Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 06, 2025

    1:05:10 PM

  • alarm bell for punjab residents water level rises in pong dam

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ...

  • heavy rains cause havoc in many districts of punjab

    ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ...

  • women special bus

    ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ ! ਚਲਾਈ ਜਾਵੇਗੀ...

  • parag tyagi shefali jariwala emotional post

    'ਮੈਂ ਹਰ ਜਨਮ 'ਚ ਤੈਨੂੰ ਲੱਭ ਲਵਾਂਗਾ': ਪਰਾਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਮੰਤਰੀ ਹਰਪਾਲ ਚੀਮਾ ਵੱਲੋਂ ਏਅਰ ਟਰਬਾਈਨ ਫਿਊਲ ਨੂੰ GST ਤਹਿਤ ਸ਼ਾਮਲ ਕਰਨ ਦਾ ਸਖ਼ਤ ਵਿਰੋਧ

MALWA News Punjabi(ਮਾਲਵਾ)

ਮੰਤਰੀ ਹਰਪਾਲ ਚੀਮਾ ਵੱਲੋਂ ਏਅਰ ਟਰਬਾਈਨ ਫਿਊਲ ਨੂੰ GST ਤਹਿਤ ਸ਼ਾਮਲ ਕਰਨ ਦਾ ਸਖ਼ਤ ਵਿਰੋਧ

  • Edited By Shivani Bassan,
  • Updated: 24 Dec, 2024 05:09 PM
Chandigarh
minister harpal cheema strongly opposes inclusion of air turbine fuel under gst
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਏਅਰ ਟਰਬਾਈਨ ਫਿਊਲ (ਏ.ਟੀ.ਐੱਫ.) ਨੂੰ ਵਸਤਾਂ ਅਤੇ ਸੇਵਾ ਕਰ (ਜੀ.ਐੱਸ.ਟੀ.) ਦੇ ਦਾਇਰੇ 'ਚ ਲਿਆਉਣ ਦੇ ਏਜੰਡੇ ਦਾ ਸਖ਼ਤ ਵਿਰੋਧ ਕਰਦੇ ਹੋਏ ਜ਼ੋਰ ਦੇ ਕੇ ਕਿਹਾ ਹੈ ਕਿ ਏ.ਟੀ.ਐੱਫ. ਨੂੰ ਜੀ.ਐੱਸ.ਟੀ ਦੇ ਘੇਰੇ 'ਚ ਸ਼ਾਮਲ ਕਰਨ ਨਾਲ ਪੈਟਰੋਲੀਅਮ ਪਦਾਰਥਾਂ ਨੂੰ ਵੈਲੀਊ ਐਡਿਡ ਟੈਕਸ (ਵੈਟ) ਦੇ ਘੇਰੇ ਵਿੱਚੋਂ ਕੱਢਣ ਦਾ ਰਾਹ ਪੱਧਰਾ ਹੋ ਜਾਵੇਗਾ। ਉਨ੍ਹਾਂ ਇਹ ਵਿਰੋਧ ਰਾਜਸਥਾਨ ਦੇ ਜੈਸਲਮੇਰ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਈ ਜੀ.ਐੱਸ.ਟੀ ਕੌਂਸਲ ਦੀ 55ਵੀਂ ਮੀਟਿੰਗ ਦੌਰਾਨ ਦੌਰਾਨ ਜਿਤਾਇਆ।

ਬੀਤੇ ਦਿਨ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਫੈਸਲਾ ਪਹਿਲਾਂ ਹੀ ਜੀ.ਐਸ.ਟੀ ਪ੍ਰਣਾਲੀ ਕਾਰਨ ਨੁਕਸਾਨ ਝੱਲ ਰਹੇ ਰਾਜਾਂ ਲਈ ਨੁਕਸਾਨਦੇਹ ਹੋਵੇਗਾ। ਉਨ੍ਹਾਂ ਦੱਸਿਆ ਕਿ ਏਅਰ ਟਰਬਾਈਨ ਫਿਊਲ ਉੱਤੇ ਵੈਟ ਵਜੋਂ ਪੰਜਾਬ ਨੇ ਵਿੱਤੀ ਸਾਲ 2022-23 ਵਿੱਚ 113 ਕਰੋੜ ਰੁਪਏ, ਵਿੱਤੀ ਸਾਲ 2023-24 ਵਿੱਚ 105 ਕਰੋੜ ਰੁਪਏ, ਅਤੇ ਚਾਲੂ ਵਿੱਤੀ ਸਾਲ ਵਿੱਚ ਨਵੰਬਰ ਤੱਕ 75 ਕਰੋੜ ਰੁਪਏ ਪ੍ਰਾਪਤ ਕੀਤੇ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐਸ.ਟੀ ਪ੍ਰਣਾਲੀ ਲਾਗੂ ਹੋਣ ਕਾਰਨ ਰਾਜ ਨੂੰ ਹੋਏ 20,000 ਕਰੋੜ ਰੁਪਏ ਦੇ ਨੁਕਸਾਨ ਲਈ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇੱਕ ਵਾਰ ਪੈਟਰੋਲੀਅਮ ਉਤਪਾਦਾਂ ਨੂੰ ਵੈਟ ਤੋਂ ਜੀ.ਐਸ.ਟੀ  ਵਿੱਚ ਤਬਦੀਲ ਕਰਨ ਦਾ ਦਰਵਾਜ਼ਾ ਖੁੱਲ੍ਹ ਗਿਆ ਤਾਂ ਰਾਜਾਂ ਨੂੰ ਅਸਹਿ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਨੇ ਧਿਆਨ ਦਿਵਾਇਆ ਕਿ ਪੰਜਾਬ ਦਾ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਮਾਲੀਆ ਵਿੱਤੀ ਸਾਲ 2022-23 ਵਿਚ ਡੀਜ਼ਲ 'ਤੇ 3,600 ਕਰੋੜ ਰੁਪਏ ਅਤੇ ਪੈਟਰੋਲ 'ਤੇ 1,800 ਕਰੋੜ ਰੁਪਏ, ਵਿੱਤੀ ਸਾਲ 2023-24 ਵਿੱਚ ਡੀਜ਼ਲ 'ਤੇ 4,400 ਕਰੋੜ ਰੁਪਏ ਅਤੇ ਪੈਟਰੋਲ 'ਤੇ 2,300 ਕਰੋੜ ਰੁਪਏ, ਚਾਲੂ ਵਿੱਤੀ ਸਾਲ 'ਚ ਨਵੰਬਰ ਤੱਕ ਡੀਜ਼ਲ 'ਤੇ 3,400 ਕਰੋੜ ਅਤੇ ਪੈਟਰੋਲ 'ਤੇ 2,000 ਕਰੋੜ ਰੁਪਏ ਰਿਹਾ ਹੈ।  ਵਿੱਤ ਮੰਤਰੀ ਚੀਮਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਵੈਟ ਮਾਲੀਆ ਰਾਜਾਂ ਦੀ ਵਿੱਤੀ ਸਿਹਤ ਲਈ ਬੇਹੱਦ ਜ਼ਰੂਰੀ ਹੈ।

'ਨੈਗੇਟਿਵ ਆਈਜੀਐਸਟੀ ਨਿਪਟਾਰਾ' ਦੇ ਮੁੱਦੇ 'ਤੇ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਕਾਲਤ ਕੀਤੀ ਕਿ ਜੀ.ਐਸ.ਟੀ ਪ੍ਰਣਾਲੀ ਕਾਰਨ ਰਾਜਾਂ 'ਤੇ ਅਚਾਨਕ ਬਹੁਤ ਬੋਝ ਪਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਰਾਜਾਂ ਦਾ ਹਿੱਸਾ ਤੈਅ ਕਰਨ ਲਈ ਪਿਛਲੇ ਸਾਲ ਦੀ ਬਜਾਏ ਸਾਲ 2015-16 ਨੂੰ ਆਧਾਰ ਸਾਲ ਵਿਚਾਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਆਵਜ਼ਾ ਸੈੱਸ ਨੂੰ ਇੱਕ ਨਿਰੰਤਰ ਪ੍ਰਕਿਰਿਆ ਬਣਾਉਣ ਅਤੇ ਇਸ ਨੂੰ ਪੂੰਜੀਗਤ ਖਰਚਿਆਂ ਨਾਲ ਜੋੜ ਕੇ ਰਾਜਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੀ ਪੈਰਵਈ ਕੀਤੀ।

ਪੰਜਾਬ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਵਸਤਾਂ ਦੀ ਅੰਤਰ-ਰਾਜੀ ਆਵਾਜਾਈ 'ਤੇ ਦੋ ਹੋਰ ਸਾਲਾਂ ਲਈ ਆਪਦਾ ਸੈੱਸ 1 ਫੀਸਦੀ ਵਧਾਉਣ ਦੀ ਆਂਧਰਾ ਪ੍ਰਦੇਸ਼ ਦੀ ਮੰਗ ਦਾ ਵੀ ਜ਼ੋਰਦਾਰ ਸਮਰਥਨ ਕੀਤਾ ਹੈ। ਪੰਜਾਬ ਦੇ ਵਿੱਤ ਮੰਤਰੀ ਨੇ ਸੁਝਾਅ ਦਿੱਤਾ ਕਿ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਹੇ ਰਾਜਾਂ ਦੀ ਮਦਦ ਲਈ ਇਸ ਨੂੰ ਇੱਕ ਨਿਰੰਤਰ ਤੌਰ ‘ਤੇ ਜਾਰੀ ਰੱਖਿਆ ਜਾਵੇ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਕੀਤੇ ਜਾ ਰਹੇ ਬਦਲਾਅ ਦਾ ਵੀ ਸੁਆਗਤ ਕਰਦਿਆਂ ਕਿਹਾ ਕਿ ਇਨ੍ਹਾਂ ਕਦਮਾਂ ਨਾਲ ਜਾਅਲੀ ਡੀਲਰਾਂ ਦੇ ਪ੍ਰਸਾਰ ਨੂੰ ਕਾਫੀ ਹੱਦ ਤੱਕ ਰੋਕਿਆ ਜਾ ਸਕੇਗਾ।

ਇਸ ਤੋਂ ਇਲਾਵਾ, ਵਿੱਤ ਮੰਤਰੀ ਚੀਮਾ ਨੇ ਜੀ.ਐਸ.ਟੀ ਕੌਂਸਲ ਦੇ ਧਿਆਨ ਵਿੱਚ ਲਿਆਂਦਾ ਕਿ ਜੀ.ਐਸ.ਟੀ ਐਕਟ ਦੀ ਧਾਰਾ 13(8) ਦੀ ਧਾਰਾ (ਬੀ) ਨੂੰ ਹਟਾਉਣ ਨਾਲ ਬਾਹਰਲੇ ਮੁਲਕਾਂ ਦੀਆਂ ਅਸਾਮੀਆਂ ਤਰਫੋਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਵਿਚੋਲਗੀ ਸੇਵਾਵਾਂ ਨੂੰ ਛੋਟ ਦੇ ਅਧੀਨ ਲਿਆਂਦਾ ਜਾਵੇਗਾ, ਜਿਸ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਕੌਂਸਲ ਵੱਲੋਂ ਇਸ ਏਜੰਡਾ ਆਈਟਮ ਨੂੰ ਹੋਰ ਵਿਚਾਰ-ਵਟਾਂਦਰੇ ਲਈ ਮੁਲਤਵੀ ਕਰ ਦਿੱਤਾ ਗਿਆ। ਸਿਹਤ ਅਤੇ ਮੈਡੀਕਲ ਬੀਮੇ ਦੇ ਪ੍ਰੀਮੀਅਮਾਂ 'ਤੇ ਛੋਟ ਦੇਣ ਦੇ ਏਜੰਡੇ ਨੂੰ ਵੀ ਪੰਜਾਬ ਦੁਆਰਾ ਅਸਹਿਮਤੀ ਪ੍ਰਗਟ ਕੀਤੇ ਜਾਣ ਕਰਕੇ ਮੁਲਤਵੀ ਕਰ ਦਿੱਤਾ ਗਿਆ।
 

  • Minister Harpal Cheema
  • air turbine fuel
  • GST
  • ਮੰਤਰੀ ਹਰਪਾਲ ਚੀਮਾ
  • ਏਅਰ ਟਰਬਾਈਨ ਫਿਊਲ
  • ਜੀਐਸਟੀ

ਕੇਂਦਰੀ ਜੇਲ੍ਹ ’ਚੋਂ ਮੋਬਾਇਲ ਬਰਾਮਦ

NEXT STORY

Stories You May Like

  • government wants to make gst and it easier
    'ਸਰਕਾਰ GST ਅਤੇ IT ਨੂੰ ਬਣਾਉਣਾ ਚਾਹੁੰਦੀ ਹੈ ਹੋਰ ਵੀ ਆਸਾਨ'
  • 8 years of gst  government got huge income
    GST ਦੇ 8 ਸਾਲ: ਸਰਕਾਰ ਨੂੰ ਹੋਈ ਮੋਟੀ ਕਮਾਈ, ਖ਼ਜ਼ਾਨੇ 'ਚ ਆਏ ਇੰਨੇ ਲੱਖ ਕਰੋੜ ਰੁਪਏ
  • government considering major changes in gst slabs
    GST ਸਲੈਬ ’ਚ ਵੱਡੇ ਬਦਲਾਅ ’ਤੇ ਵਿਚਾਰ ਕਰ ਰਹੀ ਸਰਕਾਰ, ਸਿਗਰਟ ਤੇ ਗੱਡੀਆਂ ਹੋ ਸਕਦੀਆਂ ਹਨ ਮਹਿੰਗੀਆਂ
  • new india insurance company receives gst notice of rs 2 298 crore  shares fall
    ਸਰਕਾਰੀ ਬੀਮਾ ਕੰਪਨੀ ਨੂੰ ਮਿਲਿਆ 2,298 ਕਰੋੜ ਰੁਪਏ ਦਾ GST ਨੋਟਿਸ , ਸ਼ੇਅਰ ਡਿੱਗੇ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ ਬਾਜ਼ਾਰ ਬੰਦ ਕਰਕੇ ਜਤਾਇਆ ਵਿਰੋਧ
  • corporate confidence in gst reaches 85   jumps 26  in 3 years  deloitte survey
    GST ਨੂੰ ਲੈ ਕੇ ਕਾਰਪੋਰੇਟ ਜਗਤ ਦਾ ਭਰੋਸਾ 85% ਤੱਕ ਪਹੁੰਚਿਆ, 3 ਸਾਲ 'ਚ 26% ਦੀ ਛਾਲ : Deloitte ਸਰਵੇਖਣ
  • many important rules can change in gst meeting
    ਬਦਲ ਸਕਦੇ ਹਨ GST ਮੀਟਿੰਗ 'ਚ ਕਈ ਅਹਿਮ ਨਿਯਮ, 18% ਟੈਕਸ ਛੋਟ 'ਤੇ ਲਿਆ ਜਾ ਸਕਦਾ ਹੈ ਫ਼ੈਸਲਾ
  • 8 years of gst  how modi  s landmark tax reform reshaped india
    GST ਦੇ ਅੱਠ ਸਾਲ ਪੂਰੇ, ਮੋਦੀ ਸਰਕਾਰ ਦੇ 'ਲੈਂਡਮਾਰਕ ਟੈਕਸ' ਨੇ ਬਦਲੀ ਭਾਰਤ ਦੀ ਤਸਵੀਰ
  • heavy rains cause havoc in many districts of punjab
    ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...
  • alert for electricity thieves in punjab
    ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...
  • cm mann announces formation of joint committee to resolve biogas plant issue
    CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ...
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • today  s top 10 news
    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
Trending
Ek Nazar
khamenei appeared in public for first time

ਈਰਾਨ-ਇਜ਼ਰਾਈਲ ਯੁੱਧ ਤੋਂ ਬਾਅਦ ਪਹਿਲੀ ਵਾਰ ਖਮੇਨੀ ਜਨਤਕ ਤੌਰ 'ਤੇ ਆਏ ਸਾਹਮਣੇ

punjab government s big gift for punjabis

ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ

terrorists belonging to taliban killed in pak

ਪਾਕਿਸਤਾਨ 'ਚ ਛੇ ਤਾਲਿਬਾਨੀ ਅੱਤਵਾਦੀ ਢੇਰ

pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

sant seechewal receives warm welcome at vancouver airport

ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ 'ਤੇ ਨਿੱਘਾ ਸਵਾਗਤ

russia fierce air strike on ukraine

ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ

45 opposition party members arrested in turkey

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ

israeli leaders slam attacks targetting jewish places in australia

ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...

latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

indian origin man sentenced in britain

ਬ੍ਰਿਟੇਨ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਭਾਰਤੀ ਵਿਅਕਤੀ ਨੂੰ ਸਜ਼ਾ

people arrested crackdown on gun violence sri lanka

ਸ਼੍ਰੀਲੰਕਾ 'ਚ ਬੰਦੂਕ ਹਿੰਸਾ 'ਤੇ ਕਾਰਵਾਈ, 300 ਤੋਂ ਵੱਧ ਲੋਕ ਗ੍ਰਿਫ਼ਤਾਰ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

tourist bus fall in river

ਨਦੀ 'ਚ ਡਿੱਗੀ ਯਾਤਰੀ ਬੱਸ, ਸੱਤ ਲੋਕਾਂ ਦੀ ਮੌਤ

warning floods can strike area of bhagat singh colony jalandhar at any time

ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ

major action against sho hardev singh in jalandhar

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ

big accident in punjab

ਪੰਜਾਬ 'ਚ ਵੱਡਾ ਹਾਦਸਾ! ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ 'ਚ ਡਿੱਗੀ, ਇਕ ਨੌਜਵਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • atrocities on cowherds are worrisome in a country where cow is worshipped
      ‘ਗਊ ਮਾਤਾ ਨੂੰ ਪੂਜਨ ਵਾਲੇ ਦੇਸ਼ ’ਚ’ ਗਊਵੰਸ਼ ’ਤੇ ਅੱਤਿਆਚਾਰ ਚਿੰਤਾਜਨਕ!
    • libra people will have good business and work conditions
      ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • congress expelled senior leader
      ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
    • major incident  shot dead of a famous businessman
      ਵੱਡੀ ਵਾਰਦਾਤ: ਮਸ਼ਹੂਰ ਕਾਰੋਬਾਰੀ ਦਾ ਕਤਲ, ਬਦਮਾਸ਼ਾਂ ਨੇ ਕਾਰ 'ਚੋਂ ਉਤਰਦਿਆਂ ਹੀ...
    • alberta independence
      'ਅਲਬਰਟਾ ਦੀ ਆਜ਼ਾਦੀ ਲਈ ਅਮਰੀਕੀ ਸਰਕਾਰ ਦੇਵੇਗੀ ਸਮਰਥਨ... ' ; ਜੈਫਰੀ ਰੈਥ
    • pm modi to receive grand welcome in argentina
      PM ਮੋਦੀ ਦਾ ਅਰਜਨਟੀਨਾ 'ਚ ਸ਼ਾਨਦਾਰ ਸਵਾਗਤ, ਤੇਲ-ਗੈਸ, ਵਪਾਰ ਤੇ ਹੋਰ ਅਹਿਮ...
    • school bus overturned
      ਬੇਕਾਬੂ ਹੋ ਕੇ ਪਲਟੀ ਬੱਚਿਆਂ ਨਾਲ ਭਰੀ ਸਕੂਲ ਬੱਸ, ਪੈ ਗਿਆ ਚੀਕ-ਚਿਹਾੜਾ ; 8 ਸਾਲਾ...
    • canada mla on khalistani extremist
      ਕੈਨੇਡੀਅਨ MLA ਵੱਲੋਂ ਖ਼ਾਲਿਸਤਾਨੀ ਕੱਟੜਪੰਥੀਆਂ ਖ਼ਿਲਾਫ਼ ਜਾਂਚ ਦੀ ਮੰਗ
    • firing case on punjabi actress  s father  this demand made by tania
      ਪੰਜਾਬੀ ਅਦਾਕਾਰਾ ਦੇ ਪਿਤਾ 'ਤੇ ਫਾਇਰਿੰਗ ਮਾਮਲਾ, Tania ਵੱਲੋਂ ਕੀਤੀ ਗਈ ਇਹ ਮੰਗ
    • flood after heavy rain in american state
      ਅਮਰੀਕੀ ਸੂਬੇ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, 24 ਮੌਤਾਂ; 20 ਤੋਂ ਵੱਧ ਬੱਚੇ...
    • new orders issued during the rainy season in punjab
      ਪੰਜਾਬ 'ਚ ਬਰਸਾਤ ਦੇ ਮੌਸਮ ਦੌਰਾਨ ਨਵੇਂ ਹੁਕਮ ਜਾਰੀ! ਸੂਬਾ ਵਾਸੀ ਹੋ ਜਾਣ ALERT
    • ਮਾਲਵਾ ਦੀਆਂ ਖਬਰਾਂ
    • complete ban on this medicine in punjab
      ਪੰਜਾਬ 'ਚ ਇਸ ਦਵਾਈ 'ਤੇ ਮੁਕੰਮਲ ਪਾਬੰਦੀ! ਕੈਮਿਸਟਾਂ ਨੂੰ ਜਾਰੀ ਹੋਏ ਸਖ਼ਤ ਹੁਕਮ
    • big decision regarding acid attack victim
      ਤੇਜ਼ਾਬ ਹਮਲੇ ਦੇ ਪੀੜਤਾਂ ਨੂੰ ਲੈ ਕੇ ਵੱਡਾ ਫ਼ੈਸਲਾ, ਜਾਰੀ ਹੋਣ ਜਾ ਰਿਹਾ ਨਵਾਂ...
    • heavy rain warning in 10 districts of punjab on sunday
      ਪੰਜਾਬ 'ਚ ਐਤਵਾਰ ਨੂੰ 10 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ, ਪੜ੍ਹੋ IMD ਦੀ...
    • very important news for those applying for passports
      ਪਾਸਪੋਰਟ ਬਣਵਾਉਣ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, 7 ਜੁਲਾਈ ਤੋਂ ਬਾਅਦ...
    • 3 main accused arrested in rs 127 91 crore fake gst billing scam
      127.91 ਕਰੋੜ ਦੇ ਜਾਅਲੀ ਜੀ. ਐੱਸ. ਟੀ. ਬਿਲਿੰਗ ਘੁਟਾਲੇ ’ਚ 3 ਮੁੱਖ ਮੁਲਜ਼ਮ...
    • nursing student and her accomplice arrested with heroin
      ਨਰਸਿੰਗ ਦੀ ਵਿਦਿਆਰਥਣ ਤੇ ਉਸ ਦਾ ਸਾਥੀ 50 ਲੱਖ ਦੀ ਹੈਰੋਇਨ ਸਮੇਤ ਗ੍ਰਿਫਤਾਰ
    • firing case against punjabi actress  s father  dig claims to have arrested
      ਪੰਜਾਬੀ ਅਦਾਕਾਰਾ ਦੇ ਪਿਤਾ 'ਤੇ ਫਾਇਰਿੰਗ ਮਾਮਲਾ: DIG ਨੇ 24 ਘੰਟਿਆਂ 'ਚ...
    • heart attack in canada family devastated
      ਕੈਨੇਡਾ ਦੀ ਧਰਤੀ ਨੇ ਖੋਹਿਆ ਇਕ ਹੋਰ ਪੰਜਾਬੀ ਨੌਜਵਾਨ, ਪਰਿਵਾਰ ‘ਤੇ ਟੁੱਟਿਆ...
    • latest punjab weather update
      ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
    • heartbreaking accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ, ਟਿੱਪਰ ਤੇ ਮਹਿੰਦਰਾ ਪਿਕਅੱਪ ਦੀ ਟੱਕਰ 'ਚ ਡਰਾਈਵਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +