Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    2:25:45 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ NDA ਤੇ TES ਦੀ ਮੈਰਿਟ ਸੂਚੀ

MALWA News Punjabi(ਮਾਲਵਾ)

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ NDA ਤੇ TES ਦੀ ਮੈਰਿਟ ਸੂਚੀ

  • Edited By Shivani Bassan,
  • Updated: 10 Nov, 2024 05:10 PM
Chandigarh
maharaja ranjit singh preparatory institute 20 cadets merit list
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐਫ.ਪੀ.ਆਈ.) ਵੱਲੋਂ ਆਪਣੇ ਕੈਡਿਟਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਲਈ ਇੱਥੇ ਇੰਸਟੀਚਿਊਟ ਦੇ ਕੈਂਪਸ ਵਿਖੇ ਇਕ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ। ਸੰਸਥਾ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਐੱਨ.ਡੀ.ਏ./ਟੀ.ਈ.ਐੱਸ. ਲਈ ਆਲ-ਇੰਡੀਆ ਮੈਰਿਟ ਸੂਚੀ ਵਿੱਚ ਇਸ ਸਾਲ ਸੰਸਥਾ ਦੇ ਸਭ ਤੋਂ ਵੱਧ ਕੈਡਿਟ ਆਏ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਦੋ ਮੋਟਰਸਾਈਕਲਾਂ ਦੀ ਟੱਕਰ ਨੇ 2 ਘਰਾਂ 'ਚ ਵਿਛਾਏ ਸਥੱਰ

ਐੱਨ.ਡੀ.ਏ. ਲਈ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਪਹਿਲਾ ਰੈਂਕ ਹਾਸਲ ਕਰਨ ਵਾਲੇ ਕੈਡਿਟ ਅਰਮਾਨਪ੍ਰੀਤ ਸਿੰਘ ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਲਈ ਆਲ-ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਦੂਜਾ ਰੈਂਕ ਹਾਸਲ ਕਰਨ ਵਾਲੇ ਕਰਮਨ ਸਿੰਘ ਤਲਵਾੜ ਸਮੇਤ 12ਵੇਂ ਕੋਰਸ ਦੇ ਦਸ ਕੈਡਿਟਾਂ ਦਾ ਸਨਮਾਨ ਕੀਤਾ ਗਿਆ। ਇਹਨਾਂ ਕੈਡਿਟਾਂ ਨੂੰ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ ਦੀ ਅਗਵਾਈ ਵਿੱਚ ਫੈਕਲਟੀ ਤੋਂ ਇਲਾਵਾ ਸ਼ੈਮਰੌਕ ਸੀਨੀਅਰ ਸੈਕੰਡਰੀ ਸਕੂਲ ਦੇ ਚੇਅਰਮੈਨ ਸ੍ਰੀ ਅਮਰਜੀਤ ਬਾਜਵਾ, ਇਸ ਸਕੂਲ ਦੇ ਪ੍ਰਿੰਸੀਪਲ ਪ੍ਰਨੀਤ ਸੋਹਲ ਅਤੇ ਇੰਪੈਕਟ ਐਜੂਕੇਸ਼ਨਲ ਸਰਵਿਸਿਜ਼ ਦੇ ਕਰਨਲ (ਸੇਵਾਮੁਕਤ) ਪਿਊਸ਼ ਬਹੁਗੁਣਾ ਵੱਲੋਂ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਇਸ ਗੁਰਦੁਆਰੇ ਦੇ ਪਵਿੱਤਰ ਸਰੋਵਰ 'ਚ ਹਜ਼ਾਰਾਂ ਮੱਛੀਆਂ ਮਰੀਆਂ

ਜ਼ਿਕਰਯੋਗ ਹੈ ਕਿ ਅਪ੍ਰੈਲ 2024 ਵਿੱਚ ਐੱਨ.ਡੀ.ਏ. ਲਈ ਦਾਖਲਾ ਪ੍ਰੀਖਿਆ ਹੋਈ ਸੀ। ਦੇਸ਼ ਭਰ ‘ਚੋਂ ਲਗਭਗ 6 ਲੱਖ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ। ਪ੍ਰੀਖਿਆ ਵਿੱਚ ਸਫ਼ਲ ਰਹਿਣ ਵਾਲੇ ਉਮੀਦਵਾਰਾਂ ਨੂੰ ਬਾਅਦ ਵਿੱਚ ਸਰਵਿਸਿਜ਼ ਸਿਲੈਕਸ਼ਨ ਬੋਰਡ (ਐੱਸ.ਐੱਸ.ਬੀ.) ਇੰਟਰਵਿਊ ਲਈ ਬੁਲਾਇਆ ਗਿਆ। ਐੱਨ.ਡੀ.ਏ. ਦਾਖ਼ਲਾ ਪ੍ਰੀਖਿਆ ਅਤੇ ਐਸ.ਐਸ.ਬੀ. ਇੰਟਰਵਿਊ ਵਿੱਚ ਉਮੀਦਵਾਰਾਂ ਦੇ ਪ੍ਰਦਰਸ਼ਨ ਦੇ ਅਧਾਰ ‘ਤੇ ਫਿਰ ਅੰਤਿਮ ਮੈਰਿਟ ਸੂਚੀ ਤਿਆਰ ਕੀਤੀ ਗਈ ਸੀ।

PunjabKesari

12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਆਲ ਇੰਡੀਆ ਆਰਡਰ ਆਫ਼ ਮੈਰਿਟ ਵਿੱਚ ਪਹਿਲਾ ਸਥਾਨ ਅਤੇ ਕੈਡਿਟ ਕੇਸ਼ਵ ਸਿੰਗਲਾ ਨੇ ਮੈਰਿਟ ਵਿੱਚ 15ਵਾਂ ਸਥਾਨ ਪ੍ਰਾਪਤ ਕੀਤਾ।ਇਸ ਇੰਸਟੀਚਿਊਟ ਦੇ 24 ਕੈਡਿਟਾਂ ਨੇ ਲਿਖਤੀ ਪ੍ਰੀਖਿਆ ਪਾਸ ਕੀਤੀ ਸੀ, ਜਿਨ੍ਹਾਂ ਵਿੱਚੋਂ 16 ਕੈਡਿਟਾਂ ਨੇ ਐੱਸ.ਐੱਸ.ਬੀ. ਇੰਟਰਵਿਊ ਸਫ਼ਲਤਾਪੂਰਵਕ ਪਾਸ ਕਰਕੇ ਮੈਰਿਟ ਸੂਚੀ ਵਿੱਚ ਥਾਂ ਬਣਾਈ। ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-52 ਕੋਰਸ ਦੀ ਮੈਰਿਟ ਸੂਚੀ ਦਾ ਐਲਾਨ ਵੀ ਹਾਲ ਹੀ ਵਿੱਚ ਹੋਇਆ ਸੀ, ਜਿਸ ਵਿੱਚ 12ਵੇਂ ਕੋਰਸ ਦੇ ਕੈਡਿਟ ਕਰਮਨ ਸਿੰਘ ਤਲਵਾੜ ਨੇ ਆਲ-ਇੰਡੀਆ ਮੈਰਿਟ ਵਿੱਚ ਦੂਜਾ ਰੈਂਕ ਪ੍ਰਾਪਤ ਕੀਤਾ। ਕਰਮਨ ਤੋਂ ਇਲਾਵਾ ਐੱਸ.ਐੱਸ.ਬੀ. ਲਈ ਸੰਸਥਾ ਦੇ ਤਿੰਨ ਹੋਰ ਕੈਡਿਟਾਂ ਨੇ ਵੀ ਮੈਰਿਟ ਸੂਚੀ ਵਿੱਚ ਆਪਣਾ ਸਥਾਨ ਹਾਸਲ ਕੀਤਾ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵਿਜ਼ੀਬਿਲਟੀ ਨਾ ਹੋਣ ਕਾਰਨ ਦਿੱਲੀ ਡਾਇਵਰਟ ਹੋਈ ਦੁਬਈ ਦੀ ਫਲਾਈਟ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਅਫਸਰ ਵਜੋਂ ਕਰੀਅਰ ਬਣਾਉਣ ਦੀ ਇੱਛਾ  ਰੱਖਣ ਵਾਲੇ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਐੱਮ.ਆਰ.ਐੱਸ.ਏ.ਐੱਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐੱਸ.ਐੱਮ., ਨੇ ਦੱਸਿਆ ਕਿ ਸੰਸਥਾ ਦੇ 7ਵੇਂ ਅਤੇ 8ਵੇਂ ਕੋਰਸਾਂ ਦੇ 09 ਕੈਡਿਟ, ਜੋ ਇਸ ਸਮੇਂ ਆਈ.ਐੱਮ.ਏ. ਅਤੇ ਏ.ਐੱਫ.ਏ. ਵਿੱਚ ਸਿਖਲਾਈ ਅਧੀਨ ਹਨ,  ਇਸ ਸਾਲ ਦਸੰਬਰ ਵਿੱਚ ਭਾਰਤੀ ਫ਼ੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਗਜ਼ਟਿਡ ਅਫ਼ਸਰ ਵਜੋਂ ਕਮਿਸ਼ਨ ਹਾਸਲ ਕਰਨਗੇ। ਉਨ੍ਹਾਂ ਦੱਸਿਆ ਕਿ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਜਲਦ ਹੀ ਸ਼ੁਰੂ ਹੋ ਜਾਵੇਗੀ ਅਤੇ ਦਾਖ਼ਲਾ ਪ੍ਰੀਖਿਆ ਦੀ ਮਿਤੀ ਦਾ ਐਲਾਨ ਬਹੁਤ ਜਲਦੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਸੁਧਾਰ ਲਹਿਰ ਨੇ ਸਵਾਲਾਂ 'ਚ ਘੇਰੇ SGPC ਪ੍ਰਧਾਨ, ਸੁਖਬੀਰ ਬਾਦਲ ਨੂੰ ਬਚਾਉਣ ਦੀ ਹੋ ਰਹੀ ਕੋਸ਼ਿਸ਼ ! (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Maharaja Ranjit Singh
  • Preparatory Institute
  • 20 Cadets
  • NDA and TES
  • Merit List
  • ਮਹਾਰਾਜਾ ਰਣਜੀਤ ਸਿੰਘ
  • ਪ੍ਰੈਪਰੇਟਰੀ ਇੰਸਟੀਚਿਊਟ
  • 20 ਕੈਡਿਟਸ
  • ਐਨਡੀਏ ਅਤੇ ਟੀਈਐਸ
  • ਮੈਰਿਟ ਸੂਚੀ

ਅਰਸ਼ ਡੱਲਾ ਗ੍ਰਿਫਤਾਰ! ਪਤਨੀ ਨਾਲ ਰਹਿ ਰਿਹਾ ਸੀ ਕੈਨੇਡਾ

NEXT STORY

Stories You May Like

  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • maharaja ajj sarovar
    ਰਣਜੀਤ ਸਿੰਘ ਗਿੱਲ ਵੱਲੋਂ ਕੇਂਦਰ ਸਰਕਾਰ ਅਤੇ ਰਾਜਪਾਲ ਦਾ ਧੰਨਵਾਦ ਕੀਤਾ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • noida  october 20  section 163
    ਨੋਇਡਾ 'ਚ 20 ਅਕਤੂਬਰ ਤੱਕ ਧਾਰਾ 163 ਲਾਗੂ, 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ
  • by elections  nda  tvk  legislative assembly  lok sabha
    ਜ਼ਿਮਨੀ ਚੋਣਾਂ ’ਚ 4 ਸੀਟਾਂ ’ਤੇ ਰਾਜਗ ਦੀ ਜਿੱਤ, 2 ’ਤੇ TVK ਦਾ ਕਬਜ਼ਾ
  • ranjit singh masuta honored on the 20th foundation day of langenthal gurdwara
    ਸਵਿਟਜ਼ਰਲੈਂਡ: ਲਾਂਗੇਨਥਾਲ ਗੁਰਦੁਆਰੇ ਦੇ 20ਵੇਂ ਸਥਾਪਨਾ ਦਿਵਸ 'ਤੇ ਰਣਜੀਤ ਸਿੰਘ ਮਸੂਤਾ ਸਨਮਾਨਿਤ
  • satnam singh sandhu honored
    'ਮਹਾਰਾਜਾ ਅੱਜ ਸਰੋਵਰ' ਦੇ ਵਿਕਾਸ ਲਈ ਪ੍ਰਾਜੈਕਟ ਨੂੰ ਸਿਧਾਂਤਕ ਮਨਜ਼ੂਰੀ, ਸਤਨਾਮ ਸਿੰਘ ਸੰਧੂ ਦਾ ਹੋਇਆ ਸਨਮਾਨ
  • iyer reaches career best 7th spot in t20 rankings
    ਅਈਅਰ ਟੀ-20 ਰੈਂਕਿੰਗ 'ਚ ਕਰੀਅਰ ਦੇ ਸਰਵੋਤਮ 7ਵੇਂ ਸਥਾਨ 'ਤੇ, ਗਿੱਲ ਵਨਡੇ ਸੂਚੀ 'ਚ ਸਿਖਰ 'ਤੇ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • gangrape in ludhiana
      ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...
    • accident in machiwara
      ਘਰੋਂ ਦਵਾਈ ਲੈਣ ਲਈ ਆਈ ਬਜ਼ੁਰਗ ਔਰਤ ਨੂੰ ਮੌਤ ਨੇ ਪਾਇਆ ਘੇਰਾ, ਸੜਕ ਹਾਦਸੇ 'ਚ ਗਈ...
    • parvinder jhota social media post
      ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ...
    • car occupant zira elderly person
      ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ...
    • punjab bandh update
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਬਾਰੇ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਦਾ...
    • accident case
      ਰੰਗ ਦਾ ਭਰਿਆ ਟਰਾਲਾ ਪਲਟਿਆ, ਚਾਲਕ ਦਾ ਬਚਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +