Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    5:04:01 PM

  • rain in punjab  meteorological department

    ਪੰਜਾਬ ਵਿਚ ਰਿਕਾਰਡਤੋੜ ਬਾਰਿਸ਼, ਪਿਛਲੇ 10 ਸਾਲਾਂ...

  • main conspirator of shambhu blast arrested

    ਪੰਜਾਬ: ਸ਼ੰਭੂ ਰੇਲ ਬਲਾਸਟ ਦਾ ਮੁੱਖ ਮਾਸਟਰਮਾਈਂਡ...

  • china in us iran escalation

    ਅਮਰੀਕਾ-ਇਰਾਨ ਦੇ ਤਣਾਅ 'ਚ ਚੀਨ ਦੀ ਐਂਟਰੀ ! ਦੋਵਾਂ...

  • important news for lpg consumers amid us iran war

    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Moga
  • ਨਸ਼ੇ ਵਾਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ, ਇਕ ਫ਼ਰਾਰ

MALWA News Punjabi(ਮਾਲਵਾ)

ਨਸ਼ੇ ਵਾਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ, ਇਕ ਫ਼ਰਾਰ

  • Updated: 13 Jan, 2021 03:43 PM
Moga
moga  illicit liquor  2 arrested
  • Share
    • Facebook
    • Tumblr
    • Linkedin
    • Twitter
  • Comment

ਮੋਗਾ(ਆਜ਼ਾਦ): ਮੋਗਾ ਪੁਲਸ ਨੇ ਭਾਰੀ ਮਾਤਰਾ ਵਿਚ ਨਸ਼ੇ ਵਾਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜਦਕਿ ਇਕ ਫ਼ਰਾਰ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ਼ ਮੋਗਾ ਦੇ ਇੰਸਪੈਕਟਰ ਤਿ੍ਰਲੋਚਨ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਥਾਣੇਦਾਰ ਜਗਜੀਤ ਸਿੰਘ ਅਤੇ ਥਾਣੇਦਾਰ ਮਲਕੀਤ ਸਿੰਘ ਨੇ ਬਹੋਨਾ ਚੌਂਕ ਮੋਗਾ ਕੋਲੋਂ ਜਰਨੈਲ ਸਿੰਘ ਉਰਫ਼ ਜੱਜ ਨਿਵਾਸੀ ਪਿੰਡ ਧੰਨਾਢਾਹਾਂ ਵਾਲਾ (ਤਰਨਤਾਰਨ) ਨੂੰ ਕਾਬੂ ਕਰ ਕੇ ਉਸ ਕੋਲੋਂ 17 ਹਜ਼ਾਰ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ, ਜਿਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਨੂੰ ਪੁੱਛ-ਗਿੱਛ ਦੇ ਬਾਅਦ ਅੱਜ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਨਵਜੋਤ ਸਿੱਧੂ ਨੇ ਕੀਤਾ ਟਵੀਟ, ਕਿਹਾ ‘ਇਨਸਾਫ਼ ਤਾਂ ਅਗਲੇ ਜਨਮ ’ਚ ਮਿਲੇਗਾ’

ਇਸੇ ਤਰ੍ਹਾਂ ਥਾਣਾ ਫਤਿਹਗੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਦਿਲਬਾਗ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਦਾਣਾ ਮੰਡੀ ਪਿੰਡ ਭੈਣੀ ਕੋਲ ਸੁਖਦੇਵ ਸਿੰਘ ਨਿਵਾਸੀ ਸ਼ੇਰੁਪਰ ਤਾਇਬਾਂ ਨੂੰ ਕਾਬੂ ਕਰ ਕੇ ਸਵਾ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਇਸੇ ਤਰ੍ਹਾਂ ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰ ਕੇ ਸੱਤਪਾਲ ਸਿੰਘ ਉਰਫ ਸੱਤੂ ਨਿਵਾਸੀ ਪਿੰਡ ਮੱਲਕੇ ਤੋਂ 25 ਲੀਟਰ ਲਾਹਣ ਬਰਾਮਦ ਕੀਤੀ, ਜਦਕਿ ਦੋਸ਼ੀ ਭੱਜਣ ’ਚ ਸਫ਼ਲ ਹੋ ਗਿਆ। ਦੋਵਾਂ ਦੋਸ਼ੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ : ਭਾਜਪਾ ਦੀਆਂ ਗੱਡੀਆਂ ਤੋਂ ਉਤਾਰੀਆਂ ਗਈਆਂ ਝੰਡੀਆਂ ’ਤੇ ਸਿੱਧੂ ਦਾ ਟਵੀਟ, ਕਹੀ ਵੱਡੀ ਗੱਲ

  • Moga
  • illicit liquor
  • 2 arrested
  • ਮੋਗਾ
  • ਨਾਜਾਇਜ਼ ਸ਼ਰਾਬ
  • 2 ਕਾਬੂ

‘ਆਪ’ ਦੇ ਆਗੂਆਂ ਵਲੋਂ ਕਾਲੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਗਟਾਵਾ

NEXT STORY

Stories You May Like

  • one arrested with 50 drug pills
    50 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
  • 2 arrested with narcotic pills and pregabalin capsules
    ਨਸ਼ੇ ਵਾਲੀਆਂ ਗੋਲੀਆਂ ਤੇ ਪ੍ਰੈਗਾਬਾਲਿਨ ਕੈਪਸੂਲ ਸਣੇ 2 ਕਾਬੂ
  • two arrested with heroin  drug pills  motorcycle and cash
    ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ, ਮੋਟਰਸਾਈਕਲ ਅਤੇ ਨਕਦੀ ਸਣੇ ਦੋ ਕਾਬੂ
  • 2 accused arrested with liquor  one absconding
    53,250 ਐੱਮ. ਐੱਲ. ਸ਼ਰਾਬ ਸਮੇਤ 2 ਮੁਲਜ਼ਮ ਕਾਬੂ, ਇਕ ਫਰਾਰ
  • 3 accused arrested with 2 rifles  2 pistols  60 rounds and xuv
    2 ਰਾਈਫ਼ਲਾਂ, 2 ਪਿਸਤੌਲਾਂ, 60 ਰੌਂਦ ਅਤੇ ਐਕਸ ਯੂਵੀ ਸਮੇਤ 3 ਮੁਲਜ਼ਮ ਕਾਬੂ
  • 1 person arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • people arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • man arrested with illegal liquor
    ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਗ੍ਰਿਫ਼ਤਾਰ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
Trending
Ek Nazar
singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • a drone was recovered from the fields of baje ke village
      ਪਿੰਡ ਬਾਜੇ ਕੇ ਦੇ ਖੇਤਾਂ ’ਚੋਂ ਇਕ ਡਰੋਨ ਬਰਾਮਦ, ਮਾਮਲਾ ਦਰਜ
    • sunil jakhar statement
      ਸੁਨੀਲ ਜਾਖੜ ਨੇ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਜਾਣੋ ਕੀ ਦਿੱਤਾ ਬਿਆਨ
    • travel agent work permit canada visa
      ਦੰਪਤੀ ਟ੍ਰੈਵਲ ਏਜੰਟ ਵੱਲੋਂ ਪਰਮਿਟ ’ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 6 ਲੱਖ ਦੀ...
    • terrible road accident on nurmahal road  one dead
      ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
    • do not eat cut fruits advisory issued for people
      'ਕੱਟੇ ਫਲ ਨਾ ਖਾਓ', ਚੰਡੀਗੜ੍ਹ ਦੇ ਲੋਕਾਂ ਲਈ ਜਾਰੀ ਹੋਈ ਐਡਵਾਈਜ਼ਰੀ, ਸਿਹਤ ਵਿਭਾਗ...
    • another youth also dies in the bloody war between the youths
      ਨੌਜਵਾਨਾਂ ਦੀ ਖ਼ੂਨੀ ਜੰਗ 'ਚ ਦੂਜੇ ਨੌਜਵਾਨ ਦੀ ਵੀ ਮੌਤ, ਪਰਿਵਾਰ ਨੇ ਦਿੱਤੀ ਵੱਡੀ...
    • bail from jail  youth commits suicide
      ਜੇਲ੍ਹ 'ਚੋਂ ਜ਼ਮਾਨਤ 'ਤੇ ਬਾਹਰ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • tragic accident in ludhiana
      ਲੁਧਿਆਣਾ 'ਚ ਦਰਦਨਾਕ ਹਾਦਸਾ, 2 ਦੋਸਤ ਹੋਏ ਗੰਭੀਰ ਜ਼ਖਮੀ, ਹਾਲਤ ਨਾਜ਼ੁਕ
    • security guard suffers heart attack while returning home from duty
      ਡਿਊਟੀ ਤੋਂ ਘਰ ਵਾਪਸ ਜਾਂਦੇ ਸਮੇਂ ਸਕਿਓਰਿਟੀ ਗਾਰਡ ਨੂੰ ਪਿਆ ਦਿਲ ਦਾ ਦੌਰਾ, ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +