Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    3:54:26 PM

  • cancer researcher rachna shroff dies

    ਜਿਸ ਕੈਂਸਰ ਦਾ ਇਲਾਜ ਲੱਭ ਰਹੀ ਸੀ ਰਚਨਾ ਸ਼੍ਰੌਫ,...

  • nana patekar  s son makes a major statement regarding tanushree  s allegations

    "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ...

  • stock market booms  investments earn rs 1 6 lakh crore profit

    ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ,...

  • rain accident  train  track

    ਪੰਜਾਬ 'ਚ ਵੱਡਾ ਰੇਲ ਹਾਦਸਾ, ਡੱਬੇ ਪਟੜੀ ਤੋਂ ਉਤਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਸ਼ਿਕਾਇਤ ਵਾਪਸ ਲੈਣ ਬਦਲੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ 1,50,000 ਰੁਪਏ ਲੈਂਦਾ ਪ੍ਰਾਈਵੇਟ ਵਿਅਕਤੀ ਕੀਤਾ ਕਾਬੂ

MALWA News Punjabi(ਮਾਲਵਾ)

ਸ਼ਿਕਾਇਤ ਵਾਪਸ ਲੈਣ ਬਦਲੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ 1,50,000 ਰੁਪਏ ਲੈਂਦਾ ਪ੍ਰਾਈਵੇਟ ਵਿਅਕਤੀ ਕੀਤਾ ਕਾਬੂ

  • Edited By Harpreet Singh,
  • Updated: 16 Jul, 2024 04:13 AM
Patiala
man arrested by vb for taking bribe
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਬਰਨਾਲਾ (ਬਲਜਿੰਦਰ, ਵਿਵੇਕ ਸਿੰਧਵਾਨੀ, ਰਵੀ)- ਪੰਜਾਬ ਵਿਜੀਲੈਂਸ ਬਿਊਰੋ ਨੇ ਇਕ ਪ੍ਰਾਈਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਇਸ ਤੋਂ ਪਹਿਲਾਂ ਮਹਿੰਦਰ ਸਿੰਘ ਵਾਸੀ ਬਰਨਾਲਾ ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਰਿਸ਼ਵਤ ਮੰਗਣ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਉਪਰੰਤ ਉਕਤ ਮੁਲਜ਼ਮ ਪਰਵੀਨ ਕੁਮਾਰ ਨੇ ਆਪਣੀ ਆਨਲਾਈਨ ਸ਼ਿਕਾਇਤ ਵਾਪਸ ਲੈਣ ਬਦਲੇ ਮਹਿੰਦਰ ਸਿੰਘ ਨੂੰ ਰਿਸ਼ਵਤ ਦੇਣ ਲਈ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ- 'ਬਰਫ਼ੀ' ਦੇ ਟੁਕੜੇ ਪਿੱਛੇ ਚੱਲ ਗਏ ਇੱਟਾਂ-ਰੋੜੇ, ਦੁਕਾਨਦਾਰ ਤੇ ਉਸ ਦੇ ਭੈਣ-ਭਰਾ ਦੀ ਹੋਈ ਕੁੱਟਮਾਰ, ਘਟਨਾ CCTV 'ਚ ਕੈਦ

ਮਹਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਕਥਿਤ ਮੁਲਜ਼ਮ ਪਰਵੀਨ ਕੁਮਾਰ ਅਤੇ ਉਸ ਦੇ ਸਾਥੀ ਸਹਿ-ਮੁਲਜ਼ਮ ਗੱਜੂ ਰਾਮ ਵਾਸੀ ਪਿੰਡ ਭੱਦਲਵੱਢ, ਜ਼ਿਲਾ ਬਰਨਾਲਾ ਨੇ ਆਨਲਾਈਨ ਸ਼ਿਕਾਇਤ ਵਾਪਸ ਲੈਣ ਸਬੰਧੀ ਉਸ (ਸ਼ਿਕਾਇਤਕਰਤਾ) ਨਾਲ ਸਮਝੌਤਾ ਕਰਨ ਬਦਲੇ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ। ਉਕਤ ਮੁਲਜ਼ਮ ਪਰਵੀਨ ਕੁਮਾਰ ਨੂੰ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਸ਼ਿਕਾਇਤਕਰਤਾ ਤੋਂ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦਾ ਸਹਿ-ਮੁਲਜ਼ਮ ਫਰਾਰ ਹੈ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਕਸੂਤਾ ਫ਼ਸਿਆ ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਭਰਾ, ਪੁਲਸ ਨੇ ਨਸ਼ਾ ਤਸਕਰੀ ਮਾਮਲੇ 'ਚ ਕੀਤਾ ਗ੍ਰਿਫ਼ਤਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Vigilance Bureau
  • Arrest
  • Bribe
  • ਵਿਜੀਲੈਂਸ ਬਿਊਰੋ
  • ਗ੍ਰਿਫ਼ਤਾਰ
  • ਰਿਸ਼ਵਤ

ਕੇਂਦਰੀ ਮੰਤਰੀ ਮਨੋਹਰ ਲਾਲ ਨੇ 2400 ਮੈਗਾਵਾਟ ਦੇ ਟਿਹਰੀ ਹਾਈਡ੍ਰੋ ਪਾਵਰ ਕੰਪਲੈਕਸ ਦਾ ਕੀਤਾ ਦੌਰਾ

NEXT STORY

Stories You May Like

  • si arrested
    ਜ਼ਬਤ ਕੀਤੀ ਗੱਡੀ ਛੱਡਣ ਬਦਲੇ ਮੰਗੀ 10,000 ਰਿਸ਼ਵਤ ! ACB ਨੇ SI ਨੂੰ ਰੰਗੇ ਹੱਥੀਂ ਕੀਤਾ ਕਾਬੂ
  • arrested case
    40,000 ਰੁਪਏ ਰਿਸ਼ਵਤ ਲੈਂਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
  • punjab vigilance action
    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ ਅਫ਼ਸਰ ਰੰਗੇ ਹੱਥੀਂ ਕਾਬੂ! ਮੌਕੇ ਤੋਂ ਹੀ ਗ੍ਰਿਫ਼ਤਾਰ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • inspector  bribe  dog  buffalo  cows
    ਇਕ ਕੁੱਤਾ ਤੇ 2 ਮੱਝਾਂ-ਗਾਂਵਾਂ..! ਇੰਸਪੈਕਟਰ ਨੇ ਮੰਗੀ ਅਜਿਹੀ ਰਿਸ਼ਵਤ ਕਿ ਹਰ ਕੋਈ ਰਹਿ ਗਿਆ ਹੈਰਾਨ
  • one person arrested with illicit liquor
    ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
  • one rupee  45 lakh  cyber fraud  police
    1 ਰੁਪਏ ਦੇ ਨੋਟ ਦੇ ਬਦਲੇ 45 ਲੱਖ ਰੁਪਏ..., ਲਾਲਚ 'ਚ ਆ ਕੇ ਗੁਆਏ 7.93 ਲੱਖ ਰੁਪਏ
  • opium  individual  arrested
    ਲੈਹਲੀ ਪੁਆਇੰਟ ਤੋਂ 1 ਕਿੱਲੋ ਅਫੀਮ ਸਮੇਤ ਵਿਅਕਤੀ ਕਾਬੂ
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
Trending
Ek Nazar
payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • diwali  gurpurab  sale of firecrackers
      ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਅਰਜ਼ੀਆਂ...
    • harsimrat kaur badal visited parvinder jhota s home to share in the grief
      ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ ਬਾਦਲ, ਕਿਹਾ- 'ਇਨਸਾਫ਼ ਦਵਾਉਣ...
    • punjab police  s instagram account shows arrested accused injured
      ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਗ੍ਰਿਫ਼ਤਾਰ ਮੁਲਜ਼ਮ ਵਿਖਾਏ ਜ਼ਖ਼ਮੀ,...
    • sachin pilot will visit punjab starting today
      ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
    • parwinder jhota family
      ਪਰਵਿੰਦਰ ਝੋਟਾ ਦੇ ਦੋਵਾਂ ਜਵਾਕਾਂ ਲਈ ਹੋ ਗਿਆ ਵੱਡਾ ਐਲਾਨ ! ਕਲਗੀਧਰ ਟਰੱਸਟ ਬੜੂ...
    • us mp writes letter regarding parvinder jhota case
      'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
    • major relief for dera sacha sauda from high court
      ਡੇਰਾ ਸੱਚਾ ਸੌਦਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਹੱਤਕ ਪਟੀਸ਼ਨ ਹੋਈ ਰੱਦ
    • issue of the sale of intoxicating capsules comes protest
      ਮਹਿਲ ਕਲਾਂ: ਪਰਮਿੰਦਰ ਝੋਟਾ ਦੇ ਹੱਕ ’ਚ ਲੱਗੇ ਧਰਨੇ ਦੌਰਾਨ ਨਸ਼ੀਲੇ ਕੈਪਸੂਲਾਂ ਦੀ...
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • holidays in punjab
      ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ LIST
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +