Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    8:53:34 PM

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab long power cut in punjab on friday electricity will remain shut

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Moga
  • 2 ਨਾਬਾਲਗ ਲੜਕੀਆਂ ਨੇ ਕਥਿਤ ਪ੍ਰੇਮੀਆਂ ’ਤੇ ਲਾਇਆ ਜਬਰ-ਜ਼ਿਨਾਹ ਦਾ ਦੋਸ਼

MALWA News Punjabi(ਮਾਲਵਾ)

2 ਨਾਬਾਲਗ ਲੜਕੀਆਂ ਨੇ ਕਥਿਤ ਪ੍ਰੇਮੀਆਂ ’ਤੇ ਲਾਇਆ ਜਬਰ-ਜ਼ਿਨਾਹ ਦਾ ਦੋਸ਼

  • Updated: 01 Apr, 2022 08:02 PM
Moga
minors lovers rape
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਅਜ਼ਾਦ) : ਥਾਣਾ ਸਿਟੀ ਸਾਊਥ ਅਧੀਨ ਪੈਂਦੇ ਇਲਾਕੇ ਦੀਆਂ ਰਹਿਣ ਵਾਲੀਆਂ 2 ਨਾਬਾਲਗ ਲੜਕੀਆਂ ਨੇ ਆਪਣੇ 2 ਕਥਿਤ ਪ੍ਰੇਮੀਆਂ ’ਤੇ ਛੇੜਛਾੜ ਕਰਨ ਤੇ ਜਬਰ-ਜ਼ਿਨਾਹ ਦਾ ਦੋਸ਼ ਲਗਾਇਆ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਕਥਿਤ ਦੋਸ਼ੀਆਂ ਸਾਹਿਲ ਤੇ ਜਿੰਦਰ ਸਿੰਘ ਵਾਸੀ ਮੋਗਾ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਅੱਤ ਦੀ ਮਹਿੰਗਾਈ ਦੇ ਬਾਵਜੂਦ 13 ਮਹੀਨਿਆਂ ਤੋਂ ਬਿਨਾਂ ਤਨਖਾਹ ਡਿਊਟੀ ਨਿਭਾ ਰਿਹਾ ਸਟਾਫ਼

ਪੁਲਸ ਨੂੰ ਦਿੱਤੀ ਸ਼ਿਕਾਇਤ 'ਚ 14 ਸਾਲਾ ਨਾਬਾਲਗ ਲੜਕੀ ਨੇ ਕਿਹਾ ਕਿ ਉਹ 8ਵੀਂ ਕਲਾਸ ਦੀ ਵਿਦਿਆਰਥਣ ਹੈ। ਉਸ ਦੀ ਦੋਸਤੀ ਜਿੰਦਰ ਸਿੰਘ ਨਾਲ ਹੋ ਗਈ, ਜਦਕਿ ਦੂਸਰੀ ਲੜਕੀ ਦੀ ਦੋਸਤੀ ਸਾਹਿਲ ਨਾਂ ਦੇ ਲੜਕੇ ਨਾਲ ਹੋ ਗਈ। ਬੀਤੀ 31 ਮਾਰਚ ਨੂੰ ਉਕਤ ਦੋਵੇਂ ਕਥਿਤ ਦੋਸ਼ੀ ਸਾਨੂੰ ਆਪਣੇ ਚਾਚਾ ਦੇ ਘਰ ਲੈ ਗਏ।

ਇਹ ਵੀ ਪੜ੍ਹੋ : ਫਿਰ ਬਰਾਮਦ ਹੋਈ ਕਮਾਲਪੁਰ ਦੇ ਜੰਗਲਾਂ 'ਚੋਂ ਨਾਜਾਇਜ਼ ਸ਼ਰਾਬ

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕਥਿਤ ਦੋਸ਼ੀ ਸਾਹਿਲ ਨੇ ਮੇਰੇ ਨਾਲ ਮੇਰੀ ਮਰਜ਼ੀ ਤੋਂ ਬਿਨਾਂ ਜਬਰ-ਜ਼ਿਨਾਹ ਕੀਤਾ, ਜਦਕਿ ਦੂਸਰੇ ਕਥਿਤ ਦੋਸ਼ੀ ਜਿੰਦਰ ਸਿੰਘ ਨੇ ਉਸ ਦੀ ਸਹੇਲੀ ਨਾਲ ਛੇੜਛਾੜ ਕੀਤੀ। ਜਦ ਅਸੀਂ ਉਨ੍ਹਾਂ ਦਾ ਵਿਰੋਧ ਕੀਤਾ ਤੇ ਰੌਲਾ ਪਾਇਆ ਤਾਂ ਉਹ ਦੋਵੇਂ ਭੱਜ ਗਏ, ਜਿਸ ’ਤੇ ਅਸੀਂ ਆਪਣੇ ਪਰਿਵਾਰ ਵਾਲਿਆਂ ਨੂੰ ਇਸ ਦੀ ਜਾਣਕਾਰੀ ਦਿੱਤੀ ਅਤੇ ਪੁਲਸ ਨੂੰ ਸੂਚਿਤ ਕੀਤਾ। ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ।

  • Minors
  • Lovers
  • Rape
  • ਨਾਬਾਲਗ
  • ਪ੍ਰੇਮੀ
  • ਜਬਰ-ਜ਼ਿਨਾਹ

ਅੱਤ ਦੀ ਮਹਿੰਗਾਈ ਦੇ ਬਾਵਜੂਦ 13 ਮਹੀਨਿਆਂ ਤੋਂ ਬਿਨਾਂ ਤਨਖਾਹ ਡਿਊਟੀ ਨਿਭਾ ਰਿਹਾ ਸਟਾਫ਼

NEXT STORY

Stories You May Like

  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • woman 2 sons 2 daughters birth
    ਔਰਤ ਨੇ ਇਕੋ ਵੇਲੇ 2 ਪੁੱਤਰਾਂ ਤੇ 2 ਧੀਆਂ ਨੂੰ ਦਿੱਤਾ ਜਨਮ, ਬਰੇਲੀ ਹਸਪਤਾਲ 'ਚ ਖੁਸ਼ੀ ਦੀ ਲਹਿਰ
  • minor girl raped on the pretext of removing   blame   from birth chart
    ਜਨਮ ਕੁੰਡਲੀ ਤੋਂ ‘ਦੋਸ਼’ ਹਟਾਉਣ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ
  • conversion  marriage
    ਪਾਕਿਸਤਾਨ 'ਚ ਘੱਟ-ਗਿਣਤੀ ਲੜਕੀਆਂ ਦੇ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ 'ਤੇ UN ਨੇ ਪ੍ਰਗਟਾਈ ਚਿੰਤਾ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • atm robbery gang busted  2 arrested
    ਏ. ਟੀ. ਐੱਮ. ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਸਰਗਣੇ ਸਮੇਤ 2 ਗ੍ਰਿਫ਼ਤਾਰ, 2 ਸਾਥੀ ਫ਼ਰਾਰ
  • ex serviceman 2 women car
    ਤਰਨਤਾਰਨ ਤੋਂ ਵੱਡੀ ਖ਼ਬਰ : ਮਾਮੂਲੀ ਗੱਲ 'ਤੇ ਸਾਬਕਾ ਫੌਜੀ ਨੇ 2 ਔਰਤਾਂ 'ਤੇ ਚੜ੍ਹਾ 'ਤੀ ਕਾਰ, ਹੋਈ ਮੌਤ
  • hindi signboard  2 officials  suspended
    ਤਾਮਿਲਨਾਡੂ ’ਚ ਹਾਈਵੇਅ ’ਤੇ ਸਾਈਨਬੋਰਡ ਹਿੰਦੀ ’ਚ ਲਿਖਣ ’ਤੇ ਵਿਵਾਦ, 2 ਅਧਿਕਾਰੀ ਮੁਅੱਤਲ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • lpg supply agancy
      ਲੋਕਾਂ ਨੂੰ ਘੱਟ ਗੈਸ ਵਾਲੇ LPG ਸਿਲੰਡਰ ਸਪਲਾਈ ਕਰਨ ਵਾਲੀ ਏਜੰਸੀ ਸਸਪੈਂਡ
    • fatehgarh sahib news
      ਜ਼ਮੀਨੀ ਵਿਵਾਦ ਦੌਰਾਨ ਚੱਲੀ ਗੋਲ਼ੀ! ਪੁਲਸ ਨੇ ਪਿਓ-ਪੁੱਤ ਨੂੰ ਕੀਤ ਗ੍ਰਿਫ਼ਤਾਰ
    • fraud in sahnewal
      ਸਾਹਨੇਵਾਲ 'ਚ 35 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • luck lottery patiala
      ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ, ਰਾਤੋ-ਰਾਤ ਬਦਲ ਗਈ ਕਿਸਮਤ
    • family meets with accident
      ਪਰਿਵਾਰ ਹੋਇਆ ਹਾਦਸੇ ਦਾ ਸ਼ਿਕਾਰ, ਆਟੋ ਪਲਟਣ ਕਾਰਨ ਇੱਕ ਦੀ ਮੌਤ
    • supreme court  voter  municipal council
      ਸੁਪਰੀਮ ਕੋਰਟ ਦੇ ਫੈਸਲੇ ਨਾਲ ਬਾਘਾਪੁਰਾਣਾ ਦੇ ਵੋਟਰਾਂ ਨੂੰ ਮਿਲਿਆ ਵੱਡਾ ਹੱਕ
    • warning issued for heavy rain and strong storms in punjab for two days
      ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
    • punjab bjp  alliance  assembly elections
      ਭਾਜਪਾ ਦੀ ਪੰਜਾਬ ਦੀਆਂ 45 ਸੀਟਾਂ ’ਤੇ ਅੱਖ, ਗੱਠਜੋੜ ਲਈ ਖਾਕਾ ਤਿਆਰ!
    • accident case
      ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +