ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਲੁੱਟ ਅਤੇ ਚੋਰੀ ਦੀ ਵਾਰਦਾਤ ਕਰਨ ਵਾਲੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ 2 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਜਾਂਚ ਅਧਿਕਾਰੀ ਥਾਣੇਦਾਰ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਖਬਰ ਖ਼ਾਸ ਦੀ ਸੂਚਨਾ 'ਤੇ ਵਿੱਕੀ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਕੁਲਦੀਪ ਨਗਰ ਨੂੰ ਚੋਰੀ ਦੇ ਮੋਬਾਈਲ ਫ਼ੋਨ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਕੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ਰਮਨਾਕ ਘਟਨਾ! ਮਾਸੀ ਨੇ ਭਾਣਜੀ ਨੂੰ Cold Drink 'ਚ ਨਸ਼ੀਲੀ ਚੀਜ਼ ਪਿਆ ਕੇ 5 ਮੁੰਡਿਆਂ ਨਾਲ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਲ੍ਹ 'ਚ ਕੈਦ ਭਰਾ ਨੂੰ ਮਿਲਣ ਆਇਆ ਭਰਾ ਆਪ ਹੀ ਹੋਇਆ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
NEXT STORY