Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    7:39:41 AM

  • 20 lakh gas cylinders booked daily

    'ਰੋਜ਼ ਬੁੱਕ ਹੋ ਰਹੇ 20 ਲੱਖ ਤੋਂ ਜ਼ਿਆਦਾ ਗੈਸ...

  • body of 9th class student found in jalandhar heights

    ਜਲੰਧਰ ਹਾਈਟਸ 'ਚ ਮਿਲੀ 9ਵੀਂ ਦੀ ਵਿਦਿਆਰਥਣ ਦੀ...

  • bricks become expensive due to rise in coal prices

    ਕੋਲੇ ਦੀਆਂ ਕੀਮਤਾਂ ’ਚ ਉਛਾਲ ਕਾਰਨ ਇੱਟਾਂ...

  • 2 indians killed in attack in oman

    ਓਮਾਨ 'ਚ ਹੋਏ ਹਮਲੇ 'ਚ 2 ਭਾਰਤੀਆਂ ਦੀ ਮੌਤ, ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਪ੍ਰਦੂਸ਼ਿਤ ਪਾਣੀ ਛੱਡ ਕੇ ਪ੍ਰਨੀਤ ਕੌਰ ਨੇ ਬਨੂੜ ਨਹਿਰ ਪ੍ਰਣਾਲੀ ਦਾ ਕੀਤਾ ਆਗਾਜ਼

MALWA News Punjabi(ਮਾਲਵਾ)

ਪ੍ਰਦੂਸ਼ਿਤ ਪਾਣੀ ਛੱਡ ਕੇ ਪ੍ਰਨੀਤ ਕੌਰ ਨੇ ਬਨੂੜ ਨਹਿਰ ਪ੍ਰਣਾਲੀ ਦਾ ਕੀਤਾ ਆਗਾਜ਼

  • Updated: 02 Jul, 2019 10:20 AM
Patiala
member of parliament preneet kaur banur canal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਪਟਿਆਲਾ (ਅਸ਼ਵਨੀ, ਗੁਰਪ੍ਰੀਤ)— ਸਾਂਸਦ ਮੈਂਬਰ ਪਰਨੀਤ ਕੌਰ ਨੇ ਸੋਮਵਾਰ ਨੂੰ ਬਨੂੜ ਨਹਿਰ ਯੋਜਨਾ ਨਾਲ ਪ੍ਰਦੂਸ਼ਿਤ ਪਾਣੀ ਦੀ ਸਪਲਾਈ ਨੂੰ ਹੀ ਚਾਲੂ ਕਰ ਦਿੱਤਾ। ਸਾਂਸਦ ਪਰਨੀਤ ਕੌਰ ਛੱਤਬੀੜ ਦੇ ਨਜ਼ਦੀਕ ਘੱਗਰ ਦਰਿਆ 'ਤੇ ਬਣੇ ਬੰਨ੍ਹ ਤੋਂ ਨਿਕਲਣ ਵਾਲੀ ਬਨੂੜ ਨਹਿਰ ਪ੍ਰਣਾਲੀ ਯੋਜਨਾ ਦਾ ਉਦਘਾਟਨ ਕਰਨ ਪਹੁੰਚੇ ਸਨ ਪਰ ਜਿਵੇਂ ਹੀ ਉਨ੍ਹਾਂ ਨੇ ਡੈਮ ਦੇ ਦਰਵਾਜੇ ਖੋਲ੍ਹਣ ਦਾ ਬਟਨ ਦਬਾਇਆ, ਪੂਰੀ ਨਹਿਰ ਬਦਬੂਦਾਰ ਪਾਣੀ ਨਾਲ ਨੱਕੋ-ਨੱਕ ਹੋ ਗਈ।

ਇਸ ਦੌਰਾਨ ਸਾਂਸਦ ਉਦਘਾਟਨ ਸਮਾਰੋਹ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਇਸ ਪਾਣੀ ਨਾਲ ਰਾਜਪੁਰਾ, ਡੇਰਾਬੱਸੀ ਅਤੇ ਮੋਹਾਲੀ ਸਭ ਡਿਵਿਜ਼ਨਾਂ ਦੇ 40 ਪਿੰਡ ਦੇ ਕਰੀਬ 50000 ਏਕੜ ਜ਼ਮੀਨ ਨੂੰ ਸਿੰਚਾਈ ਦੀ ਸਹੂਲਤ ਮਿਲੇਗੀ। ਪਰਨੀਤ ਕੌਰ ਨੇ ਕਿਹਾ ਕਿ ਇਸ ਨਹਿਰੀ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਰਾਜਪੁਰਾ ਖੇਤਰ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਨੇ ਘੱਗਰ ਦਰਿਆ 'ਤੇ ਸਥਿਤ ਅਗਲੇ ਪਿੰਡ ਦੇ ਕਿਸਾਨਾਂ ਦੀਆਂ ਸ਼ਿਕਵੇ ਦੂਰ ਕਰਦੇ ਹੋਏ ਦੱਸਿਆ ਕਿ ਕਿਸਾਨਾਂ ਅਤੇ ਸਰਕਾਰ 'ਚ ਹੋਏ ਸਮਝੌਤੇ ਅਨੁਸਾਰ ਸਾਰੇ ਪਿੰਡਾਂ ਦੇ ਕਿਸਾਨਾਂ ਨੂੰ ਬਣਦਾ ਪਾਣੀ ਉਪਲੱਬਧ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਨਹਿਰ 'ਚ ਹਾਲੇ 50 ਕਿਊਸਕ ਪਾਣੀ ਛੱਡਿਆ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਝੋਨੇ ਦੇ ਸੀਜਨ 'ਚ ਲਾਭ ਮਿਲੇਗਾ। ਉਥੇ ਹੀ, ਹਲਕਾ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਪਟਿਆਲੇ ਹਲਕੇ ਦੇ ਸਾਰੇ ਕਿਸਾਨਾਂ ਨੂੰ ਉਨ੍ਹਾਂ ਦੇ ਅਧਿਕਾਰ ਦਾ ਬਣਦਾ ਪਾਣੀ ਮਿਲੇਗਾ। ਹਲਕਾ ਰਾਜਪੁਰਾ ਤੋਂ ਵਿਧਾਇਕ ਹਰਦਿਆਲ ਕੰਬੋਜ ਨੇ ਕਿਹਾ ਕਿ ਇਹ ਪ੍ਰੋਜੈਕਟ ਸ਼ੁਰੂ ਹੋਣ ਨਾਲ ਇੱਥੇ ਕਿਸਾਨਾਂ ਨੂੰ ਜਰੂਰਤ ਅਨੁਸਾਰ ਪਾਣੀ ਮਿਲੇਗਾ ਤੇ ਬਿਜਲੀ ਦੀ ਮੰਗ 'ਚ ਵੀ ਕਮੀ ਆਵੇਗੀ। 

145 ਕਰੋੜ ਰੁਪਏ ਦੀ ਯੋਜਨਾ:
ਬਨੂੜ ਨਹਿਰ ਪ੍ਰਣਾਲੀ 'ਤੇ ਕਰੀਬ 145 ਕਰੋੜ ਰੁਪਏ ਖਰਚ ਕੀਤੇ ਗਏ ਹਨ। ਸਿੰਚਾਈ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਯੋਜਨਾ ਬਾਰਾਮਾਸੀ ਸਿੰਚਾਈ ਵਿਵਸਥਾ ਦਾ ਆਧਾਰ ਹੈ, ਜਿਸ ਨਾਲ ਇਲਾਕੇ ਦੇ ਕਿਸਾਨਾਂ ਦੀ ਉਪਜ 'ਚ ਵਾਧਾ ਹੋਵੇਗਾ।

ਘੱਗਰ ਨਦੀ ਦੀ ਵਾਟਰ ਕੁਆਲਿਟੀ 'ਤੇ ਉਠ ਚੁੱਕਿਆ ਸਵਾਲ:
ਬਨੂੜ ਨਹਿਰ ਪ੍ਰਣਾਲੀ 'ਚ ਜਿਸ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ, ਉਸਦੀ ਗੁਣਵੱਤਾ 'ਤੇ ਗੰਭੀਰ ਸਵਾਲ ਉਠ ਚੁੱਕੇ ਹਨ। ਬਕਾਇਦਾ ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਅਗਵਾਈ 'ਚ ਗਠਿਤ ਮਾਨੀਟਰਿੰਗ ਕਮੇਟੀ ਨੇ ਆਪਣੀ ਜਾਂਚ 'ਚ ਘੱਗਰ ਨਦੀ ਦੇ ਪਾਣੀ ਦੀ ਗੁਣਵੱਤਾ ਨੂੰ ਨਿਰਧਾਰਤ ਪੈਮਾਨਿਆਂ 'ਤੇ ਖਰਾ ਨਹੀਂ ਪਾਇਆ ਹੈ। ਛੱਤਬੀੜ ਕੋਲ ਬਣੇ ਬੰਨ੍ਹ ਦੇ ਆਸ-ਪਾਸ ਪਾਣੀ ਦੀ ਗੁਣਵੱਤਾ ਨੂੰ ਲੈਕੇ ਕੀਤੀ ਗਈ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਸ ਪਾਣੀ 'ਚ ਹੈਵੀ ਮੈਟਲ ਦੀ ਬਹੁਮਾਤਰਾ ਹੈ। ਨਾਲ ਹੀ ਇਹ ਪਾਣੀ ਬਾਇਓਲਾਜੀਕਲ ਪੈਰਾਮੀਟਰ 'ਤੇ ਵੀ ਖਰਾ ਨਹੀਂ ਉਤਰਦਾ ਹੈ। ਖਾਸਤੌਰ 'ਤੇ ਡੇਰਾਬੱਸੀ ਅਤੇ ਚੰਡੀਗੜ੍ਹ ਦੀਆਂ ਉਦਯੋਗਿਕ ਇਕਾਈਆਂ ਤੋਂ ਨਿਕਲਣ ਵਾਲਾ ਪ੍ਰਦੂਸ਼ਿਤ ਪਾਣੀ ਘੱਗਰ ਦੇ ਪਾਣੀ ਦੀ ਗੁਣਵੱਤਾ ਨੂੰ ਖ਼ਰਾਬ ਕਰ ਰਿਹਾ ਹੈ। ਇਸ ਕੜੀ 'ਚ ਮਿਊਸਪਲ ਸੀਵਰੇਜ ਵੇਸਟ ਨਾਲ ਵੀ ਪਾਣੀ ਦੀ ਗੁਣਵੱਤਾ ਖ਼ਰਾਬ ਹੋ ਰਹੀ ਹੈ। ਇਸ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਘੱਗਰ ਨਦੀ ਨੂੰ ਸਵੱਛ ਬਣਾਉਣ ਲਈ ਪੰਜਾਬ, ਹਰਿਆਣਾ, ਹਿਮਾਚਲ ਨੂੰ ਐਕਸ਼ਨ ਪਲਾਨ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਸਨ।

ਪ੍ਰਦੂਸ਼ਿਤ ਪਾਣੀ ਨਾਲ ਫਸਲਾਂ ਦੀ ਸਿੰਚਾਈ 'ਤੇ ਸਵਾਲ:
ਬਨੂੜ ਨਹਿਰ ਤੋਂ ਸਪਲਾਈ ਹੋਣ ਵਾਲੀ ਪਾਣੀ ਦੇ ਜ਼ਰੀਏ ਹੋਣ ਵਾਲੀ ਸਿੰਚਾਈ ਵੀ ਸਵਾਲਾਂ ਦੇ ਘੇਰੇ 'ਚ ਹੈ। ਮਾਹਰਾਂ ਦੀ ਮੰਨੀਏ ਤਾਂ ਬਨੂੜ ਨਹਿਰ ਦੇ ਜ਼ਰੀਏ ਜੋ ਪਾਣੀ ਸਪਲਾਈ ਕੀਤਾ ਗਿਆ ਹੈ, ਉਹ ਫਸਲਾਂ ਦੀ 
ਗੁਣਵੱਤਾ 'ਤੇ ਪ੍ਰਭਾਵ ਪਾ ਸਕਦਾ ਹੈ। ਫਸਲਾਂ 'ਚ ਹੈਵੀ ਮੈਟਲ ਦੀ ਬਹੁਮਾਤਰਾ ਹੋ ਸਕਦੀ ਹੈ, ਜਿਸਨੂੰ ਖਾਣ ਨਾਲ ਬੀਮਾਰੀਆਂ ਫੈਲ ਸਕਦੀਆਂ ਹਨ। ਹਾਲ ਹੀ 'ਚ ਪੰਜਾਬ ਸਿਹਤ ਵਿਭਾਗ ਨੇ ਸਤਲੁਜ ਨਦੀ ਦੇ ਆਸ-ਪਾਸ ਇਲਾਕੇ 'ਚ ਪ੍ਰਦੂਸ਼ਿਤ ਪਾਣੀ ਦੇ ਸਰੀਰ 'ਤੇ ਪੈਣ ਵਾਲੇ ਪ੍ਰਭਾਵ ਨੂੰ ਲੈਕੇ ਇਕ ਵਿਸਥਾਰਿਤ ਸਟਡੀ ਕੀਤੀ ਸੀ, ਜਿਸ 'ਚ ਪਾਇਆ ਗਿਆ ਸੀ ਕਿ ਪ੍ਰਦੂਸ਼ਿਤ ਪਾਣੀ ਨਾਲ ਚਮੜੀਰੋਗ, ਸਾਹ, ਫੇਫੜੇ ਤੇ ਹੋਰ ਲਈ ਗੰਭੀਰ ਸ਼ਿਕਾਇਤਾਂ ਵਧੀਆਂ ਹੈ।

  • Polluted water
  • Member of Parliament Preneet Kaur
  • Banur Canal
  • Patialaਪ੍ਰਦੂਸ਼ਿਤ ਪਾਣੀ
  • ਸਾਂਸਦ ਮੈਂਬਰ ਪ੍ਰਨੀਤ ਕੌਰ
  • ਬਨੂੜ ਨਹਿਰ
  • ਪਟਿਆਲਾ

ਪਾਣੀ ਦੇ ਸੰਕਟ ਨੂੰ ਦੇਖਦਿਆਂ 'ਆਪ' ਵਲੋਂ ਸੂਬਾ ਸਰਕਾਰ ਕੋਲੋਂ ਵਿਸ਼ੇਸ਼ ਮੰਗਾਂ

NEXT STORY

Stories You May Like

  • rbi injects rs 50 000 crore into banking
    RBI ਨੇ ਸਰਕਾਰੀ ਜ਼ਮਾਨਤਾਂ ਦੀ ਖਰੀਦ ਨਾਲ ਬੈਂਕਿੰਗ ਪ੍ਰਣਾਲੀ ’ਚ 50,000 ਕਰੋੜ ਰੁਪਏ ਪਾਏ
  • manpreet kaur made mansa  s name shine
    ਮਨਪ੍ਰੀਤ ਕੌਰ ਨੇ ਚਮਕਾਇਆ ਮਾਨਸਾ ਦਾ ਨਾਂ, UPSC 'ਚ 136ਵਾਂ ਰੈਂਕ ਕੀਤਾ ਹਾਸਲ
  • nandgarhia family honours manpreet kaur who passed ias exam
    ਨੰਦਗੜ੍ਹੀਆ ਪਰਿਵਾਰ ਨੇ ਆਈ.ਏ.ਐੱਸ. ਦੀ ਪ੍ਰੀਖਿਆ ਪਾਸ ਕਰਨ ਵਾਲੀ ਮਨਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ
  • raja warring s attack on aap government over punjab s health
    ਰਾਜਾ ਵੜਿੰਗ ਦਾ ਬਿਆਨ: ਪੰਜਾਬ ਦੀ ਸਿਹਤ ਪ੍ਰਣਾਲੀ ਪੂਰੀ ਤਰ੍ਹਾਂ ਡਾਵਾਂਡੋਲ, ਅੰਮ੍ਰਿਤਸਰ ਦੇ ESI ਦਾ ਬੂਰਾ ਹਾਲ
  • harsimrat kaur badal calls changing bus colours in punjab a fake revolution
    ਬੱਸਾਂ ਦੇ ਰੰਗ ਬਦਲਣ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ
  • ganieve kaur majithia s big statement against cm mann
    ਗਨੀਵ ਕੌਰ ਮਜੀਠੀਆ ਦਾ CM ਮਾਨ ਖ਼ਿਲਾਫ਼ ਵੱਡਾ ਬਿਆਨ, ਔਰਤਾਂ ਖ਼ਿਲਾਫ਼ ਟਿੱਪਣੀ ਨੂੰ ਲੈ ਕੇ...
  • harsimrat kaur badal congratulates simrandeep kaur
    ਹਰਸਿਮਰਤ ਕੌਰ ਬਾਦਲ ਨੇ UPSC 'ਚ 15ਵਾਂ ਰੈਂਕ ਹਾਸਲ ਕਰਨ ਵਾਲੀ ਸਿਮਰਨਦੀਪ ਕੌਰ ਨੂੰ ਦਿੱਤੀ ਵਧਾਈ
  • harsimrat badal raises serious questions about the current situation in punjab
    ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਚੁੱਕੇ ਗੰਭੀਰ ਸਵਾਲ
  • jalandhar municipal corporation will spend rs 9 50 crore on sweeping machines
    ਜਲੰਧਰ ਨਿਗਮ 2 ਸਵੀਪਿੰਗ ਮਸ਼ੀਨਾਂ ਨੂੰ 2 ਸਾਲ ਚਲਾਉਣ ’ਤੇ 9.50 ਕਰੋੜ ਕਰੇਗਾ ਖ਼ਰਚ
  • body of 9th class student found in jalandhar heights
    ਜਲੰਧਰ ਹਾਈਟਸ 'ਚ ਮਿਲੀ 9ਵੀਂ ਦੀ ਵਿਦਿਆਰਥਣ ਦੀ ਲਾਸ਼, ਪਰਿਵਾਰ ਨੇ ਸਕੂਲ ਪ੍ਰਸ਼ਾਸਨ...
  • where did the first guarantee of justice for sacrilege go    khaira
    ਬੇਅਦਬੀ ਦੇ ਇਨਸਾਫ ਦੀ ਪਹਿਲੀ ਗਰੰਟੀ ਕਿੱਥੇ ਗਈ? : ਖਹਿਰਾ
  • shoplifting under the pretext of making payment through scanner
    ਸਕੈਨਰ ਰਾਹੀਂ ਪੇਮੈਂਟ ਕਰਨ ਦਾ ਝਾਂਸਾ ਦੇ ਕੇ ਦੁਕਾਨ 'ਚ ਚੋਰੀ, ਸੀ.ਸੀ.ਟੀ.ਵੀ....
  • cp dhanpreet kaur big statement on petrol diesel and lpg
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ CP ਦਾ ਵੱਡਾ...
  • major hungama at jalandhar cantt railway station
    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
Trending
Ek Nazar
weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • paving the way for flights from halwara airport
      ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਲਈ ਰਾਹ ਪੱਧਰਾ, ਏਅਰ ਇੰਡੀਆ ਵੱਲੋਂ ਹਫ਼ਤੇ 'ਚ...
    • raja warring slams aap government
      ਸਰਕਾਰੀ ਸਮਾਗਮ 'ਤੇ 3.87 ਕਰੋੜ ਰੁਪਏ ਖਰਚਣ 'ਤੇ ਰਾਜਾ ਵੜਿੰਗ ਨੇ ਘੇਰੀ 'ਆਪ'...
    • partap singh bajwa statement
      ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
    • kuldeep singh gargaj big statement
      ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ 'ਚ 'ਆਪ' ਸਰਕਾਰ ਪੂਰੀ ਤਰ੍ਹਾਂ ਅਸਫ਼ਲ:...
    • cloud partical fraud case
      ਕਲਾਊਡ ਪਾਰਕੀਟਲ ਘਪਲੇ 'ਚ 60 ਲੱਖ ਦੀ ਠੱਗੀ ਦਾ ਨਵਾਂ ਮਾਮਲਾ ਦਰਜ
    • power cut will be imposed in these areas of punjab tomorrow morning itself
      ਕੱਲ੍ਹ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸਵੇਰੇ ਹੀ ਲੱਗ ਜਾਵੇਗਾ Power Cut, ਸ਼ਾਮ...
    • snatching in ludhiana
      ਬੇਖੌਫ ਲੁਟੇਰਿਆਂ ਦਾ ਤਾਂਡਵ! ਐਕਟਿਵਾ ਸਵਾਰ ਔਰਤ ਦੇ ਕੰਨਾਂ ਵਿਚੋਂ ਸੋਨੇ ਦੀਆਂ...
    • public caught snatchers
      ਲੁਟੇਰਿਆਂ 'ਤੇ ਫੁੱਟਿਆ ਜਨਤਾ ਦਾ ਗੁੱਸਾ! ਰੱਸੀਆਂ ਨਾਲ ਬੰਨ੍ਹ ਕੇ ਚਾੜ੍ਹਿਆ ਕੁਟਾਪਾ
    • old pension scheme bikram majithia
      ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਮਜੀਠੀਆ ਦੇ ਨਿਸ਼ਾਨੇ 'ਤੇ ਆਮ ਆਦਮੀ ਪਾਰਟੀ
    • vehicles in punjab traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਸ਼ੁਰੂ ਹੋਈ ਕਾਰਵਾਈ, ਧੜਾ-ਧੜ ਹੋ ਰਹੇ ਚਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +