Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    8:24:42 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਕਰਫਿਊ 'ਚ ਰਾਸ਼ਨ ਸਮੱਗਰੀ ਵੰਡਣ ਲਈ ਮੋਫਰ ਵੱਲੋਂ ਪ੍ਰਸ਼ਾਸ਼ਨ ਨੂੰ ਕਮੇਟੀਆਂ ਬਣਾਉਣ ਦੀ ਸਲਾਹ

MALWA News Punjabi(ਮਾਲਵਾ)

ਕਰਫਿਊ 'ਚ ਰਾਸ਼ਨ ਸਮੱਗਰੀ ਵੰਡਣ ਲਈ ਮੋਫਰ ਵੱਲੋਂ ਪ੍ਰਸ਼ਾਸ਼ਨ ਨੂੰ ਕਮੇਟੀਆਂ ਬਣਾਉਣ ਦੀ ਸਲਾਹ

  • Updated: 31 Mar, 2020 07:14 PM
Malwa
mofar advises formation of governance committees
  • Share
    • Facebook
    • Tumblr
    • Linkedin
    • Twitter
  • Comment

ਮਾਨਸਾ, (ਮਿੱਤਲ)- ਬਲਾਕ ਝੁਨੀਰ ਅਤੇ ਸਰਦੂਲਗੜ੍ਹ ਅੰਦਰ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਤਰਤੀਬਵੱਧ ਕਮੇਟੀਆਂ ਬਣਾ ਕੇ ਇਸ ਵਾਸਤੇ ਕੰਮ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਹੋਰਨਾਂ ਹਲਕਿਆਂ ਅਤੇ ਕਸਬਿਆਂ ਵਿੱਚ ਵੀ ਇਸੇ ਤੱਥ ਤੇ ਇਹ ਕਮੇਟੀਆਂ ਬਣਾ ਕੇ ਲੋੜਵੰਦਾਂ ਤੱਕ ਰਾਸ਼ਨ ਅਤੇ ਲੰਗਰ ਪਹੁੰਚਾਉਣ ਦੀ ਜਰੂਰਤ ਹੈ। ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਤੇ ਹੋਰਨਾਂ ਅਧਿਕਾਰੀਆਂ ਨਾਲ ਇਹ ਮੀਟਿੰਗ ਕਰਕੇ ਉਨ੍ਹਾਂ ਨੂੰ ਇਹ ਸੁਝਾਅ ਦਿੱਤਾ ਹੈ। ਮੋਫਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਲੱਗੇ ਕਰਫਿਊ ਵਿੱਚ ਜੋ ਗਰੀਬ ਪਰਿਵਾਰ ਰੋਜੀ ਰੋਟੀ ਤੋਂ ਵਾਂਝੇ ਹਨ। ਉਨ੍ਹਾਂ ਤੱਕ ਰਾਸ਼ਨ ਪਹੁੰਚਾਉਣ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਇੱਕ ਪੁਲਿਸ ਮੁਲਾਜਮ, ਪਿੰਡ ਦਾ ਨੰਬਰਦਾਰ, ਪੰਚਾਇਤ ਸਕੱਤਰ ਅਤੇ ਪਿੰਡ ਦਾ ਸਰਪੰਚ ਤੇ ਹੋਰ ਮੋਹਤਬਰ ਵਿਅਕਤੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਮੇਟੀਆਂ ਬਲਾਕ ਝੁਨੀਰ ਅਤੇ ਸਰਦੂਲਗੜ੍ਹ ਅੰਦਰ ਲੋੜਵੰਦ ਪਰਿਵਾਰਾਂ ਅਤੇ ਘਰਾਂ ਦਾ ਮੌਕੇ ਤੇ ਸਰਵੇ ਕਰਕੇ ਉਨ੍ਹਾਂ ਦੀ ਸੂਚੀ ਤਿਆਰ ਕਰਨਗੀਆਂ ਅਤੇ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਸਹਾਇਤਾ ਦੇ ਅਧੀਨ ਇਨ੍ਹਾਂ ਪਰਿਵਾਰਾਂ ਨੂੰ ਲੋੜੀਂਦਾ ਰਾਸ਼ਨ ਅਤੇ ਹੋਰ ਸਮੱਗਰੀ ਉਨ੍ਹਾਂ ਨੂੰ ਮੁਹੱਈਆ ਕਰਵਾਉਣਗੀਆਂ। ਇਸ ਦੇ ਇਲਾਵਾ ਪਿੰਡ ਵਿੱਚੋਂ ਇੱਕਠੀ ਕੀਤੀ ਗਈ ਰਾਸ਼ਨ ਸਮੱਗਰੀ ਵੀ ਉਕਤ ਕਮੇਟੀਆਂ ਹੀ ਲੋਕਾਂ ਵਿੱਚ ਹੀ ਵੰਡਣਗੀਆਂ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕੋਈ ਲੋੜਵੰਦ ਪਰਿਵਾਰ ਰਾਸ਼ਨ ਤੋਂ ਵਾਂਝਾ ਨਹੀਂ ਰਹੇਗਾ ਅਤੇ ਸਰਕਾਰ ਦੀ ਸਹਾਇਤਾ ਲੋਕਾਂ ਦੇ ਬੂਹੇ ਤੱਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਵਿਅਕਤੀ ਜਾ ਪਰਿਵਾਰ ਇਸ ਤੋਂ ਵਾਂਝਾ ਰਹਿ ਗਿਆ ਤਾਂ ਉਹ ਇਨ੍ਹਾਂ ਕਮੇਟੀਆਂ ਨਾਲ ਸੰਪਰਕ ਕਰਕੇ ਆਪਣੀ ਮੁਸ਼ਕਿਲ ਦੱਸ ਸਕਦਾ ਹੈ। ਬਿਕਰਮ ਮੋਫਰ ਦੇ ਇਸ ਸੁਝਾਅ ਦਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਸਵਾਗਤ ਕਰਦਿਆਂ ਕਿਹਾ ਕਿ ਹੋਰਨਾਂ ਪਿੰਡਾਂ ਅਤੇ ਕਸਬਿਆਂ ਵਿੱਚ ਰਾਸ਼ਨ ਸਮੱਗਰੀ ਵੰਡਣ ਲਈ ਇਸੇ ਤਰਜ ਤੇ ਕਮੇਟੀਆਂ ਬਣਾਉਣ ਤੇ ਵਿਚਾਰ ਕੀਤਾ ਜਾਵੇਗਾ।  ਇਸ ਮੌਕੇ ਉਨ੍ਹਾਂ ਨਾਲ ਕਰਿਆਨਾ ਯੂਨੀਅਨ ਮਾਨਸਾ ਦੇ ਪ੍ਰਧਾਨ ਸੁਰੇਸ਼ ਕੁਮਾਰ ਨੰਦਗੜ੍ਹੀਆ, ਏ.ਪੀ.ਆਰ.ਓ ਪਰਮਪ੍ਰੀਤ ਸਿੰਘ ਨਰੂਲਾ, ਏ.ਡੀ.ਸੀ (ਵਿਕਾਸ) ਗੁਰਮੀਤ ਸਿੰਘ ਸੰਧੂ ਵੀ ਮੌਜੂਦ ਸਨ।

  • ਕਰਫਿਊ
  • ਸਲਾਹ
  • committees
  • advises

ਨਹੀਂ ਲੋੜ ਹੁਣ ਜ਼ੋਮੈਟੋ ਦੀ, ਪਿੰਡਾਂ ਦੇ ਦੁਕਾਨਦਾਰ ਬਣੇ ਡਲਿਵਰੀ ਬੁਆਏ

NEXT STORY

Stories You May Like

  • health experts advise people to avoid heat waves and diseases during summer
    ਹੀਟ ਵੇਵ ਤੇ ਗਰਮੀ ’ਚ ਬੀਮਾਰੀਆਂ ਤੋਂ ਬਚਣ ਸਬੰਧੀ ਸਿਹਤ ਮਾਹਿਰਾਂ ਨੇ ਲੋਕਾਂ ਨੂੰ ਦਿੱਤੀ ਸਲਾਹ
  • sansad ratan awards
    ਸੰਸਦ ਰਤਨ ਪੁਰਸਕਾਰ ਲਈ 12 ਸੰਸਦ ਮੈਂਬਰਾਂ ਤੇ 4 ਸੰਸਦੀ ਕਮੇਟੀਆਂ ਦੀ ਕੀਤੀ ਗਈ ਚੋਣ
  • sachin tendulkar  s advice to vaibhav suryavanshi
    ਅਸਲੀ ਚੁਣੌਤੀ ਉੱਥੇ ਹੀ ਪੈਦਾ ਹੋਵੇਗੀ': ਸਚਿਨ ਤੇਂਦੁਲਕਰ ਦੀ ਵੈਭਵ ਸੂਰਿਆਵੰਸ਼ੀ ਨੂੰ ਸਲਾਹ
  • 4 businessmen of punjab received threat from gangsters
    ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ ਲੱਖਾਂ ਰੁਪਏ
  •   ven pongal   is a boon for health
    ਸਿਹਤ ਲਈ ਵਰਦਾਨ ਹੈ 'ਵੇਨ ਪੋਂਗਲ', ਜਾਣੋ ਘਰ 'ਚ ਇਸ ਨੂੰ ਬਣਾਉਣ ਦੀ ਵਿਧੀ
  • yellow alert of heat wave for 4 days
    ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ, ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ
  • important news for those who get free wheat from ration depots
    ਪੰਜਾਬ : ਰਾਸ਼ਨ ਡਿਪੂਆਂ ਤੋਂ ਮੁਫ਼ਤ ਕਣਕ ਲੈਣ ਵਾਲਿਆਂ ਲਈ ਅਹਿਮ ਖ਼ਬਰ, ਡਿਪੂ ਹੋਲਡਰਾਂ ਨੇ ਦਿੱਤੀ ਵੱਡੀ ਚਿਤਾਵਨੀ
  • shortage of deposit capital in banks  government banks used   liquidity buffer
    ਬੈਂਕਾਂ ਵਿੱਚ ਜਮ੍ਹਾਂ ਪੂੰਜੀ ਦੀ ਕਮੀ: ਕਰਜ਼ਾ ਵੰਡਣ ਲਈ ਸਰਕਾਰੀ ਬੈਂਕਾਂ ਨੇ ਵਰਤਿਆ 'Liquidity Buffer', ਜਾਣੋ ਕੀ...
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • big gang  punjab police  gang of thieves
      ਸ਼ਹਿਰ ’ਚ ਵੱਡੇ ਚੋਰ ਗਿਰੋਹ ਦੇ 4 ਮੈਂਬਰ ਗ੍ਰਿਫਤਾਰ
    • raja warring statement
      ਲੁਧਿਆਣਾ 'ਚ ਗੈਸ ਲੀਕ ਕਾਰਨ ਹੋਈ 3 ਮਜ਼ਦੂਰਾਂ ਦੀ ਮੌਤ 'ਤੇ ਰਾਜਾ ਵੜਿੰਗ ਵੱਲੋਂ...
    • punjab police raid
      ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ...
    • sukhbir badal inducts 31 councilors into akali dal
      ਸੁਖਬੀਰ ਬਾਦਲ ਨੇ 31 ਕੌਂਸਲਰਾਂ ਨੂੰ ਅਕਾਲੀ ਦਲ 'ਚ ਕੀਤਾ ਸ਼ਾਮਲ, ਜਾਣੋ ਕੀ ਕਿਹਾ
    • digital fraud  case registered  nabha police
      60 ਲੱਖ ਦੀ ਡਿਜੀਟਲ ਠੱਗੀ ਮਾਰਨ 'ਤੇ ਸੱਤ ਖਿਲਾਫ ਮਾਮਲਾ ਦਰਜ
    • election commission  special intensive revision  schedule released
      ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ...
    • punjab police revelations
      ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼...
    • land dispute  armed man  deadly attack
      ਜ਼ਮੀਨੀ ਵਿਵਾਦ ਕਾਰਨ ਹਥਿਆਰਬੰਦ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +