Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    5:09:21 PM

  • indian mp made a video on ethanol

    ਤੇਲੰਗਾਨਾ ਦੇ ਸੰਸਦੀ ਮੈਂਬਰ ਰੈੱਡੀ ਨੇ Ethanol 'ਤੇ...

  • 1 year ban on gutkha paan masala  karnataka government

    ਗੁਟਖਾ-ਪਾਨ ਮਸਾਲਾ 'ਤੇ 1 ਸਾਲ ਦੀ ਲੱਗੀ ਪਾਬੰਦੀ,...

  • kewal singh dhillon strongly condemns attack on sukhbir badal

    ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ...

  • high level inquiry into attack on sukhbir badal daljit cheema

    ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਹੋਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Fatehgarh Sahib
  • 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਮੋਬਾਇਲ ਡਿਜੀਟਲ ਮਿਊਜ਼ੀਅਮ' ਦੀ ਸ਼ੁਰੂਆਤ

MALWA News Punjabi(ਮਾਲਵਾ)

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਮੋਬਾਇਲ ਡਿਜੀਟਲ ਮਿਊਜ਼ੀਅਮ' ਦੀ ਸ਼ੁਰੂਆਤ

  • Updated: 08 Dec, 2019 01:58 PM
Fatehgarh Sahib
mobile digital museum  550 th birth anniversary
  • Share
    • Facebook
    • Tumblr
    • Linkedin
    • Twitter
  • Comment

ਫਤਿਹਗੜ੍ਹ ਸਾਹਿਬ (ਬਖਸ਼ੀ): ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਪ੍ਰੋਗਰਾਮ ਨੌਜਵਾਨ ਪੀੜ੍ਹੀ ਲਈ ਅਤਿ ਸਹਾਈ ਹੋਵੇਗਾ ਅਤੇ ਗੁਰੂ ਜੀ ਦੀ ਜੀਵਨੀ, ਫਲਸਫੇ ਅਤੇ ਸੰਦੇਸ਼ ਨੌਜਵਾਨਾਂ ਨੂੰ ਸਮਾਜਿਕ ਕੁਰੀਤੀਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਅਦਾ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐੱਸ. ਡੀ. ਐੱਮ. ਫਤਿਹਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਨੇ ਖੇਡ ਸਟੇਡੀਅਮ ਫਤਿਹਗੜ੍ਹ ਸਾਹਿਬ ਨੇੜੇ ਰੇਲਵੇ ਲਾਈਨ ਵਿਖੇ ਸਥਾਪਤ ਕੀਤੇ ਡਿਜੀਟਲ ਮਿਊਜ਼ੀਅਮ ਦੀ ਸ਼ੁਰੂਆਤ ਕਰਵਾਉਣ ਉਪਰੰਤ ਕੀਤਾ। ਜ਼ਿਕਰਯੋਗ ਹੈ ਕਿ ਅੱਜ ਸਕੂਲੀ ਬੱਚਿਆਂ ਸਮੇਤ ਔਰਤਾਂ, ਪੇਂਡੂ ਤੇ ਸ਼ਹਿਰੀ ਲੋਕਾਂ ਨੇ ਡਿਜੀਟਲ ਮਿਊਜ਼ੀਅਮ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਵੇਖਿਆ। ਮਿਊਜ਼ੀਅਮ ਦੇਖਣ ਆਏ ਲੋਕਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵਲੋਂ ਕੀਤਾ ਇਹ ਉਪਰਾਲਾ ਸ਼ਲਾਘਾਯੋਗ ਹੈ ਤੇ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਗੁਰੂ ਸਾਹਿਬ ਵਲੋਂ ਬਖ਼ਸ਼ੀ ਵਿਰਾਸਤ ਨਾਲ ਜੋੜਨ ਵਿਚ ਸਹਾਈ ਸਿੱਧ ਹੁੰਦੇ ਹਨ।

ਐੱਸ. ਡੀ. ਐੱਮ. ਨੇ ਦੱਸਿਆ ਕਿ 8 ਅਤੇ 9 ਦਸੰਬਰ ਨੂੰ ਵੀ ਖੇਡ ਸਟੇਡੀਅਮ ਵਿਖੇ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਡਿਜੀਟਲ ਮਿਊਜ਼ੀਅਮ ਦੇਖਿਆ ਜਾ ਸਕਦਾ ਹੈ ਅਤੇ 08 ਤੇ 09 ਦਸੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਆਧਾਰਤ ਲਾਈਟ ਐਂਡ ਸਾਊਂਡ ਸ਼ੋਅ ਪ੍ਰੋਗਰਾਮ ਸ਼ਾਮ 6 ਵਜੇ ਤੋਂ ਸ਼ਾਮ 6.45 ਵਜੇ ਤੱਕ ਅਤੇ ਦੂਸਰਾ ਸ਼ੋਅ 7.30 ਵਜੇ ਤੋਂ 8.15 ਵਜੇ ਸ਼ਾਮ ਤੱਕ ਵਿਖਾਇਆ ਜਾਵੇਗਾ। ਐੱਸ. ਡੀ. ਐੱਮ. ਨੇ ਕਿਹਾ ਕਿ ਨੌਜਵਾਨ ਵਰਗ ਨੂੰ ਇਸ ਪ੍ਰੋਗਰਾਮ ਵਿਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਅਮੀਰ ਵਿਰਸੇ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਮਜ਼ਬੂਤ ਰੱਖਣ ਵਿਚ ਸਹਾਈ ਸਿੱਧ ਹੋਵੇਗਾ ਅਤੇ ਹਰ ਵਰਗ ਦੇ ਲੋਕ ਗੁਰੂ ਜੀ ਦੇ ਫਲਸਫੇ ਤੋਂ ਜਾਣੂ ਹੋ ਕੇ ਇਕ ਨਰੋਏ ਸਮਾਜ ਦੀ ਸਿਰਜਣਾ ਕਰ ਸਕਣਗੇ। ਡਾ. ਸੰਜੀਵ ਕੁਮਾਰ ਨੇ ਵਿਸ਼ੇਸ਼ ਤੌਰ 'ਤੇ ਨੌਜਵਾਨਾਂ ਤੇ ਹਰੇਕ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਿਜੀਟਲ ਮੋਬਾਇਲ ਮਿਊਜ਼ੀਅਮ ਤੇ ਲਾਇਟ ਐਂਡ ਸਾਊਂਡ ਸ਼ੋਅ ਪ੍ਰੋਗਰਾਮ ਵਿਚ ਹੁੰਮ-ਹੁਮਾ ਕੇ ਪੁੱਜਣ ਤਾਂ ਜੋ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਸੰਦੇਸ਼ਾਂ ਬਾਰੇ ਜਾਣਕਾਰੀ ਹਾਸਲ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਅਲੌਕਿਕ ਪ੍ਰੋਗਰਾਮ ਵਿਚ ਦਾਖਲਾ ਮੁਫਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫਲਸਫੇ ਨੂੰ ਕੁੱਲ ਲੋਕਾਈ ਤੱਕ ਪਹੁੰਚਾਉਣ ਲਈ ਇਹ ਉਪਰਾਲਾ ਕੀਤਾ ਗਿਆ।

  • Fatehgarh Sahib
  • Mobile Digital Museum
  • 550 th birth anniversary
  • 550ਵੇਂ ਪ੍ਰਕਾਸ਼ ਪੁਰਬ
  • ਫਤਿਹਗੜ੍ਹ ਸਾਹਿਬ
  • ਮੋਬਾਇਲ ਡਿਜੀਟਲ ਮਿਊਜ਼ੀਅਮ
  • ਸ਼ੁਰੂਆਤ

ਵਿਆਹ 'ਤੇ ਗਿਆ ਸੀ ਪਰਿਵਾਰ, ਪਿੱਛੋਂ ਚੋਰਾਂ ਨੇ ਕੀਤਾ ਹੱਥ ਸਾਫ

NEXT STORY

Stories You May Like

  • msmes  free registration  digital platform  bill approval
    MSMEs ਦੀ ਮੁਫ਼ਤ ਰਜਿਸਟਰੇਸ਼ਨ ਲਈ ਡਿਜੀਟਲ ਮੰਚ ਦੇ ਪ੍ਰਬੰਧ ਵਾਲੇ ਬਿੱਲ ਨੂੰ ਸੰਸਦ ਦੀ ਮਨਜ਼ੂਰੀ
  • sgpc asks for passports from devotees going to pakistan
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
  • it is essential to promote   digital wellness
    ‘ਡਿਜੀਟਲ ਵੈੱਲਨੈੱਸ’ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ
  • new banking law will make digital and electronic records admissible in court
    ਨਵਾਂ ਬੈਂਕਿੰਗ ਕਾਨੂੰਨ ਡਿਜੀਟਲ ਅਤੇ ਇਲੈਕਟ੍ਰਾਨਿਕ ਰਿਕਾਰਡਾਂ ਨੂੰ ਅਦਾਲਤ 'ਚ ਸਵੀਕਾਰਯੋਗ ਬਣਾਏਗਾ: ਵਿੱਤ ਮੰਤਰੀ...
  • thief enters house  takes mobile phone and flees
    ਅੱਧੀ ਰਾਤ ਨੂੰ ਚੋਰ ਘਰ ਅੰਦਰ ਦਾਖ਼ਲ ਹੋ ਕੇ ਮੋਬਾਇਲ ਚੁੱਕ ਕੇ ਫ਼ਰਾਰ
  • sawan month  beginning  kanwar yatra
    ਸਾਵਣ ਮਹੀਨੇ ਦੀ ਸ਼ੁਰੂਆਤ ਨਾਲ ਕਾਂਵੜ ਯਾਤਰਾ ਸ਼ੁਰੂ, ਸੁਰੱਖਿਆ ਦੇ ਕੀਤੇ ਸਖ਼ਤ ਪ੍ਰਬੰਧ
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • pvr inox unveils  pvr inox smart cinemas
    PVR INOX ਨੇ 'PVR INOX ਸਮਾਰਟ ਸਿਨੇਮਾ' ਦੀ ਕੀਤੀ ਸ਼ੁਰੂਆਤ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
Trending
Ek Nazar
actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • traffic police issues challans to bhund lovers
      ਟ੍ਰੈਫਿਕ ਪੁਲਸ ਵੱਲੋਂ ਭੂੰਡ ਆਸ਼ਕਾਂ ਦੇ ਕੱਟੇ ਗਏ ਚਲਾਨ
    • bikram singh majithia
      ਮੋਹਾਲੀ ਦੇ JCT ਇੰਡਸਟਰੀਅਲ ਪਲਾਟ ਮਾਮਲੇ ’ਤੇ ਮਜੀਠੀਆ ਦਾ ਸਰਕਾਰ ’ਤੇ ਹਮਲਾ
    • district magistrate issues order banning use of drones in the district
      ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਡਰੋਨ ਦੀ ਵਰਤੋਂ ’ਤੇ ਰੋਕ ਦੇ ਹੁਕਮ ਜਾਰੀ
    • traffic plan released in chandigarh for august 15
      15 ਅਗਸਤ ਲਈ ਚੰਡੀਗੜ੍ਹ 'ਚ ਟ੍ਰੈਫਿਕ ਪਲਾਨ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...
    • rahul gandhi will visit punjab
      ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ ਆ ਸਕਦੇ ਨੇ ਰਾਹੁਲ ਗਾਂਧੀ
    • phillaur boy kidnapped abroad demands rs 58 lakh for release
      ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
    • central petroleum  gas cylinder  natural gas
      ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ...
    • harsimrat kaur badal bowed down at takht sachkhand sri hazur sahib
      ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ, ਸਭ...
    • 6 people arrested with heroin in mansa
      ਮਾਨਸਾ 'ਚ ਹੈਰੋਇਨ ਸਣੇ 6 ਵਿਅਕਤੀ ਗ੍ਰਿਫ਼ਤਾਰ
    • testimony begins in corruption case against suspended punjab dig bhullar
      ਮੁਅੱਤਲ ਪੰਜਾਬ DIG ਭੁੱਲਰ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ’ਚ ਗਵਾਹੀ ਸ਼ੁਰੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +