Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 15, 2026

    1:33:25 PM

  • young men had gone to temple

    ਘਰੋਂ ਮੰਦਰ ਜਾਣ ਦਾ ਕਹਿ ਕੇ ਨਿਕਲੇ ਨੌਜਵਾਨ, ਰਸਤੇ...

  • aap mlas are also receiving threats

    ਪੰਜਾਬ 'ਚ ਨਹੀਂ ਕਾਨੂੰਨ ਦਾ ਖ਼ੌਫ, 'ਆਪ' ਵਿਧਾਇਕਾਂ...

  • ai jobs crisis

    ਨੌਕਰੀਆਂ ਖਾ ਜਾਏਗਾ AI ! ਇਨ੍ਹਾਂ ਲੋਕਾਂ ਦੀਆਂ Jobs...

  • only the ruling party is under suspicion who will save punjab raja warring

    ਸੱਤਾਧਾਰੀ ਧਿਰ ਦੇ ਲੋਕ ਹੀ ਸ਼ੱਕ ਦੇ ਘੇਰੇ 'ਚ, ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਨਵਜੋਤ ਸਿੱਧੂ ਨੇ ਦੋ ਟਾਈਗਰਾਂ ਨੂੰ 1 ਸਾਲ ਲਈ ਲਿਆ ਗੋਦ

MALWA News Punjabi(ਮਾਲਵਾ)

ਨਵਜੋਤ ਸਿੱਧੂ ਨੇ ਦੋ ਟਾਈਗਰਾਂ ਨੂੰ 1 ਸਾਲ ਲਈ ਲਿਆ ਗੋਦ

  • Updated: 17 Jan, 2019 05:09 PM
Chandigarh
mohali navjot sidhu tigers adopted
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਪੰਜਾਬ 'ਚ ਜੰਗਲੀ ਜੀਵ ਦੇਖਣ ਵਾਲੇ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਨੇ ਛੱਤਬੀੜ ਚਿੜੀਆਘਰ ਵਿਖੇ ਸੈਲਾਨੀਆਂ ਲਈ ਵਧੀਆ ਸਹੂਲਤਾਂ ਪ੍ਰਦਾਨ ਕਰਨ ਦਾ ਵੱਡਾ ਉਪਰਾਲਾ ਕੀਤਾ ਹੈ ਅਤੇ ਚਿੜੀਆਘਰ ਦੀ ਮੁਕੰਮਲ ਦਿੱਖ ਬਦਲੀ ਗਈ ਹੈ। ਇਸ ਪ੍ਰਾਜੈਕਟ ਦੀ ਕੁੱਲ ਲਾਗਤ 7.90 ਕਰੋੜ ਰੁਪਏ ਹੈ ਅਤੇ ਇਹ ਹੁਣ ਆਖਰੀ ਪੜਾਅ 'ਚ ਹੈ। ਇਹ ਪ੍ਰਾਜੈਕਟ 26 ਜਨਵਰੀ ਤੱਕ ਮੁਕੰਮਲ ਹੋ ਜਾਵੇਗਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਦਾ ਰਸਮੀ ਉਦਘਾਟਨ ਕਰਨਗੇ। ਇਹ ਖੁਲਾਸਾ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ  ਨਵਜੋਤ ਸਿੰਘ ਸਿੱਧੂ ਨੇ ਅੱਜ ਚਿੜੀਆਘਰ ਵਿਖੇ ਇਸ ਵਿਆਪਕ ਪ੍ਰਾਜੈਕਟ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਸਿੱਧੂ ਨੇ ਮੀਡੀਆ ਕਰਮਚਾਰੀਆਂ ਨੂੰ ਨਾਲ ਲੈ ਕੇ ਪੂਰੇ ਚਿੜੀਆਘਰ ਦਾ ਦੌਰਾ ਕਰ ਕੇ ਨਵੇਂ ਪ੍ਰਾਜੈਕਟ ਦਿਖਾਏ। ਇਸ ਦੌਰਾਨ ਨਵਜੋਤ ਸਿੱਧੂ ਨੇ ਦੋ ਟਾਈਗਰਾਂ ਨੂੰ 1 ਸਾਲ ਲਈ ਗੋਦ ਲਿਆ, ਜਿਨ੍ਹਾਂ ਦਾ ਇਕ ਸਾਲ ਦਾ ਖਰਚਾ ਕਰੀਬ 100000 ਆਉਂਦਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਦੋ ਤੋਂ ਤਿੰਨ ਸਾਲਾਂ ਦੇ ਵਕਫੇ ਦੌਰਾਨ ਚਿੜੀਆਘਰ 'ਚ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਪ੍ਰਤੀ ਸਾਲ ਸਾਢੇ ਪੰਜ ਲੱਖ ਤੋਂ ਵਧ ਕੇ ਸਾਢੇ ਅੱਠ ਲੱਖ ਹੋ ਗਈ ਹੈ। ਨਵੇਂ ਪ੍ਰਾਜੈਕਟ ਦੇ ਮੁਕੰਮਲ ਹੋਣ ਉਪਰੰਤ ਸੈਲਾਨੀਆਂ ਦੀ ਗਿਣਤੀ 10 ਲੱਖ ਤੱਕ ਪਹੁੰਚਾਉਣ ਦਾ ਟੀਚਾ ਹੈ। ਸਿੱਧੂ ਨੇ ਇਸ ਮੌਕੇ ਸੈਰ-ਸਪਾਟਾ ਵਿਭਾਗ ਵੱਲੋਂ ਤਿਆਰ ਕੀਤੀ ਵਿਸ਼ੇਸ਼ ਬੱਸ ਦਾ ਵੀ ਉਦਘਾਟਨ ਕੀਤਾ। ਇਸ ਬੱਸ ਅੰਦਰ ਸੂਬੇ 'ਚ ਮੌਜੂਦ ਵੱਖ-ਵੱਖ ਸੈਰ-ਸਪਾਟਾ ਥਾਵਾਂ ਦੀ ਜਾਣਕਾਰੀ, ਤਸਵੀਰਾਂ ਅਤੇ ਵੀਡੀਓ ਫਿਲਮਾਂ ਚੱਲਣਗੀਆਂ। ਇਸ ਦੌਰਾਨ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਡਾਇਰੈਕਟਰ ਮਾਲਵਿੰਦਰ ਸਿੰਘ ਜੱਗੀ, ਪ੍ਰਮੁੱਖ ਮੁੱਖ ਵਣਪਾਲ (ਜੰਗਲੀ ਜੀਵ) ਕੁਲਦੀਪ ਕੁਮਾਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

  • Mohali
  • Navjot Sidhu
  • Tigers
  • adopted
  • ਮੋਹਾਲੀ
  • ਨਵਜੋਤ ਸਿੱਧੂ
  • ਟਾਈਗਰਾਂ
  • ਗੋਦ

ਸ਼ਹੀਦਾਂ ਦੇ ਨਾਂ 'ਤੇ ਚੌਕਾਂ ਦੇ ਨਾਂ ਰੱਖਣ ਦੀ ਅਕਾਲੀ ਦਲ ਨੇ ਕੀਤੀ ਮੰਗ

NEXT STORY

Stories You May Like

  • congress expels dr navjot kaur sidhu from the party
    ਕਾਂਗਰਸ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ 'ਚੋਂ ਕੱਢਿਆ
  • cow urine navjot kaur sidhu statement
    ਗਊ ਮੂਤਰ ਦੇ ਸੇਵਨ ਨੂੰ ਲੈ ਕੇ ਨਵਜੋਤ ਕੌਰ ਸਿੱਧੂ ਦਾ ਨਵਾਂ ਬਿਆਨ
  • manoranjan kalia s big statement regarding navjot kaur sidhu s return to bjp
    ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
  • navjot kaur sidhu congress raja warring
    ਨਵਜੋਤ ਕੌਰ ਸਿੱਧੂ ਦੇ ਪਾਰਟੀ ਛੱਡਣ ਵਾਲੇ ਬਿਆਨ 'ਤੇ ਰਾਜਾ ਵੜਿੰਗ ਦਾ ਜਵਾਬ
  • navjot kaur s sharp reply to raja warring
    'ਇਲਾਜ ਦੀ ਲੋੜ ਤੁਹਾਨੂੰ ਹੈ', ਰਾਜਾ ਵੜਿੰਗ ਨੂੰ ਨਵਜੋਤ ਕੌਰ ਸਿੱਧੂ ਦਾ ਕਰਾਰਾ ਜਵਾਬ, ਭਖੀ ਸਿਆਸਤ (ਵੀਡੀਓ)
  • april 1 expensive alcohol
    ਇਸ ਸੂਬੇ ਦੇ ਪਿਆਕੜਾਂ ਲਈ ਖ਼ਾਸ ਖ਼ਬਰ: 1 ਅਪ੍ਰੈਲ ਤੋਂ ਮਹਿੰਗੀ ਹੋ ਜਾਵੇਗੀ ਸ਼ਰਾਬ
  • rahul gandhi navjot singh sidhu s statement
    ਰਾਹੁਲ ਗਾਂਧੀ 'ਤੇ ਭੜਕੇ ਨਵਜੋਤ ਕੌਰ ਸਿੱਧੂ, ਕਿਹਾ ਪੱਪੂ ਨੇ ਆਪਣੇ ਨਾਮ 'ਤੇ ਮੋਹਰ ਲਗਾ ਦਿੱਤੀ
  • vicky kaushal celebrates 1 year of   chhaava
    ਬਾਕਸ ਆਫਿਸ 'ਤੇ 800 ਕਰੋੜ ਕਮਾਉਣ ਵਾਲੀ 'ਛਾਵਾ' ਨੂੰ ਪੂਰਾ ਹੋਇਆ 1 ਸਾਲ, ਵਿੱਕੀ ਕੌਸ਼ਲ ਨੇ ਸਾਂਝੀਆਂ ਕੀਤੀਆਂ ਯਾਦਾਂ
  • beating of student in private school in jalandhar
    ਜਲੰਧਰ ਦੇ ਨਿੱਜੀ ਸਕੂਲ 'ਚ ਹੰਗਾਮਾ! ਵਿਦਿਆਰਥੀ ਦੀ ਰਿਸ਼ਤੇਦਾਰ ਟੀਚਰ ਨੇ ਦੂਜੇ ਦੀ...
  • video of young man applying drug injection to private parts goes viral
    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ...
  • antf arrests 2 smugglers from firozpur with 2 kg 23 grams of heroin
    2 ਕਿਲੋ 23 ਗ੍ਰਾਮ ਹੈਰੋਇਨ ਸਮੇਤ ਏ. ਐੱਨ. ਟੀ. ਐੱਫ਼. ਨੇ ਫਿਰੋਜ਼ਪੁਰ ਦੇ 2...
  • weather will change again in punjab
    ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ...
  • new twist in lucky oberoi murder case jalandhar
    ਜਲੰਧਰ: ਲੱਕੀ ਓਬਰਾਏ ਕਤਲ ਕਾਂਡ 'ਚ ਨਵਾਂ ਮੋੜ! ਇਕ ਹੋਰ ਨਾਂ ਆਇਆ ਸਾਹਮਣੇ,...
  • punjab weather raining
    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18...
  • big accident in jalandhar painful death of delivery boy
    ਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ
  • sukhpal singh khaira statement on punjab drug overdose boy death
    ਜੇ ਪੁਲਸ ਅਫ਼ਸਰ ਆਪਣੇ ਪੁੱਤ ਨੂੰ ਨਸ਼ੇ ਤੋਂ ਨਹੀਂ ਬਚਾ ਸਕਿਆ ਤਾਂ ਆਮ ਲੋਕਾਂ ਦਾ ਕੀ...
Trending
Ek Nazar
heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • chaos over transfer of 50 acres of powercom land to puda
      ਪਾਵਰਕਾਮ ਦੀ 50 ਏਕੜ ਜ਼ਮੀਨ ਪੁੱਡਾ ਨੂੰ ਟਰਾਂਸਫਰ ਕਰਨ ’ਤੇ ਮਚੀ ਹਫੜਾ-ਦਫੜੀ,...
    • honey sethi arrested by punjab police
      PUNJAB : ਹਨੀ ਸੇਠੀ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ, ਡੋਪ ਟੈਸਟ 'ਚ ਹੋਇਆ...
    • weather will change again in punjab
      ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, 16, 17 ਤੇ 18 ਨੂੰ ਇਨ੍ਹਾਂ...
    • 9 lakhs duped under the guise of sending a person abroad to get pr
      ਵਿਦੇਸ਼ ਭੇਜ ਕੇ ਪੀ. ਆਰ. ਕਰਵਾਉਣ ਦੀ ਆੜ ’ਚ ਠੱਗੇ 9 ਲੱਖ, ਮੁਲਜ਼ਮਾਂ ਖ਼ਿਲਾਫ਼ ਕੇਸ...
    • worrying news for poor families in punjab
      ਪੰਜਾਬ 'ਚ ਗਰੀਬ ਪਰਿਵਾਰਾਂ ਲਈ ਚਿੰਤਾ ਭਰੀ ਖ਼ਬਰ, ਘਰ ਬਣਾਉਣਾ ਹੋਵੇਗਾ ਮੁਸ਼ਕਲ,...
    • moga incident
      ਮੋਗਾ 'ਚ ਪ੍ਰਵਾਸੀਆਂ 'ਤੇ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਦਾ ਐਨਕਾਊਂਟਰ
    • halwara airport no flights start
      ਕੇਂਦਰੀ ਮੰਤਰੀ ਦੇ ਦਰਬਾਰ ’ਚ ਪੁੱਜਾ ਹਲਵਾਰਾ ਏਅਰਪੋਰਟ ਤੋਂ ਫਲਾਈਟ ਸ਼ੁਰੂ ਨਾ ਹੋਣ...
    • claims of success in war on drugs exposed partap singh bajwa
      ਯੁੱਧ ਨਸ਼ਿਆਂ ਵਿਰੁੱਧ ਦੀ ਸਫਲਤਾ ਦੇ ਦਾਅਵੇ ਹੋਏ ਬੇਨਕਾਬ : ਪ੍ਰਤਾਪ ਸਿੰਘ ਬਾਜਵਾ
    • rebellion against the agriculture department in halwara
      ਹਲਵਾਰਾ ’ਚ ਖੇਤੀਬਾੜੀ ਵਿਭਾਗ ਖ਼ਿਲਾਫ਼ ਬਗਾਵਤ, ਖਾਦ-ਕੀਟਨਾਸ਼ਕ-ਬੀਜ ਡੀਲਰਾਂ ਨੇ...
    • police free man from kidnappers   clutches
      12 ਘੰਟਿਆਂ 'ਚ ਕਿਡਨੈਪਿੰਗ ਕੇਸ ਹੱਲ: ਪੁਲਸ ਨੇ ਕਿਡਨੈਪਰਾਂ ਦੇ ਚੁੰਗਲ 'ਚੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +