Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    3:12:45 PM

  • teacher murdered in jandiala guru

    ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ...

  • punjab viral video

    ਪੰਜਾਬ: ਪੁੱਤ ਨੂੰ ਆਪ ਹੀ 'ਚਿੱਟਾ' ਦਿਵਾਉਣ...

  • usa ebola center

    ਇਬੋਲਾ ਇਨਫੈਕਟਿਡ ਲੋਕਾਂ ਨੂੰ ਦੇਸ਼ 'ਚ ਵੜਨ ਨਹੀਂ...

  • firing in ludhiana

    ਲੁਧਿਆਣਾ 'ਚ ਹੋਈ ਫ਼ਾਇਰਿੰਗ! ਲੋਕਾਂ ਨੂੰ ਪਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda-Mansa
  • ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਬਠਿੰਡਾ ਜੇਲ੍ਹ ਤੋਂ ਰਿਹਾਅ

MALWA News Punjabi(ਮਾਲਵਾ)

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਬਠਿੰਡਾ ਜੇਲ੍ਹ ਤੋਂ ਰਿਹਾਅ

  • Edited By Babita,
  • Updated: 01 Jun, 2026 10:51 AM
Bathinda-Mansa
mla harmeet singh pathanmajra released from bathinda jail
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੇ ਵਰਮਾ) : ਲੰਬੇ ਸਮੇਂ ਤੋਂ ਕੇਂਦਰੀ ਜੇਲ੍ਹ 'ਚ ਬੰਦ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਐਤਵਾਰ ਨੂੰ ਜੇਲ੍ਹ ਤੋਂ ਰਿਹਾਅ ਹੋ ਕੇ ਬਾਹਰ ਆ ਗਏ। ਜੇਲ੍ਹ ਤੋਂ ਬਾਹਰ ਆਉਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਪਠਾਣਮਾਜਰਾ ਨੇ ਕਿਹਾ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਵਜ੍ਹਾ ਦੇ ਕੇਸ 'ਚ ਫਸਾ ਕੇ ਜੇਲ੍ਹ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ, ਖ਼ਾਸ ਕਰਕੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਮੁੱਦੇ ਸਰਕਾਰ ਦੇ ਧਿਆਨ 'ਚ ਲਿਆ ਰਹੇ ਸਨ ਪਰ ਸਰਕਾਰ ਨੇ ਹਲਕੇ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰ ਦਿੱਤੀ। ਪਠਾਣਮਾਜਰਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਜੇ ਵੀ ਉਨ੍ਹਾਂ ਦੇ ਹਲਕੇ ਦੇ ਵਿਕਾਸ ਲਈ ਵੱਡੇ ਕਦਮ ਚੁੱਕਦੀ ਹੈ ਅਤੇ ਲੋਕਾਂ ਦੀਆਂ ਮੰਗਾਂ ਪੂਰੀਆਂ ਕਰਦੀ ਹੈ ਤਾਂ ਉਹ ਆਪਣੇ ਹਲਕੇ ਦੇ ਲੋਕਾਂ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਅਤੇ ਸਰਕਾਰ ਦਾ ਸਾਥ ਦੇਣ ਲਈ ਤਿਆਰ ਹਨ।

ਪਾਰਟੀ ਛੱਡਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਅਤੇ ਸਮਰਥਕਾਂ ਨਾਲ ਸਲਾਹ-ਮਸ਼ਵਰਾ ਕਰਕੇ ਹੀ ਅਗਲੀ ਰਾਜਨੀਤਿਕ ਰਣਨੀਤੀ ਤੈਅ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਮਾਈਨਿੰਗ ਮਾਮਲੇ ਤੋਂ ਇਲਾਵਾ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਗਏ ਹੋਰ ਕੇਸਾਂ ਵਿੱਚ ਕੋਈ ਗਵਾਹ ਵੀ ਨਹੀਂ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਜੇਲ੍ਹ ਵਿੱਚ ਰਹਿਣਾ ਪਿਆ। ਉਨ੍ਹਾਂ ਇਹ ਵੀ ਕਿਹਾ ਕਿ ਜੇਲ੍ਹ ਦੌਰਾਨ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਰੱਖਿਆ ਗਿਆ। ਪਠਾਣਮਾਜਰਾ ਨੇ ਦੋਸ਼ ਲਾਇਆ ਕਿ ਪੰਜਾਬ ਅਤੇ ਦਿੱਲੀ ਦੀ ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਖ਼ਿਲਾਫ਼ ਬਿਨਾਂ ਵਜ੍ਹਾ ਕਾਰਵਾਈ ਕਰਵਾਈ ਹੈ। ਉਨ੍ਹਾਂ ਕਿਹਾ ਕਿ ਰਿਹਾਈ ਤੋਂ ਬਾਅਦ ਉਹ ਆਪਣੇ ਸਮਰਥਕਾਂ ਨਾਲ ਸਭ ਤੋਂ ਪਹਿਲਾਂ ਬਾਬਾ ਬੁੱਢਾ ਸਾਹਿਬ ਦੇ ਦਰਬਾਰ ਵਿੱਚ ਨਤਮਸਤਕ ਹੋਣ ਲਈ ਜਾਣਗੇ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਪਠਾਣਮਾਜਰਾ ਨੇ ਕਿਹਾ ਕਿ ਕਈ ਰਾਜਨੀਤਿਕ ਪਾਰਟੀਆਂ ਉਨ੍ਹਾਂ ਨਾਲ ਸੰਪਰਕ ਕਰ ਰਹੀਆਂ ਹਨ। ਹਾਲਾਂਕਿ ਉਹ ਕੋਈ ਵੀ ਰਾਜਨੀਤਿਕ ਫ਼ੈਸਲਾ ਆਪਣੇ ਹਲਕੇ ਦੇ ਲੋਕਾਂ ਅਤੇ ਸਮਰਥਕਾਂ ਦੀ ਰਾਏ ਲੈਣ ਤੋਂ ਬਾਅਦ ਹੀ ਕਰਨਗੇ।

  • Harmeet Singh Pathan Majra
  • Bathinda Jail
  • released
  • ਹਰਮੀਤ ਸਿੰਘ ਪਠਾਣਮਾਜਰਾ
  • ਬਠਿੰਡਾ ਜੇਲ੍ਹ
  • ਰਿਹਾਅ

ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ ਚਿਤਾਵਨੀ, 3 ਦਿਨ ਰਹੋ ਸਾਵਧਾਨ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

NEXT STORY

Stories You May Like

  • high court grants bail to mla pathan majra in rape case
    MLA ਪਠਾਣਮਾਜਰਾ ਦੀ ਜਬਰ-ਜ਼ਿਨਾਹ ਦੇ ਮਾਮਲੇ 'ਚ ਹਾਈਕੋਰਟ ਨੇ ਜ਼ਮਾਨਤ ਕੀਤੀ ਮਨਜ਼ੂਰ
  • political earthquake  mla kulwant singh
    ਸਿਆਸੀ ਭੂਚਾਲ: "ਵੋਟਾਂ ਘੱਟ ਗਈਆਂ ਤਾਂ ਗੇਟ ਬੰਦ ਕਰਕੇ ਪੂਰੀਆਂ ਕਰ ਲਵਾਂਗੇ" : ਵਿਧਾਇਕ ਕੁਲਵੰਤ ਸਿੰਘ
  • voting in bathinda  municipal council elections
    ਬਠਿੰਡਾ 'ਚ ਵੋਟਿੰਗ ਤੋਂ ਪਹਿਲਾਂ ਮਾਹੌਲ ਤਣਾਅਪੂਰਨ, ਗੋਲੀਆਂ ਚਲਾਉਣ ਦੇ ਦੋਸ਼
  • high voltage drama in bathinda before elections
    ਵੋਟਾਂ ਤੋਂ ਪਹਿਲਾਂ ਬਠਿੰਡਾ 'ਚ ਹਾਈਵੋਲਟੋਜ ਡਰਾਮਾ, ਪੜ੍ਹੋ ਕੀ ਹੈ ਪੂਰਾ ਮਾਮਲਾ
  • one person dies due to scorching heat in bathinda
    ਬਠਿੰਡਾ 'ਚ ਅੱਗ ਵਰ੍ਹਾਊ ਗਰਮੀ ਕਾਰਨ ਵਿਅਕਤੀ ਦੀ ਮੌਤ
  • ahmedabad crime branch arrests actor who jumped parole 12 years ago
    ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ ਤੋਂ ਚੱਲ ਰਿਹਾ ਸੀ ਫਰਾਰ
  • voting underway in bathinda under tight security
    ਬਠਿੰਡਾ 'ਚ ਸਖ਼ਤ ਸੁਰੱਖਿਆ ਹੇਠ ਹੋ ਰਹੀ ਵੋਟਿੰਗ, ਦੁਪਹਿਰ 2 ਵਜੇ ਤੱਕ 47.52 ਫ਼ੀਸਦੀ ਪਈਆਂ ਵੋਟਾਂ
  • big incident on bathinda dabwali highway
    ਬਠਿੰਡਾ-ਡੱਬਵਾਲੀ ਹਾਈਵੇ ‘ਤੇ ਵੱਡੀ ਵਾਰਦਾਤ! ਰਿਵਾਲਵਰ ਤਾਣ ਲੁੱਟਿਆ ਟਰਾਲਾ ਚਾਲਕ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
Trending
Ek Nazar
sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • transfers in punjab
      ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
    • important news regarding government bus travel in punjab
      ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ...
    • ferozepur railway station
      ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ਦਾ ਨਾਂ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਦੇ ਨਾਂ ’ਤੇ ਰੱਖਣ...
    • kewal singh dhillon s reply to the captain amarinder singh
      ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ, ਕੈਪਟਨ ਦੀ ਸਿਆਸੀ ਵੁੱਕਤ ਘਟੀ...
    • husband wife samana
      ਪੰਜਾਬ: ਅੱਧੀ ਰਾਤ ਨੂੰ ਘਰ 'ਚ ਵੜ ਕੇ ਬਜ਼ੁਰਗ ਦਾ ਕਤਲ! ਪਤੀ-ਪਤਨੀ ਨਿਕਲੇ ਕਾਤਲ;...
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • village pehluwala punjab police
      ਪਿੰਡ ਪਹਿਲੂਵਾਲਾ ’ਚ ਦੇਰ ਰਾਤ ਚੱਲੀਆਂ ਗੋਲੀਆਂ, ਗੁਆਂਢੀਆਂ 'ਚ ਹੋਏ ਟਕਰਾਅ ਕਾਰਣ...
    • mla harmeet singh pathanmajra released from bathinda jail
      ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਬਠਿੰਡਾ ਜੇਲ੍ਹ ਤੋਂ ਰਿਹਾਅ
    • big warning for rain and thunderstorm in punjab
      ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ ਚਿਤਾਵਨੀ, 3 ਦਿਨ ਰਹੋ ਸਾਵਧਾਨ, ਪੜ੍ਹੋ...
    • punjab bjp president kewal singh dhillon will take charge on june 3
      ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸੰਭਾਲਣਗੇ ਕਾਰਜਭਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +