Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:56:06 PM

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

  • raja warring on charanjit channi

    'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Mansa
  • ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਹੋਏ ਕਤਲ ਲਈ ਮਾਨ ਸਰਕਾਰ ਜਿੰਮੇਵਾਰ :- ਹਿਤੇਸ਼ ਭਾਰਦਵਾਜ

MALWA News Punjabi(ਮਾਲਵਾ)

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਹੋਏ ਕਤਲ ਲਈ ਮਾਨ ਸਰਕਾਰ ਜਿੰਮੇਵਾਰ :- ਹਿਤੇਸ਼ ਭਾਰਦਵਾਜ

  • Edited By Anuradha,
  • Updated: 30 May, 2022 04:55 PM
Mansa
mann government responsible for the brutal murder of  sidhu moosewala
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ(ਕਾਂਸਲ): ਬਜਰੰਗ ਦਲ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਹਿਤੇਸ਼ ਭਾਰਦਵਾਜ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਭਾਰਦਵਾਜ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਵੱਲੋਂ ਕਿਸੇ ਵੀ ਸੰਸਥਾਂ ਜਾਂ ਰਾਜਨੀਤਕ ਪਾਰਟੀ ਦੇ ਆਗੂ ਨੂੰ ਸੁਰੱਖਿਆ ਖੁਫੀਆ ਸੂਚਨਾ ਦੇ ਆਧਾਰ ‘ਤੇ ਹੀ ਦਿੱਤੀ ਜਾਂਦੀ ਹੈ। ਪਰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਤੋਂ ਤੁਰੰਤ ਸੁਰੱਖਿਆ ਵਾਪਸ ਲੈ ਕੇ ਅਤੇ ਉਨ੍ਹਾਂ ਦੀ ਸੁਰੱਖਿਆ ‘ਚ ਭਾਰੀ ਕਟੌਤੀ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖਜਾਨੇ ਨੂੰ ਬਚਾਉਣ ਲਈ ਮੀਡੀਆ ‘ਚ ਭੰਡ ਪ੍ਰਚਾਰ ਕਰਦਿਆਂ ਜਿਨ੍ਹਾਂ ਆਗੂਆਂ ਤੋਂ ਸੁਰੱਖਿਆਂ ਵਾਪਸ ਲਈ ਉਸ ਸੂਚੀ ਨੂੰ ਜਨਤ ਕੀਤੇ ਜਾਣ ਕਾਰਨ ਇਹ ਆਗੂ ਸਿੱਧੇ ਤੌਰ ’ਤੇ ਦੇਸ਼ ਵਿਰੋਧੀ ਤਾਕਤਾਂ ਦੇ ਨਿਸ਼ਾਨੇ ’ਤੇ ਆ ਗਏ ਹਨ। ਜਿਸ ਦਾ ਨਤੀਜਾ ਸਾਡੇ ਸਹਾਮਣੇ ਉਘੇ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਰੂਪ ’ਚ ਆ ਗਿਆ ਹੈ। ਇਸ ਲਈ ਸਿੱਧੂ ਮੂਸੇਵਾਲਾ ਦੀ ਮੌਤ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜਿੰਮੇਵਾਰ ਹੈ।

ਇਹ ਵੀ ਪੜ੍ਹੋ- ਮੂਸਾ ਪਿੰਡ ਪਹੁੰਚੇ ਰਾਜਾ ਵੜਿੰਗ ਹੋਏ ਭਾਵੁਕ, ਸਿੱਧੂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਚੁੱਕੇ ਸਵਾਲ

ਉਨ੍ਹਾਂ ਕਿਹਾ ਕਿ ਪੰਜਾਬ ’ਚ ਹੋਰ ਆਗੂਆਂ ਦੇ ਨਾਲ ਨਾਲ ਬੀਤੇ ਕੱਲ ਹੀ ਸਿੱਧੂ ਮੂਸੇਵਾਲ ਦੀ ਸੁਰੱਖਿਆਂ ਵੀ ਸੂਬਾ ਸਰਕਾਰ ਵੱਲੋਂ ਵਾਪਿਸ ਲਈ ਗਈ ਸੀ ਅਤੇ ਸਰਕਾਰ ਵੱਲੋਂ ਸੁਰੱਖਿਆ ਵਾਪਿਸ ਲਏ ਜਾਣ ਦੀ ਆਪਣੀ ਕਾਰਵਾਈ ਨੂੰ ਜਨਤਕ ਕੀਤੇ ਜਾਣ ਕਾਰਨ ਹੀ ਹਲਮਾਵਰਾਂ ਨੇ ਮੌਕੇ ਦਾ ਫਾਇਦਾ ਉਠਾਉਂਦਿਆਂ ਸਿੱਧੂ ਮੂਸੇਵਾਲਾ ਅਤੇ ਉਸ ਦੇ ਸਾਥੀਆਂ ਉਪਰ ’ਤੇ ਅੰਨੇਵਾਹ ਫਾਇਰਿੰਗ ਕਰਕੇ ਬਹੁਤ ਹੀ ਬੇਰਹਿਮੀ ਨਾਲ ਉਸ ਦਾ ਕਤਲ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੁਰੱਖਿਆ ਨੂੰ ਲੈ ਕੇ ਗੰਭੀਰ ਨਹੀਂ, ਜਦੋਂ ਕੋਈ ਘਟਨਾ ਵਾਪਰ ਜਾਂਦੀ ਹੈ ਅਤੇ ਕੋਈ ਕਤਲ ਹੁੰਦਾ ਹੈ, ਫਿਰ ਸਰਕਾਰ ਸੁਰੱਖਿਆ ਲਈ ਕਦਮ ਚੁੱਕਦੀ ਹੈ।

ਇਹ ਵੀ ਪੜ੍ਹੋ- ਫਿਰੌਤੀ ਦੀ ਲਪੇਟ ’ਚ ਪੰਜਾਬੀ ਗਾਇਕ, ਮੂਸੇਵਾਲਾ ਦੇ ਕਤਲ ਮਗਰੋਂ ਫਿਰ ਉੱਭਰਿਆ ਸੁਰੱਖਿਆ ਦਾ ਮਾਮਲਾ

 

ਬਜਰੰਗ ਦਲ ਹਿੰਦੁਸਤਾਨ ਦੇ ਕੌਮੀ ਜਨਰਲ ਸਕੱਤਰ ਕੁਲਦੀਪ ਸੋਨੀ ਨੇ ਵੀ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਰੋਧੀ ਸਿਆਸੀ ਆਗੂਆਂ ਦੀ ਸੁਰੱਖਿਆ ਵਾਪਸ ਲੈਣੀ ਮਾੜੀ ਸਿਆਸਤ ਅਤੇ ਮਾੜੀਆਂ ਨੀਤੀਆਂ ਦਾ ਇਹ ਨਤੀਜਾ ਹੈ ਕਿ ਅੱਜ ਇਕ ਪਰਿਵਾਰ ਦੇ ਇਕਲੋਤੇ ਪੁੱਤਰ ਨੂੰ ਆਪਣੀ ਜਾਨ ਤੋਂ ਹੱਥ ਥੋਣੇ ਪਏ ਹਨ। ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਉਨ੍ਹੀ ਹੀ ਘੱਟ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੰਜਾਬ ’ਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਲਈ ਤੁਰੰਤ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਆਗੂਆਂ ਨੂੰ ਸੁਰੱਖਿਆਂ ਵਾਪਿਸ ਮੁਹੱਈਆਂ ਕਰਵਾਉਣੀ ਚਾਹੀਦੀ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • punjab government
  • responsible
  • brutal murder
  • Sidhu Moosewala
  • ਪੰਜਾਬ ਸਰਕਾਰ
  • ਜਿੰਮੇਵਾਰ
  • ਬੇਰਹਿਮੀ
  • ਕਤਲ
  • ਸਿੱਧੂ ਮੂਸੇਵਾਲਾ

424 ਲੋਕਾਂ ਦੀ ਸੁਰੱਖਿਆ ਵਾਪਸੀ 'ਤੇ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ, ਮੰਗਿਆ ਜਵਾਬ

NEXT STORY

Stories You May Like

  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • youth mu rdered over suspicion
    ਪ੍ਰੇਮ ਸਬੰਧਾਂ 'ਚ ਵਿਚੋਲਗਿਰੀ ਦੇ ਸ਼ੱਕ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
  • woman murder in ludhiana
    ਲੁਧਿਆਣਾ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ
  • major incident in phagwara
    ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ ਨਾਲ ਕਤਲ
  • shapath bharadwaj finishes eighth in men  s trap final
    ਸ਼ਪਥ ਭਾਰਦਵਾਜ ਪੁਰਸ਼ਾਂ ਦੇ ਟ੍ਰੈਪ ਫਾਈਨਲ ਵਿੱਚ ਅੱਠਵੇਂ ਸਥਾਨ 'ਤੇ ਰਹੇ
  • principal  wife  school  uttar pradesh police  family
    ਸੁਲਤਾਨਪੁਰ 'ਚ ਵੱਡੀ ਵਾਰਦਾਤ ! ਪ੍ਰਿੰਸੀਪਲ ਤੇ ਪਤਨੀ ਦਾ ਸਕੂਲ ਦੇ ਅੰਦਰ ਹੀ ਬੇਰਹਿਮੀ ਨਾਲ ਕਤਲ
  • haryanvi singer ankit balyan accused  arrested police
    ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੇ ਕਤਲ ਮਾਮਲੇ 'ਚ ਇਕ ਹੋਰ ਦੋਸ਼ੀ ਗ੍ਰਿਫ਼ਤਾਰ
  • gulab sidhu case  father of moosewala  s former manager shaganpreet arrested
    ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦਾ ਪਿਤਾ ਗ੍ਰਿਫਤਾਰ !
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • parminder singh dhindsa statement
      ਬੰਦੀ ਸਿੰਘਾਂ ਦੀ ਰਿਹਾਈ ਵੱਡਾ ਪੰਥਕ ਮੁੱਦਾ, ਜਿਸ 'ਤੇ ਸਾਰਾ ਪੰਥ ਇਕਮੁੱਠ ਹੈ:...
    • roop kaur sandhu  s statement following her expulsion from the akali dal
      9 ਅਕਤੂਬਰ ਨੂੰ ਸਬੂਤਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਵਾਂਗੀ ਪੇਸ਼: ਰੂਪ...
    • satnam singh sandhu honored
      'ਮਹਾਰਾਜਾ ਅੱਜ ਸਰੋਵਰ' ਦੇ ਵਿਕਾਸ ਲਈ ਪ੍ਰਾਜੈਕਟ ਨੂੰ ਸਿਧਾਂਤਕ ਮਨਜ਼ੂਰੀ, ਸਤਨਾਮ...
    • two female shos from the same police station in moga face bribery allegations
      ਮੋਗਾ ਦੇ ਕੋਟ ਈਸੇ ਖਾਂ ਥਾਣੇ ਦੀ ਖਬਰ, ਇੱਕੋ ਥਾਣੇ ਦੀਆਂ ਦੋ ਮਹਿਲਾ SHO ਰਿਸ਼ਵਤ...
    • punjab police police checkpoints officers
      ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
    • amarinder singh raja warring rahul gandhi resignation
      ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ
    • gherao of sdm office by bharatiya kisan union
      5 ਅਕਤੂਬਰ ਤੋਂ ਡੀ. ਸੀ ਤੇ ਐੱਸਡੀਐੱਮ ਦਫ਼ਤਰਾਂ ਦੇ 24 ਘੰਟਿਆਂ ਦੇ ਘਿਰਾਓ ਦਾ ਐਲਾਨ
    • the government  s 7 member committee regarding the sri guru granth sahib
      ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਸਰਕਾਰ ਦੀ 7 ਮੈਂਬਰੀ ਕਮੇਟੀ 6...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +