Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    5:50:43 AM

  • major accident in america

    ਅਮਰੀਕਾ 'ਚ ਵੱਡਾ ਹਾਦਸਾ: F-35B ਸਟੀਲਥ ਫਾਈਟਰ...

  • revised rules for birth and death certificates

    ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ 'ਚ ਦੇਰੀ ਹੁਣ ਪਵੇਗੀ...

  • international kabaddi player  s grief overwhelms him wife

    ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਟੁੱਟਿਆ ਦੁੱਖਾਂ...

  • critical 48 hours in punjab thunderstorms and heavy rains alert issue

    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • 1500 ਕਰੋੜ ਦਾ ਪੰਜੀਰੀ ਘੁਟਾਲਾ : ਮਜੀਠੀਆ ਨੇ CM ਮਾਨ ਵਿਰੁੱਧ ਕੀਤੀ CBI ਜਾਂਚ ਦੀ ਮੰਗ

MALWA News Punjabi(ਮਾਲਵਾ)

1500 ਕਰੋੜ ਦਾ ਪੰਜੀਰੀ ਘੁਟਾਲਾ : ਮਜੀਠੀਆ ਨੇ CM ਮਾਨ ਵਿਰੁੱਧ ਕੀਤੀ CBI ਜਾਂਚ ਦੀ ਮੰਗ

  • Edited By Rakesh,
  • Updated: 12 Mar, 2026 08:28 PM
Malwa
majithia demands cbi probe against cm mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿੱਧੀ ਨਿਗਰਾਨੀ ਹੇਠ ਪੰਜਾਬ ਵਿਚ ਆਂਗਣਵਾੜੀ ਵਰਕਰਾਂ ਰਾਹੀਂ ਦੁੱਧ ਚੁੰਘਾਉਂਦੀਆਂ ਮਾਵਾਂ ਤੇ ਨਵਜੰਮੇ ਬੱਚਿਆਂ ਵਾਸਤੇ ਸਪਲਾਈ ਕੀਤੇ ਜਾਣ ਵਾਲੀ ਪੰਜੀਰੀ ਤੇ ਰਾਸ਼ਨ ਦੀ ਖਰੀਦ ਤੇ ਸਪਲਾਈ ਵਿਚ ਹੋਏ 1000 ਤੋਂ 1500 ਕਰੋੜ ਰੁਪਏ ਦੇ ਘੁਟਾਲੇ ਦੀ ਸੀ. ਬੀ. ਆਈ. ਜਾਂਚ ਕਰਵਾਈ ਜਾਵੇ।

ਅੱਜ ਇਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਭਗਵੰਤ ਮਾਨ ਨੇ 2022 ਤੋਂ ਸਹਿਕਾਰਤਾ ਮੰਤਰੀ ਵਜੋਂ ਭੂਮਿਕਾ ਵਿਚ ਰਾਸ਼ਨ ਖਾਸ ਤੌਰ ’ਤੇ ਪੰਜੀਰੀ ਦੀ ਸਪਲਾਈ ਦਾ ਕੰਮ ਬਲੈਕ ਲਿਸਟ ਕੀਤੀਆਂ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦੀ ਨਿਗਰਾਨੀ ਕੀਤੀ ਹੈ। ਇਹ ਪੰਜੀਰੀ ਕੇਂਦਰ ਸਰਕਾਰ ਦੇ ਇੰਟੀਗ੍ਰੇਟਡ ਚਾਈਲਡ ਹੈਲਥਕੇਅਰ (ਆਈ. ਸੀ. ਐੱਚ.) ਪ੍ਰੋਗਰਾਮ ਤਹਿਤ ਪ੍ਰਦਾਨ ਕੀਤੀ ਜਾਂਦੀ ਹੈ।

ਘੁਟਾਲੇ ਵਿਚ ਵਰਤੇ ਤੌਰ ਤਰੀਕਿਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਆਪ ਸਰਕਾਰ ਨੇ ਦੁੱਧ ਚੁੰਘਾਉਂਦੀਆਂ ਮਾਵਾਂ ਤੇ ਨਵਜੰਮੇ ਬੱਚਿਆਂ ਨੂੰ ਵੰਡਣ ਲਈ ਪੰਜੀਰੀ ਤਿਆਰ ਕਰਦੇ ਵੇਰਕਾ ਦੇ ਪੰਜ ਪਲਾਂਟ ਬੰਦ ਕਰ ਦਿੱਤੇ। ਉਹਨਾਂ ਕਿਹਾ ਕਿ ਫਿਰ ਇਹ ਖੁਰਾਕ ਦੇ ਪੈਕੇਟ ਦੇਣ ਦੀ ਜ਼ਿੰਮੇਵਾਰੀ ਮਾਰਕਫੈਡ ਨੂੰ ਦੇ ਦਿੱਤੀ ਗਈ ਤੇ ਮਾਰਕਫੈਡ ਨੇ ਇਸਦੇ ਟੈਂਡਰ ਚਾਰ ਪ੍ਰਾਈਵੇਟ ਕੰਪਨੀਆਂ ਨੂੰ ਦੇ ਦਿੱਤੇ। ਇਕ ਹੀ ਘੰਟੇ ਵਿਚ ਇਹਨਾਂ ਚਾਰੋਂ ਕੰਪਨੀਆਂ ਨੂੰ ਟੈਂਡਰ ਦਿੱਤੇ ਗਏ ਤੇ ਚਾਰਾਂ ਦਾ ਪਤਾ ਵੀ ਇਕ ਹੀ ਹੈ।

ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ 2022 ਤੋਂ ਇਹੀ ਹਾਲਾਤ ਬਣੇ ਹੋਏ ਹਨ ਅਤੇ ਸਾਲਾਨਾ 500 ਕਰੋੜ ਰੁਪਿਆ ਇਸ ਕੰਮ ’ਤੇ ਖਰਚ ਹੋ ਰਿਹਾ ਹੈ ਤੇ ਇਹਨਾਂ ਕੰਪਨੀਆਂ ਦੇ ਟੈਂਡਰ ਹਰ ਸਾਲ ਨਵਿਆਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹ ਸਾਰਾ ਘੁਟਾਲਾ ਕਰਦਿਆਂ ਮੁੱਖ ਮੰਤਰੀ ਨੇ ਸਾਡੀਆਂ ਮਾਵਾਂ ਤੇ ਨਵਜੰਮੇ ਬੱਚਿਆਂ ਦੀ ਜ਼ਿੰਦਗੀ ਖ਼ਤਰੇ ਵਿਚ ਪਾ ਦਿੱਤੀ ਹੈ। ਉਹਨਾਂ ਕਿਹਾ ਕਿ ਇਹ ਚਾਰ ਕੰਪਨੀਆਂ ਜਿਹਨਾਂ ਵਿਚ ਚੰਡੀਗੜ੍ਹ ਸਵੀਟਸ, ਇੰਟਰਲਿੰਕ ਫੂਡਜ਼, ਪ੍ਰਕਾਸ਼ ਮਸਾਲਾ ਤੇ ਐੱਮ. ਪੀ. ਐਗਰੋਟੋਨਿਕਸ ਸ਼ਾਮਲ ਹਨ, ਘਟੀਆ ਮਿਆਰ ਦੇ ਖਾਦ ਪਦਾਰਥ ਤਿਆਰ ਕਰ ਰਹੀਆਂ ਹਨ ਤੇ ਇਹ ਗੱਲ ਇਕ ਸੀ. ਡੀ. ਪੀ. ਓ. ਸਮੇਤ ਵਿਭਾਗੀ ਸਟਾਫ ਨੇ ਦੱਸੀ ਹੈ। 

ਉਹਨਾਂ ਦੱਸਿਆ ਕਿ ਇਸ ਸੀ. ਡੀ. ਪੀ. ਓ. ਨੇ ਜਦੋਂ ਧਮਕੀ ਦਿੱਤੀ ਕਿ ਉਹ ਸਾਰੇ ਮਾਮਲੇ ਅਤੇ ਮਿਲਕਫੈਡ ਦੇ ਤਤਕਾਲੀ ਚੇਅਰਪਰਸਨ ਨਰੇਂਦਰ ਸ਼ੇਰਗਿੱਲ ਨੂੰ ਖੁਲ੍ਹਾਸਾ ਕਰੇਗਾ ਤਾਂ ਉਸਨੂੰ ਮੁਅੱਤਲ ਕਰ ਦਿੱਤਾ ਗਿਆ।ਉਹਨਾਂ ਕਿਹਾ ਕਿ ਸ਼ੇਰਗਿੱਲ ਨੂੰ ਵੀ ਉਸ ਵੇਲੇ ਅਸਤੀਫਾ ਦੇਣ ਵਾਸਤੇ ਮਜਬੂਰ ਕੀਤਾ ਗਿਆ ਜਦੋਂ ਉਹਨਾਂ ਦੱਸਿਆ ਕਿ ਵੇਰਕਾ ਦੇ ਪਲਾਂਟ ਜੋ ਪੰਜੀਰੀ ਬਣਾ ਰਹੇ ਸਨ ਨੂੰ ਬੰਦ ਕਰਵਾ ਦਿੱਤਾ ਗਿਆ ਹੈ ਤੇ ਹੁਣ ਘਟੀਆ ਮਿਆਰ ਦਾ ਸਮਾਨ ਪ੍ਰਾਈਵੇਟ ਖਿਡਾਰੀ ਸਪਲਾਈ ਕਰ ਰਹੇ ਹਨ ਜੋ ਮਾਰਚ 2025 ਤੱਕ ਵੇਰਕਾ ਵੱਲੋਂ ਵਰਤੇ ਜਾ ਰਹੇ ਦੇਸੀ ਘਿਓ ਦੀ ਥਾਂ ਰਿਫਾਇੰਡ ਆਇਲ ਦੀ ਵਰਤੋਂ ਕਰ ਰਹੇ ਹਨ।

ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਦੁੱਧ ਚੁੰਘਾਉਂਦੀਆਂ ਮਾਵਾਂ ਤੇ ਨਵਜੰਮੇ ਬੱਚਿਆਂ ਦੀਆਂ ਜਾਨਾਂ ਨਾਲ ਖੇਡ ਰਹੇ ਹਨ। ਉਹਨਾਂ ਮੰਗ ਕੀਤੀ ਕਿ ਮੁੱਖ ਮੰਤਰੀ ਦੱਸਣ ਕਿ ਉਹਨਾਂ ਇਹਨਾਂ ਬਲੈਕ ਲਿਸਟ ਕੀਤੀਆਂ ਕੰਪਨੀਆਂ ਨੂੰ ਠੇਕਾ ਕਿਉਂ ਦਿੱਤਾ ਜੋ ਘਟੀਆ ਮਿਆਰ ਦੀ ਅਤੇ ਉੱਲੀ ਲੱਗੀ ਪੰਜੀਰੀ ਸਪਲਾਈ ਕਰ ਰਹੀਆਂ ਹਨ।

ਉਹਨਾਂ ਕਿਹਾ ਕਿ ਇਹ ਸਭ ਕੁਝ ਇਸ ਵਾਸਤੇ ਵੀ ਅਹਿਮੀਅਤ ਰੱਖਦੀ ਹੈ ਕਿਉਂਕਿ ਆਪ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦਾ ਇਸ ਕਰ ਕੇ ਅਸਤੀਫਾ ਮੰਗਿਆ ਹੈ ਕਿਉਂਕਿ ਉਹ ਇਸੇ ਕੇਂਦਰੀ ਪ੍ਰੋਗਰਾਮ ਤਹਿਤ ਕੁਝ ਪ੍ਰਾਈਵੇਟ ਕੰਪਨੀਆਂ ਜਿਹਨਾਂ ’ਤੇ ਪੰਜਾਬ ਵਿਚ ਸਵਾਲ ਉਠ ਰਹੇ ਹਨ, ਨੂੰ ਠੇਕਾ ਦੇਣ ਕਰ ਕੇ ਘੁਟਾਲੇ ਦੀ ਪ੍ਰਧਾਨਗੀ ਕਰ ਰਹੇ ਹਨ।

ਸਰਦਾਰ ਮਜੀਠੀਆ ਨੇ ਕਿਹਾ ਕਿ ਸਿਰਫ ਸੀ. ਬੀ. ਆਈ. ਜਾਂਚ ਦੀ ਘੁਟਾਲੇ ਦੀਆਂ ਪਰਤਾਂ ਖੋਲ੍ਹ ਸਕਦੀ ਹੈ ਤੇ ਇਸ ਮਾਮਲੇ ਵਿਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਬੇਨਕਾਬ ਕਰ ਸਕਦੀ ਹੈ ਤਾਂ ਜੋ ਉਹਨਾਂ ਨੂੰ ਢੁਕਵੀਂ ਸਜ਼ਾ ਮਿਲ ਸਕੇ।

  • 1500 crore Panjiri scam
  • Bikram Singh Majithia
  • CBI probe
  • CM Mann

CM ਇਕ ਵੀ ਆਈਟੀ ਪ੍ਰਾਜੈਕਟ ਦੱਸਣ ਜੋ ਉਹ ਪੰਜਾਬ ਲਿਆਏ ਹੋਣ : ਸੁਖਬੀਰ ਬਾਦਲ

NEXT STORY

Stories You May Like

  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • cbi  suvendu adhikari  associate  murder  cbi  arrested
    CM ਸੁਵੇਂਦੂ ਅਧਿਕਾਰੀ ਦੇ ਸਹਿਯੋਗੀ ਦੇ ਕਤਲ ਦੇ ਦੋਸ਼ 'ਚ CBI ਨੇ 2 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
  • akali dal delegation meets governor
    ਅਕਾਲੀ ਵਫਦ ਦੀ ਰਾਜਪਾਲ ਨਾਲ ਮੁਲਾਕਾਤ, ਬਰਨਾਲਾ ਘਟਨਾ ਤੇ ਪੇਪਰ ਲੀਕ ਮਾਮਲੇ 'ਚ CBI ਜਾਂਚ ਦੀ ਕੀਤੀ ਮੰਗ
  • demand   prompt and impartial   investigation into rawalpindi unrest
    HRCP ਤੇ ਐਮਨੈਸਟੀ ਨੇ ਰਾਵਲਕੋਟ 'ਚ ਅਸ਼ਾਂਤੀ ਦੀ 'ਤੁਰੰਤ ਤੇ ਨਿਰਪੱਖ' ਜਾਂਚ ਦੀ ਕੀਤੀ ਮੰਗ
  • pharmacy recruitment paper leak case should be investigated by cbi
    ਫਾਰਮੇਸੀ ਭਰਤੀ ਪੇਪਰ ਲੀਕ ਮਾਮਲੇ ਦੀ ਜਾਂਚ CBI ਨੂੰ ਸੌਂਪੀ ਜਾਵੇ : ਚੁੱਘ
  • cm vijay  s big blow against corruption
    ਭ੍ਰਿਸ਼ਟਾਚਾਰ ਵਿਰੁੱਧ CM ਵਿਜੇ ਦਾ ਵੱਡਾ ਧਮਾਕਾ: ਚੇਨਈ ਨਿਗਮ ਦੇ 7 ਅਧਿਕਾਰੀ ਮੁਅੱਤਲ, FIR ਦਰਜ
  • cbi raids 5 places including chandigarh ludhiana
    ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ
  • vivo  s amazing phones are getting a discount of rs 1500
    Vivo ਦੇ ਸ਼ਾਨਦਾਰ ਫੋਨ ਮਿਲ ਰਿਹਾ 1500 ਰੁਪਏ ਦਾ ਡਿਸਕਾਉਂਟ ! ਜਾਣੋ ਕੀ ਹੈ ਪੂਰੀ ਡੀਲ
  • jalandhar bar association takes big action
    ਜਲੰਧਰ ਬਾਰ ਐਸੋਸੀਏਸ਼ਨ ਦਾ ਵੱਡਾ ਐਕਸ਼ਨ, 8 ਵਕੀਲ ਮੈਂਬਰਸ਼ਿਪ ਤੋਂ ਮੁਅੱਤਲ
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
Trending
Ek Nazar
heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • amarinder singh raja warring s big statement regarding the presidency
      ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ...
    • protest in sunam
      ਸੁਨਾਮ ਰੋਸ ਤੋਂ ਪਹਿਲਾਂ ਪੁਲਸ ਨੇ 100 ਤੋਂ ਵੱਧ ਕੰਪਿਊਟਰ ਅਧਿਆਪਕਾਂ ਨੂੰ ਕੀਤਾ...
    • haryana chief minister nayab singh saini visit in patiala
      ਪੰਜਾਬ 'ਚ ਕਿਸ ਪਾਰਟੀ ਨਾਲ ਹੋਵੇਗਾ ਗਠਜੋੜ, ਨਾਇਬ ਸੈਣੀ ਦਾ ਵੱਡਾ ਬਿਆਨ
    • akali dal delegation meets governor
      ਅਕਾਲੀ ਵਫਦ ਦੀ ਰਾਜਪਾਲ ਨਾਲ ਮੁਲਾਕਾਤ, ਬਰਨਾਲਾ ਘਟਨਾ ਤੇ ਪੇਪਰ ਲੀਕ ਮਾਮਲੇ 'ਚ...
    • young son canada visa incident in canada
      ਪਿਓ ਦੀ ਮੌਤ ਮਗਰੋਂ ਮਾਂ ਨੇ ਕਰਜ਼ਾ ਚੁੱਕ ਕੈਨੇਡਾ ਭੇਜਿਆ ਇਕਲੌਤਾ ਪੁੱਤ, ਰੱਬ ਨੇ...
    • bhupesh baghel punjab congress amarinder singh raja warring
      ਪਾਰਟੀ ਦੇ ਕਲੇਸ਼ ਵਿਚਾਲੇ ਪੰਜਾਬ ਦੌਰੇ 'ਤੇ ਆਏ ਭੂਪੇਸ਼ ਬਘੇਲ ਦਾ ਵੱਡਾ ਬਿਆਨ
    • punjab congress  sher singh ghubaya
      ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ, ਮੇਰੇ ਬਿਆਨ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ...
    • body of unidentified person found in canal
      ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
    • long power cut to be imposed in punjab on august 1
      ਪੰਜਾਬ 'ਚ ਪਹਿਲੀ ਅਗਸਤ ਨੂੰ ਲੱਗੇਗਾ ਬਿਜਲੀ ਦਾ ਲੰਮਾ ਕੱਟ, ਕਈ ਇਲਾਕੇ ਪ੍ਰਭਾਵਿਤ
    • amb sahib colony  drug menace  death of youth
      ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +