Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    5:28:38 PM

  • dispute over car parking in amritsar

    ਅੰਮ੍ਰਿਤਸਰ: ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ ਤੇ...

  • gurikpreet singh creates history in america

    ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਜੰਮਪਲ ਗੁਰਇੱਕਪ੍ਰੀਤ...

  • diet coke can of 40 rupees is being sold for 200 rupees

    ਭਾਰਤ 'ਚ ਆ ਗਈ ਅਲੂਮੀਨੀਅਮ ਕੈਨਸ ਦੀ ਕਮੀ, 5 ਗੁਣਾ...

  • climbing mount everest

    Mount Everest ਦੀ ਚੜ੍ਹਾਈ: ਮੌਤ ਦੇ ਸਾਏ ਹੇਠ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਮਿਸ਼ਨ ਫ਼ਤਿਹ ਤਹਿਤ ਨੰਨ੍ਹੀ ਬੱਚੀ ਸਮੇਤ 4 ਹੋਰ ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਘਨਸ਼ਿਆਮ ਥੋਰੀ

MALWA News Punjabi(ਮਾਲਵਾ)

ਮਿਸ਼ਨ ਫ਼ਤਿਹ ਤਹਿਤ ਨੰਨ੍ਹੀ ਬੱਚੀ ਸਮੇਤ 4 ਹੋਰ ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਘਨਸ਼ਿਆਮ ਥੋਰੀ

  • Updated: 06 Jun, 2020 01:18 AM
Sangrur
mission fateh 4 more patients recovered
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ,(ਸਿੰਗਲਾ)- ਮਿਸ਼ਨ ਫ਼ਤਿਹ ਤਹਿਤ ਅੱਜ ਜ਼ਿਲ੍ਹਾ ਸੰਗਰੂਰ 'ਚੋਂ 4 ਹੋਰ ਪਾਜ਼ੇਟਿਵ ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਵਿਚ ਮਲੇਰਕੋਟਲਾ ਦੇ 3 ਅਤੇ ਧੂਰੀ ਦਾ ਇਕ ਵਸਨੀਕ ਸ਼ਾਮਲ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਿਹਤਮੰਦ ਹੋਣ ਵਾਲਿਆਂ 'ਚ 14 ਦਿਨਾਂ ਦੀ ਬੱਚੀ, 25 ਸਾਲਾਂ ਮਲੇਰਕੋਟਲਾ ਵਾਸੀ ਵਿਅਕਤੀ ਅਤੇ 19 ਵਰ੍ਹਿਆਂ ਦੀ ਲੜਕੀ ਸ਼ਾਮਲ ਹਨ। ਇਸ ਤੋਂ ਇਲਾਵਾ 62 ਸਾਲਾਂ ਦਾ ਜਹਾਂਗੀਰ ਵਾਸੀ ਵੀ ਘਰ ਪਰਤ ਗਿਆ ਹੈ।ਉਨ੍ਹਾਂ ਦੱਸਿਆ ਕਿ ਮਲੇਰਕੋਟਲਾ ਦੇ ਤਿੰਨੇ ਮਰੀਜ਼ 28 ਮਈ ਨੂੰ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਕੋਵਿਡ ਕੇਅਰ ਸੈਂਟਰ ਘਾਬਦਾਂ ਵਿਖੇ ਤਬਦੀਲ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਦੇ ਤੰਦਰੁਸਤ ਹੋ ਕੇ ਘਰ ਪਰਤਣ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਵਿਖੇ ਐਕਟਿਵ ਕੇਸਾਂ ਦੀ ਗਿਣਤੀ 8 ਰਹਿ ਗਈ ਹੈ। ਉਨ੍ਹਾਂ ਦੱਸਿਆ ਕਿ ਜੇਰੇ ਇਲਾਜ ਮਰੀਜ਼ਾਂ ਦੀ ਹਾਲਤ ਸਥਿਰ ਹੈ।ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਘਰੋਂ ਬਾਹਰ ਨਿਕਲਣ ਸਮੇਂ ਲਾਜ਼ਮੀ ਤੌਰ 'ਤੇ ਮਾਸਕ ਪਹਿਨਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਨਾਗਰਿਕ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਤਿਆਰ ਕੀਤੀ ਗਈ। ਮੋਬਾਇਲ ਐਪਲੀਕੇਸ਼ਨ 'ਕੋਵਾ ਐਪ' ਨੂੰ ਡਾਊਨਲੋਡ ਕਰਨਾ ਯਕੀਨੀ ਬਣਾਉਣ, ਜਿਸ ਵਿੱਚ ਕੋਵਿਡ ਸਬੰਧੀ ਸਾਰੀਆਂ ਤਾਜ਼ਾ ਜਾਣਕਾਰੀਆਂ ਤੇ ਸਾਵਧਾਨੀਆਂ ਬਾਰੇ ਸੁਚੇਤ ਕੀਤਾ ਜਾਂਦਾ ਹੈ।

  • Mission Fateh
  • 4 more patients
  • recovered
  • ਮਿਸ਼ਨ ਫ਼ਤਿਹ
  • 4 ਹੋਰ ਮਰੀਜ਼
  • ਸਿਹਤਯਾਬ

ਫੇਸਬੁੱਕ ’ਤੇ ਜਾਅਲੀ ID ਬਣਾ ਕੁੜੀ ਦੀਆਂ ਤਸਵੀਰਾਂ ਕੀਤੀਆਂ ਵਾਇਰਲ, ਨੌਜਵਾਨ ਕਾਬੂ

NEXT STORY

Stories You May Like

  • 4 people arrested with 18 narcotic pills
    18 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀ ਗ੍ਰਿਫਤਾਰ
  • s  k  s  ispat 4 accused including brother of former union minister acquitted
    ਐੱਸ. ਕੇ. ਐੱਸ. ਇਸਪਾਤ ਤੇ ਸਾਬਕਾ ਕੇਂਦਰੀ ਮੰਤਰੀ ਸੁਬੋਧ ਕਾਂਤ ਦੇ ਭਰਾ ਸਮੇਤ 4 ਮੁਲਜ਼ਮ ਬਰੀ
  • voting in 4 municipal councils will be held on june 10
    ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ
  • bike  tractor  collision  4 people
    ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ ਕੁਚਲਿਆ, 4 ਦੀ ਦਰਦਨਾਕ ਮੌਤ
  • turkey mass shooting  4 killed  several injured
    ਰੈਸਟੋਰੈਂਟ 'ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ 'ਚ 4 ਲੋਕਾਂ ਦੀ ਮੌਤ ਤੇ ਕਈ ਹੋਰ ਜ਼ਖਮੀ
  • case registered against 4 for assaulting woman
    ਔਰਤ ਦੀ ਕੁੱਟਮਾਰ ਕਰਨ ’ਤੇ 4 ਲੋਕਾਂ ਖਿਲਾਫ ਮਾਮਲਾ ਦਰਜ
  • the nature of these 4 zodiac signs will shine
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
  • bjp changes 4 state presidents
    ਭਾਜਪਾ ਨੇ ਪੰਜਾਬ ਸਣੇ ਬਦਲ 'ਤੇ 4 ਸੂਬਿਆਂ ਦੇ ਪ੍ਰਧਾਨ, ਦੇਖੋ ਪੂਰੀ LIST
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
Trending
Ek Nazar
tanveer singh sentenced in britain

ਬ੍ਰਿਟੇਨ 'ਚ ਤਨਵੀਰ ਸਿੰਘ ਨੂੰ 29 ਸਾਲ ਦੀ ਸਜ਼ਾ, ਔਰਤ ਦਾ ਬੇਰਹਿਮੀ ਨਾਲ ਕੀਤਾ ਸੀ...

piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • tarun chugh bjp
      ਤਰੁਣ ਚੁੱਘ ਨੇ ਕੇਵਲ ਸਿੰਘ ਢਿੱਲੋਂ ਨੂੰ ਪ੍ਰਧਾਨ ਬਣਨ 'ਤੇ ਦਿੱਤੀਆਂ ਵਧਾਈਆਂ
    • robbery case
      ਬੈਂਕ ’ਚੋਂ ਪੈਸੇ ਕੱਢਵਾ ਕੇ ਜਾ ਰਹੇ ਵਿਅਕਤੀ ਤੋਂ 60 ਹਜ਼ਾਰ ਦੀ ਲੁੱਟ
    • gndu vc and registrar sentenced to imprisonment
      GNDU ਦੇ VC ਤੇ ਰਜਿਸਟਰਾਰ ਨੂੰ ਕੈਦ ਦੀ ਸਜ਼ਾ, ਪੜ੍ਹੋ ਹਾਈਕੋਰਟ ਨੇ ਕਿਉਂ ਸੁਣਾਇਆ...
    • shocking incident in ludhiana
      ਕਹਿਰ ਓ ਰੱਬਾ! ਨਵੇਂ ਮੋਟਰਸਾਈਕਲ ਦਾ ਸ਼ੁਕਰਾਨਾ ਕਰਨ ਗੁਰੂਘਰ ਗਏ ਪਰਿਵਾਰ ਨਾਲ ਵਾਪਰ...
    • youth commits suicide by jumping into canal
      ਨੌਜਵਾਨ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ
    • ladowal station incharge
      ਥਾਣਾ ਲਾਡੋਵਾਲ ਦੇ ਮੁਖੀ ਬਣੇ ਇੰਸਪੈਕਟਰ ਸੁਖਵਿੰਦਰ ਸਿੰਘ
    • eid in khanna
      ਖੰਨਾ ਦੀ ਜਾਮਾ ਮਸਜਿਦ 'ਚ ਅਦਾ ਕੀਤੀ ਗਈ ਈਦ ਦੀ ਨਮਾਜ, ਲੋਕਾਂ ਨੇ ਦਿੱਤਾ ਅਮਨ ਅਤੇ...
    • daughter in law beats father in law with broom in village tyur
      ਪਿੰਡ ਤਿਊੜ 'ਚ ਨੂੰਹ ਨੇ ਸਹੁਰੇ ਦੀ ਕੀਤੀ ਕੁੱਟਮਾਰ, ਹਸਪਤਾਲ 'ਚ ਦਾਖ਼ਲ
    • a big danger bell for pregnant women
      ਗਰਭਵਤੀ ਔਰਤਾਂ ਲਈ ਵੱਡੇ ਖ਼ਤਰੇ ਦੀ ਘੰਟੀ! PGI ਦੇ ਡਾਕਟਰਾਂ ਨੇ ਦਿੱਤੀ ਚਿਤਾਵਨੀ,...
    • punjab employees  election duty
      ਪੰਜਾਬ : ਇਨ੍ਹਾਂ ਮੁਲਾਜ਼ਮਾਂ ਉਪਰ ਨਹੀਂ ਹੋਵੇਗੀ ਕਾਰਵਾਈ, ਜਾਰੀ ਹੋ ਗਏ ਨਵੇਂ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +