Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    12:52:27 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Jalandhar
  • ਲੁਧਿਆਣਾ ਜ਼ਿਲ੍ਹੇ ’ਚ ਬਚਿਆ ਯੂਰੀਆ ਦਾ ਸਿਰਫ਼ 7 ਤੇ ਡੀ.ਏ.ਪੀ. ਖਾਦ ਦਾ 71 ਫ਼ੀਸਦੀ ਭੰਡਾਰ : ਮੁੱਖ ਖੇਤੀਬਾੜੀ ਅਫ਼ਸਰ

MALWA News Punjabi(ਮਾਲਵਾ)

ਲੁਧਿਆਣਾ ਜ਼ਿਲ੍ਹੇ ’ਚ ਬਚਿਆ ਯੂਰੀਆ ਦਾ ਸਿਰਫ਼ 7 ਤੇ ਡੀ.ਏ.ਪੀ. ਖਾਦ ਦਾ 71 ਫ਼ੀਸਦੀ ਭੰਡਾਰ : ਮੁੱਖ ਖੇਤੀਬਾੜੀ ਅਫ਼ਸਰ

  • Edited By Rajwinder Kaur,
  • Updated: 01 Nov, 2020 09:54 AM
Jalandhar
ludhiana urea dap fertilizer reserves chief agriculture officer
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਜ਼ਿਲ੍ਹਾ ਲੁਧਿਆਣਾ ਵਿੱਚ ਯੂਰੀਆ ਅਤੇ ਡਾਈਮੋਨਿਆ ਫਾਸਫੇਟ (ਡੀ.ਏ.ਪੀ.) ਖ਼ਾਦ ਦੀ ਭਾਰੀ ਘਾਟ ਕਾਰਨ ਕਣਕ ਅਤੇ ਆਲੂ ਦੀ ਫ਼ਸਲ ਦੀ ਬਿਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੁੱਖ ਖ਼ੇਤੀਬਾੜੀ ਅਫਸਰ ਲੁਧਿਆਣਾ ਡਾ: ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਯੂਰੀਆ ਦਾ ਸਿਰਫ 7 % ਅਤੇ ਡੀ.ਏ.ਪੀ. ਖ਼ਾਦ ਦਾ ਲਗਭਗ 71 % ਭੰਡਾਰ ਬਚਿਆ ਹੈ ਅਤੇ ਉਹ ਵੀ ਹੌਲੀ ਹੌਲੀ ਘਟ ਰਹੇ ਹਨ।

ਕਣਕ ਦੀ ਫ਼ਸਲ ਦੀ ਬਿਜਾਈ ਨਵੰਬਰ ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋਣ ਦੀ ਉਮੀਦ ਹੈ। ਯੂਰੀਆ ਅਤੇ ਡੀ.ਏ.ਪੀ. ਦੋਵਾਂ ਦੀ ਘਾਟ ਨਾਲ ਇਸ ਦੀ ਬਿਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ, ਨਤੀਜੇ ਵਜੋਂ ਕਿਸਾਨਾਂ ਨੂੰ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕਿਸਾਨ ਸੰਗਠਨ ਪਹਿਲਾਂ ਹੀ ਰਾਜ ਵਿੱਚ ਮਾਲ ਗੱਡੀਆਂ ਚਲਾਉਣ ਦੀ ਆਗਿਆ ਦੇ ਚੁੱਕੇ ਹਨ। ਜ਼ਿਲ੍ਹਾ ਲੁਧਿਆਣਾ ਵਿੱਚ ਕਣਕ ਦੀ ਬਿਜਾਈ ਕਰੀਬ 2.5 ਲੱਖ ਹੈਕਟੇਅਰ ਵਿੱਚ, ਆਲੂ ਅਤੇ ਕੁਝ ਹੋਰ ਫ਼ਸਲਾਂ 13,500 ਹੈਕਟੇਅਰ ਵਿੱਚ ਕੀਤੀ ਗਈ ਹੈ।

ਪੜ੍ਹੋ ਇਹ ਵੀ ਖਬਰ - ਕਰਵਾ ਚੌਥ 2020: ਵਰਤ ਰੱਖਣ ਤੋਂ ਪਹਿਲਾਂ ਜਨਾਨੀਆਂ ਇਨ੍ਹਾਂ ਗੱਲਾਂ ’ਤੇ ਜ਼ਰੂਰ ਦੇਣ ਖ਼ਾਸ ਧਿਆਨ

ਡਾ: ਬੈਨੀਪਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਵਿੱਚ 47,432 ਟਨ ਯੂਰੀਆ ਦੀ ਮੰਗ ਦੇ ਮੁਕਾਬਲੇ ਕੇਵਲ 3506 ਟਨ ਦੇ ਕਰੀਬ ਬਚਿਆ ਹੈ। ਇਸੇ ਤਰ੍ਹਾਂ ਪਾਇਲ ਵਿੱਚ 6772 ਟਨ ਦੀ ਮੰਗ ਦੇ ਮੁਕਾਬਲੇ ਉਪਲਬਧਤਾ 568 ਟਨ ਹੈ, ਲੁਧਿਆਣਾ (ਪੱਛਮ) ਵਿੱਚ 7043 ਟਨ ਦੀ ਮੰਗ ਦੇ ਮੁਤਾਬਿਕ 478 ਟਨ, ਲੁਧਿਆਣਾ (ਪੂਰਬੀ) ਵਿੱਚ 5989 ਟਨ ਦੀ ਮੰਗ ਦੇ ਮੁਕਾਬਲੇ 511 ਟਨ ਹੈ, ਰਾਏਕੋਟ ਵਿੱਚ 7452 ਟਨ ਦੀ ਮੰਗ ਦੇ ਮੁਕਾਬਲੇ 320 ਟਨ, ਖੰਨਾ ਵਿਚ 2763 ਟਨ ਦੀ ਮੰਗ ਦੇ ਮੁਕਾਬਲੇ 490 ਟਨ, ਸਮਰਾਲਾ ਵਿਚ 5603 ਟਨ ਦੀ ਮੰਗ ਦੇ ਮੁਕਾਬਲੇ 685 ਟਨ ਅਤੇ ਜਗਰਾਉਂ ਵਿਚ 11857 ਟਨ ਦੀ ਮੰਗ ਦੇ ਮੁਕਾਬਲੇ ਉਪਲਬਧਤਾ 453 ਟਨ ਹੈ।

ਪੜ੍ਹੋ ਇਹ ਵੀ ਖਬਰ - ਮੁਨਾਫ਼ਾ ਕਮਾਉਣ ਦੇ ਚੱਕਰ ’ਚ ਤਿਉਹਾਰਾਂ ਮੌਕੇ ਖ਼ੁਰਾਕੀ ਵਸਤਾਂ ‘ਚ ਜ਼ਹਿਰੀਲੀ ਮਿਲਾਵਟ ਹੋਣ ਦਾ ਵਧਦਾ ਖ਼ਤਰਾ!

ਇਸੇ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਵਿੱਚ ਡੀ.ਏ.ਪੀ. ਖਾਦ ਦੀ ਸਪਲਾਈ 23343 ਟਨ ਦੀ ਮੰਗ ਦੇ ਮੁਕਾਬਲੇ 16343 ਟਨ ਹੈ। ਪਾਇਲ ਵਿਚ 3592 ਟਨ ਦੀ ਮੰਗ ਦੇ ਮੁਕਾਬਲੇ ਉਪਲਬਧਤਾ 2478 ਟਨ ਹੈ, ਲੁਧਿਆਣਾ (ਪੱਛਮ) ਵਿਚ 3568 ਟਨ ਦੀ ਮੰਗ ਦੇ ਮੁਕਾਬਲੇ 1941 ਟਨ ਹੈ, ਲੁਧਿਆਣਾ (ਪੂਰਬੀ) ਵਿਚ 3050 ਟਨ ਦੀ ਮੰਗ ਦੇ ਮੁਕਾਬਲੇ 2066 ਟਨ ਹੈ, ਰਾਏਕੋਟ ਵਿਚ 2989 ਟਨ ਦੀ ਮੰਗ ਦੇ ਮੁਕਾਬਲੇ 1939 ਟਨ, ਖੰਨਾ ਵਿਚ 1647 ਟਨ ਦੀ ਮੰਗ ਦੇ ਮੁਕਾਬਲੇ 1425 ਟਨ, ਸਮਰਾਲਾ ਵਿਚ 3322 ਟਨ ਦੀ ਮੰਗ ਦੇ ਮੁਕਾਬਲੇ 2667 ਟਨ ਅਤੇ ਜਗਰਾਉਂ ਵਿਚ 4943 ਟਨ ਦੀ ਮੰਗ ਦੇ ਮੁਕਾਬਲੇ ਉਪਲਬਧਤਾ 3824 ਟਨ ਹੈ।

ਪੜ੍ਹੋ ਇਹ ਵੀ ਖਬਰ - Health tips : ਜੇਕਰ ਤੁਸੀਂ ਅਤੇ ਤੁਹਾਡੇ ਬੱਚੇ ਮੂੰਹ ਖ਼ੋਲ੍ਹ ਕੇ ਸੌਂਦੇ ਹੋ ਤਾਂ ਹੋ ਜਾਓ ਸਾਵਧਾਨ

ਉਨ੍ਹਾਂ ਕਿਹਾ ਕਿ ਸਥਿਤੀ ਅਜਿਹੀ ਹੈ ਕਿ ਪ੍ਰਾਈਵੇਟ ਸੈਕਟਰ ਵਿੱਚ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਉਪਲੱਬਧਤਾ ਨਿੱਲ ਹੈ।

 

  • Ludhiana
  • Urea
  • DAP
  • Fertilizer
  • Reserves
  • Chief Agriculture Officer
  • ਲੁਧਿਆਣਾ
  • ਯੂਰੀਆ
  • ਡੀ ਏ ਪੀ
  • ਖਾਦ
  • ਭੰਡਾਰ
  • ਮੁੱਖ ਖੇਤੀਬਾੜੀ ਅਫ਼ਸਰ

ਵੱਡੀ ਰਾਹਤ : ਪੰਜਾਬ 'ਚ ਅੱਜ ਤੋਂ ਖੁੱਲ੍ਹਣਗੇ ਸਿਨੇਮਾ ਹਾਲ ਤੇ ਮਲਟੀਪਲੈਕਸ

NEXT STORY

Stories You May Like

  • chief agriculture officer gurdaspur issues whatsapp number fertilizer complaints
    ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵੱਲੋ ਖਾਦਾਂ ਦੀਆਂ ਸ਼ਿਕਾਇਤਾਂ ਸਬੰਧੀ ਵਟ੍ਹਸਐਪ ਨੰਬਰ ਜਾਰੀ
  • chief agriculture officer seizes consignment of unauthorized fertilizer
    ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਗੈਰ-ਅਧਿਕਾਰਤ ਖਾਦ ਦੀ ਖੇਪ ਜ਼ਬਤ, ਮੁਲਜ਼ਮਾਂ ਖ਼ਿਲਾਫ਼ FIR ਦਰਜ
  • big action by the agriculture department in gurdaspur
    ਗੁਰਦਾਸਪੁਰ 'ਚ ਖੇਤੀਬਾੜੀ ਵਿਭਾਗ ਦਾ ਵੱਡਾ ਐਕਸ਼ਨ, ਬਟਾਲਾ ਰੈਕ ਪੁਆਇੰਟ 'ਤੇ ਅਚਨਚੇਤ ਮਾਰਿਆ ਛਾਪਾ
  • farmers cheated of rs 35 lakh
    ਖੇਤੀਬਾੜੀ ਸੰਦਾਂ ’ਤੇ 80 ਫ਼ੀਸਦੀ ਸਬਸਿਡੀ ਦਾ ਝਾਂਸਾ ਦੇ ਕੇ ਕਿਸਾਨਾਂ ਨਾਲ 35 ਲੱਖ ਦੀ ਠੱਗੀ
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧ ਕੇ ਹੋਈ 1997
  • delhi assembly monsoon session to begin on august 7
    ਦਿੱਲੀ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 7 ਅਗਸਤ ਤੋਂ ਹੋਵੇਗਾ ਸ਼ੁਰੂ, ਕੈਬਨਿਟ ਬੈਠਕ 'ਚ ਲਿਆ ਫੈਸਲਾ
  • out of 30 companies included in sensex in 1991  only 7 remain now
    1991 'ਚ ਸੈਂਸੈਕਸ 'ਚ ਸ਼ਾਮਲ 30 ਕੰਪਨੀਆਂ 'ਚੋਂ ਹੁਣ ਬਚੀਆਂ ਸਿਰਫ਼ 7; ਬੈਂਚਮਾਰਕ ਸੂਚਕਾਂਕ 'ਚ ਵੱਡੀ ਤਬਦੀਲੀ
  • chief minister omar abdullah
    7 ਸਾਲ ਬਾਅਦ ਵੀ ਨਹੀਂ ਭਰੇ ਜ਼ਖ਼ਮ, ਰਾਜ ਦਾ ਦਰਜਾ ਬਹਾਲ ਕਰਨ ਦਾ ਵਾਅਦਾ ਅਧੂਰਾ: ਉਮਰ ਅਬਦੁੱਲਾ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • ed radar punjab
      ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ ਘਰਾਣੇ, ਜਾਣੋ ਪੂਰਾ ਮਾਮਲਾ
    • rto office officer video
      ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ...
    • house to house enumeration work under sit completed successfully
      SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
    • health department team examines larvae
      ਸਿਹਤ ਵਿਭਾਗ ਦੀ ਟੀਮ ਵੱਲੋਂ ਲਾਰਵੇ ਦੀ ਜਾਂਚ
    • sri muktsar sahib  leprosy ashram  jewelry theft
      ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
    • school student  abohar school
      ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +