Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    3:35:55 AM

  • russian fury again hits ukraine

    ਯੂਕ੍ਰੇਨ 'ਚ ਫਿਰ ਵਰ੍ਹਿਆ ਰੂਸੀ ਕਹਿਰ: ਰਾਤ ਭਰ ਹੋਏ...

  • ipl 2026  rr vs srh

    ਅਭਿਸ਼ੇਕ-ਈਸ਼ਾਨ ਦੇ ਤੂਫ਼ਾਨ ਅੱਗੇ ਵੈਭਵ ਦਾ ਸੈਂਕੜਾ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • rr vs srh  ipl 2026

    ਵੈਭਵ ਸੂਰਿਆਵੰਸ਼ੀ ਨੇ 36 ਗੇਂਦਾਂ 'ਚ ਜੜਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਲਾਪਤਾ ਨੌਜਵਾਨ ਉਮੈਰ ਦੀ 3 ਮਹੀਨਿਆਂ ਮਗਰੋਂ ਵੀ ਕੋਈ ਉੱਘ-ਸੁੱਘ ਨਹੀਂ

MALWA News Punjabi(ਮਾਲਵਾ)

ਲਾਪਤਾ ਨੌਜਵਾਨ ਉਮੈਰ ਦੀ 3 ਮਹੀਨਿਆਂ ਮਗਰੋਂ ਵੀ ਕੋਈ ਉੱਘ-ਸੁੱਘ ਨਹੀਂ

  • Updated: 09 Sep, 2019 11:07 PM
Malwa
missing young man
  • Share
    • Facebook
    • Tumblr
    • Linkedin
    • Twitter
  • Comment

ਮਾਲੇਰਕੋਟਲਾ, (ਜ਼ਹੂਰ/ਸ਼ਹਾਬੂਦੀਨ)- ਸੁਨਾਮੀ ਗੇਟ ਮੁਹੱਲਾ ਨਿਆਈਆਂ ਦੇ ਨਿਵਾਸੀ ਮੁਹੰਮਦ ਉਮੈਰ (20) ਪੁੱਤਰ ਮੁਹੰਮਦ ਯਾਮੀਨ ਦਾ ਬੀਤੇ ਤਿੰਨ ਮਹੀਨਿਆਂ ਤੋਂ ਲਾਪਤਾ ਹੋਣ ਦੇ ਬਾਵਜੂਦ ਹੁਣ ਤੱਕ ਕੋਈ ਥਹੁ ਪਤਾ ਨਹੀਂ ਲੱਗ ਸਕਿਆ। ਮੁਹੰਮਦ ਉਮੈਰ ਦੀ ਮਾਤਾ ਫਰਹਤ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ ਪੁੱਤਰ ਬੀਤੀ 9 ਜੂਨ ਨੂੰ ਕਟਿਹਾਰ ਐਕਸਪ੍ਰੈੱਸ ਗੱਡੀ ਰਾਹੀਂ ਦਿੱਲੀ ਤੋਂ ਮਾਲੇਰਕੋਟਲਾ ਵਾਪਸ ਆ ਰਿਹਾ ਸੀ ਤਾਂ ਉਸ ਦੇ ਸਾਥੀਆਂ ਦੇ ਦੱਸਣ ਮੁਤਾਬਕ ਅੰਬਾਲਾ ਰੇਲਵੇ ਸਟੇਸ਼ਨ ’ਤੇ ਉੱਤਰ ਕੇ ਪਾਣੀ ਪੀਣ ਸਮੇਂ ਆਪਣੇ ਸਾਥੀਆਂ ਤੋਂ ਵਿਛਡ਼ ਗਿਆ ਸੀ, ਜਿਸ ਦੀ ਰਿਪੋਰਟ ਮਾਲੇਰਕੋਟਲਾ ਥਾਣਾ ਸਿਟੀ-2 ਪੁਲਸ ਨੂੰ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਮੁਹੰਮਦ ਫਾਰੂਕ ਵੱਲੋਂ ਲਿਖਾਈ ਗਈ ਸੀ। ਪਰਿਵਾਰਕ ਮੈਂਬਰਾਂ ਵੱਲੋਂ ਦਿੱਲੀ ਤੋਂ ਲੈ ਕੇ ਅੰਮ੍ਰਿਤਸਰ ਤੱਕ ਚੱਪਾ-ਚੱਪਾ ਛਾਣ ਮਾਰਿਆ ਹੈ ਪਰ ਉਮੈਰ ਬਾਰੇ ਹਾਲੇ ਤੱਕ ਕਿਤੋਂ ਵੀ ਪਤਾ ਨਹੀਂ ਚੱਲ ਸਕਿਆ ਹੈ।

ਪੁਲਸ ਵੀ ਹੁਣ ਤੱਕ ਉਸ ਦਾ ਕੋਈ ਸੁਰਾਗ ਲੱਭਣ ’ਚ ਸਫਲ ਨਹੀਂ ਹੋ ਸਕੀ। ਉਮੈਰ ਦੀ ਮਾਤਾ ਫਰਹਤ ਵੱਲੋਂ ਹੁਣ ਇਸ ਮਾਮਲੇ ’ਚ ਮਾਣਯੋਗ ਹਾਈਕੋਰਟ ਤੱਕ ਪਹੁੰਚ ਕੀਤੀ ਗਈ ਹੈ। ਫਰਹਤ ਨੇ ਦੱਸਿਆ ਕਿ ਉਸ ਦੇ ਪੁੱਤਰ ਦੀ ਜਾਂਚ ਸਬੰਧੀ ਮਾਲੇਰਕੋਟਲਾ ਥਾਣਾ ਸਿਟੀ-2 ਨੂੰ ਲਿਖਾਈ ਐੱਫ. ਆਈ. ਆਰ. ਨੰਬਰ 0059 ਮਿਤੀ 11 ਜੂਨ 2019 ਅਧੀਨ ਪੁਲਸ ਵੱਲੋਂ ਜਾਂਚ ਕੀਤੀ ਗਈ ਪਰ ਉਹ ਜਾਂਚ ਤੋਂ ਸੰਤੁਸ਼ਟ ਨਹੀਂ ਸਨ, ਜਿਸ ਲਈ ਉਸ ਨੇ ਮਾਣਯੋਗ ਅਦਾਲਤ ਦਾ ਦਰਵਾਜ਼ਾ ਖੜਕਾਇਆ ਅਤੇ ਮਾਣਯੋਗ ਜੱਜ ਅਨਮੋਲ ਰਤਨ ਸਿੰਘ ਨੇ ਆਪਣੇ ਹੁਕਮ ਮਿਤੀ 9 ਅਗਸਤ 2019 ਰਾਹੀਂ ਇਸ ਮਾਮਲੇ ਸਬੰਧੀ ਜ਼ਿਲੇ ਦੇ ਐੱਸ. ਐੱਸ. ਪੀ. ਨੂੰ ਨਿੱਜੀ ਜਵਾਬ ਦੇਣ ਲਈ ਕਿਹਾ ਅਤੇ ਪੁਲਸ ਵੱਲੋਂ ਵਿਸਥਾਰ ਸਹਿਤ ਮਾਣਯੋਗ ਅਦਾਲਤ ਨੂੰ ਜਵਾਬ ਦੇ ਦਿੱਤਾ ਗਿਆ।

ਫਰਹਤ ਦੇ ਵਕੀਲ ਨਰਿੰਦਰ ਪਾਲ ਭਾਰਦਵਾਜ ਨੇ ਦੱਸਿਆ ਕਿ ਇਸ ਤੋਂ ਬਾਅਦ ਮਾਣਯੋਗ ਜੱਜ ਨੇ ਆਪਣੇ ਹੁਕਮ ਮਿਤੀ 26 ਅਗਸਤ 2019 ਰਾਹੀਂ ਡਿਪਟੀ ਜਨਰਲ ਮੈਨੇਜਰ ਨਾਰਦਰਨ ਰੇਲਵੇ ਤੋਂ ਪੁੱਛਿਆ ਹੈ ਕਿ ਅੰਬਾਲਾ ਕੈਂਟ ਰੇਲਵੇ ਸਟੇਸ਼ਨ ਉੱਪਰ ਲੱਗੇ ਸੀ.ਸੀ.ਟੀ.ਵੀ. ਦੀ 9 ਜੂਨ ਅਤੇ 10 ਜੂਨ ਦੀ ਫੁਟੇਜ ਮਿਟ ਗਈ ਹੈ, ਜੇ ਨਹੀਂ ਮਿਟੀ ਤਾਂ ਕੀ ਕੈਮਰੇ ਖਰਾਬ ਹਨ ਜਾਂ ਫੁਟੇਜ ਸਹੀ ਤਰੀਕੇ ਨਾਲ ਨਹੀਂ ਲੈ ਰਹੇ। ਮਾਣਯੋਗ ਜੱਜ ਨੇ ਇਹ ਵੀ ਹਲਫੀਆ ਬਿਆਨ ਰਾਹੀਂ ਜਵਾਬ ਮੰਗਿਆ ਹੈ ਕਿ ਡੀ. ਜੀ. ਐੱਮ. ਨਾਰਦਰਨ ਰੇਲਵੇ ਦੇ ਅਧਿਕਾਰ ਖੇਤਰ ’ਚ ਆਉਂਦੇ ਹੋਰ ਰੇਲਵੇ ਸਟੇਸ਼ਨਾਂ ’ਤੇ ਲੱਗੇ ਕੈਮਰੇ ਸਹੀ ਕੰਮ ਕਰ ਰਹੇ ਹਨ ਜਾਂ ਨਹੀਂ, ਜੇ ਨਹੀਂ ਤਾਂ ਡੀ. ਜੀ. ਐੱਮ. ਕੀ ਕਦਮ ਚੁੱਕ ਰਹੇ ਹਨ ਕਿਉਂਕਿ ਲੱਗੇ ਕੈਮਰੇ ਸਿਰਫ ਸ਼ੋਅ-ਪੀਸ ਨਹੀਂ ਹੁੰਦੇ ਹਨ। ਹੁਣ ਮਾਮਲੇ ਦੀ ਸੁਣਵਾਈ 16 ਸਤੰਬਰ 2019 ਰੱਖੀ ਗਈ ਹੈ, ਜਿਸ ’ਚ ਡੀ. ਜੀ. ਐੱਮ. ਨਾਰਦਰਨ ਰੇਲਵੇ ਅਾਪਣਾ ਜਵਾਬ ਪੇਸ਼ ਕਰਨਗੇ।

  • ਲਾਪਤਾ
  • ਨੌਜਵਾਨ
  • Missing
  • young

ਹਰਸਿਮਰਤ ਨੇ ਮੋਦੀ ਸਰਕਾਰ ਦੇ 100 ਦਿਨ ਦੇ ਫੈਸਲਿਆਂ ਨੂੰ ਦੱਸਿਆ ਇਤਿਹਾਸਕ

NEXT STORY

Stories You May Like

  • 3 accused arrested for smuggling weapons in amritsar
    ਅੰਮ੍ਰਿਤਸਰ 'ਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਫੜੇ ਗਏ 3 ਮੁਲਜ਼ਮ, 6 ਪਿਸਤੌਲਾਂ ਵੀ ਬਰਾਮਦ
  • 3 members of a gang arrested in amritsar
    ਅੰਮ੍ਰਿਤਸਰ 'ਚ ਫੜੇ ਗਏ ਇਕ ਗਿਰੋਹ ਦੇ 3 ਮੈਂਬਰ, ਨਸ਼ੀਲੇ ਪਦਾਰਥ ਸਮੇਤ 5 ਪਿਸਤੌਲਾਂ ਵੀ ਬਰਾਮਦ
  • 3 arms smugglers arrested in amritsar
    ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ
  • no family is safe in punjab  tarun chugh
    ਪੰਜਾਬ 'ਚ ਕੋਈ ਵੀ ਪਰਿਵਾਰ ਸੁਰੱਖਿਅਤ ਨਹੀਂ : ਤਰੁਣ ਚੁੱਘ
  • missing woman  s deadbody recovered from canal
    ਲਾਪਤਾ ਔਰਤ ਦੀ ਲਾਸ਼ ਨਹਿਰ ’ਚੋਂ ਬਰਾਮਦ
  • minor son  wife missing  youth accused
    ਪਤਨੀ ਨਾਬਾਲਗ ਪੁੱਤਰ ਸਮੇਤ ਘਰੋਂ ਲਾਪਤਾ, ਨੌਜਵਾਨ ’ਤੇ ਲੱਗੇ ਵੱਡੇ ਦੋਸ਼
  • patients   these medicines may become expensive by up to 20
    ਮਰੀਜ਼ਾਂ ਨੂੰ ਲੱਗੇਗਾ ਵੱਡਾ ਝਟਕਾ! ਅਗਲੇ 3 ਮਹੀਨਿਆਂ 'ਚ 20% ਤੱਕ ਮਹਿੰਗੀਆਂ ਹੋ ਸਕਦੀਆਂ ਨੇ ਇਹ ਦਵਾਈਆਂ
  • bsf seizes 334 kg heroin in last 3 months
    ਸਰਹੱਦ ’ਤੇ ਨਸ਼ਾ ਸਮੱਗਲਿੰਗ ਨੇ ਤੋੜੇ ਸਾਰੇ ਰਿਕਾਰਡ, ਪਿਛਲੇ 3 ਮਹੀਨਿਆਂ ’ਚ BSF ਨੇ ਫੜੀ 334 ਕਿਲੋ ਹੈਰੋਇਨ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • 5 day forecast in punjab
    ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
  • gas cylinders supply slow and black marketing at its peak
    ਹੋਰਮੁਜ਼ ਸੰਕਟ ਕਾਰਨ ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ! ਸਪਲਾਈ ਠੱਪ, ਸਿਖਰਾਂ...
  • boy dies of drug overdose in jalandhar
    ਜਲੰਧਰ: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਮਾਂ ਨੇ ਲਾਏ ਗੰਭੀਰ ਦੋਸ਼
  • firefighting  rescue operations rehearsed during blackout in jalandhar
    ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
Trending
Ek Nazar
there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • 5 day forecast in punjab
      ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
    • hawalati commits suicide in   central modern jail faridkot
      ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ, ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
    • massive fire breaks out in junk factory
      ਕਬਾੜ ਫੈਕਟਰੀ 'ਚ ਅੱਗ ਦਾ ਭਿਆਨਕ ਤਾਂਡਵ, ਉੱਠੀਆਂ ਉੱਚੀਆਂ-ਉੱਚੀਆਂ ਲਪਟਾਂ, ਕਈ...
    • bjp mahila morcha holds strong protest in chandigarh
      ਮਹਿਲਾ ਵਿਰੋਧੀ’ ਰੁਖ ਖ਼ਿਲਾਫ਼ ਭਾਜਪਾ ਮਹਿਲਾਵਾਂ ਦਾ ਪ੍ਰਦਰਸ਼ਨ, ਮਾਰਚ ਦੌਰਾਨ...
    • fly ash tracks pose a health hazard
      ਫਲਾਈ ਐਸ਼ ਵਾਲੇ ਟਰੈਕ ਨੇ ਬਣਾਇਆ ਸਿਹਤ ਲਈ ਖ਼ਤਰਾ, ਅਪੀਲ ਦੇ ਬਾਵਜੂਦ ਪ੍ਰਸ਼ਾਸਨ ਚੁੱਪ
    • businessman s suicide causes uproar in bathinda
      ਬਠਿੰਡਾ 'ਚ ਕਾਰੋਬਾਰੀ ਦੀ ਖ਼ੁਦਕੁਸ਼ੀ ਕਾਰਨ ਹੜਕੰਪ, ਮਰਨ ਤੋਂ ਪਹਿਲਾਂ DSP 'ਤੇ ਲਾਏ...
    • one person arrested with heroin
      ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
    • payal police  accused of firing  extortion
      ਰੰਗਦਾਰੀ ਲਈ ਫਾਇਰਿੰਗ ਮਾਮਲੇ 'ਚ ਵੱਡੀ ਕਾਰਵਾਈ : ਦੋਸ਼ੀ 5 ਅਤਿਆਧੁਨਿਕ ਹਥਿਆਰਾਂ...
    • aam aadmi party  rajinder gupta  punjab politics
      'ਆਪ' 'ਚ ਸਿਆਸੀ ਉਥਲ-ਪੁਥਲ, ਰਜਿੰਦਰ ਗੁਪਤਾ ਦੇ ਘਰ ਦੇ ਘਿਰਾਓ ਦਾ ਐਲਾਨ
    • ban on sale of capsules containing more than 75 mg of pregabalin
      ਪ੍ਰੈਗਾਬਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਪਾਬੰਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +