Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 19, 2026

    7:41:50 PM

  • court sentences former mla simarjit singh bains to one year in prison

    ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਕੋਰਟ ਨੇ...

  • parvinder jhota s father makes a special appeal to amit shah

    ਪਰਵਿੰਦਰ ਝੋਟਾ ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ...

  • 50 rupees turned 3 men into lakhpatis in punjab

    ਪੰਜਾਬ: ਰਾਤੋ-ਰਾਤ ਬਦਲ ਗਈ ਕਿਸਮਤ! ਦੋ ਹਫ਼ਤਿਆਂ 'ਚ...

  • elon musk s every child in america will become a partner of spacex

    Elon Musk ਦਾ ਵੱਡਾ ਐਲਾਨ: ਅਮਰੀਕਾ ਦਾ ਹਰ ਬੱਚਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਲੁਧਿਆਣਾ : ਤੇਜ਼ਧਾਰ ਹਥਿਆਰਾਂ ਨਾਲ ਲੈਸ ਨਕਾਬਪੋਸ਼ਾਂ ਨੇ ਅੱਧੀ ਰਾਤ ਨੂੰ ਮਚਾਇਆ ਤਾਂਡਵ

MALWA News Punjabi(ਮਾਲਵਾ)

ਲੁਧਿਆਣਾ : ਤੇਜ਼ਧਾਰ ਹਥਿਆਰਾਂ ਨਾਲ ਲੈਸ ਨਕਾਬਪੋਸ਼ਾਂ ਨੇ ਅੱਧੀ ਰਾਤ ਨੂੰ ਮਚਾਇਆ ਤਾਂਡਵ

  • Edited By Rakesh,
  • Updated: 12 Apr, 2026 08:41 PM
Malwa
masked men
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ, (ਗੌਤਮ)- ਲੁਧਿਆਣਾ ਦੇ ਛਾਉਣੀ ਮੁਹੱਲਾ ਨੇੜੇ ਮਾਨਾ ਸਿੰਘ ਨਗਰ ਵਿੱਚ ਅੱਧੀ ਰਾਤ ਨੂੰ ਅੱਧਾ ਦਰਜਨ ਦੇ ਕਰੀਬ ਤੇਜ਼ਧਾਰ ਹਥਿਆਰਾਂ ਨਾਲ ਲੈਸ ਨਕਾਬਪੋਸ਼ਾਂ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਹਮਲਾਵਰਾਂ ਨੇ ਨਾ ਸਿਰਫ਼ ਇਲਾਕੇ ਵਿੱਚ ਖੜ੍ਹੀਆਂ ਕਾਰਾਂ ਨੂੰ ਨਿਸ਼ਾਨਾ ਬਣਾਇਆ, ਸਗੋਂ ਇੱਕ ਘਰ ਦੇ ਗੇਟ 'ਤੇ ਤਲਵਾਰਾਂ ਨਾਲ ਹਮਲਾ ਵੀ ਕੀਤਾ।

ਹਥਿਆਰਬੰਦ ਨੌਜਵਾਨਾਂ ਨੇ ਇਲਾਕੇ ਵਿੱਚ ਪਾਰਕ ਕੀਤੀਆਂ ਲਗਭਗ ਅੱਧਾ ਦਰਜਨ ਕਾਰਾਂ ਦੇ ਸ਼ੀਸ਼ੇ ਤੋੜ ਕੇ ਉਨ੍ਹਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਨਕਾਬਪੋਸ਼ਾਂ ਦੀ ਇਹ ਸਾਰੀ ਕਰਤੂਤ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਵਾਰਦਾਤ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਪੀੜਤ ਮਹਿਲਾ ਸਵਿਤਾ ਨੇ ਦੱਸਿਆ ਕਿ ਸ਼ਨੀਵਾਰ ਰਾਤ ਕਰੀਬ 1 ਵਜੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਉਨ੍ਹਾਂ ਦੇ ਘਰ 'ਤੇ ਹਮਲਾ ਕੀਤਾ ਅਤੇ ਤਲਵਾਰਾਂ ਨਾਲ ਗੇਟ 'ਤੇ ਵਾਰ ਕੀਤੇ। ਸਵਿਤਾ ਅਨੁਸਾਰ, ਕਾਫ਼ੀ ਸਮਾਂ ਪਹਿਲਾਂ ਵੀ ਸ਼ਾਹੀ ਮੁਹੱਲੇ ਦੇ ਰਹਿਣ ਵਾਲੇ ਕੁਝ ਨੌਜਵਾਨਾਂ ਨੇ ਉਨ੍ਹਾਂ ਦੇ ਪਰਿਵਾਰ 'ਤੇ ਹਮਲਾ ਕੀਤਾ ਸੀ। ਉਸ ਹਮਲੇ ਤੋਂ ਬਾਅਦ ਉਸ ਦੇ ਪਤੀ ਨੂੰ ਹਾਰਟ ਅਟੈਕ ਆ ਗਿਆ ਸੀ ਅਤੇ ਉਹ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਕਰਵਾਉਣ ਵਿੱਚ ਲੱਗੇ ਹੋਏ ਸਨ। ਉਨ੍ਹਾਂ ਨੂੰ ਸ਼ੱਕ ਹੈ ਕਿ ਉਹੀ ਲੋਕਾਂ ਨੇ ਦੁਬਾਰਾ ਹਮਲਾ ਕੀਤਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਤੋਂ ਬਾਅਦ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਫੁਟੇਜ ਰਾਹੀਂ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਇਲਾਕੇ ਦੇ ਲੋਕਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

  • Masked men
  • weapons
  • unleashed
  • hooliganism

ਪੰਜਾਬ 'ਚ ਭਿਆਨਕ ਸੜਕ ਹਾਦਸਾ! ਤੇਜ਼ ਰਫਤਾਰ ਕੰਬਾਈਨ ਨੇ ਵਰ੍ਹਾਇਆ ਕਹਿਰ, ਦੋ ਦੀ ਮੌਤ

NEXT STORY

Stories You May Like

  • mobile snatched at the point of sharp edged weapons
    ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਵਿਅਕਤੀ ਕੋਲੋਂ ਖੋਹਿਆ ਮੋਬਾਈਲ
  • sunny enclave  speeding car  vehicles
    ਸੰਨੀ ਇਨਕਲੇਵ ’ਚ ਅੱਧੀ ਰਾਤ ਨੂੰ ਮਚੀ ਹਾਹਾਕਾਰ, ਬੇਕਾਬੂ ਕਾਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ
  • person injured in armed attack
    ਹਥਿਆਰਾਂ ਨਾਲ ਹਮਲਾ ਕਰਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ, 4 ਖ਼ਿਲਾਫ਼ ਕੇਸ ਦਰਜ
  • patwari  ludhiana  tehsil
    ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ ਹੋਵੋਗੇ ਹੈਰਾਨ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ ਫੋਨ ਲੁੱਟ ਕੇ ਫਰਾਰ ਹੋਏ ਲੁਟੇਰੇ
  • new commissioner of ludhiana municipal corporation takes charge
    ਨਗਰ ਨਿਗਮ ਲੁਧਿਆਣਾ ਦੇ ਨਵੇਂ ਕਮਿਸ਼ਨਰ ਨੇ ਸੰਭਾਲਿਆ ਚਾਰਜ
  • houses washed in flood
    ਹੜ੍ਹ 'ਚ ਰੁੜ੍ਹੇ 35 ਘਰ, 10 ਲੋਕ ਲਾਪਤਾ ! ਨੇਪਾਲ 'ਚ ਕੁਦਰਤੀ ਆਫ਼ਤ ਨੇ ਮਚਾਇਆ ਕਹਿਰ
  • shameful act by 65 year old former sarpanch in ludhiana
    ਲੁਧਿਆਣਾ 'ਚ 65 ਸਾਲਾ ਸਾਬਕਾ ਸਰਪੰਚ ਦੀ ਸ਼ਰਮਨਾਕ ਕਰਤੂਤ, ਮਹਿਲਾ ਅਕਾਊਂਟੈਂਟ ਨਾਲ ਕੀਤੀ ਛੇੜਛਾੜ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
  • horrific accident on a flyover in jalandhar
    ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
  • 30 kg of poppy husk seized from truck  2 arrested
    ਟਰੱਕ ’ਚੋਂ 30 ਕਿੱਲੋ ਚੂਰਾ-ਪੋਸਤ ਬਰਾਮਦ, 2 ਗ੍ਰਿਫ਼ਤਾਰ
  • canada pr opportunities
    ਪੰਜਾਬੀਆਂ ਲਈ ਖੁਸ਼ਖ਼ਬਰੀ ! ਕੈਨੇਡਾ 'ਚ 4 ਲੱਖ ਲੋਕਾਂ ਲਈ PR ਦੇ ਵਧੇ ਮੌਕੇ
  • security increased in jalandhar heavy police force deployed
    ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ
  • nri couple held captive via   digital arrest   in jalandhar
    ਜਲੰਧਰ 'ਚ ਡਿਜੀਟਲ ਅਰੈਸਟ ਕਰਕੇ NRI ਜੋੜੇ ਨੂੰ ਬਣਾਇਆ ਬੰਧਕ, ਠੱਗੇ 11 ਲੱਖ ਰੁਪਏ
  • man dead on road accident
    ਸੜਕ ਪਾਰ ਕਰ ਰਹੇ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ
  • congress  s new initiative in jalandhar
    ਜਲੰਧਰ 'ਚ ਕਾਂਗਰਸ ਦੀ ਨਵੀਂ ਪਹਿਲ, ਹਰ ਐਤਵਾਰ ਲੱਗੇਗੀ 'ਨਫ਼ਰਤ ਦੇ ਬਾਜ਼ਾਰ 'ਚ...
Trending
Ek Nazar
home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

film producer amit jani says his suv was chased

ਫ਼ਿਲਮ ਪ੍ਰੋਡਿਊਸਰ ਅਮਿਤ ਜਾਨੀ ਪਿੱਛੇ ਪੈ ਗਏ 'ਬੰਦੇ' ! ਹਥਿਆਰ ਦਿਖਾ ਕੇ...

varanasi  selfie  4 friends  truck

ਵਾਰਾਣਸੀ 'ਚ ਭਿਆਨਕ ਹਾਦਸਾ : ਸੈਲਫੀ ਲੈ ਰਹੇ 4 ਦੋਸਤਾਂ 'ਤੇ ਚੜ੍ਹਿਆ ਟਰੱਕ, ਹੋਈ...

salman khan

"ਤੇਰੇ ਘਰ 'ਚ ਕੁੱਤਾ ਤੱਕ ਨਹੀਂ ਛੱਡਾਂਗੇ..!", ਸਲਮਾਨ ਖ਼ਾਨ ਨੂੰ ਦਿੱਤੀ ਖੁੱਲ੍ਹੀ...

major action by the drug department against medical stores

ਡਰੱਗ ਵਿਭਾਗ ਦਾ ਮੈਡੀਕਲ ਸਟੋਰਾਂ ’ਤੇ ਵੱਡਾ ਐਕਸ਼ਨ, ਡੇਢ ਸਾਲ ’ਚ 1.10 ਕਰੋੜ ਦੀਆਂ...

time is worrying for these zodiac signs till november 12th

12 ਨਵੰਬਰ ਤੱਕ ਇਨ੍ਹਾਂ ਰਾਸ਼ੀਆਂ ਵਾਲੇ ਹੋ ਜਾਣ ਸਾਵਧਾਨ ! ਆਉਣ ਵਾਲਾ ਹੈ 'ਮਾੜਾ...

punjab kings powerhouse batter ranji trophy

ਪੰਜਾਬ ਕਿੰਗਜ਼ ਦੇ ਧਾਕੜ ਬੱਲੇਬਾਜ਼ ਨੇ ਰਣਜੀ 'ਚ ਪਾਈ ਧੱਕ ! ਚੌਕਿਆਂ-ਛੱਕਿਆਂ ਦੀ...

fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • ludhiana police commissioner swapna sharma appears before the ed
      ਲੁਧਿਆਣਾ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਈ. ਡੀ. ਸਾਹਮਣੇ ਪੇਸ਼
    • heroin  woman  arrested
      ਹੈਰੋਇਨ ਸਮੇਤ 2 ਵਿਅਕਤੀ ਤੇ ਇਕ ਔਰਤ ਗ੍ਰਿਫ਼ਤਾਰ
    • heroin  police  arrest
      ਭਾਰੀ ਮਾਤਰਾ ’ਚ ਹੈਰੋਇਨ ਬਰਾਮਦ, ਤਿੰਨ ਔਰਤਾਂ ਸਮੇਤ 6 ਕਾਬੂ
    • major on punjab s weather
      ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
    • parwinder was martyred protest
      ਧਰਨੇ 'ਤੇ ਆ ਗਿਆ ਝੋਟੇ ਦਾ ਜ਼ਖਮੀ ਹੋਇਆ ਸਾਥੀ! ਕਹਿੰਦਾ ਭਰਾ ਸਾਡਾ ਸ਼ਹੀਦ ਹੋ ਗਿਆ...
    • parvinder jhota wife hospital
      ਹਸਪਤਾਲ 'ਚ ਪਤੀ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦੇਖਣ ਪਹੁੰਚੀ ਪਤਨੀ, ਲਗਾਏ...
    • schedule for amit shah s punjab visit tomorrow released
      ਅਮਿਤ ਸ਼ਾਹ ਦੇ ਭਲਕੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਮਾਨਸਾ ਤੋਂ ਬਾਅਦ ਕਿੱਥੇ...
    • chandigarh road  canter  accident
      ਚੰਡੀਗੜ੍ਹ ਰੋਡ ’ਤੇ ਖੜ੍ਹੇ ਕੈਂਟਰ ਨਾਲ ਟਕਰਾਇਆ ਦੂਜਾ ਕੈਂਟਰ, ਦੋਵੇਂ ਵਾਹਨ ਨੁਕਸਾਨੇ
    • altercation between lakha sidhana and akalis at parvinder jhota  s protest
      ਪਰਵਿੰਦਰ ਝੋਟੇ ਦੇ ਧਰਨੇ 'ਚ ਲੱਖਾ ਸਿਧਾਣਾ ਅਤੇ ਅਕਾਲੀਆਂ ਵਿਚਾਲੇ ਤਕਰਾਰ
    • mohali police arrested 3 shooters from the bishnoi gang
      ਮੋਹਾਲੀ ਪੁਲਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 3 ਸ਼ੂਟਰ ਕੀਤੇ ਗ੍ਰਿਫ਼ਤਾਰ, ਅਸਲਾ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +