Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    4:24:17 PM

  • ind vs zim 2nd t20i

    IND vs ZIM 2nd T20I: ਜ਼ਿੰਬਾਬਵੇ ਨੇ ਟਾਸ ਜਿੱਤ...

  • deepkes first reaction after dharmendra pradhan s resignation

    'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...'...

  • students protest in jalandhar

    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ...

  • gangster joban billa reaches punjab after being deported from indonesia

    ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਜੰਗਲਾਤ ਹੇਠਲੇ ਰਕਬੇ ਵਿਚ ਵਾਧਾ ਕਰਨਾ ਸੂਬਾ ਸਰਕਾਰ ਦੀ ਤਰਜੀਹ : ਕਟਾਰੂਚੱਕ

MALWA News Punjabi(ਮਾਲਵਾ)

ਜੰਗਲਾਤ ਹੇਠਲੇ ਰਕਬੇ ਵਿਚ ਵਾਧਾ ਕਰਨਾ ਸੂਬਾ ਸਰਕਾਰ ਦੀ ਤਰਜੀਹ : ਕਟਾਰੂਚੱਕ

  • Edited By Gurminder Singh,
  • Updated: 24 May, 2022 06:05 PM
Chandigarh
minister of forests  trees  lal chand kataruchak
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਵੱਧ ਤੋਂ ਵੱਧ ਰਕਬੇ ਨੂੰ ਜੰਗਲਾਤ ਹੇਠ ਲਿਆਉਣ ਲਈ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਅਜੋਕੀਆਂ ਅਤੇ ਆਉਣ ਵਾਲੀਆਂ ਨਸਲਾਂ ਨੂੰ ਇਕ ਸਾਫ਼ ਅਤੇ ਸ਼ੁੱਧ ਵਾਤਾਵਰਣ ਮਿਲ ਸਕੇ ਅਤੇ ਪ੍ਰਦੂਸ਼ਣ ਵਿਚ ਵੀ ਕਮੀ ਆ ਸਕੇ। ਇਹ ਵਿਚਾਰ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਹਾਲੀ ਦੇ ਸੈਕਟਰ-68 ਵਿਖੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਇਕ ਮੁਲਾਕਾਤ ਦੌਰਾਨ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਫਗਵਾੜਾ- ਚੰਡੀਗੜ੍ਹ ਰਾਜ ਮਾਰਗ ਉੱਤੇ ਫ਼ਲਦਾਰ ਬੂਟੇ ਅਤੇ ਫੁੱਲ ਲਗਾਏ ਜਾਣ ਦੀ ਯੋਜਨਾ ਉੱਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਅਜਿਹੇ ਸਥਾਨਾਂ ਦੀ ਚੋਣ ਕੀਤੀ ਜਾਵੇਗੀ ਜਿੱਥੇ ਬੂਟੇ ਲਗਾਏ ਜਾਣ ਦੇ ਨਾਲ ਹੀ ਉਨ੍ਹਾਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਵੀ ਯਕੀਨੀ ਬਣਾਈ ਜਾ ਸਕੇ। ਅਜਿਹੇ ਸਥਾਨਾਂ ਵਿਚ ਡਿਸਪੈਂਸਰੀਆਂ, ਸਕੂਲ ਅਤੇ ਹਸਪਤਾਲ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਜਿੱਥੇ ਕਿਤੇ ਵੀ ਟਿਊਬਵੈਲ ਚਲ ਰਹੇ ਹਨ, ਉੱਥੋਂ ਦੇ ਮਾਲਕਾਂ ਨੂੰ 5-10 ਬੂਟੇ ਸੌਂਪੇ ਜਾਣਗੇ ਤਾਂ ਜੋ ਪੰਜਾਬ ਵਿਚ ਹਰਿਆਵਲ ਹੇਠਲੇ ਖੇਤਰ ਵਿਚ ਚੌਖਾ ਵਾਧਾ ਹੋ ਸਕੇ। ਉਨ੍ਹਾਂ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਕਿ ਇਸ ਕੰਮ ਵਿਚ ਜ਼ਿਲ੍ਹਾ ਜੰਗਲਾਤ ਅਫ਼ਸਰ (ਡੀ.ਐਫ਼.ਓ.) ਵੱਲੋਂ ਉਸਾਰੂ ਭੂਮਿਕਾ ਨਿਭਾਈ ਜਾਵੇ।

ਯੂਨੀਅਨ ਦੇ ਨੁਮਾਇੰਦਿਆਂ ਦੀਆਂ ਵੱਖੋ-ਵੱਖ ਮੰਗਾਂ ਗੌਰ ਨਾਲ ਸੁਣਦੇ ਹੋਏ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਦਰਜਾ-4 ਤੋਂ ਦਰਜਾ-3 ਵਿਚ ਪਦਉਨਤੀ ਕੀਤੇ ਜਾਣ ਦਾ ਸਬੰਧ ਹੈ ਤਾਂ ਇਸ ਸਬੰਧੀ ਅੱਜ ਹੀ 11 ਫਾਰੈਸਟ ਗਾਰਡਾਂ, 7 ਕਲਰਕਾਂ ਅਤੇ 2 ਡਰਾਇਵਰਾਂ ਨੂੰ ਪਦਉਨਤ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਫਾਰੈਸਟ ਗਾਰਡਾਂ ਦੇ ਸਬੰਧ ਵਿਚ ਘੱਟੋ-ਘੱਟ ਕੱਦ ਦੀ ਸ਼ਰਤ ਵਿਚ ਛੋਟ ਦਿੰਦੇ ਹੋਏ ਇਸ ਨੂੰ 167 ਸੈ. ਮੀ. ਤੋਂ 165 ਸੈ.ਮੀ. ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਲ-2006 ਵਿਚ ਵਿਭਾਗ ਦੀ ਨੌਕਰੀ ਕਰਦੇ ਹੋਏ 10 ਸਾਲ ਪੂਰੇ ਕਰਨ ਵਾਲੇ 72 ਕਰਮਚਾਰੀਆਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਸਰਕਾਰ ਦੇ ਵਿਚਾਰ ਅਧੀਨ ਹੈ।

ਹੋਰਨਾਂ ਮੁੱਦਿਆਂ ਬਾਰੇ ਮੰਤਰੀ ਨੇ ਸਪੱਸ਼ਟ ਕੀਤਾ ਕਿ ਜਿੱਥੋਂ ਤੱਕ ਵੱਖੋ-ਵੱਖ ਸਕੀਮਾਂ ਅਧੀਨ ਕਿਸੇ ਵੀ ਕਾਰਨ ਰੁਕੀਆਂ ਤਨਖਾਹਾਂ ਦਾ ਸਵਾਲ ਹੈ ਤਾਂ 31 ਮਾਰਚ ਤੱਕ ਇਨ੍ਹਾਂ ਦੀ ਅਦਾਇਗੀ ਕਰ ਦਿੱਤੀ ਗਈ ਹੈ ਜਦੋਂ ਕਿ ਅਪ੍ਰੈਲ ਅਤੇ ਮਈ ਦੀਆਂ ਬਾਕੀ ਤਨਖਾਹਾਂ ਦੀ ਅਦਾਇਗੀ ਜੂਨ ਵਿਚ ਕਰ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਵਿਭਾਗ ਦੇ ਕੰਮ ਦੇ ਰੇਟਾਂ ਦਾ ਬਣਦਾ ਬਕਾਇਆ ਕਰਮਚਾਰੀਆਂ ਨੂੰ 31 ਮਾਰਚ ਤੱਕ 1 ਕਿਸ਼ਤ ਦੇ ਰੂਪ ਵਿਚ ਅਦਾ ਕਰ ਦਿੱਤਾ ਗਿਆ ਹੈ ਅਤੇ ਕੰਮ ਦੇ ਰੇਟਾਂ  ਵਿਚ ਸੋਧ ਕਰਨ ਬਾਰੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਭ੍ਰਿਸ਼ਟਾਚਾਰ ਸਬੰਧੀ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਅਲਾਮਤ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਵੀ ਸ਼ਿਕਾਇਤ ਕਰਨ ਲਈ ਸੂਬਾ ਸਰਕਾਰ ਵੱਲੋਂ ਇਕ ਟੋਲ ਫ੍ਰੀ ਨੰਬਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਰੇਕ ਵਰਕਰ ਦਾ ਈ.ਪੀ.ਐਫ. ਫੰਡ ਕੱਟੇ ਜਾਣ ਦਾ ਮੁੱਦਾ ਵੀ ਵਿਚਾਰ ਅਧੀਨ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਮੁੱਖ ਵਣਪਾਲ ਪ੍ਰਵੀਨ ਕੁਮਾਰ, ਵਿਭਾਗ ਦੇ ਵਿਸ਼ੇਸ਼ ਸਕੱਤਰ ਰਾਜੀਵ ਪਰਾਸ਼ਰ ਅਤੇ ਪ੍ਰਮੁੱਖ ਮੁੱਖ ਵਣਪਾਲ (ਜੰਗਲੀ ਜੀਵ) ਆਰ.ਕੇ. ਮਿਸ਼ਰਾ ਵੀ ਮੌਜੂਦ ਸਨ।

  • Minister of Forests
  • Trees
  • Lal Chand Kataruchak
  • ਜੰਗਲਾਤ ਮੰਤਰੀ
  • ਦਰੱਖਤ
  • ਲਾਲ ਚੰਦ ਕਟਾਰੂਚੱਕ

ਕਾਂਗਰਸ ਦੀ ਮੁੜ ਉਸਾਰੀ ਕਰ ਕੇ 2027 ਦੀਆਂ ਚੋਣਾਂ 'ਚ ਜਿੱਤ ਹਾਸਲ ਕਰਕੇ ਕਰਾਂਗੇ ਸੱਤਾ 'ਚ ਵਾਪਸੀ- ਰਾਜਾ ਵੜਿੰਗ

NEXT STORY

Stories You May Like

  • sunil jakhar statement
    ਸੁਨੀਲ ਜਾਖੜ ਨੇ ਸੂਬਾ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਜਾਣੋ ਕੀ ਬੋਲੇ
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • pakistan new state
    ਬਣਨ ਜਾ ਰਿਹੈ ਇਕ ਹੋਰ ਸੂਬਾ ! ਗਿਲਗਿਤ-ਬਾਲਟਿਸਤਾਨ ਨੂੰ 5ਵਾਂ ਸੂਬਾ ਬਣਾਉਣ ਦੀ ਤਿਆਰੀ 'ਚ ਪਾਕਿਸਤਾਨ
  • why is sindh facing a major hiv outbreak among children
    ਪਾਕਿ ਦਾ ਸਿੰਧ ਸੂਬਾ ਬੱਚਿਆਂ ਵਿੱਚ HIV ਦੇ ਵੱਡੇ ਪ੍ਰਕੋਪ ਦਾ ਸਾਹਮਣਾ ਕਿਉਂ ਕਰ ਰਿਹਾ ਹੈ?
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • fuel price increase
    ਮਹਿੰਗਾਈ ਦਾ ਵੱਡਾ ਝਟਕਾ ! ਪੈਟਰੋਲ, ਡੀਜ਼ਲ ਅਤੇ ਜੈੱਟ ਈਂਧਨ ਦੀਆਂ ਕੀਮਤਾਂ 'ਚ ਵਾਧਾ, ਪਾਕਿ 'ਚ ਮਚੀ ਹਾਹਾਕਾਰ
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ ਨੇ ਲਿਆ ਹਿੱਸਾ
  • body in canal  punjab police
    ਸੂਏ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • protest in delhi
      ਜੰਤਰ-ਮੰਤਰ ’ਤੇ ਧਰਨੇ ’ਚ ਸ਼ਾਮਲ ਹੋਵੇਗੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)
    • jantar mantar  sanitation worker  partap singh bajwa
      ਜੰਤਰ-ਮੰਤਰ 'ਤੇ ਲੋਕਤੰਤਰ ਦੀ ਗੱਲ, ਪੰਜਾਬ 'ਚ ਲਾਠੀਚਾਰਜ, 'ਆਪ' ਦਾ ਦੋਹਰਾ...
    • drugs  overdose death  death of a young man
      ਨਸ਼ੀਲੇ ਪਦਾਰਥ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • robbery at petrol pump at gunpoint
      ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ 'ਤੇ ਲੁੱਟ, ਤਿੰਨ ਮੋਟਰਸਾਈਕਲ ਸਵਾਰ ਲੁਟੇਰੇ...
    • punjab police sho
      ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ!
    • powercom takes major action on employees amid strike
      ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ...
    • punjab school teacher
      ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
    • fraud case
      ਆਨਲਾਈਨ ਟ੍ਰੇਡਿੰਗ ’ਚ ਭਾਰੀ ਮੁਨਾਫ਼ੇ ਦਾ ਝਾਂਸਾ ਦੇ ਕੇ 25.80 ਲੱਖ ਠੱਗੇ
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • shops will remain closed on the last sunday of every month
      ਭੁੱਚੋ ਮੰਡੀ ’ਚ ਹਰ ਮਹੀਨੇ ਦੇ ਆਖ਼ਰੀ ਐਤਵਾਰ ਦੁਕਾਨਾਂ ਰਹਿਣਗੀਆਂ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +