Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    9:16:01 AM

  • 58 ill after eating dahi bara from roadside vendor in jajpur

    ਬਾਹਰਲਾ ਖਾਣਾ ਖਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ;...

  • situation in iran worsens again  threat of war looms

    ਈਰਾਨ 'ਚ ਮੁੜ ਵਿਗੜੇ ਹਾਲਾਤ, ਜੰਗ ਦੀ ਆਹਟ

  • punjab

    ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ...

  • israel  s fury on south lebanon

    ਇਜ਼ਰਾਈਲ ਦਾ ਦੱਖਣੀ ਲੇਬਨਾਨ 'ਤੇ ਕਹਿਰ, ਹਵਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Moga
  • ਐਕਸ਼ਨ ਮੋਡ 'ਚ ਵਿਧਾਇਕ ਲਾਡੀ, ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੁਲਸ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

MALWA News Punjabi(ਮਾਲਵਾ)

ਐਕਸ਼ਨ ਮੋਡ 'ਚ ਵਿਧਾਇਕ ਲਾਡੀ, ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੁਲਸ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

  • Edited By Anuradha,
  • Updated: 14 Mar, 2022 04:08 PM
Moga
mla laadi in action mode instructions to police of drugs
  • Share
    • Facebook
    • Tumblr
    • Linkedin
    • Twitter
  • Comment

ਧਰਮਕੋਟ (ਸਤੀਸ਼) : ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਪੰਜਾਬ 'ਚ ਕਈ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ, ਜਿਨ੍ਹਾਂ 'ਚ ਜਿਥੇ ਆਮ ਆਦਮੀ ਪਾਰਟੀ ਵੱਲੋਂ ਇਨ੍ਹਾਂ ਚੋਣਾਂ 'ਚ ਪੰਜਾਬ ਅੰਦਰ ਨਸ਼ਿਆਂ ਨੂੰ ਮੁਕੰਮਲ ਖਤਮ ਕਰਨ ਦਾ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ। ਇਸ ਮੁੱਖ ਮੁੱਦੇ ਨੂੰ ਲੈ ਕੇ 'ਆਪ' ਦੇ ਵਿਧਾਇਕਾਂ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਆਪੋ-ਆਪਣੇ ਹਲਕੇ ਦੇ ਲੋਕਾਂ ਨਾਲ ਚੋਣਾਂ ਸਮੇਂ ਜੋ ਵਾਅਦਾ ਕੀਤਾ ਸੀ, ਉਸ ਨੂੰ ਲੈ ਕੇ ਅੱਜ ਵਿਧਾਨ ਸਭਾ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਐਕਸ਼ਨ ਮੋਡ 'ਚ ਆ ਗਏ ਹਨ।

ਇਹ ਵੀ ਪੜ੍ਹੋ : ਸਰਕਾਰੀ ਦਫ਼ਤਰਾਂ 'ਚ ਲੱਗੀਆਂ ਸ਼ਹੀਦ ਭਗਤ ਸਿੰਘ ਤੇ ਡਾ. ਅੰਬੇਡਕਰ ਦੀਆਂ ਤਸਵੀਰਾਂ

ਅੱਜ ਉਨ੍ਹਾਂ ਆਪਣੇ ਨਿਵਾਸ ਸਥਾਨ 'ਤੇ ਪਲੇਠੀ ਪ੍ਰੈੱਸ ਕਾਨਫਰੰਸ ਦੌਰਾਨ ਪੁਲਸ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਹਲਕੇ ਨੂੰ ਨਸ਼ਾ ਮੁਕਤ ਕਰਨਾ ਉਨ੍ਹਾਂ ਦਾ ਮੁੱਖ ਮਕਸਦ ਹੈ। ਹਲਕੇ ਦੀਆਂ ਮਾਵਾਂ ਨੇ ਜਿਸ ਆਸ-ਉਮੀਦ ਨਾਲ ਉਨ੍ਹਾਂ ਨੂੰ ਵੋਟਾਂ ਪਾਈਆਂ ਹਨ, ਉਹ ਉਨ੍ਹਾਂ ਦੀਆਂ ਆਸਾਂ 'ਤੇ ਪੂਰਾ ਉਤਰਨਗੇ ਤੇ ਇਸ ਸਬੰਧੀ ਉਨ੍ਹਾਂ ਵੱਲੋਂ ਲੋਕਾਂ ਨਾਲ ਜੋ ਵਾਅਦਾ ਕੀਤਾ ਗਿਆ ਸੀ, ਉਸ ਨੂੰ ਪੂਰਾ ਕੀਤਾ ਜਾਵੇਗਾ ਕਿਉਂਕਿ ਨਸ਼ਿਆਂ ਨੇ ਪੰਜਾਬ ਦੀ ਨੌਜਵਾਨੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਧਰਮਕੋਟ ਹਲਕੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਪੁਲਸ ਆਪਣੀ ਭੂਮਿਕਾ ਸਰਗਰਮੀ ਨਾਲ ਨਿਭਾਏ। ਵਿਧਾਇਕ ਲਾਡੀ ਨੇ ਕਿਹਾ ਕਿ ਨਸ਼ੇ ਦੇ ਮਾਮਲੇ 'ਚ ਕਿਸੇ ਦੀ ਵੀ ਸਿਫਾਰਸ਼ ਨਾ ਮੰਨੀ ਜਾਵੇ।

ਇਹ ਵੀ ਪੜ੍ਹੋ : ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼

ਇਸ ਮੌਕੇ ਡੀ. ਐੱਸ. ਪੀ. ਮਨਜੀਤ ਸਿੰਘ ਨੇ ਕਿਹਾ ਕਿ ਹਲਕਾ ਵਿਧਾਇਕ ਲਾਡੀ ਢੋਸ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। ਉੱਥੇ ਹੀ ਉਨ੍ਹਾਂ ਨਸ਼ਾ ਸਮੱਗਲਰਾਂ ਨੂੰ ਹਦਾਇਤ ਕੀਤੀ ਕਿ ਉਹ ਨਸ਼ਿਆਂ ਦੇ ਕਾਰੋਬਾਰ ਤੋਂ ਬਾਜ਼ ਆ ਜਾਣ ਅਤੇ ਕਿਸੇ ਵੀ ਨਸ਼ਾ ਕਾਰੋਬਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਦੀਆਂ ਪ੍ਰਾਪਰਟੀਆਂ ਵੀ ਜ਼ਬਤ ਕੀਤੀਆਂ ਜਾਣਗੀਆਂ। ਉਨ੍ਹਾਂ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਤੇ ਅਪੀਲ ਕੀਤੀ ਕਿ ਹਲਕੇ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕ ਵੀ ਪੁਲਸ ਨੂੰ ਸਹਿਯੋਗ ਦੇਣ। ਨਸ਼ਾ ਸਮੱਗਲਰਾਂ ਦੀ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : BSF ਨੂੰ ਮਿਲੀ ਵੱਡੀ ਸਫ਼ਲਤਾ, 17 ਕਰੋੜ ਦੀ ਹੈਰੋਇਨ ਸਣੇ 2 ਪਾਕਿ ਸਮੱਗਲਰ ਗ੍ਰਿਫ਼ਤਾਰ

ਇਸ ਮੌਕੇ ਜਸਵਰਿੰਦਰ ਸਿੰਘ ਥਾਣਾ ਮੁਖੀ ਧਰਮਕੋਟ, ਮੁਖਤਿਆਰ ਸਿੰਘ ਥਾਣਾ ਮੁਖੀ ਕੋਟ ਈਸੇ ਖਾਂ, ਨਿਰਮਲ ਸਿੰਘ ਥਾਣਾ ਮੁਖੀ ਮਹਿਣਾ, ਸੁਖਚੈਨ ਸਿੰਘ ਥਾਣਾ ਮੁਖੀ ਫਤਹਿਗੜ੍ਹ ਪੰਜਤੂਰ, ਸੀਨੀਅਰ ਆਗੂ 'ਆਪ' ਗੁਰਮੀਤ ਮੁਖੀ, ਸਤਵੀਰ ਸਿੰਘ ਸੱਤੀ, ਗੁਰਿੰਦਰ ਸਿੰਘ ਗੁੱਗੂ ਦਾਤਾ ਸੀਨੀਅਰ ਆਗੂ 'ਆਪ', ਗੁਰਤਾਰ ਸਿੰਘ ਕਮਾਲਕੇ ਸੀਨੀਅਰ ਆਗੂ 'ਆਪ', ਡਾ. ਅੰਮ੍ਰਿਤਪਾਲ ਸਿੰਘ ਬਿੱਟੂ ਸੀਨੀਅਰ ਆਗੂ, ਡਾ. ਗੁਰਮੀਤ ਸਿੰਘ ਗਿੱਲ, ਜੱਜ ਸਿੰਘ ਮੌਜਗੜ੍ਹ ਸਰਪੰਚ, ਹਰਨੇਕ ਸਿੰਘ ਬਾਜੇਕੇ ਸਰਪੰਚ ਤੇ ਹੋਰ ਹਾਜ਼ਰ ਸਨ।

  • Dharamkot
  • MLA Davinderjit Singh Ladi
  • Action Mode
  • Drugs
  • ਧਰਮਕੋਟ
  • ਵਿਧਾਇਕ ਦਵਿੰਦਰਜੀਤ ਸਿੰਘ ਲਾਡੀ
  • ਐਕਸ਼ਨ ਮੋਡ
  • ਨਸ਼ੇ

ਭਗਵੰਤ ਮਾਨ ਨੇ ਲੋਕ ਸਭਾ ਤੋਂ ਦਿੱਤਾ ਅਸਤੀਫ਼ਾ

NEXT STORY

Stories You May Like

  • haryana cm reviews civic arrangements in gurugram
    ਐਕਸ਼ਨ ਮੋਡ 'ਚ CM ਸੈਣੀ, ਗੁਰੂਗ੍ਰਾਮ ਦੀਆਂ ਸੜਕਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
  • dc ashika jain in action mode
    ਐਕਸ਼ਨ ਮੋਡ 'ਚ DC ਆਸ਼ਿਕਾ ਜੈਨ: ਦਸੂਹਾ ਤੇ ਮੁਕੇਰੀਆਂ 'ਚ ਵਿਕਾਸ ਕਾਰਜਾਂ ਅਤੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ
  • major action by the administration on disputed land in gurdaspur
    ਗੁਰਦਾਸਪੁਰ ’ਚ ਵਿਵਾਦਤ ਜ਼ਮੀਨ ’ਤੇ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਭਾਰੀ ਪੁਲਸ ਫੋਰਸ ਦੀ ਮੌਜੂਦਗੀ ’ਚ ਵੱਢੀ ਕਣਕ
  • big reshuffle transfers of 96 judicial officers of punjab see full details
    ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ
  • ludhiana police takes major action against drug smugglers
    ਲੁਧਿਆਣਾ ਪੁਲਸ ਦਾ ਨਸ਼ਾ ਤਸਕਰਾਂ 'ਤੇ ਵੱਡਾ ਐਕਸ਼ਨ: 30 ਕੁਇੰਟਲ 'ਮੌਤ ਦਾ ਸਾਮਾਨ' ਭੱਠੀ 'ਚ ਝੋਕ ਕੇ ਕੀਤਾ ਸੁਆਹ
  • punjab  education department issues important instructions for all schools
    ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ
  • a dirty game was going on in the guest house
    ਦੇਹ ਵਪਾਰ ਦੇ ਨੈੱਟਵਰਕ 'ਤੇ ਪੁਲਸ ਦਾ ਵੱਡਾ ਐਕਸ਼ਨ, 27 ਕੁੜੀਆਂ ਛੁਡਾਈਆਂ ਤੇ 31 ਗ੍ਰਿਫਤਾਰ
  • big administrative reshuffle 20 officers transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! 20 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਵੇਖੋ List
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
Trending
Ek Nazar
bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
    • rain in punjab meteorological department
      ਪੰਜਾਬ ਵਿਚ ਰਿਕਾਰਡਤੋੜ ਬਾਰਿਸ਼, ਪਿਛਲੇ 10 ਸਾਲਾਂ ਦਾ ਟੁੱਟਿਆ ਰਿਕਾਰਡ
    • a terrible fire broke out in a slum in a village in ferozepur
      ਫਿਰੋਜ਼ਪੁਰ ਦੇ ਪਿੰਡ 'ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਹੋਇਆ ਸੁਆਹ
    • main conspirator of shambhu blast arrested
      ਸ਼ੰਭੂ ਰੇਲਵੇ ਟ੍ਰੈਕ ਧਮਾਕੇ ਵਿਚ ਮੁੱਖ ਮੁਲਜ਼ਮ ਜਗਰੂਪ ਦਾ ਸਾਥੀ 'ਬਾਬਾ ਬੇਅੰਤ'...
    • fir case
      ਗਹਿਣੇ ਤੇ ਨਕਦੀ ਚੋਰੀ ਕਰਨ ਦੇ ਦੋਸ਼ 'ਚ 4 ਲੋਕਾਂ ਖ਼ਿਲਾਫ਼ ਕੇਸ ਦਰਜ
    • man dies after being hit by train
      ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
    • khanna grain market
      ਖੰਨਾ ਦਾਣਾ ਮੰਡੀ 'ਚ ਪਿਛਲੇ ਸਾਲ ਦੇ ਮੁਕਾਬਲੇ ਕਣਕ ਦੀ ਆਮਦ 'ਚ ਕਮੀ
    • highcourt seals will made at the age of 45 after 41 years
      45 ਸਾਲ ਦੀ ਉਮਰ 'ਚ ਬਣਾਈ ਵਸੀਅਤ 'ਤੇ 41 ਸਾਲ ਮਗਰੋਂ ਪੰਜਾਬ-ਹਰਿਆਣਾ ਹਾਈਕੋਰਟ ਨੇ...
    • power failure of train going from ambala to sriganganagar
      ਅੰਬਾਲਾ ਤੋਂ ਸ਼੍ਰੀਗੰਗਾਨਗਰ ਜਾਣ ਵਾਲੀ ਰੇਲਗੱਡੀ ਦਾ ਪਾਵਰ ਹੋਇਆ ਫੇਲ੍ਹ
    • punjab powercom  electricity department
      ਪਾਵਰਕਾਮ ਨੇ ਆਖਿਰ ਚੁੱਕ ਲਿਆ ਵੱਡਾ ਕਦਮ, ਵੱਡੀ ਗਿਣਤੀ ਲੋਕਾਂ ਨੂੰ ਹੋਵੇਗਾ ਫਾਇਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +