Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    2:36:24 PM

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

  • sbi issues alert for crores of customers

    SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ...

  • hantavirus outbreak on cruise ship

    150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ...

  • election mamata banerjee first statement

    ਸੂਰਜ ਡੁੱਬ ਲੈਣ ਦਿਓ...! ਰੁਝਾਨਾਂ 'ਚ ਪਿੱਛੇ ਚੱਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Moga
  • ਨਸ਼ੇ ਵਾਲੀਆਂ ਗੋਲੀਆਂ, ਲਾਹਣ ਅਤੇ ਸ਼ਰਾਬ ਸਮੇਤ 3 ਕਾਬੂ 1 ਫ਼ਰਾਰ

MALWA News Punjabi(ਮਾਲਵਾ)

ਨਸ਼ੇ ਵਾਲੀਆਂ ਗੋਲੀਆਂ, ਲਾਹਣ ਅਤੇ ਸ਼ਰਾਬ ਸਮੇਤ 3 ਕਾਬੂ 1 ਫ਼ਰਾਰ

  • Updated: 15 Dec, 2020 04:49 PM
Moga
moga  drugs  pills  alcohol  3 arest
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਅਜ਼ਾਦ): ਮੋਗਾ ਪੁਲਸ ਵਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਮੁਹਿੰਮ ਦੇ ਤਹਿਤ ਨਸ਼ੇ ਵਾਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਇਕ ਪੁਲਸ ਦੇ ਕਾਬੂ ਨਹੀਂ ਆ ਸਕਿਆ। ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ ਮੋਗਾ ਦੇ ਇੰਚਾਰਜ ਇੰਸਪੈਕਟਰ ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਜਦੋਂ ਹੌਲਦਾਰ ਕੁਲਦੀਪ ਸਿੰਘ ਪੁਲਸ ਪਾਰਟੀ ਸਮੇਤ ਬਾਘਾ ਪੁਰਾਣਾ ਨੇੜਲੇ ਪਿੰਡ ਕੋਟਲਾ ਰਾਏ ਕਾ ਵਿਖੇ ਜਾ ਰਹੇ ਸੀ ਤਾਂ ਪੁਲਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਜਸਵੀਰ ਸਿੰਘ ਨਿਵਾਸੀ ਪਿੰਡ ਸੰਗਤਪੁਰਾ ਨੂੰ ਕਾਬੂ ਕਰ ਕੇ ਉਸ ਤੋਂ 1500 ਨਸ਼ੇ ਵਾਲੀਆਂ ਗੋਲੀਆ ਬਰਾਮਦ ਕੀਤੀਆਂ ਅਤੇ 500 ਰੁਪਏ ਭਾਰਤੀ ਕਰੰਸੀ ਉਨ੍ਹਾਂ ਤੋਂ ਮਿਲੀ।

ਇਹ ਵੀ ਪੜ੍ਹੋ : ਗੁਰਾਇਆ 'ਚ ਰੂਹ ਕੰਬਾਊ ਵਾਰਦਾਤ: ਪਤੀ ਨੇ ਕਿਰਪਾਨ ਨਾਲ ਵੱਢੀ ਪਤਨੀ

ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਕਿਹਾ ਕਿ ਪੁੱਛ-ਗਿੱਛ ਦੌਰਾਨ ਕਥਿਤ ਦੋਸ਼ੀ ਨੇ ਕਿਹਾ ਕਿ ਉਹ ਉਕਤ ਨਸ਼ੇ ਵਾਲੀਆਂ ਗੋਲੀਆਂ ਗੁਰਪ੍ਰੀਤ ਸਿੰਘ ਭੱਟੀ ਨਿਵਾਸੀ ਨਿਹਾਲ ਸਿੰਘ ਵਾਲਾ ਤੋਂ ਲੈ ਕੇ ਆਇਆ ਹੈ, ਜਿਸ 'ਤੇ ਉਕਤ ਮਾਮਲੇ 'ਚ ਗੁਰਪ੍ਰੀਤ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਜਦਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਨੂੰ ਪੁੱਛ-ਗਿੱਛ ਦੇ ਬਾਅਦ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਦੋਵਾਂ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਥਾਣਾ ਬਾਘਾ ਪੁਰਾਣਾ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ 'ਚ ਪਹੁੰਚਿਆ ਵਰਦੀਧਾਰੀ ਫ਼ੌਜੀ, ਖੁਫ਼ੀਆ ਤੰਤਰ ਚੌਕਸ

ਇਸੇ ਤਰ੍ਹਾਂ ਥਾਣਾ ਧਰਮਕੋਟ ਦੇ ਹੌਲਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਨੂਰਪੁਰ ਹਕੀਮਾਂ ਦੇ ਕੋਲ ਜਾ ਰਹੇ ਸੀ ਤਾਂ ਅਮਰਜੀਤ ਸਿੰਘ ਉਰਫ਼ ਲੱਲੂ ਨਿਵਾਸੀ ਪਿੰਡ ਨੂਰਪੁਰ ਹਕੀਮਾਂ ਨੂੰ ਕਾਬੂ ਕਰ ਕੇ ਉਸ ਤੋਂ 70 ਲਿਟਰ ਲਾਹਣ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਬਲਜੀਤ ਸਿੰਘ ਨਿਵਾਸੀ ਫਤਿਹਗੜ੍ਹ ਕੋਰੋਟਾਨਾ ਨੂੰ ਕਾਬੂ ਕਰ ਕੇ 9 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਕੀਤੀਆਂ। ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ।

  • Moga
  • drugs
  • pills
  • alcohol
  • 3 Arest
  • ਮੋਗਾ
  • ਨਸ਼ੇ ਗੋਲੀਆਂ
  • ਸ਼ਰਾਬ
  • 3 ਕਾਬੂ

ਲਹਿਰਾਗਾਗਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ, ਪਤਨੀ ਤੇ ਭਰਾ ਹੀ ਨਿਕਲਿਆ ਕਾਤਲ

NEXT STORY

Stories You May Like

  • one arrested with 50 drug pills
    50 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
  • 1 person arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • 1 arrested with illegal liquor bottles
    ਨਾਜਾਇਜ ਸ਼ਰਾਬ ਦੀਆਂ ਬੋਤਲਾਂ ਸਮੇਤ 1 ਕਾਬੂ
  • two arrested with heroin  drug pills  motorcycle and cash
    ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ, ਮੋਟਰਸਾਈਕਲ ਅਤੇ ਨਕਦੀ ਸਣੇ ਦੋ ਕਾਬੂ
  • 2 arrested with narcotic pills and pregabalin capsules
    ਨਸ਼ੇ ਵਾਲੀਆਂ ਗੋਲੀਆਂ ਤੇ ਪ੍ਰੈਗਾਬਾਲਿਨ ਕੈਪਸੂਲ ਸਣੇ 2 ਕਾਬੂ
  • 3 accused arrested with 2 rifles  2 pistols  60 rounds and xuv
    2 ਰਾਈਫ਼ਲਾਂ, 2 ਪਿਸਤੌਲਾਂ, 60 ਰੌਂਦ ਅਤੇ ਐਕਸ ਯੂਵੀ ਸਮੇਤ 3 ਮੁਲਜ਼ਮ ਕਾਬੂ
  • 3 people arrested in drug cases
    ਨਸ਼ੇ ਦੇ ਮਾਮਲਿਆਂ 'ਚ 3 ਲੋਕ ਗ੍ਰਿਫ਼ਤਾਰ, ਸ਼ਰਾਬ ਤੇ ਨਸ਼ੀਲੀਆਂ ਗੋਲ਼ੀਆਂ ਬਰਾਮਦ
  • woman arrested with alcohol
    180 ਲੀਟਰ ਲਾਹਣ ਸਮੇਤ ਇਕ ਔਰਤ ਕੀਤੀ ਗ੍ਰਿਫ਼ਤਾਰ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • theft case
      ਹਾਈ ਸਕਿਓਰਿਟੀ ਸੁਸਾਇਟੀ ’ਚ ਸਾਬਕਾ ਕਰਨਲ ਦੇ ਘਰੋਂ 15 ਲੱਖ ਦੀ ਨਕਦੀ ਚੋਰੀ
    • big news regarding rana balachauria murder case
      ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਕਬੱਡੀ ਟੂਰਨਾਮੈਂਟ 'ਚ...
    • suspension orders punjab village panchayat
      ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ...
    • one arrested with stolen motorcycle during blockade
      ਨਾਕਾਬੰਦੀ ਦੌਰਾਨ ਚੋਰੀ ਦੀ ਮੋਟਰਸਾਈਕਲ ਸਮੇਤ ਇਕ ਕਾਬੂ, ਸਾਥੀ ਫ਼ਰਾਰ
    • be careful not to become addicted to alcohol
      ਸ਼ਰਾਬ ਪੀਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਖ਼ਬਰ ਪੜ੍ਹ ਉੱਡ ਜਾਣਗੇ ਹੋਸ਼, ਮਹਿੰਗੀਆਂ...
    • meteorological department issues alert for rain thunderstorm in punjab
      ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ-ਹਨ੍ਹੇਰੀ ਤੇ ਗੜ੍ਹੇਮਾਰੀ ਦਾ ਅਲਰਟ, ਇਨ੍ਹਾਂ...
    • dera beas gets big relief from president
      ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ...
    • punjab shops closed
      ਭਾਰਤ ਬੰਦ: ਪੰਜਾਬ 'ਚ ਬੰਦ ਰਹਿਣਗੀਆਂ ਇਹ ਦੁਕਾਨਾਂ, ਤਾਰੀਖ਼ ਕਰ ਲਓ ਨੋਟ
    • punjab politics bjp
      ਪੰਜਾਬ ਦੀ ਸਿਆਸਤ 'ਚ ਹਲਚਲ! ਭਾਜਪਾ 'ਚ ਸ਼ਾਮਲ ਹੋਇਆ ਸਾਬਕਾ ਵੱਡਾ ਅਫ਼ਸਰ
    • two suspects in custody in chowkidar murder case
      ਚੌਂਕੀਦਾਰ ਦੇ ਕਤਲ ਮਾਮਲੇ ’ਚ ਦੋ ਸ਼ੱਕੀ ਲੋਕ ਹਿਰਾਸਤ 'ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +