab electricity department

    ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200...

  • punjab new problem arises regarding driving licenses

    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana
  • ਲੁਧਿਆਣਾ 'ਚ ਵੱਧਦਾ ਜਾ ਰਿਹੈ ਕੋਰੋਨਾ, 255 ਨਵੇਂ ਮਾਮਲਿਆਂ ਦੀ ਪੁਸ਼ਟੀ ਤੇ 10 ਮਰੀਜ਼ਾਂ ਦੀ ਮੌਤ

MALWA News Punjabi(ਮਾਲਵਾ)

ਲੁਧਿਆਣਾ 'ਚ ਵੱਧਦਾ ਜਾ ਰਿਹੈ ਕੋਰੋਨਾ, 255 ਨਵੇਂ ਮਾਮਲਿਆਂ ਦੀ ਪੁਸ਼ਟੀ ਤੇ 10 ਮਰੀਜ਼ਾਂ ਦੀ ਮੌਤ

  • Updated: 12 Aug, 2020 07:10 PM
Ludhiana
ludhiana in corona 255 new patients
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ,(ਸਹਿਗਲ)- ਮਹਾਨਗਰ ’ਚ ਕੋਰੋਨਾ ਵਾਇਰਸ ਕਾਰਨ 10 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂਕਿ 255 ਨਵੇਂ ਮਰੀਜ਼ ਸਾਹਮਣੇ ਆਹੇ ਹਨ। ਇਨਫਲੂਏਂਜਾ ਦੇ ਲੱਛਣਾਂ ਵਾਲੇ 80 ਮਰੀਜ਼ ਸਾਹਮਣੇ ਆਏ ਹਨ, ਜਦੋਂਕਿ 56 ਮਰੀਜ਼ ਦੂਜੇ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ’ਚ ਆਉਣ ਨਾਲ ਪਾਜ਼ੇਟਿਵ ਹੋਏ, 25 ਮਰੀਜ਼ ਹਸਪਤਾਲਾਂ ਦੀ ਓ. ਪੀ. ਡੀ. ਵਿਚ ਸਾਹਮਣੇ ਆਏ, 5 ਡੋਮੈਸਟਿਕ ਜਾਂ ਇੰਟਰਨੈਸ਼ਨਲ ਟਰੈਵਲਰ, 9 ਗਰਭਵਤੀ ਔਰਤਾਂ, 8 ਪੁਲਸ ਮੁਲਾਜ਼ਮ ਅਤੇ 9 ਹੈਲਥ ਕੇਅਰ ਵਰਕਰ ਅੱਜ ਪਾਜ਼ੇਟਿਵ ਆਏ ਹਨ। ਅੱਜ ਸਾਹਮਣੇ ਆਏ 255 ਮਰੀਜ਼ਾਂ ’ਚੋਂ 243 ਮਰੀਜ਼ ਜ਼ਿਲੇ ਦੇ ਰਹਿਣ ਵਾਲੇ ਹਨ, ਜਦੋਂਕਿ 12 ਹੋਰਨਾਂ ਜ਼ਿਲਿਆਂ ਨਾਲ ਸਬੰਧਤ ਹਨ। ਜਿਨ੍ਹਾਂ ਮਰੀਜ਼ਾਂ ਦੀ ਅੱਜ ਮੌਤ ਹੋਈ, ਉਨ੍ਹਾਂ ਵਿਚੋਂ 7 ਲੁਧਿਆਣਾ, 2 ਜਲੰਧਰ ਅਤੇ ਇਕ ਗੁਰਦਾਸਪੁਰ ਦਾ ਰਹਿਣ ਵਾਲਾ ਹੈ। ਹੁਣ ਤੱਕ ਲੁਧਿਆਣਾ ’ਚ 5767 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂਕਿ 194 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 659 ਮਰੀਜ਼ ਦੂਜੇ ਜ਼ਿਲਿਆਂ ਜਾਂ ਸੂਬਿਆਂ ਦੇ ਰਹਿਣ ਵਾਲੇ ਹਨ, ਜੋ ਇਲਾਜ ਲਈ ਸਥਾਨਕ ਹਸਪਤਾਲਾਂ ’ਚ ਦਾਖਲ ਹੋਏ, ਇਨ੍ਹਾਂ ਵਿਚੋਂ 48 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਡੀ. ਸੀ. ਵਰਿੰਦਰ ਸ਼ਰਮਾ ਨੇ ਦੱਸਿਆ ਕਿ ਜ਼ਿਲੇ ’ਚ ਮੌਜੂਦਾ ਵਿਚ 1699 ਸਰਗਰਮ ਮਰੀਜ਼ ਹਨ। 3871 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

1049 ਸੈਂਪਲ ਦੀ ਰਿਪੋਰਟ ਪੈਂਡਿੰਗ

ਉਨ੍ਹਾਂ ਅੱਗੇ ਕਿਹਾ ਕਿ 1049 ਸੈਂਪਲ ਦੀ ਰਿਪੋਰਟ ਅਜੇ ਪੈਂਡਿੰਗ ਹੈ। ਹੁਣ ਤੱਕ ਕੁੱਲ 75,103 ਸੈਂਪਲ ਲਏ ਗਏ ਹਨ ਜਿਨ੍ਹਾਂ ਵਿਚੋਂ 74,054 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿਚੋਂ 67,628 ਸੈਂਪਲ ਨੈਗੇਟਿਵ ਆਏ ਹਨ। ਉਨ੍ਹਾਂ ਕਿਹਾ ਕਿ ਬਦ-ਕਿਸਮਤੀ ਨਾਲ ਅੱਜ ਜਿਨ੍ਹਾਂ 10 ਮਰੀਜ਼ਾਂ ਦੀ ਅੱਜ ਮੌਤ ਹੋਈ ਹੈ। ਇਸ ਵਿਚ ਲੁਧਿਆਣਾ ਦੇ 7, ਜਲੰਧਰ ਦੇ 2 ਅਤੇ ਗੁਰਦਾਸਪੁਰ ਦਾ 1 ਮਰੀਜ਼ ਸ਼ਾਮਲ ਹੈ।

359 ਲੋਕਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ

359 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਗਿਆ ਹੈ। ਹੁਣ ਤੱਕ ਜ਼ਿਲੇ ਵਿਚ 26,378 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਜਾ ਚੁੱਕਾ ਹੈ ਅਤੇ ਮੌਜੂਦਾ ਵਿਚ 5104 ਲੋਕ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ।

1017 ਸੈਂਪਲ ਜਾਂਚ ਲਈ ਭੇਜੇ

ਜ਼ਿਲਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ 1017 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਹਨ। ਸ਼੍ਰੀ ਸ਼ਰਮਾ ਨੇ ਮਹਾਨਗਰ ਨਿਵਾਸੀਆਂ ਤੋਂ ਪੰਜਾਬ ਸਰਕਾਰ ਦੇ ਸਾਰੇ ਨਿਰਦੇਸ਼ਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਅਤੇ ਜੇਕਰ ਉਹ ਘਰ ਦੇ ਅੰਦਰ ਰਹਿਣਗੇ ਤਾਂ ਉਹ ਨਾ ਸਿਰਫ ਖੁਦ ਸੁਰੱਖਿਅਤ ਰਹਿਣਗੇ, ਸਗੋਂ ਸਾਰਿਆਂ ਨੂੰ ਸੁਰੱਖਿਅਤ ਰੱਖਣ ਵਿਚ ਵੀ ਯੋਗਦਾਨ ਦੇਣਗੇ।

ਮ੍ਰਿਤਕ ਮਰੀਜ਼ਾਂ ਦਾ ਵੇਰਵਾ

ਹਰਜਿੰਦਰ ਸਿੰਘ (47) ਸ਼ੇਖੁਪੁਰਾ ਦਾ ਰਹਿਣ ਵਾਲਾ ਸੀ ਅਤੇ ਮਾਹਲ ਹਸਪਤਾਲ ’ਚ ਭਰਤੀ ਸੀ।

ਮਦਨ ਲਾਲ (58) ਜਨਤਾ ਨਗਰ ਦਾ ਰਹਿਣ ਵਾਲਾ ਸੀ ਅਤੇ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਵਿਚ ਦਾਖਲ ਸੀ।

ਵੈਧਨਾਥ (60) ਢੰਡਾਰੀ ਕਲਾਂ ਦਾ ਰਹਿਣ ਵਾਲਾ ਸੀ ਅਤੇ ਸਿਵਲ ਹਸਪਤਾਲ ਵਿਚ ਭਰਤੀ ਸੀ।

ਜਸਵੀਰ ਕੌਰ (49) ਗੁਰਮੇਲ ਰੋਡ ਦੀ ਰਹਿਣ ਵਾਲੀ ਸੀ ਅਤੇ ਸਿਵਲ ਹਸਪਤਾਲ ਵਿਚ ਭਰਤੀ ਸੀ।

ਸਰੋਜ ਜੈਨ (66) ਪ੍ਰੀਤਮ ਨਗਰ ਦੀ ਰਹਿਣ ਵਾਲੀ ਸੀ ਅਤੇ ਦੀਪ ਹਸਪਤਾਲ ਵਿਚ ਭਰਤੀ ਸੀ।

ਸੁਰਜੀਤ ਸਿੰਘ (65) ਰਾਹੋਂ ਰੋਡ ਦਾ ਰਹਿਣ ਵਾਲਾ ਸੀ ਅਤੇ ਡੀ. ਐੱਮ. ਸੀ. ਹਸਪਤਾਲ ਵਿਚ ਭਰਤੀ ਸੀ।

ਪਰਮਜੀਤ ਕੌਰ (70) ਵਿਸ਼ਵਕਰਮਾ ਚੌਕ ਦੀ ਰਹਿਣ ਵਾਲੀ ਸੀ ਅਤੇ ਸਿਵਲ ਹਸਪਤਾਲ ਵਿਚ ਭਰਤੀ ਸੀ।

ਅਜੀਤ ਸਿੰਘ (26) ਨਿਊ ਕਰਤਾਰ ਨਗਰ ਜਲੰਧਰ ਦਾ ਰਹਿਣ ਵਾਲਾ ਸੀ ਅਤੇ ਫੋਰਟਿਸ ਹਸਪਤਾਲ ਵਿਚ ਭਰਤੀ ਸੀ।

ਸੰਜੇ ਕੁਮਾਰ (51) ਬਸਤੀ ਗੁਜ਼ਾ ਜਲੰਧਰ ਦਾ ਰਹਿਣ ਵਾਲਾ ਸੀ ਅਤੇ ਦਯਾਨੰਦ ਹਸਪਤਾਲ ਵਿਚ ਭਰਤੀ ਸੀ।

ਗੁਰਮੀਤ ਕੌਰ (72) ਗੁਰਦਾਸਪੁਰ ਦੀ ਰਹਿਣ ਵਾਲੀ ਸੀ ਅਤੇ ਫੋਰਟਿਸ ਹਸਪਤਾਲ ਵਿਚ ਭਰਤੀ ਸੀ।

  • Ludhiana
  • Corona 255 new patients
  • ਲੁਧਿਆਣਾ
  • ਕੋਰੋਨਾ 255 ਨਵੇਂ ਮਰੀਜ਼

ਘਰ ਆਉਣ ਤੋਂ ਰੋਕਿਆ ਤਾਂ ਮਸੇਰੇ ਭਰਾ 'ਤੇ ਰਾਡ ਨਾਲ ਹਮਲਾ ਕਰ ਕੇ ਸਿਰ ਪਾੜਿਆ

NEXT STORY

Stories You May Like

  • horrific road accident on moga ludhiana road  one dead
    ਮੋਗਾ-ਲੁਧਿਆਣਾ ਰੋਡ ‘ਤੇ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ
  • 10 installments pay electricity bill
    ਬਿਜਲੀ ਬਿੱਲ ਦੀ ਟੈਂਸ਼ਨ ਖ਼ਤਮ! ਹੁਣ 10 ਕਿਸ਼ਤਾਂ 'ਚ ਭਰੋ ਬਕਾਇਆ, ਪ੍ਰੀਪੇਡ ਮੀਟਰਾਂ ਦੇ ਯੂਪੀ 'ਚ ਬਦਲੇ ਨਿਯਮ
  • one dead in motorcycle car collision
    ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਇਕ ਦੀ ਮੌਤ
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ ਦੀ ਹੋਈ ਤਾਇਨਾਤੀ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ ਮੌਤ
  • poonch  mock drill blackout exercise  10 minutes  life  loc
    ਪੁੰਛ 'ਚ ਮੌਕ ਡਰਿੱਗ ਤੇ ਬਲੈਕਾਊਟ ਅਭਿਆਸ ਦੌਰਾਨ ਛਾਇਆ ਸੰਨਾਟਾ, 10 ਮਿੰਟਾਂ ਲਈ ਰੁਕ ਗਿਆ ਜੀਵਨ
  • why is it always 10 10 in photos of clocks
    ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ ਪਿੱਛੇ ਦਾ ਹੈਰਾਨੀਜਨਕ ਰਾਜ਼
  • woman dies after being hit by train
    ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • ludhiana bar association s big decision
      ਭਲਕੇ ਵਕੀਲਾਂ ਵੱਲੋਂ ‘ਨੋ ਵਰਕ ਡੇਅ’ ਦਾ ਐਲਾਨ, ਲੁਧਿਆਣਾ ਬਾਰ ਐਸੋਸੀਏਸ਼ਨ ਦਾ ਵੱਡਾ...
    • punjab will get results like west bengal in 2027 sunil jakhar
      2027 'ਚ ਪੰਜਾਬ 'ਚ ਆਉਣਗੇ ਪੱਛਮੀ ਬੰਗਾਲ ਵਰਗੇ ਨਤੀਜੇ :ਸੁਨੀਲ ਜਾਖੜ
    • foreign flights stopped from shaheed bhagat singh international airport
      ਖਾੜੀ ਦੇਸ਼ਾਂ ਦੀ ਜੰਗ ਦਾ ਅਸਰ! ਇਸ ਹਵਾਈ ਅੱਡੇ ਤੋਂ ਵਿਦੇਸ਼ੀ ਉਡਾਣਾਂ ਬੰਦ,...
    • after bengal  now pm  s vision is blowing in punjab too  tarun chugh
      ਬੰਗਾਲ ਤੋਂ ਬਾਅਦ ਹੁਣ ਪੰਜਾਬ 'ਚ ਵੀ ਪੀਐੱਮ ਦੇ ਵਿਜ਼ਨ ਦੀ ਹਨੇਰੀ : ਤਰੁਣ ਚੁੱਘ
    • chandigarh police action
      ਚਮਨਪ੍ਰੀਤ (ਚੀਨੀ) ਕੁਬਾਹੇੜੀ ਕਤਲ ਕਾਂਡ 'ਚ ਵੱਡਾ ਖੁਲਾਸਾ, ਸੁਪਾਰੀ ਕਿਲਿੰਗ...
    • jalandhar bypass robbery
      ਜਲੰਧਰ ਬਾਈਪਾਸ ਨੇੜੇ ਗੈਸ ਏਜੰਸੀ ਦੇ ਡਿਲੀਵਰੀ ਮੈਨ ਤੋਂ ਹੋਈ ਲੁੱਟ
    • case registered against the head of the lady auto gang
      ਲੇਡੀ ਆਟੋ ਗੈਂਗ ਦੀ ਮੁਖੀ ਖਿਲਾਫ ਮਾਮਲਾ ਦਰਜ
    • ludhiana jail arrest
      ਜੇਲ੍ਹ ਅੰਦਰ ਪਾਬੰਦੀਸ਼ੁਦਾ ਸਾਮਾਨ ਸੁੱਟਣ ਆਇਆ ਵਿਅਕਤੀ ਕਾਬੂ
    • behind congress  s victory in kerala gautam seth
      ਕੇਰਲ 'ਚ ਕਾਂਗਰਸ ਦੀ ਵੱਡੀ ਜਿੱਤ ਲਈ ਗੌਤਮ ਸੇਠ ਨੇ ਪਰਦੇ ਪਿੱਛੇ ਨਿਭਾਈ ਅਹਿਮ...
    • four women and two youths arrested with narcotic pills
      ਨਸ਼ੀਲੀਆਂ ਗੋਲੀਆਂ ਸਮੇਤ ਚਾਰ ਔਰਤਾਂ ਤੇ ਦੋ ਨੌਜਵਾਨ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +