Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    3:10:45 PM

  • new wage code 2026 rules have become stricter

    ਨਵੇਂ ਵੇਜ ਕੋਡ 2026 ਦੇ ਨਿਯਮ ਹੋਏ ਸਖ਼ਤ; ਹੁਣ...

  • government holiday in punjab on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ,...

  • us offers 10 million reward

    ਅਮਰੀਕਾ ਦਾ ਵੱਡਾ ਕਦਮ, ਇਰਾਕੀ ਅੱਤਵਾਦੀ ਸਰਗਨਾ 'ਤੇ...

  • father rapes daughter in nawanshahr

    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਭੈਣ ਦੇ ਘਰ ਰਹਿ ਰਹੀ ਨਾਬਾਲਗ ਕੁੜੀ ਨਾਲ ਜੀਜੇ ਨੇ ਕੀਤਾ ਜਬਰ-ਜਨਾਹ, ਗਰਭਵਤੀ ਹੋਈ ਤਾਂ ਖੁੱਲ੍ਹਿਆ ਭੇਤ

MALWA News Punjabi(ਮਾਲਵਾ)

ਭੈਣ ਦੇ ਘਰ ਰਹਿ ਰਹੀ ਨਾਬਾਲਗ ਕੁੜੀ ਨਾਲ ਜੀਜੇ ਨੇ ਕੀਤਾ ਜਬਰ-ਜਨਾਹ, ਗਰਭਵਤੀ ਹੋਈ ਤਾਂ ਖੁੱਲ੍ਹਿਆ ਭੇਤ

  • Edited By Harpreet Singh,
  • Updated: 16 Jul, 2024 01:09 AM
Chandigarh
minor girl raped by brother in law
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ) : ਚੰਡੀਗੜ੍ਹ ਵਿਖੇ ਇਕ ਨਾਬਾਲਗਾ ਦਾ ਜੀਜੇ ਵੱਲੋਂ ਜ਼ਬਰ-ਜਨਾਹ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਨਾਬਲਗਾ ਦਾ ਢਿੱਡ ਦੇਖ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਗਰਭਵਤੀ ਹੋਣ ਦਾ ਸ਼ੱਕ ਹੋਇਆ। ਇਸ ਤੋਂ ਬਾਅਦ ਜਦੋਂ ਘਰ ਵਾਲਿਆਂ ਨੇ ਜਾਂਚ ਕਰਵਾਈ ਤਾਂ ਉਹ ਗਰਭਵਤੀ ਪਾਈ ਗਈ। ਟੈਸਟ ਰਿਪੋਰਟ ਆਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਮਾਮਲੇ ਦੀ ਸੂਚਨਾ ਦਿੱਤੀ।

ਸੈਕਟਰ-17 ਥਾਣਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਨਾਬਾਲਗਾ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਦੇ ਜੀਜੇ ਨੇ ਉਸ ਨਾਲ ਜਬਰ-ਜ਼ਨਾਹ ਕੀਤਾ ਹੈ। ਪੁਲਸ ਨੇ ਜ਼ੀਰੋ ਐੱਫ.ਆਈ.ਆਰ. ਦਰਜ ਕਰ ਕੇ ਨਵਾਂਗਰਾਓਂ ਥਾਣੇ ਨੂੰ ਭੇਜ ਦਿੱਤੀ ਹੈ। ਨਵਾਂਗਰਾਓਂ ਥਾਣਾ ਪੁਲਸ ਨੇ ਮੁਲਜ਼ਮ ਜੀਜੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਇਹ ਵੀ ਪੜ੍ਹੋ- ਸਵਾਰੀ ਨੂੰ ਲੈ ਕੇ ਹੋਈ ਬਹਿਸ ਨੇ ਧਾਰਿਆ ਖ਼ੂਨੀ ਰੂਪ, ਆਟੋ ਚਾਲਕ ਦੇ ਮੁੱਕਿਆਂ ਨਾਲ ਈ-ਰਿਕਸ਼ਾ ਚਾਲਕ ਦੀ ਹੋਈ ਮੌਤ

ਜਾਣਕਾਰੀ ਮੁਤਾਬਕ ਪੀੜਤਾ ਲੰਮੇ ਸਮੇਂ ਤੋਂ ਖਿਡੌਣੇ ਵੇਚਣ ਦਾ ਕੰਮ ਕਰ ਰਹੀ ਹੈ। ਇਕ ਦਿਨ ਲੜਕੀ ਨੂੰ ਨਾਬਾਲਗ ਦਾ ਪੇਟ ਦੇਖ ਕੇ ਸ਼ੱਕ ਹੋਇਆ ਤੇ ਯੂਰੀਨ ਟੈਸਟ ਕਰਵਾਇਆ, ਤੇ ਜਾਂਚ ਦੌਰਾਨ ਉਹ ਗਰਭਵਤੀ ਮਿਲੀ। ਸੈਕਟਰ-17 ਥਾਣੇ ਤੋਂ ਇੰਸਪੈਕਟਰ ਸਰਿਤਾ ਰਾਏ ਨੇ ਪੀੜਤਾ ਤੋਂ ਪੁੱਛਗਿੱਛ ਕੀਤੀ। 

ਪੁੱਛਗਿੱਛ ਦੌਰਾਨ ਪਹਿਲਾਂ ਤਾਂ ਉਹ ਟਾਲ-ਮਟੋਲ ਕਰਦੀ ਰਹੀ ਪਰ ਬਾਅਦ ’ਚ ਦੱਸਿਆ ਕਿ ਉਹ ਨਵਾਂਗਰਾਓਂ ’ਚ ਰਹਿੰਦੀ ਹੈ ਤੇ ਉਸ ਦਾ ਜੀਜਾ ਲੰਮੇ ਸਮੇਂ ਤੋਂ ਜਬਰ-ਜ਼ਨਾਹ ਕਰ ਰਿਹਾ ਹੈ। ਉਸ ਦੀ ਮਾਂ ਵੱਡੀ ਭੈਣ ਨਾਲ ਦਿੱਲੀ ’ਚ ਰਹਿੰਦੀ ਹੈ ਤੇ ਉਹ ਆਪਣੀ ਛੋਟੀ ਭੈਣ ਨਾਲ ਨਵਾਂਗਰਾਓਂ ’ਚ ਰਹਿੰਦੀ ਹੈ। ਮੁਲਜ਼ਮ ਚੰਡੀਗੜ੍ਹ ਦੇ ਇਕ ਅਹਾਤੇ ’ਚ ਕੰਮ ਕਰਦਾ ਹੈ।

ਇਹ ਵੀ ਪੜ੍ਹੋ- ਦੇਖ ਲਓ ਨਸ਼ੇੜੀਆਂ ਦਾ ਹਾਲ ! ਨਸ਼ਾ ਕਰਨ ਤੋਂ ਰੋਕਿਆ ਤਾਂ ਨੌਜਵਾਨ ਨੇ ਆਪਣੇ ਪਿਓ ਨੂੰ ਹੀ ਪਹੁੰਚਾ'ਤਾ ਹਸਪਤਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Minor
  • Girl
  • Rape
  • Brother in law
  • Pregnant

'ਬਰਫ਼ੀ' ਦੇ ਟੁਕੜੇ ਪਿੱਛੇ ਚੱਲ ਗਏ ਇੱਟਾਂ-ਰੋੜੇ, ਦੁਕਾਨਦਾਰ ਤੇ ਉਸ ਦੇ ਭੈਣ-ਭਰਾ ਦੀ ਹੋਈ ਕੁੱਟਮਾਰ, ਘਟਨਾ CCTV 'ਚ ਕੈਦ

NEXT STORY

Stories You May Like

  • father rapes daughter in nawanshahr
    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ, ਇੰਝ ਖੁੱਲ੍ਹਿਆ ਭੇਤ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • government hospital  bathroom  fetus  cctv  girl
    ਸਰਕਾਰੀ ਹਸਪਤਾਲ ਦੇ ਬਾਥਰੂਮ 'ਚ ਮਿਲਿਆ ਭਰੂਣ, CCTV ਨਾਲ ਖੁੱਲ੍ਹਿਆ ਭੇਤ, ਹਿਮਾਚਲੀ ਕੁੜੀ ਦਾ ਵੱਡਾ ਖੁਲਾਸਾ
  • the woman who made rape allegations on social media reconciled with the sarpanch
    ਸੋਸ਼ਲ ਮੀਡਆ ’ਤੇ ਜਬਰ-ਜਨਾਹ ਦੇ ਦੋਸ਼ ਲਾਉਣ ਵਾਲੀ ਵਿਆਹੁਤਾ ਨੇ ਸਰਪੰਚ ਪੱਖ ਨਾਲ ਕੀਤਾ ਰਾਜ਼ੀਨਾਮਾ
  • jharkhand  principal arrested on charges of raping student
    ਸਕੂਲ ਦੇ ਪ੍ਰਿੰਸੀਪਲ ਨੇ 14 ਸਾਲਾ ਵਿਦਿਆਰਥਣ ਨਾਲ ਕੀਤਾ ਜਬਰ-ਜ਼ਨਾਹ, ਗ੍ਰਿਫਤਾਰ
  • minor girl injured due to gunshot
    ਗੋਲੀ ਚੱਲਣ ਕਾਰਨ ਨਾਬਾਲਗ ਕੁੜੀ ਜ਼ਖਮੀ
  • girl  younger sister  mother  love  home
    'ਮਾਂ ਛੋਟੀ ਭੈਣ ਨੂੰ ਵੱਧ ਪਿਆਰ ਕਰਦੀ ਹੈ', ਇਸੇ ਗੱਲ ਤੋਂ ਖਫ਼ਾ ਹੋ ਕੇ ਘਰੋਂ ਨਿਕਲੀ ਕੁੜੀ
  • school  student  pregnant  principal  arrested
    ਵਿਦਿਆਰਥਣ ਹੋਈ ਗਰਭਵਤੀ, ਸਕੂਲ ਦਾ ਪ੍ਰਿੰਸੀਪਲ ਗ੍ਰਿਫ਼ਤਾਰ
  • lpg gas shortage people road traffic jams in jalandhar
    Punjab: ਅਜੇ ਵੀ ਆ ਰਹੀ LPG ਗੈਸ ਦੀ ਕਿੱਲਤ, ਸੜਕਾਂ 'ਤੇ ਉਤਰੇ ਲੋਕ, ਰੋਡ ਕਰ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • government holiday in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • jalandhar improvement trust suffers setback of rs 82 lakh in 2 cases
    ਇੰਪਰੂਵਮੈਂਟ ਟਰੱਸਟ ਨੂੰ ਸੂਰਿਆ ਐਨਕਲੇਵ ਤੇ ਇੰਦਰਾਪੁਰਮ ਨਾਲ ਸਬੰਧਤ 2 ਕੇਸਾਂ 'ਚ...
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
  • 80 sacks of wheat stolen from punsup godowns in shahkot
    ਸ਼ਾਹਕੋਟ ’ਚ ਪਨਸਪ ਦੇ ਗੁਦਾਮਾਂ ’ਚੋਂ 80 ਬੋਰੇ ਕਣਕ ਚੋਰੀ
  • punjab school time change
    ਪੰਜਾਬ : ਸਕੂਲਾਂ ਦਾ ਬਦਲੇਗਾ ਸਮਾਂ! ਅੱਤ ਦੀ ਗਰਮੀ ਵਿਚਾਲੇ ਵਿਭਾਗੀ ਹਦਾਇਤਾਂ ਜਾਰੀ
  • major incident in jalandhar
    ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ
Trending
Ek Nazar
amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

blackout in ludhiana

BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ

social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • punjab schools energy drinks banned
      PUNJAB ਦੇ ਸਕੂਲਾਂ ਲਾਗੇ ENERGY DRINKS ਬੈਨ, ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ...
    • punjab school time change
      ਪੰਜਾਬ : ਸਕੂਲਾਂ ਦਾ ਬਦਲੇਗਾ ਸਮਾਂ! ਅੱਤ ਦੀ ਗਰਮੀ ਵਿਚਾਲੇ ਵਿਭਾਗੀ ਹਦਾਇਤਾਂ ਜਾਰੀ
    • blackout in punjab
      ਪੰਜਾਬ 'ਚ BLACKOUT ਦੌਰਾਨ 4 ਜ਼ਿਲ੍ਹਿਆਂ 'ਚ ਰੇਲਵੇ ਟ੍ਰੈਕਾਂ ਨੂੰ ਬੰਬ ਨਾਲ...
    • chandigarh zombie video
      ਚੰਡੀਗੜ੍ਹ ਵਿਚ ਮੁੰਡਾ ਬਣ ਗਿਆ 'ਜ਼ੌਂਬੀ', ਵਾਇਰਲ ਵੀਡੀਓ ਨੇ ਫ਼ਿਕਰਾਂ 'ਚ ਪਾਏ...
    • dream of going to italy
      ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
    • gurjit singh khalsa  tower morcha  strict laws
      18 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ ’ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੂੰ...
    • punjab blackout
      ਪੰਜਾਬ ਭਰ 'ਚ ਅੱਜ ਹੋਵੇਗਾ BLACKOUT! ਮੁੜ ਤੋਂ ਵੱਜਣਗੇ ਖ਼ਤਰੇ ਦੇ ਘੁੱਗੂ
    • poor laborer dies in road accident
      ਸੜਕ ਹਾਦਸੇ ਵਿੱਚ ਗਰੀਬ ਮਜ਼ਦੂਰ ਦੀ ਮੌਤ
    • punjab and haryana high court transfers
      ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 38 ਜ਼ਿਲ੍ਹਾ ਜੱਜਾਂ ਤੇ ਨਿਆਂਇਕ ਅਧਿਕਾਰੀਆਂ ਦੇ...
    • theft in dmc
      DMC 'ਚ ਪੁੱਤਰ ਦਾ ਚੱਲ ਰਿਹਾ ਸੀ ਆਪ੍ਰੇਸ਼ਨ, ਬਾਹਰ ਖੜ੍ਹੀ ਮਾਂ ਦਾ ਮੋਬਾਈਲ ਚੋਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +