Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    12:12:52 PM

  • ventilator shortage

    ਸਰਕਾਰੀ ਹਸਪਤਾਲਾਂ 'ਚ ਵੈਂਟੀਲੇਟਰਾਂ ਦੀ ਭਾਰੀ...

  • impact of punjab bandh call visible in jalandhar sp issues statement

    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ,...

  • school van punjab school

    ਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ...

  • family crushed truck

    ਘਰ ਦੇ ਬਾਹਰ ਮੰਜੇ 'ਤੇ ਬੈਠੇ ਪਰਿਵਾਰ ਨੂੰ ਟਰੱਕ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur-Fazilka
  • ਫਾਜ਼ਿਲਕਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਨਵੇਂ ਹੁਕਮ ਲਾਗੂ

MALWA News Punjabi(ਮਾਲਵਾ)

ਫਾਜ਼ਿਲਕਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਨਵੇਂ ਹੁਕਮ ਲਾਗੂ

  • Edited By Shivani Bassan,
  • Updated: 31 Oct, 2025 06:32 PM
Firozpur-Fazilka
major restrictions imposed in fazilka
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ(ਨਾਗਪਾਲ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਦਸੰਬਰ ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹੁਕਮ ’ਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8 ਗੁਣਾ 13 ਆਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਲੱਗ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ/ ਬਣਾਉਣ ਕਰਨ 'ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ-  ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ SFJ ਦੇ 3 ਕਾਰਕੁਨ ਕਾਬੂ

ਇਸ ਤੋਂ ਇਲਾਵਾ ਇਹ ਲਿਫਾਫੇ ਨਾਲੀਆਂ/ਸੀਵਰੇਜ ਜਾਂ ਪਬਲਿਕ ਸਥਾਨਾਂ ’ਤੇ ਸੁੱਟਣ ਦੀ ਵੀ ਪਾਬੰਦੀ ਲਗਾਈ ਜਾਂਦੀ ਹੈ। ਇਨ੍ਹਾਂ ਦੀ ਵਰਤੋਂ ਨਾਲ ਸਫਾਈ ’ਚ ਵਿਘਨ ਪੈਂਦਾ ਹੈ ਅਤੇ ਸੀਵਰੇਜ ਆਦਿ ’ਚ ਫਸ ਜਾਣ ਕਾਰਨ ਸੀਵਰੇਜ ਬੰਦ ਹੋ ਜਾਂਦਾ ਹੈ ਅਤੇ ਗੰਦਾ ਪਾਣੀ ਸੜਕਾਂ, ਗਲੀਆਂ ’ਚ ਆ ਜਾਂਦਾ ਹੈ, ਜਿਸ ਦੇ ਸਿੱਟੇ ਵਜੋਂ ਵਾਤਾਵਰਣ ਅਤੇ ਸਿਹਤ ਸਬੰਧੀ ਖਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।

ਇਹ ਵੀ ਪੜ੍ਹੋ-  ਪੰਜਾਬ 'ਚ ਫੜੇ ਗਏ ਹਾਈਟੈਕ ਹਥਿਆਰ, DGP ਨੇ ਕੀਤਾ ਖੁਲਾਸਾ

ਇਕ ਹੋਰ ਹੁਕਮ ਰਾਹੀਂ ਜ਼ਿਲਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾ ਅਤੇ ਬੀ.ਪੀ.ਓਜ ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਨੂੰ ਆਉਣ ਜਾਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਸਰਹੱਦੀ ਖੇਤਰ ਦੀ ਸੁਰੱਖਿਆ ਪੁਖਤਾ ਕਰਨ ਦੇ ਮੰਤਵ ਤਹਿਤ ਆਮ ਲੋਕਾਂ ਲਈ ਜ਼ਿਲ੍ਹਾ ਫਾਜ਼ਿਲਕਾ ’ਚ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀ.ਓ.ਪੀਜ ਦੇ ਨੇੜੇ ਆਉਣ-ਜਾਣ ਲਈ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਇਹ ਹੁਕਮ ਫੌਜ, ਬੀ.ਐਸ.ਐਫ., ਪੁਲਸ, ਠੇਕੇਦਾਰ ’ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ’ਚ ਮਜ਼ਦੂਰੀ ਦਾ ਕੰਮ ਕਰਦੇ ਹੋਣ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ ’ਤੇ ਲਾਗੂ ਨਹੀਂ ਹੋਣਗੇ।

ਇਕ ਹੋਰ ਹੁਕਮ ਰਾਹੀਂ ਜ਼ਿਲਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲੇ ਦੀ ਹਦੂਦ ਅੰਦਰ ਕੋਬਰਾ/ ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਲੋਕਾਂ ਵੱਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿੱਥੇ ਵੇਖਿਆ ਜਾਵੇ ਪਸ਼ੂਆਂ ਤੋਂ ਸੁਰੱਖਿਆ ਲਈ ਕੰਡਿਆਲੀ ਤਾਰ ਦੇ ਨਾਲ-ਨਾਲ ਕੋਬਰਾ ਤਾਰ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਬਹੁਤ ਤੇਜਧਾਰ ਹੁੰਦੀ ਹੈ, ਜਿਸ ਨਾਲ ਕੁਦਰਤੀ ਜੀਵਾਂ ਅਤੇ ਇਨਸਾਨਾਂ ਨੂੰ ਜਾਨ ਦਾ ਖਤਰਾ ਹੁੰਦਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਨਵੰਬਰ ਦੀ ਮਹੀਨੇ ਸ਼ੁਰੂਆਤ 'ਚ ਹੀ...

ਹੁਕਮ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਨੂੰ ਖਰੀਦਣ, ਵੇਚਣ ਅਤੇ ਵਰਤੋਂ ਕਰਨ ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੇ ਵਹੀਕਲਾਂ ਜਿਵੇ ਕਿ ਜੀਪਾਂ/ਮੋਟਰ ਸਾਈਕਲਾਂ, ਟਰੱਕਾਂ ਆਦਿ ਦੀ ਵਰਤੋ ਕਰਕੇ ਕੋਈ ਵੀ ਗੈਰਕਾਨੂੰਨੀ ਕਾਰਵਾਈ ਜਾ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ, ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ, ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਮਿਲਟਰੀ ਰੰਗ ਦੀ ਵਰਦੀ ਤੇ ਵਹੀਕਲ ਦੀ ਵਰਤੋਂ ਕਰਨ ’ਤੇ ਰੋਕ ਲਗਾਉਣੀ ਜ਼ਰੂਰੀ ਹੈ।

ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ’ਚ ਸਬ ਜੇਲ੍ਹ ਫਾਜ਼ਿਲਕਾ ਦੇ 500 ਵਰਗ ਮੀਟਰ ਏਰੀਆ ਨੂੰ ਨੋ ਡਰੋਨ ਜ਼ੋਨ ਘੋਸਿਤ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਵਾਪਰਨ ਤੋਂ ਬਚਿਆ ਜਾ ਸਕੇ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਡਰੋਨ ਜੋ ਆਮ ਲੋਕਾਂ ਤੱਕ ਆਸਾਨੀ ਨਾਲ ਪਹੁੰਚ ਬਣਾ ਚੁਕਿਆ ਹੈ ਅਤੇ ਕੋਈ ਵੀ ਇਸ ਦੀ ਦੁਰਵਰਤੋਂ ਕਰਕੇ ਜੇਲ੍ਹਾਂ ’ਚ ਬੰਦ ਖਤਰਨਾਕ ਕੈਦੀਆਂ ਤੱਕ ਮੋਬਾਇਲ ਫੋਨ/ਡਰੱਗ ਹਥਿਆਰ ਅਤੇ ਉਨ੍ਹਾਂ ਨੂੰ ਭੱਜਣ ’ਚ ਮਦਦ ਕਰਨ ਵਾਲੀ ਸਮੱਗਰੀ ਦੀ ਸਪਲਾਈ ਕਰ ਸਕਦਾ ਹੈ। ਜਿਸ ਲਾਲ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹੇ ਸਖ਼ਤ ਕਦਮ ਚੁੱਕਣ ਦੀ ਲੋੜ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Major restrictions
  • Fazilka
  • restriction
  • ਮੁੱਖ ਪਾਬੰਦੀਆਂ
  • ਫਾਜ਼ਿਲਕਾ
  • ਪਾਬੰਦੀਆਂ

ਨਾਬਾਲਗਾ ਨੂੰ ਵਰਗਲਾ ਕੇ ਲੈ ਗਿਆ ਨੌਜਵਾਨ! ਘਰੋਂ ਨਕਦੀ ਦੇ ਸੋਨਾ ਵੀ ਗਾਇਬ

NEXT STORY

Stories You May Like

  • major restrictions imposed in nawanshihar till september 17
    17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ ਜਾਰੀ
  • restrictions in nawanshahr  district magistrate
    ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, 12 ਸਤੰਬਰ ਤੱਕ ਰਹਿਣਗੀਆਂ ਲਾਗੂ
  • orders for schools punjab schools education department
    ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
  • bcci to implement new mcc rules
    ਭਾਰਤੀ ਘਰੇਲੂ ਕ੍ਰਿਕਟ 'ਚ ਵੱਡਾ ਬਦਲਾਅ: BCCI ਲਾਗੂ ਕਰੇਗੀ MCC ਦੇ ਨਵੇਂ ਨਿਯਮ, ਪੜ੍ਹੋ ਪੂਰੀ ਸੂਚੀ
  • canada 8 cities lmias
    ਕੈਨੇਡਾ ਦੇ 8 ਸ਼ਹਿਰਾਂ 'ਚ ਮਿਲਣ ਲੱਗੀਆਂ LMIA's ! ਪ੍ਰਵਾਸੀਆਂ ਦੀਆਂ ਲੱਗੀਆਂ ਮੌਜਾਂ
  • fta between india britain implemented indian exports benefit greatly
    ਭਾਰਤ-ਬ੍ਰਿਟੇਨ ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਲਾਗੂ, ਭਾਰਤੀ ਐਕਸਪੋਰਟ ਨੂੰ ਵੀ ਵੱਡਾ ਫ਼ਾਇਦਾ
  • now single customer id for banks  insurance and mutual funds  new
    ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ ਜਲਦ ਹੋਵੇਗੀ ਲਾਗੂ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
  • punjab bandh announced tomorrow
    ਭਲਕੇ ਪੰਜਾਬ ਬੰਦ ਦਾ ਹੋ ਗਿਆ ਐਲਾਨ !
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • heavy rain likely in punjab for next 5 days
    ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • aap government is exposing its dishonesty by protecting ministers
      ਪੇਪਰ ਲੀਕ ਤੇ ਨਕਲ ਕਾਂਡ 'ਤੇ ਮੰਤਰੀਆਂ ਨੂੰ ਬਚਾ ਰਹੀ ਆਪ ਸਰਕਾਰ ਆਪਣੀ ਬੇਈਮਾਨੀ...
    • akali leader s lawyer son dies of gunshot wound
      ਪੰਜਾਬ 'ਚ ਵੱਡੀ ਘਟਨਾ! ਅਕਾਲੀ ਆਗੂ ਦੇ ਵਕੀਲ ਪੁੱਤਰ ਦੀ ਗੋਲ਼ੀ ਲੱਗਣ ਨਾਲ ਮੌਤ
    • fraud of rs 7 lakh 70 thousand by buying a creta car
      ਕਰੇਟਾ ਗੱਡੀ ਖ਼ਰੀਦ ਕੇ 7 ਲੱਖ 70 ਹਜ਼ਾਰ ਰੁਪਏ ਦੀ ਕੀਤੀ ਧੋਖਾਧੜੀ, 2 ਖ਼ਿਲਾਫ਼...
    • heavy rain likely in punjab for next 5 days
      ਪੰਜਾਬ 'ਚ ਅਗਲੇ 5 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਤਾਪਮਾਨ 'ਚ ਆਵੇਗੀ ਗਿਰਾਵਟ,...
    • boy was arrested with heroin
      ਹੈਰੋਇਨ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
    • congress news
      ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ,...
    • 19 districts in punjab in dark zone
      ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
    • farmer commits suicide due to debt
      ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
    • cow slaughter exposed in hadda rori
      ਹੱਡਾ-ਰੋੜੀ 'ਚ ਗਊ ਹੱਤਿਆ ਦਾ ਪਰਦਾਫਾਸ਼! ਕਈ ਗਾਵਾਂ ਰੈਸਕਿਊ, ਜਾਂਚ ਸ਼ੁਰੂ
    • 15 day block at chandigarh railway station
      ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +