Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    2:35:16 PM

  • ferozepur administration up to achieve the target of zero stubble burning

    ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5...

  • punjabi students in canada

    ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

  • amazon lays off again  1000 employees  india us

    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda-Mansa
  • ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

MALWA News Punjabi(ਮਾਲਵਾ)

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

  • Edited By Shivani Bassan,
  • Updated: 09 Oct, 2026 02:27 PM
Bathinda-Mansa
major restrictions imposed in bathinda city district magistrate issues orders
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਰਮਾ)- ਜ਼ਿਲਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਪੰਜਾਬ ਜੇਲ੍ਹ ਰੂਲਜ਼, 2022 ਤਹਿਤ ਜੇਲ੍ਹਾਂ ’ਚ ਲਾਗੂ ਹੋਣ ਵਾਲੇ ਕਿਸੇ ਹੋਰ ਕਾਨੂੰਨ ਦੇ ਅਧੀਨ ਕੇਂਦਰੀ ਜੇਲ੍ਹ ਬਠਿੰਡਾ ਅੰਦਰ ਗੈਰ ਕਾਨੂੰਨੀ ਅਪਰਾਧਿਕ ਗਤੀਵਿਧੀਆਂ ਅਤੇ ਅਜਿਹੀਆਂ ਪਾਬੰਦੀਸ਼ੁਦਾ ਵਸਤੂਆਂ ਜਿਨ੍ਹਾਂ ਨਾਲ ਰਾਜ ਦੀ ਸੁਰੱਖਿਆ ਤੇ ਅਸਰ ਪੈਂਦਾ ਹੋਵੇ ਰੱਖਣ ’ਤੇ ਪੂਰਨ ਰੋਕ ਲਗਾਈ ਜਾਂਦੀ ਹੈ। ਜਾਰੀ ਹੁਕਮ ਅਨੁਸਾਰ ਸੈਂਟਰਲ ਜੇਲ੍ਹ ਬਠਿੰਡਾ ਦੀ ਹਦੂਦ ਅੰਦਰ ਅਤੇ ਹਦੂਦ ਤੋਂ 500 ਮੀਟਰ ਤੱਕ ਏਰੀਏ ’ਚ ਡਰੋਨ ਕੈਮਰਾ ਚਲਾਉਣ, ਉਡਾਉਣ ਤੇ ਮੁਕੰਮਲ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਜੇਲ ਦੇ 500 ਮੀਟਰ ਘੇਰੇ ਦੇ ਅੰਦਰ ਕਿਸੇ ਵੀ ਵਿਅਕਤੀ ਦੇ ਘੁੰਮਣ ਫਿਰਨ ’ਤੇ ਪਾਬੰਦੀ ਲਗਾਉਣ ਲਈ (ਸਿਵਾਏ ਮੇਨ ਰੋਡ) ਸ਼ਾਮ 8 ਤੋਂ ਸਵੇਰੇ 6 ਵਜੇ ਤਕ ਅਧੀਨ ਧਾਰਾ 163 ਲਗਾਈ ਗਈ ਹੈ।

ਇਹ ਵੀ ਪੜ੍ਹੋ- ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ ਟ੍ਰੇਨਾਂ ਚਲਾਉਣ ਦਾ ਐਲਾਨ

ਇਕ ਹੋਰ ਹੁਕਮ ਅਨੁਸਾਰ ਸ਼ਡਿਊਲ ਐਕਸ ਤੇ ਐਚ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਹਦਾਇਤ ਕੀਤੀ। ਹੁਕਮ ਮੁਤਾਬਕ ਟ੍ਰੈਫਿਕ ਦੀ ਸਮੱਸਿਆ ਨੂੰ ਵੇਖਦਿਆਂ ਹੋਇਆ ਤੰਗ ਥਾਵਾਂ ’ਤੇ ਟਰੱਕ ਖੜਾ ਕਰਨ ਦੀ ਸਖਤ ਮਨਾਹੀ ਕੀਤੀ ਹੈ। ਇਸ ਤੋਂ ਇਲਾਵਾ ਸਕੂਲਾਂ-ਕਾਲਜਾਂ ਦੇ ਬਾਹਰ ਵੀ ਚਾਰ ਪਹੀਆ ਵੱਡੇ ਵਾਹਨ ਖੜ੍ਹੇ ਕਰਨ ਦੀ ਮਨਾਹੀ ਹੋਵੇਗੀ। ਇਸੇ ਤਰ੍ਹਾਂ ਇਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿਚ ਲਿਖਤੀ ਪ੍ਰਵਾਨਗੀ ਤੋਂ ਬਗੈਰ ਕੱਚੀਆਂ ਖੂਹੀਆਂ ਪੁੱਟਣ ’ਤੇ ਪਾਬੰਦੀ ਲਗਾਈ ਜਾਂਦੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਜਾਰੀ ਹੁਕਮ ਅਨੁਸਾਰ ਜ਼ਿਲਾ ਮੈਜਿਸਟ੍ਰੇਟ ਨੇ ਜ਼ਿਲੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ। ਇਕ ਹੋਰ ਹੁਕਮ ਅਨੁਸਾਰ ਜ਼ਿਲੇ ਅੰਦਰਲੇ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ, ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲਗਦੇ ਸਾਰੇ ਪਿੰਡਾਂ ਲਈ ਠੀਕਰੀ ਪੈਰਾ ਲਗਾਉਣ ਦੇ ਹੁਕਮ ਜਾਰੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ

ਜ਼ਿਲੇ ਦੀ ਹਦੂਦ ਅੰਦਰ ਜੋ ਟਰੈਕਟਰ-ਟਰਾਲੀ ਤੇ ਹੋਰ ਆਵਾਜਾਈ ਦੇ ਸਾਧਨ ਜਿਸ ਰਾਹੀਂ ਬਰੇਤੀ, ਮਿੱਟੀ ਆਦਿ ਦੀ ਢੋਆ-ਢੁਆਈ ਦੀ ਟਰਾਲੀ ਨੂੰ ਬਿਨਾਂ ਕਵਰ ਕੀਤੇ ਇੱਧਰ-ਉੱਧਰ ਲੈ ਕੇ ਜਾਣ ’ਤੇ ਪੂਰਨ ਰੋਕ ਲਗਾਈ ਜਾਂਦੀ ਹੈ। ਕਿਸੇ ਵੀ ਵਿਅਕਤੀ ਦੇ ਪਾਣੀ ਦੀਆਂ ਟੈਕੀਆਂ ’ਤੇ ਚੜ੍ਹਨ ਜਾਂ ਅਜਿਹੀਆਂ ਉਚੀਆਂ ਥਾਵਾਂ ’ਤੇ ਪਾਬੰਦੀ ਲਗਾਈ ਜਾਂਦੀ ਹੈ। ਅਗਲੇ ਹੁਕਮਾਂ ਅਨੁਸਾਰ ਏਅਰ ਫੋਰਸ, ਭਿਸੀਆਣਾ ਹਵਾਈ ਅੱਡੇ ਦੇ ਬਾਹਰ 100 ਗਜ ਏਰੀਏ ਦੀ ਹਦੂਦ ਅੰਦਰ ਪੁਲਸ ਵੈਰੀਫਿਕੇਸ਼ਨ ਕਰਵਾਏ ਤੋਂ ਬਿਨਾਂ ਲੋਕਾਂ ਵਲੋਂ ਦੁਕਾਨਾਂ ਬਣਾਕੇ ਕਾਰੋਬਾਰ ਕਰਨ ’ਤੇ ਪਾਬੰਦੀ ਲਗਾਈ ਹੈ। ਜ਼ਿਲੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ’ਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ ਆਦਿ ਦੇਣ ’ਤੇ ਮੁਕਮੰਲ ਰੋਕ ਲਗਾਈ ਗਈ ਹੈ। ਇਹ ਹੁਕਮ 9 ਦਸੰਬਰ 2026 ਤਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Major restrictions
  • Bathinda
  • District Magistrate
  • issues orders
  • ਵੱਡੀਆਂ ਪਾਬੰਦੀਆਂ
  • ਬਠਿੰਡਾ
  • ਜ਼ਿਲ੍ਹਾ ਮੈਜਿਸਟ੍ਰੇਟ
  • ਹੁਕਮ ਜਾਰੀ

ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

NEXT STORY

Stories You May Like

  • major restrictions imposed in nawanshahr district until november 29
    29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ
  • major restrictions imposed in this district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ, 30 ਨਵੰਬਰ ਤੱਕ ਲਾਗੂ ਰਹਿਣਗੇ ਹੁਕਮ
  • nawanshahr  restrictions  district magistrate
    ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, 5 ਦਸੰਬਰ ਤੱਕ ਜਾਰੀ ਹੋਏ ਹੁਕਮ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ
  • jalandhar rural police intensifies anti drug campaign strict orders issued
    ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • orders issued imposing a complete ban on burning paddy stubble crop residue
    ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ
  • additional district magistrate cancels licenses of two immigration consultancies
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੋ ਇਮੀਗ੍ਰੇਸ਼ਨ ਕੰਸਲਟੈਂਸੀਆਂ ਦੇ ਲਾਇਸੈਂਸ ਰੱਦ
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
Trending
Ek Nazar
major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • the issue of the dilapidated bridge over the sutlej river
      ਮਾਲਵੇ-ਦੋਆਬੇ ਨੂੰ ਜੋੜਦੇ ਸਤਲੁਜ ਦਰਿਆ ’ਤੇ ਬਣੇ ਖਸਤਾ ਹਾਲਤ ਪੁਲ ਦਾ ਮਾਮਲਾ...
    • cricket match batting
      ਕ੍ਰਿਕਟ ਮੈਚਾਂ ਤੇ ਦੜਾ ਸੱਟਾ ਲਾਉਣ ਦੇ ਧੰਦੇ ਦਾ ਪਰਦਾਫਾਸ਼, JTPL ਸਿਟੀ 'ਚ 6...
    • punjab police dig
      ਵੱਡੀ ਖ਼ਬਰ: ਪੰਜਾਬ ਪੁਲਸ ਦੇ DIG ਦਫ਼ਤਰ ਮੂਹਰੇ ਫ਼ਾਇਰਿੰਗ! ਗੱਡੀ ਦੇ ਸ਼ੀਸ਼ੇ ਵੀ...
    • punjab vigilance action
      ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ ਅਫ਼ਸਰ ਰੰਗੇ ਹੱਥੀਂ ਕਾਬੂ!...
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • punjab police  ludhiana
      ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ ਟੱਕਰ, 4 ਅਫਸਰਾਂ ਸਣੇ 5 ਜ਼ਖਮੀ
    • lpg supply agancy
      ਲੋਕਾਂ ਨੂੰ ਘੱਟ ਗੈਸ ਵਾਲੇ LPG ਸਿਲੰਡਰ ਸਪਲਾਈ ਕਰਨ ਵਾਲੀ ਏਜੰਸੀ ਸਸਪੈਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +